*ਬਰਗਾੜੀ ਬੇਅਦਬੀ ਮਾਮਲਾ-ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੀ ਅਣਪਛਾਤੇ ਬਾਈਕ ਸਵਾਰਾਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ*
ਫਰੀਦਕੋਟ (ਦਾ ਮਿਰਰ ਪੰਜਾਬ)- ਬਰਗਾੜੀ ਬੇਅਦਬੀ ਮਾਮਲੇ ਵਿੱਚ ਐਫਆਈਆਰ ਨੰਬਰ 63 ਵਿੱਚ ਨਾਮਜ਼ਦ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੀ ਅਣਪਛਾਤੇ ਬਾਈਕ ਸਵਾਰਾਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਕ ਗੰਨਮੈਨ ਵੀ ਜ਼ਖ਼ਮੀ ਹੋ ਗਿਆ। ਅੱਜ ਸਵੇਰੇ ਜਦੋਂ ਪ੍ਰਦੀਪ ਸਿੰਘ ਆਪਣੀ ਦੁਕਾਨ ਖੋਲ੍ਹਣ ਜਾ ਰਿਹਾ ਸੀ ਤਾਂ ਦੋ ਬਾਈਕ ਸਵਾਰ ਕੁਝ ਵਿਅਕਤੀਆਂ ਨੇ ਫਾਇਰਿੰਗ ਕਰ […]
Continue Reading