*ਟੀ-20 ਵਿਸ਼ਵ ਕੱਪ 2022 ਦਾ ਵਿਜੇਤਾ ਬਣਿਆ ਇੰਗਲੈਂਡ, ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ*

ਆਸਟ੍ਰੇਲੀਆ (ਦਾ ਮਿਰਰ ਪੰਜਾਬ)- ਵਿਸ਼ਵ ਕੱਪ ਟੀ20  2022 ਦੇ ਫਾਈਨਲ ਵਿੱਚ ਇੰਗਲੈਂਡ ਨੇ ਪਾਕਿਸਤਾਨ ਨੂੰ ਹਰਾ ਕੇ ਖਿਤਾਬ ‘ਤੇ ਕਬਜ਼ਾ ਕਰ ਲਿਆ। ਇੰਗਲੈਂਡ ਨੇ ਮੇਲਬਰਨ ਵਿੱਚ ਖੇਡੇ ਗਏ ਮੁਕਾਬਲੇ ਵਿੱਚ ਬੇਨ ਸਟੋਕਸ ਕੇ ਤੂਫਾਨੀ ਪ੍ਰਦਰਸ਼ਨ ਦੇ ਦਮ ‘ਤੇ ਪਾਕਿ ਨੂੰ 5 ਵਿਕਟਾਂ ਤੋਂ ਹਰਾਇਆ। ਪਾਕਿਸਤਾਨ ਨੇ ਸਭ ਤੋਂ ਪਹਿਲਾਂ ਬੈਟਿੰਗ ਕੀਤੀ ਹੈ 138 ਰਨ ਦਾ […]

Continue Reading

*ਇੰਨੋਸੈਂਟ ਹਾਰਟਸ ਵਿੱਚ ਯੂਫੋਰੀਆ-2022 ਦੀ ਧੂਮ-ਧਾਮ ਨਾਲ ਸਮਾਪਤੀ: ਕੁਝ ਕਰਨ ਦੀ ਭਾਵਨਾ ਨਾਲ ਫਿੱਟ ਇੰਡੀਆ ਦਾ ਸੁਨੇਹਾ*

ਜਲੰਧਰ (ਦਾ ਮਿਰਰ ਪੰਜਾਬ)-ਇੰਨੋਸੈਂਟ ਹਾਰਟਸ ਸਕੂਲ ਵੱਲੋਂ ‘ਮਿਰਾਕੀ’ (ਪ੍ਰੇਮ, ਰਚਨਾਤਮਕਤਾ ਅਤੇ ਜਨੂੰਨ ਨਾਲ ਕੰਮ ਕੀਤਾ ਗਿਆ) ਥੀਮ ਤਹਿਤ ‘ਫਿੱਟ ਇੰਡੀਆ’ ਦਾ ਸੰਦੇਸ਼ ਦਿੰਦੇ ਹੋਏ ਯੂਫੋਰੀਆ-2022 ਬੜੀ ਧੂਮਧਾਮ ਨਾਲ ਮਨਾਇਆ ਗਿਆ।ਪੜ੍ਹਾਈ ਅਤੇ ਅਨੁਸ਼ਾਸਨ ਪ੍ਰਤੀ ਵਚਨਬੱਧ ਵਿਦਿਆਰਥੀਆਂ ਨੇ ਕਾਰਨੀਵਲ ਯੂਫੋਰੀਆ-2022 ਦੌਰਾਨ ਵੱਖ-ਵੱਖ ਗਤੀਵਿਧੀਆਂ ਦਾ ਭਰਪੂਰ ਆਨੰਦ ਲਿਆ। ਇੰਨੋਸੈਂਟ ਹਾਰਟਸ ਦੇ ਪੰਜਾਂ ਸਕੂਲਾਂ (ਗ੍ਰੀਨ ਮਾਡਲ ਟਾਊਨ, ਲੋਹਾਰਾਂ, ਕੈਂਟ […]

Continue Reading

*ਪੰਜਾਬ ਸਰਕਾਰ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਦਾ ਅਸਰ ਹਿਮਾਚਲ ਅਤੇ ਗੁਜਰਾਤ ਚੋਣਾਂ ਵਿੱਚ ਦੇਖਣ ਨੂੰ ਮਿਲੇਗਾ – ਦੀਪਕ ਬਾਲੀ*

ਜਲੰਧਰ (ਦਾ ਮਿਰਰ ਪੰਜਾਬ)-ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪਿਛਲੇ 7 ਮਹੀਨਿਆਂ ਵਿੱਚ ਕੀਤੇ ਗਏ ਵਿਕਾਸ ਕਾਰਜਾਂ ਦਾ ਅਸਰ ਹਿਮਾਚਲ ਪ੍ਰਦੇਸ਼ ਤੇ ਗੁਜਰਾਤ ਚੋਣਾਂ ਵਿਚ ਦੇਖਣ ਨੂੰ ਮਿਲੇਗਾ, ਇਸ ਬਾਰੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਿਮਾਚਲ ਪ੍ਰਦੇਸ਼ ਅਤੇ ਮੀਡੀਆ ਪ੍ਰਭਾਰੀ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਦੀਪਕ ਬਾਲੀ ਨੇ ਕਿਹਾ […]

Continue Reading

*ਬਰਗਾੜੀ ਬੇਅਦਬੀ ਮਾਮਲਾ-ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੀ ਅਣਪਛਾਤੇ ਬਾਈਕ ਸਵਾਰਾਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ*

ਫਰੀਦਕੋਟ (ਦਾ ਮਿਰਰ ਪੰਜਾਬ)- ਬਰਗਾੜੀ ਬੇਅਦਬੀ ਮਾਮਲੇ ਵਿੱਚ ਐਫਆਈਆਰ ਨੰਬਰ 63 ਵਿੱਚ ਨਾਮਜ਼ਦ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੀ ਅਣਪਛਾਤੇ ਬਾਈਕ ਸਵਾਰਾਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਕ ਗੰਨਮੈਨ ਵੀ ਜ਼ਖ਼ਮੀ ਹੋ ਗਿਆ। ਅੱਜ ਸਵੇਰੇ ਜਦੋਂ ਪ੍ਰਦੀਪ ਸਿੰਘ ਆਪਣੀ ਦੁਕਾਨ ਖੋਲ੍ਹਣ ਜਾ ਰਿਹਾ ਸੀ ਤਾਂ ਦੋ ਬਾਈਕ ਸਵਾਰ ਕੁਝ ਵਿਅਕਤੀਆਂ ਨੇ ਫਾਇਰਿੰਗ ਕਰ […]

Continue Reading

*ਹਰਜਿੰਦਰ ਸਿੰਘ ਧਾਮੀ ਨੇ ਬੀਬੀ ਜਗੀਰ ਕੌਰ ਨੂੰ ਚਾਰੇ ਖਾਨੇ ਕੀਤਾ ਚਿੱਤ ,ਵੱਡੇ ਫਰਕ ਨਾਲ ਹਰਾਇਆ*

ਪੈਰਿਸ /ਅੰਮ੍ਰਿਤਸਰ, 9 ਨਵੰਬਰ (ਇਕਬਾਲ ਸਿੰਘ ਭੱਟੀ) -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਵਿੱਚ ਹਰਜਿੰਦਰ ਸਿੰਘ ਧਾਮੀ ਚੋਣ ਜਿੱਤ ਗਏ ਹਨ ਉਹਨਾਂ ਨੇ ਬੀਬੀ ਜਗੀਰ ਕੌਰ ਨੂੰ ਬੜੇ ਫ਼ਰਕ ਨਾਲ ਹਰਾਇਆ ਹੈ। ਐਸਜੀਪੀਸੀ ਦੀਆਂ ਚੋਣਾਂ ਵਿੱਚ ਹਰਜਿੰਦਰ ਸਿੰਘ ਧਾਮੀ ਨੂੰ 104 ਵੋਟਾਂ ਪਈਆਂ, ਜਦੋਂ ਕਿ ਬੀਬੀ ਜਗੀਰ ਕੌਰ ਨੂੰ 42 ਵੋਟਾਂ ਪਈਆਂ। ਜਗੀਰ ਕੌਰ ਐਸਜੀਪੀਸੀ […]

Continue Reading

*ਗੁ ਦੀਵਾਨ ਅਸਥਾਨ ਵਿਖੇ ਸਜੇ ਦੀਵਾਨ,ਹਜਾਰਾਂ ਦੀ ਗਿਣਤੀ ਚ ਸੰਗਤਾਂ ਹੋਈਆ ਨਤਮਸਤਕ ,ਪ੍ਰਬੰਧਕਾਂ ਨੇ ਕੀਤਾ ਧੰਨਵਾਦ*

ਜਲੰਧਰ (ਦਾ ਮਿਰਰ ਪੰਜਾਬ)-ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋਆਬੇ ਦੇ ਕੇਂਦਰੀ ਅਸਥਾਨ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਜਲੰਧਰ ਵਿਖੇ ਅੰਮ੍ਰਿਤ ਵੇਲੇ ਤੋਂ ਦੀਵਾਨ ਸਜੇ, ਜਿਸ ਵਿੱਚ ਪੰਥ ਪ੍ਰਸਿੱਧ ਰਾਗੀ ਸਿੰਘਾਂ, ਕਥਾ ਵਾਚਕ ਸਾਹਿਬਾਨ, ਇਸਤਰੀ ਕੀਰਤਨ ਸਤਿਸੰਗ ਸਭਾ ਵਲੋਂ ਗੁਰਮਤਿ ਵਿਚਾਰਾਂ ਅਤੇ ਗੁਰੂ ਜੱਸ ਗਾਇਨ ਕੀਤਾ ਗਿਆ ਅਤੇ ਸੰਗਤਾਂ […]

Continue Reading

*ਸ਼੍ਰੋਮਣੀ ਅਕਾਲੀ ਦਲ ਨੇ ਬੀਬੀ ਜਗੀਰ ਕੌਰ ਨੂੰ ਪਾਰਟੀ ਵਿੱਚੋਂ ਬਾਹਰ ਕੱਢਿਆ*

ਚੰਡੀਗੜ੍ਹ , 7 ਨਵੰਬਰ (ਦਾ ਮਿਰਰ ਪੰਜਾਬ)- ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਅੱਜ ਪ੍ਰੈਸ ਕਾਨਫਰੰਸ ਕਰਕੇ ਬੀਬੀ ਜਗੀਰ ਕੌਰ ਨੂੰ ਪਾਰਟੀ ਵਿੱਚੋਂ ਕੱਢੇ ਜਾਣ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਅੱਜ ਹੈ ਅਨੁਸ਼ਾਸ਼ਨੀ ਕਮੇਟੀ ਨੇ ਬੀਬੀ ਜਗੀਰ ਕੌਰ ਨੂੰ ਆਪਣੀ ਗੱਲਬਾਤ ਰੱਖਣ ਦਾ ਮੌਕਾ ਦਿੱਤਾ ਸੀ ਪਰ ਉਹ ਹਾਜ਼ਰ ਨਹੀਂ ਹੋਏ। ਸਿਕੰਦਰ […]

Continue Reading

*ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਬੀਬੀ ਜਗੀਰ ਕੌਰ ਨੂੰ ਆਪਣਾ ਪੱਖ ਨਿੱਜੀ ਤੌਰ ’ਤੇ ਚੰਡੀਗੜ੍ਹ ਸਥਿਤ ਪਾਰਟੀ ਹੈਡਕੁਆਟਰ ਵਿਚ ਰੱਖਣ ਲਈ ਦਿੱਤਾ ਮੌਕਾ*

ਚੰਡੀਗੜ੍ਹ , 6 ਨਵੰਬਰ (ਦਾ ਮਿਰਰ ਪੰਜਾਬ)- ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਬੀਬੀ ਜਗੀਰ ਕੌਰ ਨੁੰ ਉਹਨਾਂ ਖਿਲਾਫ ਜਾਰੀ ਕਾਰਨ ਦੱਸੋ ਨੋਟਿਸ ਦਾ ਜਵਾਬ ਆਪ ਵਿਅਕਤੀਗਤ ਤੌਰ ’ਤੇ ਪੇਸ਼ ਹੋ ਕੇ ਰੱਖਣ ਲਈ ਭਲਕੇ 7 ਨਵੰਬਰ ਤੱਕ ਦਾ ਇਕ ਹੋਰਮੌਕਾ ਦਿੱਤਾ ਹੈ। ਇਸ ਬਾਬਤ ਫੈਸਲਾ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ ਵਿਚ ਲਿਆ […]

Continue Reading

*ਸ਼੍ਰੋਮਣੀ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਨਹੀਂ ਕਰ ਰਹੀ, ਸ਼੍ਰੋਮਣੀ ਅਕਾਲੀ ਦਲ ਵਿੱਚੋਂ ਮੇਰੀ ਮੁਅੱਤਲੀ ਗੈਰ-ਸੰਵਿਧਾਨਕ ਹੈ- ਜਗੀਰ ਕੌਰ*

ਜਲੰਧਰ/ਪੈਰਿਸ (ਇਕਬਾਲ ਸਿੰਘ ਭੱਟੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਐਤਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਸ਼੍ਰੋਮਣੀ ਅਕਾਲੀ ਦਲ ਤੋਂ ਮੁਅੱਤਲੀ ਗੈਰ-ਸੰਵਿਧਾਨਕ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਪਹਿਲਾਂ ਹੀ ਭੰਗ ਹੋ ਚੁੱਕੀ ਹੈ, ਇਸ ਲਈ ਕਿਸੇ ਵੀ ਅਨੁਸ਼ਾਸਨ ਕਮੇਟੀ ਵੱਲੋਂ ਉਨ੍ਹਾਂ […]

Continue Reading