*ਸੰਤ ਸੀਚੇਵਾਲ ਵੱਲੋਂ ਇੰਗਲੈਂਡ ਦੀ ਪਾਰਲੀਮੈਂਟ ਦੌਰਾ,ਤਨਮਨਜੀਤ ਸਿੰਘ ਢੇਸੀ ਨੇ ਦੋ ਸਦਨਾਂ ਬਾਰੇ ਜਾਣਕਾਰੀ ਕੀਤੀ ਸਾਂਝੀ*
ਜਸਪਾਲ ਕੈਂਥ ਜਲੰਧਰ,31 ਅਗਸਤ-ਵਿਦੇਸ਼ ਫੇਰੀ ‘ਤੇ ਗਏ ਵਾਤਾਵਰਨ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਇੰਗਲੈਂਡ ਦੀ ਪਾਰਲੀਮੈਂਟ ਦਾ ਦੌਰਾ ਕੀਤਾ।ਇਸ ਮੌਕੇ ਉਨ੍ਹਾਂ ਦੇ ਨਾਲ ਉਥੋਂ ਮੈਂਬਰ ਪਾਰਲੀਮੈਂਟ ਤਨਮਨਜੀਤ ਸਿੰਘ ਢੇਸੀ ਹਾਜ਼ਰ ਸਨ।ਸੰਤ ਸੀਚੇਵਾਲ ਨੇ ਇੰਗਲੈਂਡ ਦੀ ਪਾਰਲੀਮੈਂਟ ਦੇ ਦੋਹਾਂ ਸਦਨਾਂ ਸਮੇਤ ਹਰ ਤਰ੍ਹਾਂ ਦੀ ਜਾਣਕਾਰੀ ਹਾਸਲ ਕਰਨ ਵਿੱਚ ਦਿਲਚਸਪੀ ਦਿਖਾਈ। ਇੰਗਲੈਂਡ […]
Continue Reading