Category: देश
*ਆਮ ਆਦਮੀ ਪਾਰਟੀ ਨੇ ਦੀਪਕ ਬਾਲੀ ਨੂੰ ਹਿਮਾਚਲ ਪ੍ਰਦੇਸ਼ ਦਾ ਮੀਡੀਆ ਇੰਚਾਰਜ ਲਗਾਇਆ*
ਜਲੰਧਰ (ਦਾ ਮਿਰਰ ਪੰਜਾਬ)-ਪੰਜਾਬ ਵਿੱਚ ਆਮ ਆਦਮੀ ਪਾਰਟੀ ਨੂੰ ਵੱਡੀ ਜਿੱਤ ਦਿਵਾਉਣ ਵਾਲੇ ਸਿਆਸੀ ਮਾਹਰ ਅਤੇ ਸਮਾਜਸੇਵੀ ਸ਼੍ਰੀ ਦੀਪਕ ਬਾਲੀ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਦੇ ਲਈ ਹਿਮਾਚਲ ਪ੍ਰਦੇਸ਼ ਦਾ ਮੀਡੀਆ ਇੰਚਾਰਜ਼ ਲਗਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਚ ਸ੍ਰੀ ਦੀਪਕ ਬਾਲੀ ਨੇ ਆਮ ਆਦਮੀ ਪਾਰਟੀ ਦੀ ਜਿੱਤ ਲਈ […]
Continue Reading*ਅਕਾਲੀ ਦਲ ਨੂੰ ਇੱਕ ਹੋਰ ਝਟਕਾ ਲੱਗਣ ਦੀ ਤਿਆਰੀ- ਦਿੱਲੀ ਕਮੇਟੀ ਦੇ ਸਾਰੇ ਮੈਂਬਰਾਂ ਵਲੋਂ ਪਾਰਟੀ ਛੱਡਣ ਦਾ ਐਲਾਨ ਕਿਸੇ ਸਮੇਂ ਵੀ*
ਨਵੀਂ ਦਿੱਲੀ , 15 ਮਾਰਚ (ਦਾ ਮਿਰਰ ਪੰਜਾਬ) -ਪੰਜਾਬ ਚੋਣਾਂ ‘ ਚ ਵੱਡੀ ਹਾਰ ਤੋਂ ਬਾਅਦ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਸਮੇਤ ਹੁਣ ਦਿੱਲੀ ’ ਚ ਵੀ ਸ਼੍ਰੋਮਣੀ ਅਕਾਲੀ ਦਲ ( ਬ ) ਅਕਾਲੀ ਦਲ ਦੀ ਟਿਕਟ ‘ ਤੇ ਚੁਣੇ ਗਏ ਇਹ ਨੂੰ ਛੇਤੀ ਹੀ ਵੱਡਾ ਝਟਕਾ ਲੱਗਣ ਦੀ ਸੰਭਾਵਨਾ ਹੈ । ਸ਼੍ਰੋਮਣੀ ਅਕਾਲੀ ਦਲ […]
Continue Reading*ਆਸਟ੍ਰੇਲੀਆ ਦੇ ਪ੍ਰਸਿੱਧ ਲੈੱਗ ਸਪਿਨਰ ਸ਼ੇਨ ਵਾਰਨ ਦਾ ਦਿਹਾਂਤ*
ਨਵੀਂ ਦਿੱਲੀ (ਦਾ ਮਿਰਰ ਪੰਜਾਬ) ਆਸਟ੍ਰੇਲੀਆ ਦੇ ਮਹਾਨ ਲੈੱਗ ਸਪਿਨਰ ਸ਼ੇਨ ਵਾਰਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਨ੍ਹਾਂ ਨੇ 52 ਸਾਲ ਦੀ ਉਮਰ ‘ਚ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ।ਆਸਟ੍ਰੇਲੀਆ ਦੇ ਮਹਾਨ ਲੈੱਗ ਸਪਿਨਰ ਸ਼ੇਨ ਵਾਰਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਈ ਹੈ। ਉਨ੍ਹਾਂ ਨੇ 52 ਸਾਲ ਦੀ ਉਮਰ ‘ਚ […]
Continue Reading*ਸੂਬੇ ਵਿੱਚ ਸ਼ਾਮ 5 ਵਜੇ ਤੱਕ ਦਰਜ ਕੀਤੀ ਗਈ 63.44 ਫੀਸਦ ਵੋਟਿੰਗ*
ਚੰਡੀਗੜ੍ਹ, 20 ਫਰਵਰੀ; (ਦਾ ਮਿਰਰ ਪੰਜਾਬ)-ਪੰਜਾਬ ਵਿੱਚ ਅੱਜ 117 ਵਿਧਾਨ ਸਭਾ ਹਲਕਿਆਂ ਲਈ ਨੁਮਾਇੰਦਿਆਂ ਦੀ ਚੋਣ ਵਾਸਤੇ ਸ਼ਾਂਤਮਈ ਢੰਗ ਨਾਲ ਇੱਕੋ ਪੜਾਅ ਵਿੱਚ ਮਤਦਾਨ ਹੋਇਆ। ਸ਼ਾਮ 5 ਵਜੇ ਤੱਕ ਪੰਜਾਬ ਵਿੱਚ 63.44 ਵੋਟ ਫੀਸਦ ਦਰਜ ਕੀਤੀ ਗਈ। ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰਨ ਲਈ ਵੱਡੀ ਗਿਣਤੀ ਵਿੱਚ ਅੱਗੇ ਆਉਣ ਲਈ ਪੰਜਾਬ ਦੇ ਲੋਕਾਂ ਦਾ ਧੰਨਵਾਦ […]
Continue Reading*ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ*
ਨਵੀਂ ਦਿੱਲੀ (ਦਾ ਮਿਰਰ ਪੰਜਾਬ )-ਡੇਰਾ ਬਾਬਾ ਜੈਮਲ ਸਿੰਘ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਜੀ ਦੇਸ਼ ਦੀ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨਾਲ ਦਿੱਲੀ ਵਿਖੇ ਮੁਲਾਕਾਤ ਕੀਤੀ। ਪੰਜਾਬ ਵਿਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਇਹ ਮੀਟਿੰਗ ਕਾਫ਼ੀ ਅਹਿਮ ਮੰਨੀ ਜਾ ਰਹੀ ਹੈ।
Continue Reading*ਪੰਜਾਬ ਵਿਧਾਨ ਸਭਾ ਚੋਣਾਂ ਲੜ ਰਹੇ ਉਮੀਦਵਾਰਾਂ ਦਾ ਲੇਖਾ ਜੋਖਾ :25% ਉਮੀਦਵਾਰਾਂ ‘ਤੇ ਅਪਰਾਧਿਕ ਮਾਮਲੇ, 57 ਹਲਕਿਆਂ ਵਿਚ 3 ਜਾਂ ਇਸ ਤੋਂ ਵੱਧ ਅਪਰਾਧਿਕ ਮਾਮਲਿਆਂ ਵਾਲੇ ਉਮੀਦਵਾਰ ਚੋਣ ਮੈਦਾਨ ਵਿਚ*
ਚੰਡੀਗੜ੍ਹ, 12 ਫਰਵਰੀ (ਦਾ ਮਿਰਰ ਪੰਜਾਬ)-ਪੰਜਾਬ ਇਲੈਕਸ਼ਨ ਵਾਚ ਅਤੇ ਐਸੋਸੀਏਸ਼ਨ ਫਾਰ ਡੈਮੋਕ੍ਰੇਟਿਕ ਰਿਫਾਰਮਜ਼ (ਏ.ਡੀ.ਆਰ.) ਨੇ ਪੰਜਾਬ ਵਿਧਾਨ ਸਭਾ ਚੋਣਾਂ 2022 ਵਿਚ ਲੜ ਰਹੇ 1304 ਉਮੀਦਵਾਰਾਂ ਵਿਚੋਂ 1276 ਉਮੀਦਵਾਰਾਂ ਦੇ ਹਲਫਨਾਮਿਆਂ ਦਾ ਵਿਸ਼ਲੇਸ਼ਣ ਕੀਤਾ ਹੈ।ਇਹ ਰਿਪੋਰਟ ਏ.ਡੀ.ਆਰ. ਦੇ ਟਰੱਸਟੀ ਜਸਕੀਰਤ ਸਿੰਘ ਅਤੇ ਪੰਜਾਬ ਇਲੈਕਸ਼ਨ ਵਾਚ ਦੇ ਪਰਵਿੰਦਰ ਸਿੰਘ ਕਿੱਤਣਾ ਅਤੇ ਹਰਪ੍ਰੀਤ ਸਿੰਘ ਨੇ ਅੱਜ ਇੱਥੇ ਜਾਰੀ […]
Continue Reading*WWE ਪਹਿਲਵਾਨ ਗਰੇਟ ਖਲੀ ਭਾਜਪਾ ਵਿੱਚ ਸ਼ਾਮਲ*
ਨਵੀਂ ਦਿੱਲੀ (ਦਾ ਮਿਰਰ ਪੰਜਾਬ)-ਪੇਸ਼ੇਵਰ ਪਹਿਲਵਾਨ ਅਤੇ ਵਰਲਡ ਰੈਸਲਿੰਗ ਐਂਟਰਟੇਨਮੈਂਟ (ਡਬਲਯੂਡਬਲਯੂਈ) ਸਟਾਰ ਦਲੀਪ ਸਿੰਘ ਰਾਣਾ, ਜਿਸ ਨੂੰ ਦ ਗ੍ਰੇਟ ਖਲੀ ਵਜੋਂ ਜਾਣਿਆ ਜਾਂਦਾ ਹੈ, ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ। ਗ੍ਰੇਟ ਖਲੀ, 49, ਇੱਕ ਸਾਬਕਾ ਵਿਸ਼ਵ ਹੈਵੀਵੇਟ ਚੈਂਪੀਅਨ ਹੈ ਜੋ ਸੰਯੁਕਤ ਰਾਜ ਵਿੱਚ 2021 ਦੇ ਵੱਕਾਰੀ WWE ਹਾਲ ਆਫ ਫੇਮ ਕਲਾਸ ਵਿੱਚ ਸ਼ਾਮਲ ਹੋਇਆ।7-ਫੁੱਟ-1 ਖੜ੍ਹੇ […]
Continue Reading*ਚੰਨੀ ਦੀ ਮਾਨਸਿਕ ਹਾਲਤ ਦੇਖ ਲਓ ,ਹਿਮਾਚਲ ਮੱਥਾ ਟੇਕਣ ਚਲਾ ਗਿਆ ਪਰ ਸ਼੍ਰੀ ਗੁਰੂ ਰਵਿਦਾਸ ਜੀ ਦੇ ਜਨਮ ਸਥਾਨ ਤੇ ਨਹੀਂ ਗਿਆ- ਕੁਮਾਰੀ ਮਾਇਆਵਤੀ*
ਨਵਾਂ ਸ਼ਹਿਰ (ਦਾ ਮਿਰਰ ਪੰਜਾਬ)-ਅੱਜ ਨਵਾਂਸ਼ਹਿਰ ਦੀ ਦਾਣਾ ਮੰਡੀ ਵਿੱਚ ਬਹੁਜਨ ਸਮਾਜ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਗਠਬੰਧਨ ਵੱਲੋਂ ਸਾਂਝੀ ਰੈਲੀ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਬਸਪਾ ਪ੍ਰਮੁੱਖ ਕੁਮਾਰੀ ਮਾਇਆਵਤੀ ਵਿਸ਼ੇਸ਼ ਰੂਪ ਵਿੱਚ ਪੁੱਜੇ। ਇਸ ਮੌਕੇ ਉਨ੍ਹਾਂ ਸੰਬੋਧਨ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਵਰ੍ਹਦਿਆਂ ਕਿਹਾ ਕਿ ਜਿਸ ਸਮੇਂ ਕਾਂਗਰਸ […]
Continue Reading*ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਦਾ 92 ਸਾਲ ਦੀ ਉਮਰ ਵਿੱਚ ਦਿਹਾਂਤ*
ਮੁੰਬਈ (ਦਾ ਮਿਰਰ ਪੰਜਾਬ)-ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਦਾ ਬੀਤੀ ਰਾਤ ਮਲਟੀ ਆਰਗਨ ਫੇਲ ਹੋਣ ਕਾਰਨ 92 ਸਾਲ ਦੀ ਉਮਰ ਵਿੱਚ ਮੁੰਬਈ ਵਿੱਚ ਦਿਹਾਂਤ ਹੋ ਗਿਆ।ਇਸ ਤੋਂ ਪਹਿਲਾਂ ਦਿਨ ਵਿੱਚ, ਬ੍ਰੀਚ ਕੈਂਡੀ ਹਸਪਤਾਲ ਵਿੱਚ ਉਸਦਾ ਇਲਾਜ ਕਰ ਰਹੇ ਇੱਕ ਸੀਨੀਅਰ ਡਾਕਟਰ ਨੇ ਦੱਸਿਆ ਕਿ ਪ੍ਰਸਿੱਧ ਗਾਇਕ ਦਾ ਸਵੇਰੇ 8.12 ਵਜੇ ਦੇਹਾਂਤ ਹੋ ਗਿਆ। ਹੁਣ ਉਨ੍ਹਾਂ ਦੀ […]
Continue Reading




