*ਜੁਨੇਜਾ ਸੋਪ ਫੈਕਟਰੀ ਉਪਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਕੱਸਿਆ ਸ਼ਿਕੰਜਾ*

ਜਲੰਧਰ (ਦਾ ਮਿਰਰ ਪੰਜਾਬ )-ਜਲੰਧਰ ਦੇ ਸੈਂਟਰਲ ਟਾਊਨ ਰਿਹਾਇਸ਼ੀ ਇਲਾਕੇ ਵਿਚ ਚੱਲ ਰਹੀ ਜੁਨੇਜਾ ਸੋਪ ਨਾਮਕ ਫੈਕਟਰੀ ਨੂੰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ show cause notice ਜਾਰੀ ਕੀਤਾ ਹੈ । ਫੈਕਟਰੀ ਨੂੰ 7 ਦਿਨਾਂ ਵਿੱਚ ਜਵਾਬ ਦੇਣ ਲਈ ਕਿਹਾ ਗਿਆ ਹੈ , ਜੇਕਰ ਫੈਕਟਰੀ ਜਵਾਬ ਨਹੀਂ ਦਿੰਦੀ ਤਾਂ ਸਖ਼ਤ ਕਾਰਵਾਈ ਕਰਨ ਨੂੰ ਲਿਖਿਆ ਗਿਆ ਹੈ। […]

Continue Reading

*ਨਗਰ ਨਿਗਮ ਨੇ ਕੀਤਾ ਮੇਜਰ ਦਾ ਦਾਣਾ ਪਾਣੀ ਬੰਦ, ਅਦਾਲਤ ਵੱਲੋਂ ਗੈਰ-ਜ਼ਮਾਨਤੀ ਵਾਰੰਟ , ਲੁੱਕ ਆਊਟ ਨੋਟਿਸ ਜਾਰੀ*

ਜਲੰਧਰ : (ਦਾ ਮਿਰਰ ਪੰਜਾਬ)- ਜਲੰਧਰ ਦੇ ਕਾਂਗਰਸੀ ਨੇਤਾ ਅਤੇ ਖਾਦੀ ਬੋਰਡ ਦੇ ਸਾਬਕਾ ਡਾਇਰੈਕਟਰ ਮੇਜਰ ਸਿੰਘ ਇਕ ਵਾਰ ਫਿਰ ਮੁਸੀਬਤ ਵਿਚ ਫਸ ਗਏ ਹਨ। ਅਦਾਲਤ ਨੇ ਮੇਜਰ ਸਿੰਘ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਵਾਰ-ਵਾਰ ਸੰਮਨ ਭੇਜਣ ਦੇ ਬਾਵਜੂਦ ਅਦਾਲਤ ‘ਚ ਪੇਸ਼ ਨਾ ਹੋਣ ‘ਤੇ ਗੈਰ-ਜ਼ਮਾਨਤੀ ਵਾਰੰਟ ਵੀ ਜਾਰੀ […]

Continue Reading

*ਆਪਣੀ ਜ਼ਮੀਨ ਉੱਤੇ ਹੋਏ ਕਬਜ਼ੇ ਨੂੰ ਲੈ ਕੇ ਐਸਜੀਪੀਸੀ ਮੈਂਬਰ ਪਰਮਜੀਤ ਸਿੰਘ ਰਾਏਪੁਰ ਨੇ ਨਗਰ ਨਿਗਮ ਅਧਿਕਾਰੀਆਂ ਅਤੇ ਸਾਬਕਾ ਵਿਧਾਇਕ ਖਿਲਾਫ ਦਿੱਤਾ ਧਰਨਾ*

ਜਲੰਧਰ (ਦਾ ਮਿਰਰ ਪੰਜਾਬ)-ਆਪਣੀ ਜ਼ਮੀਨ ਉੱਪਰ ਹੋਏ ਕਬਜ਼ੇ ਨੂੰ ਲੈ ਕੇ ਅੱਜ ਐਸਜੀਪੀਸੀ ਮੈਂਬਰ, ਅਤੇ ਸੀਨੀਅਰ ਕਾਂਗਰਸੀ ਲੀਡਰ ਪਰਮਜੀਤ ਸਿੰਘ ਰਾਏਪੁਰ ਨੇ ਆਪਣੇ ਸਾਥੀਆਂ ਸਮੇਤ ਨਗਰ ਨਿਗਮ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਗਿਆ। ਇਸ ਮੌਕੇ ਹਾਜ਼ਰੀਨ ਵੱਲੋਂ ਜੰਮ ਕੇ ਨਗਰ ਨਿਗਮ ਦੇ ਅਧਿਕਾਰੀਆਂ ਅਤੇ ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕੜ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। […]

Continue Reading

*ਸੁਖਬੀਰ ਸਿੰਘ ਬਾਦਲ ਵਲੋਂ ਝੂੰਦਾਂ ਕਮੇਟੀ ਦੀ ਰਿਪੋਰਟ ’ਤੇ ਸਿਫਾਰਸ਼ਾਂ ਮਗਰੋਂ ਅਕਾਲੀ ਦਲ ਦਾ ਜਥੇਬੰਦਕ ਢਾਂਚਾ ਭੰਗ*

ਚੰਡੀਗੜ੍ਹ, 28 ਜੁਲਾਈ (ਦਾ ਮਿਰਰ ਪੰਜਾਬ) : ਚੋਣਾਂ ਦੇ ਨਤੀਜਿਆਂ ਦੀ ਸਮੀਖਿਆ ਲਈ ਬਣਾਈ ਝੂੰਦਾਂ ਕਮੇਟੀ ਦੀਆਂ ਸਿਫਾਰਸ਼ਾਂ ’ਤੇ ਕੰਮ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦਾ ਸਮੁੱਚਾ ਜਥੇਬੰਦਕ ਢਾਂਚਾ ਭੰਗ ਕਰ ਦਿੱਤਾ ਹੈ। ਪਾਰਟੀ ਵੱਲੋਂ ਜਾਰੀ ਕੀਤੇ ਇਕ ਬਿਆਨ ਮੁਤਾਬਕ ਕੋਰ ਕਮੇਟੀ ਸਮੇਤ ਸਾਰੀਆਂ ਕਮੇਟੀਆਂ ਭੰਗ ਕਰ ਦਿੱਤੀਆ […]

Continue Reading

*ਸ਼੍ਰੋਮਣੀ ਅਕਾਲੀ ਦਲ ਵਿੱਚ ਇੱਕ ਵਾਰ ਫਿਰ ਤੋਂ ਬਗਾਵਤੀ ਸੁਰਾਂ ਹੋਈਆਂ ਤੇਜ਼*

ਜਲੰਧਰ (ਦਾ ਮਿਰਰ ਪੰਜਾਬ)-ਸ਼੍ਰੋਮਣੀ ਅਕਾਲੀ ਦਲ ਵਿਚ ਇਕ ਵਾਰ ਫਿਰ ਤੋਂ ਬਗਾਵਤੀ ਸੁਰਾਂ ਤੇਜ਼ ਹੋ ਗਈਆਂ ਹਨ ਅਤੇ ਪਾਰਟੀ ਦੀ ਪ੍ਰਮੁੱਖ ਲੀਡਰਸ਼ਿਪ ਨੂੰ ਬਦਲਣ ਦੀ ਮੰਗ ਕੀਤੀ ਗਈ ਹੈ। ਅੱਜ ਇੱਕ ਪ੍ਰੈਸ ਕਾਨਫਰੰਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਰਵਿੰਦਰ ਸਿੰਘ ਪੱਖੋਕੇ, ਮੀਤ ਪ੍ਰਧਾਨ ਰਮਨਦੀਪ […]

Continue Reading

*ਆਦਿਵਾਸੀ ਮਹਿਲਾ ਦ੍ਰੋਪਦੀ ਮੁਰਮੂ ਦੇਸ਼ ਦੀ 15ਵੀਂ ਰਾਸ਼ਟਰਪਤੀ ਚੁਣੀ ਗਈ*

ਨਵੀਂ ਦਿੱਲੀ (ਦਾ ਮਿਰਰ ਪੰਜਾਬ)-ਦ੍ਰੋਪਦੀ ਮੁਰਮੂ ਨੇ ਇਤਿਹਾਸ ਰਚ ਦਿੱਤਾ ਹੈ। ਯੂਪੀਏ ਉਮੀਦਵਾਰ ਯਸ਼ਵੰਤ ਸਿਨ੍ਹਾਂ ਨੂੰ ਹਰਾ ਕੇ ਰਾਸ਼ਟਰਪਤੀ ਅਹੁਦੇ ਦੀ ਚੋਣ ਜਿੱਤ ਕੇ ਉਹ ਪਹਿਲੇ ਮਹਿਲਾ ਆਦਿਵਾਸੀ ਰਾਸ਼ਰਪਤੀ ਬਣ ਗਏ ਹਨ। ਉਹ ਦੇਸ਼ ਦੇ 15ਵੇਂ ਰਾਸ਼ਟਰਪਤੀ ਬਣੇ ਹਨ। ਉਨ੍ਹਾਂ ਨੂੰ 5,77777 ਵੋਟਾਂ ਮਿਲੀਆਂ। ਦ੍ਰੌਪਦੀ 25 ਜੁਲਾਈ ਨੂੰ ਰਾਸ਼ਟਰਪਤੀ ਅਹੁਦੇ ਦੀ ਸਹੁੰ ਚੁੱਕਣਗੇ। ਚੋਣ ਜਿੱਤਣ […]

Continue Reading

*ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਤੇ ਇਕ ਹੋਰ ਪਰਚਾ ਹੋਇਆ ਦਰਜ*

ਐਸ.ਬੀ.ਐਸ. ਨਗਰ, 18 ਜੁਲਾਈ: (ਦਾ ਮਿਰਰ ਪੰਜਾਬ)-ਸਾਬਕਾ ਮੁੱਖ ਸਰਦਾਰ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪਤਨੀ ਦੇ ਭੈਣ ਦੇ ਮੁੰਡੇ ਭੁਪਿੰਦਰ ਸਿੰਘ ਹਨੀ ਉਪਰ ਇਕ ਹੋਰ ਮਾਮਲਾ ਦਰਜ ਕੀਤਾ ਗਿਆ ਹੈ। ਇਹ ਮਾਮਲਾ ਨਵਾਂਸ਼ਹਿਰ ਵਿਚ ਮਾਈਨਿੰਗ ਦੇ ਮਾਮਲੇ ਵਿਚ ਕੀਤਾ ਗਿਆ ਹੈ। ਪੰਜਾਬ ਪੁਲਿਸ ਨੇ ਸੋਮਵਾਰ ਨੂੰ ਕੁਦਰਤਦੀਪ ਸਿੰਘ ਉਰਫ ਲਵੀ ਅਤੇ ਉਸ ਦੇ ਸਹਿਯੋਗੀ ਭੁਪਿੰਦਰ […]

Continue Reading