ਫਿਰੋਜ਼ਪੁਰ ‘ਚ PM ਮੋਦੀ ਦੀ ਸੁਰੱਖਿਆ ‘ਚ ਕਮੀ ਨੂੰ ਲੈ ਕੇ ਸੁਪਰੀਮ ਕੋਰਟ ‘ਚ ਹੋਈ ਸੁਣਵਾਈ….
ਨਵੀਂ ਦਿੱਲੀ (ਦਾ ਮਿਰਰ ਪੰਜਾਬ)-ਪੰਜਾਬ ਦੇ ਫਿਰੋਜ਼ਪੁਰ ‘ਚ PM ਮੋਦੀ ਦੀ ਸੁਰੱਖਿਆ ‘ਚ ਕਮੀ ਨੂੰ ਲੈ ਕੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਦਲੀਲ ਦਿੰਦੇ ਹੋਏ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਮੈਂ ਸ਼ੁਕਰਗੁਜ਼ਾਰ ਹਾਂ ਕਿ ਅਦਾਲਤ ਨੇ ਇਸ ਗੰਭੀਰ ਮਾਮਲੇ ਦਾ ਨੋਟਿਸ ਲਿਆ। ਇਹ ਇੱਕ ਦੁਰਲੱਭ ਮਾਮਲਾ ਹੈ। ਜਦੋਂ ਪ੍ਰਧਾਨ ਮੰਤਰੀ ਨੇ ਸੜਕ […]
Continue Reading