*ਨਿਹੰਗ ਸਰਬਜੀਤ ਨੂੰ ਕੋਰਟ ਨੇ 7 ਦਿਨਾਂ ਪੁਲਿਸ ਰਿਮਾਂਡ ‘ਤੇ ਭੇਜਿਆ*
ਸੋਨੀਪਤ (ਦਾ ਮਿਰਰ ਪੰਜਾਬ )-ਦਿੱਲੀ-ਹਰਿਆਣਾ ਦੇ ਸਿੰਘੂ ਬਾਰਡਰ ਉਤੇ ਨੌਜਵਾਨ ਦੀ ਹੱਤਿਆ ਦੇ ਦੋਸ਼ੀ ਨਿਹੰਗ ਸਰਬਜੀਤ ਨੂੰ ਕੋਰਟ ਨੇ 7 ਦਿਨਾਂ ਦੀ ਪੁਲਿਸ ਰਿਮਾਂਡ ਉਤੇ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਹਰਿਆਣਾ ਪੁਲਿਸ ਨੇ ਨਿਹੰਗ ਸਰਬਜੀਤ ਸਿੰਘ ਨੂੰ ਅਦਾਲਤ ਵਿੱਚ ਪੇਸ਼ ਕਰਦਿਆਂ ਕਿਹਾ ਕਿ ਕਤਲ ਵਿੱਚ ਵਰਤੇ ਗਏ ਹਥਿਆਰ ਅਜੇ ਬਰਾਮਦ ਕੀਤੇ ਜਾਣੇ ਬਾਕੀ […]
Continue Reading