*ਕਾਂਗਰਸ ਦੇ ਸੀਨੀਅਰ ਨੇਤਾ ਆਸਕਰ ਫਰਨਾਂਡਿਸ ਦਾ ਦੇਹਾਂਤ*

ਨਵੀਂ ਦਿੱਲੀ (ਦਾ ਮਿਰਰ ਪੰਜਾਬ)-ਕਾਂਗਰਸ ਦੇ ਸੀਨੀਅਰ ਨੇਤਾ ਆਸਕਰ ਫਰਨਾਂਡਿਸ ਦਾ ਅੱਜ ਕਰਨਾਟਕ ਵਿੱਚ ਦੇਹਾਂਤ ਹੋ ਗਿਆ। ਸਿਰ ਵਿੱਚ ਸੱਟ ਲੱਗਣ ਕਾਰਨ ਉਸ ਨੂੰ ਇਸ ਸਾਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਜਿਸ ਤੋਂ ਬਾਅਦ ਉਸਦੀ ਸਿਹਤ ਖਰਾਬ ਹੋ ਗਈ ਸੀ। ਉਹ ਆਲ ਇੰਡੀਆ ਕਾਂਗਰਸ ਕਮੇਟੀ ਦੀ ਕੇਂਦਰੀ ਚੋਣ ਅਥਾਰਟੀ ਦੇ ਚੇਅਰਮੈਨ ਵੀ ਰਹਿ ਚੁੱਕੇ […]

Continue Reading

*ਪ੍ਰੇਸ਼ਾਨ ਬਾਬਾ -ਜੇਲ੍ਹ ਵਿਚ ਬਾਬਾ ਰਾਮ ਰਹੀਮ ਨੂੰ ਦਾੜ੍ਹੀ ਰੰਗਣ ਨਹੀਂ ਦਿੱਤੀ ਜਾ ਰਹੀ, ਦਿਖਣਾ ਚਾਹੁੰਦਾ ਹੈ ਜਵਾਨ*

ਰੋਹਤਕ (ਦਾ ਮਿਰਰ ਪੰਜਾਬ) – ਸੁਨਾਰੀਆ ਜੇਲ੍ਹ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਸਿੰਘ ਚਿੱਟੀ ਦਾੜ੍ਹੀ ਤੋਂ ਪ੍ਰੇਸ਼ਾਨ ਹੈ। ਉਹ ਆਪਣੀ ਦਾੜ੍ਹੀ ਰੰਗਣਾ ਚਾਹੁੰਦਾ ਹੈ, ਪਰ ਅਜੇ ਤੱਕ ਜੇਲ੍ਹ ਪ੍ਰਸ਼ਾਸਨ ਤੋਂ ਮਨਜ਼ੂਰੀ ਨਹੀਂ ਮਿਲੀ ਹੈ। ਪਰ ਜਦੋਂ ਹਰਿਆਣਾ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਜਸਟਿਸ ਮਿੱਤਲ ਨੇ ਸੁਨਾਰੀਆ ਜੇਲ੍ਹ ਦਾ ਨਿਰੀਖਣ […]

Continue Reading

*ਬਿੱਗ ਬੌਸ ਸੀਜ਼ਨ -13 ਦੇ ਜੇਤੂ ਸਿਧਾਰਥ ਸ਼ੁਕਲਾ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ*

ਮੁੰਬਈ (ਦਾ ਮਿਰਰ ਪੰਜਾਬ )-ਬਿੱਗ ਬੌਸ ਸੀਜ਼ਨ -13 ਦੇ ਜੇਤੂ ਸਿਧਾਰਥ ਸ਼ੁਕਲਾ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਉਹ 40 ਸਾਲਾਂ ਦੇ ਸਨ। ਦਿਲ ਦਾ ਦੌਰਾ ਪੈਣ ਤੋਂ ਬਾਅਦ, ਉਸਨੂੰ ਮੁੰਬਈ ਦੇ ਕੂਪਰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਖਬਰਾਂ ਅਨੁਸਾਰ ਉਸ ਦੇ ਸਰੀਰ ‘ਤੇ ਕੋਈ ਬਾਹਰੀ ਸੱਟ […]

Continue Reading

*ਬਨਵਾਰੀ ਲਾਲ ਪੁਰੋਹਿਤ ਪੰਜਾਬ ਦੇ ਰਾਜਪਾਲ ਨਿਯੁਕਤ*

ਚੰਡੀਗੜ੍ਹ (ਦਾ ਮਿਰਰ ਪੰਜਾਬ)- ਤਾਮਿਲਨਾਡੂ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਪ੍ਰਸ਼ਾਸਕ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਇਸ ਸਬੰਧੀ ਆਦੇਸ਼ ਜਾਰੀ ਕੀਤੇ ਹਨ। ਪੁਰੋਹਿਤ ਰਾਜਪਾਲ ਦੇ ਕੰਮ ਦੀ ਦੇਖਭਾਲ ਉਦੋਂ ਤੱਕ ਕਰਨਗੇ ਜਦੋਂ ਤੱਕ ਪੰਜਾਬ ਵਿੱਚ ਸਥਾਈ ਪ੍ਰਬੰਧ ਨਹੀਂ ਹੋ ਜਾਂਦਾ। ਵੀਪੀ ਸਿੰਘ ਬਦਨੌਰ […]

Continue Reading

*ਦਿੱਲੀ ਕਮੇਟੀ ਚੋਣ ਨਤੀਜਿਆਂ ’ਤੇ ਸੁਖਬੀਰ ਸਿੰਘ ਬਾਦਲ ਦਾ ਅਹਿਮ ਬਿਆਨ-ਖਾਲਸਾ ਪੰਥ ਦਾ ਸ਼੍ਰੋਮਣੀ ਅਕਾਲੀ ਦਲ ਪੰਥਿਕ ਹਸਤੀ ਦੇ ਹੱਕ ਵਿਚ ਜ਼ਬਰਦਸਤ ਰੈਫਰੰਡਮ*

ਚੰਡੀਗੜ੍ਹ/25 ਅਗਸਤ (ਦਾ ਮਿਰਰ ਪੰਜਾਬ) -ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ੁਖਬੀਰ ਸਿੰਘ ਬਾਦਲ ਨੇ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਵਿਚ ਅਕਾਲੀ ਦਲ ਦੀ ਇਤਿਹਾਸਕ ਜਿੱਤ ਨੁੰ ਖਾਲਸਾ ਪੰਥ ਵੱਲੋਂ ਅਕਾਲੀ ਦਲ ਦੀ ਪੰਥਿਕ ਹਸਤੀ ਤੇ ਧਮਰ ਪ੍ਰਤੀ ਵਚਨਬੱਧਤਾ ’ਤੇ ਜ਼ਬਰਦਸਤ ਰੈਫਰੰਡਮ ਕਰਾਰ ਦਿੱਤਾ। ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ […]

Continue Reading

*ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਕਲਿਆਣ ਸਿੰਘ ਦਾ ਦਿਹਾਂਤ*

ਲਖਨਊ (ਦਾ ਮਿਰਰ ਪੰਜਾਬ )-ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਕਲਿਆਣ ਸਿੰਘ ਦਾ ਅੱਜ ਸ਼ਾਮ ਨੂੰ ਦਿਹਾਂਤ ਹੋ ਗਿਆ। ਦੱਸ ਦੇਈਏ ਕਿ ਕਲਿਆਣ ਸਿੰਘ ਦੀ ਸਿਹਤ ਲਗਭਗ ਦੋ ਮਹੀਨਿਆਂ ਤੋਂ ਵਿਗੜ ਰਹੀ ਸੀ। ਜਿਸ ਕਾਰਨ ਉਨ੍ਹਾਂ ਨੂੰ ਐਸਜੀਪੀਜੀਆਈ ਲਖਨਊ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਨੂੰ ਲਾਈਫ ਸਪੋਰਟ ਸਿਸਟਮ ਤੇ ਰੱਖਿਆ ਗਿਆ ਸੀ. […]

Continue Reading

*ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਰੋਡੇ ਦੇ ਘਰ ਐਨ.ਆਈ.ਏ. ਵੱਲੋਂ ਛਾਪੇਮਾਰੀ*

ਜਲੰਧਰ, 20 ਅਗਸਤ (ਦਾ ਮਿਰਰ ਪੰਜਾਬ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਰੋਡੇ ਦੇ ਘਰ ਐਨ.ਆਈ.ਏ. ਵੱਲੋਂ ਬੀਤੀ ਰਾਤ ਛਾਪੇਮਾਰੀ ਕੀਤੇ ਜਾਣ ਦਾ ਪਤਾ ਲੱਗਾ ਹੈ।ਉਕਤ ਟੀਮ ਭਾਈ ਰੋਡੇ ਦੇ ਬੇਟੇ ਗੁਰਮੁਖ਼ ਸਿੰਘ ਨੂੰ ਗ੍ਰਿਫ਼ਤਾਰ ਕਰ ਕੇ ਲੈ ਗਈ ਹੈ।ਮਿਲੀ ਜਾਣਕਾਰੀ ਅਨੁਸਾਰ ਛਾਪੇਮਾਰੀ ਬੀਤੀ ਦੇਰ ਰਾਤ ਐਨ.ਆਈ.ਏ.ਅਤੇ ਆਈ.ਬੀ.ਦੀ ਸਾਂਝੀ ਟੀਮ ਵੱਲੋਂ ਕੀਤੀ […]

Continue Reading

*ਚੰਡੀਗੜ੍ਹ ਕਾਂਗਰਸ ਨੂੰ ਕਰਾਰਾ ਝਟਕਾ, ‘ਆਪ’ ‘ਚ ਸਾਮਲ ਹੋਏ ਸਾਬਕਾ ਮੇਅਰ ਪ੍ਰਦੀਪ ਛਾਬੜਾ*

ਚੰਡੀਗੜ੍ਹ, 13 ਅਗਸਤ (ਦਾ ਮਿਰਰ ਪੰਜਾਬ)-ਆਮ ਆਦਮੀ ਪਾਰਟੀ (ਆਪ) ਨੇ ਯੂ.ਟੀ ਚੰਡੀਗੜ੍ਹ ‘ਚ ਕਾਂਗਰਸ ਨੂੰ ਕਰਾਰਾ ਝਟਕਾ ਦਿੱਤਾ ਹੈ। ਸੁੱਕਰਵਾਰ ਨੂੰ ਚੰਡੀਗੜ੍ਹ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਨਗਰ ਨਿਗਮ ਚੰਡੀਗੜ੍ਹ ਦੇ ਸਾਬਕਾ ਮੇਅਰ ਪ੍ਰਦੀਪ ਛਾਬੜਾ ਨੇ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ‘ਚ ਸਮੂਲੀਅਤ ਕਰ ਲਈ। ਆਮ ਆਦਮੀ ਪਾਰਟੀ ‘ਚ ਪ੍ਰਦੀਪ ਛਾਬੜਾ ਦਾ ਪਾਰਟੀ ਦੇ […]

Continue Reading

*ਪ੍ਰਵੀਰ ਰੰਜਨ ਚੰਡੀਗੜ੍ਹ ਦੇ ਨਵੇਂ ਡੀਜੀਪੀ ਨਿਯੁਕਤ*

ਨਵੀਂ ਦਿੱਲੀ: (ਦਾ ਮਿਰਰ ਪੰਜਾਬ)- ਕੇਂਦਰੀ ਗ੍ਰਹਿ ਮੰਤਰਾਲੇ ਨੇ ਚੰਡੀਗੜ ਦੇ ਨਵੇਂ ਡੀਜੀਪੀ ਦੇ ਤੌਰ ਉੱਤੇ ਪ੍ਰਵੀਰ ਰੰਜਨ ਨੂੰ ਨਿਯੁਕਤ ਕੀਤਾ ਹੈ । ਨਿਯੁਕਤੀ ਨੂੰ ਲੈ ਕੇ ਅੱਜ ਆਦੇਸ਼ ਜਾਰੀ ਕੀਤੇ ਗਏ ਹਨ । ਚੰਡੀਗੜ ਨਿਯੁਕਤ ਹੋਏ ਨਵੇਂ ਡੀਜੀਪੀ ਪਰਵੀਰ ਰੰਜਨ ਦਿੱਲੀ ਪੁਲਿਸ ਦੇ ਵਿਸ਼ੇਸ਼ ਕਮਿਸ਼ਨਰ ਦੇ ਪਦ ਉੱਤੇ ਤੈਨਾਤ ਸਨ ।

Continue Reading

*ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ, ਖੇਤੀ ਕਾਨੂੰਨ ਰੱਦ ਕਰਨ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਸ਼੍ਰੇਣੀ ਵਿਚ ਕਿਸਾਨਾਂ ਨੂੰ ਸ਼ਾਮਲ ਕਰਨ ਦੀ ਮੰਗ ਕੀਤੀ*

ਨਵੀਂ ਦਿੱਲੀ, 11 ਅਗਸਤ (ਦਾ ਮਿਰਰ ਪੰਜਾਬ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਿਵਾਦਪੂਰਨ ਖੇਤੀ ਕਾਨੂੰਨ ਰੱਦ ਕਰਨ ਅਤੇ ਕਿਸਾਨਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਸ਼੍ਰੇਣੀ ਵਿਚ ਸ਼ਾਮਲ ਕਰਨ ਲਈ ਸਬੰਧਤ ਕਾਨੂੰਨ ਵਿਚ ਸੋਧ ਕਰਨ ਵਾਸਤੇ ਤੁਰੰਤ ਕਦਮ ਚੁੱਕਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਅੱਜ ਸ਼ਾਮ […]

Continue Reading