ਕੈਪਟਨ ਅਮਰਿੰਦਰ ਸਿੰਘ ਦੀ ਭੂਆ ਦਾ ਮੁੰਡਾ ਬੀਜੇਪੀ ਵਿੱਚ ਸ਼ਾਮਲ
ਨਵੀਂ ਦਿੱਲੀ (ਦਾ ਮਿਰਰ ਪੰਜਾਬ)- ਸੂਬੇ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਕੀ ਭੂਆ ਦਾ ਮੁੰਡਾ ਅਰਵਿੰਦ ਖੰਨਾ ਬੀਜੇਪੀ ਵਿੱਚ ਸ਼ਾਮਲ ਹੋ ਗਏ ਹਨ। ਉਹਨਾਂ ਨੇ ਨਵੀਂ ਦਿੱਲੀ ਵਿਖੇ ਸੀਨੀਅਰ ਬੀਜੇਪੀ ਲੀਡਰਾਂ ਦੀ ਹਾਜ਼ਰੀ ਵਿੱਚ ਦਾਖਲਾ ਲਿਆ ਹੈ। ਜ਼ਿਕਰਯੋਗ ਹੈ ਕਿ ਸ੍ਰੀ ਅਰਵਿੰਦ ਖੰਨਾ ਵਿਧਾਨ ਸਭਾ ਹਲਕਾ ਧੂਰੀ ਤੋਂ ਵਿਧਾਇਕ ਰਹਿ ਚੁੱਕੇ ਹਨ। […]
Continue Reading

