*ਨਾ ਸੀਵਰੇਜ ਨਾ ਪਾਣੀ ਨਜਾਇਜ਼ ਕਲੋਨੀ ਦੀ ਇਹੀ ਨਿਸ਼ਾਨੀ, ਸੁੰਦਰ ਨਗਰ ਇਲਾਕੇ ਦੇ ਛੱਪੜ ਵਿੱਚ ਕੱਟੀ ਨਜਾਇਜ਼ ਕਲੋਨੀ , ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਲਾਇਆ ਚੂਨਾ*

ਜਲੰਧਰ (ਜਸਪਾਲ ਕੈਂਥ)- ਸਥਾਨਕ ਸੁੰਦਰ ਨਗਰ ਮੋੜ ਤੇ ਕੁਝ ਸਿਆਸੀ ਲੋਕਾਂ ਵੱਲੋਂ ਛੱਪੜ ਵਾਲੀ ਥਾਂ ਤੇ ਨਜਾਇਜ਼ ਕਲੋਨੀ ਕੱਟੀ ਜਾ ਰਹੀ ਹੈ। ਜਿਸ ਨਾਲ ਭਗਵੰਤ ਮਾਨ ਸਰਕਾਰ ਨੂੰ ਮੋਟਾ ਚੂਨਾ ਲਗਾਇਆ ਗਿਆ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਇਸ ਨਜਾਇਜ਼ ਕਲੋਨੀ ਵਿੱਚ ਜਿੰਨੇ ਵੀ ਪਲਾਟ ਹਨ ਉਹਨਾਂ ਨੂੰ ਨਕਸ਼ੇ ਤੇ ਹੀ ਵੇਚ ਦਿੱਤਾ ਗਿਆ […]

Continue Reading

*ਸੱਤਾਧਾਰੀ ਧਿਰ ਦੇ ਦਬਾਅ ਹੇਠ ਪੁਲਿਸ ਨੇ ਸਰਪੰਚ ਤੇ ਗੁਰੂ ਘਰ ਪ੍ਰਧਾਨ ‘ਤੇ ਝੂਠਾ ਚੋਰੀ ਦਾ ਮਾਮਲਾ ਦਰਜ ਕੀਤਾ*

ਜਲੰਧਰ (ਜਸਪਾਲ ਕੈਂਥ)- ਹਲਕਾ ਕਰਤਾਰਪੁਰ ਵਿੱਚ ਪੈਂਦੇ ਪਿੰਡ ਧਾਲੀਵਾਲ ਕਾਦੀਆਂ ਦੇ ਸਰਪੰਚ ਮਨਦੀਪ ਕੁਮਾਰ, ਗੁਰੂ ਘਰ ਦੇ ਪ੍ਰਧਾਨ ਧਰਮਪਾਲ ਦੇ ਸਮਰਥਨ ਵਿੱਚ ਆਏ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਬਲਵਿੰਦਰ ਕੁਮਾਰ ਨੇ ਕਿਹਾ ਕਿ ਹਲਕਾ ਕਰਤਾਰਪੁਰ ਵਿੱਚ ਸੱਤਾਧਾਰੀ ਧਿਰ ਵੱਲੋਂ ਲਗਾਤਾਰ ਧੱਕੇਸ਼ਾਹੀ ਕੀਤੀ ਜਾ ਰਹੀ ਹੈ ਤੇ ਆਮ ਲੋਕਾਂ ‘ਤੇ ਝੂਠੇ ਪਰਚੇ […]

Continue Reading

*ਵਿਧਾਇਕ ਰਮਨ ਅਰੋੜਾ ਦੇ ਚਹੇਤੇ ਆਪ ਨੇਤਾ ਦੀ ਨਜਾਇਜ਼ ਕਲੋਨੀ ਪੁੱਡਾ ਨੇ ਕੀਤੀ ਢੈਅ ਢੇਰੀ*

ਜਲੰਧਰ (ਜਸਪਾਲ ਕੈਂਥ)-ਬੀਤੇ ਦਿਨ ਜਲੰਧਰ ਕੇਂਦਰੀ ਤੋਂ ਆਮ ਆਦਮੀ ਦੇ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਨੂੰ ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਪੰਜਾਬ ਸਰਕਾਰ ਨੇ ਰਮਨ ਅਰੋੜਾ ਦੇ ਕਰੀਬੀਆਂ ਉੱਤੇ ਵੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ, ਰਮਨ ਅਰੋੜਾ ਦੇ ਕਰੀਬੀ ਸਮਝੇ ਜਾਂਦੇ ਇੱਕ ਆਮ ਆਦਮੀ ਪਾਰਟੀ ਦੇ ਨੇਤਾ ਦੀ ਸ਼ੇਰਪੁਰ ਸੇਖੇ ਵਿਖੇ ਕਲੋਨੀ […]

Continue Reading

*ਨਗਰ ਨਿਗਮ ਮੁਲਾਜ਼ਮਾਂ ਨਾਲ ਮਿਲੀਭੁਗਤ ਰਾਹੀਂ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਵਿਧਾਇਕ ਰਮਨ ਅਰੋੜਾ ਗ੍ਰਿਫਤਾਰ*

ਚੰਡੀਗੜ੍ਹ, 23 ਮਈ, (ਜਸਪਾਲ ਕੈਂਥ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜਨਤਕ ਸੇਵਾਵਾਂ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਪ੍ਰਤੀ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਦੇ ਹਿੱਸੇ ਵਜੋਂ, ਪੰਜਾਬ ਵਿਜੀਲੈਂਸ ਬਿਊਰੋ ਦੇ ਜਲੰਧਰ ਰੇਂਜ ਦਫ਼ਤਰ ਨੇ ਅੱਜ ਜਲੰਧਰ (ਕੇਂਦਰੀ) ਦੇ ਮੌਜੂਦਾ ਵਿਧਾਇਕ ਰਮਨ ਅਰੋੜਾ ਨੂੰ ਜਲੰਧਰ ਨਗਰ ਨਿਗਮ ਦੇ ਕਰਮਚਾਰੀਆਂ ਦੀ ਮਿਲੀਭੁਗਤ ਨਾਲ […]

Continue Reading

*ਇੰਨੋਸੈਂਟ ਹਾਰਟਸ ਦੇ ਵਿਦਿਆਰਥੀਆਂ ਨੇ ਸੀਬੀਐਸਈ 12ਵੀਂ ਜਮਾਤ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ: ਤ੍ਰਿਸ਼ਾ ਅਰੋੜਾ 99% ਅੰਕਾਂ ਨਾਲ ਅੱਵਲ ਰਹੀ*

ਜਲੰਧਰ (ਜਸਪਾਲ ਕੈਂਥ)-ਸੀਬੀਐਸਈ (ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ) ਦੇ 2024-25 ਦੇ ਵਿਦਿਅਕ ਸੈਸ਼ਨ ਲਈ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ ਵਿੱਚ, ਗ੍ਰੀਨ ਮਾਡਲ ਟਾਊਨ, ਲੋਹਾਰਾਂ ਅਤੇ ਨੂਰਪੁਰ ਰੋਡ ਸ਼ਾਖਾਵਾਂ ਦੇ ਇੰਨੋਸੈਂਟ ਹਾਰਟਸ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ, ਜਿਸ ਨਾਲ ਸੰਸਥਾ ਦਾ ਮਾਣ ਵਧਾਇਆ। ਲੋਹਾਰਾਂ ਸ਼ਾਖਾ ਤੋਂ, ਤ੍ਰਿਸ਼ਾ ਅਰੋੜਾ ਨੇ ਹਿਊਮੈਨਿਟੀਜ਼ ਸਟ੍ਰੀਮ ਵਿੱਚ 99% […]

Continue Reading

*ਹਲਕਾ ਕਰਤਾਰਪੁਰ ਬਣਿਆ ਝੂਠੇ ਪਰਚਿਆਂ ਤੇ ਧੱਕੇਸ਼ਾਹੀਆਂ ਦਾ ਕੇਂਦਰ -ਬਸਪਾ ਆਗੂ ਐਡਵੋਕੇਟ ਬਲਵਿੰਦਰ ਕੁਮਾਰ*

ਜਲੰਧਰ (ਜਸਪਾਲ ਕੈਂਥ)- ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਬਲਵਿੰਦਰ ਕੁਮਾਰ ਨੇ ਕਿਹਾ ਕਿ ਹਲਕਾ ਕਰਤਾਰਪੁਰ ਝੂਠੇ ਪਰਚਿਆਂ ਤੇ ਧੱਕੇਸ਼ਾਹੀਆਂ ਦਾ ਕੇਂਦਰ ਬਣ ਚੁੱਕਾ ਹੈ। ਉਨ੍ਹਾਂ ਅੱਜ ਇੱਥੇ ਪੰਜਾਬ ਪ੍ਰੈਸ ਕਲੱਬ ਵਿੱਚ ਮੀਡੀਆ ਨਾਲ ਗੱਲਬਾਤ ਵਿੱਚ ਕਿਹਾ ਕਿ ਜਦੋਂ ਦੀ ਸੂਬੇ ਵਿੱਚ ਆਪ ਸਰਕਾਰ ਬਣੀ ਹੈ ਤੇ ਹਲਕਾ ਕਰਤਾਰਪੁਰ ਤੋਂ ਆਪ ਵਿਧਾਇਕ […]

Continue Reading

*ਪ੍ਰਿੰਟ ਐਂਡ ਇਲੈਕਟ੍ਰਾਨਿਕ ਮੀਡੀਆ ਐਸੋਸੀਏਸ਼ਨ (ਪੇਮਾ) ਨੇ ਮੈਂਬਰਾਂ ਨੂੰ ਸ਼ਨਾਖਤੀ ਕਾਰਡ ਅਤੇ ਸਟਿੱਕਰ ਵੰਡਣ ਲਈ ਸਰਕਟ ਹਾਊਸ ਵਿਖੇ ਕੀਤੀ ਮੀਟਿੰਗ*

ਜਲੰਧਰ (ਜਸਪਾਲ ਕੈਂਥ)-: ਪ੍ਰਿੰਟ ਐਂਡ ਇਲੈਕਟ੍ਰਾਨਿਕ ਮੀਡੀਆ ਐਸੋਸੀਏਸ਼ਨ (ਪੇਮਾ) ਨੇ ਮੈਂਬਰਾਂ ਨੂੰ ਸ਼ਨਾਖਤੀ ਕਾਰਡ ਅਤੇ ਸਟਿੱਕਰ ਵੰਡਣ ਲਈ ਮੰਗਲਵਾਰ 15 ਅਪ੍ਰੈਲ ਨੂੰ ਸਰਕਟ ਹਾਊਸ ਵਿਖੇ ਮੀਟਿੰਗ ਕੀਤੀ। ਮੀਟਿੰਗ ਦੀ ਪ੍ਰਧਾਨਗੀ ਪ੍ਰਧਾਨ ਸੁਰਿੰਦਰ ਪਾਲ ਅਤੇ ਜਨਰਲ ਸਕੱਤਰ ਅਸ਼ਵਨੀ ਖੁਰਾਣਾ ਨੇ ਕੀਤੀ। ਪ੍ਰੋਗਰਾਮ ਦੀ ਸ਼ੁਰੂਆਤ ਸਾਡੇ ਸਦੀਵੀ ਵਿਛੋੜੇ ਵਾਲੇ ਦੋਸਤਾਂ ਸਵਦੇਸ਼ ਨਨਚਾਹਲ ਜੀ, ਗੁਰਦੀਪ ਸਿੰਘ ਪਾਪੀ ਜੀ […]

Continue Reading

*ਬਸਪਾ ਨੂੰ ਪੰਜਾਬ ’ਚ ਵੱਡਾ ਹੁੰਗਾਰਾ, ਆਈਏਐਸ-ਆਈਪੀਐਸ ਸਮੇਤ ਸੀਨੀਅਰ ਰਿਟਾ. ਅਫਸਰ ਆਏ ਹੱਕ ’ਚ*

ਮੁਹਾਲੀ (ਜਸਪਾਲ ਕੈਂਥ)-ਬਹੁਜਨ ਸਮਾਜ ਪਾਰਟੀ (ਬਸਪਾ) ਦੀ ‘ਪੰਜਾਬ ਸੰਭਾਲੋ ਮੁਹਿੰਮ’ ਨੂੰ ਸੂਬੇ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਮੁਹਿੰਮ ਨਾਲ ਸੂਬੇ ਦੇ ਲੋਕ ਭਾਰੀ ਗਿਣਤੀ ਵਿੱਚ ਜੁੜ ਰਹੇ ਹਨ। ਇਸੇ ਲੜੀ ਤਹਿਤ ਅੱਜ ਰਿਟਾ. ਆਈਏਐਸ ਤੇ ਰਿਟਾ. ਆਈਪੀਐਸ ਸਮੇਤ ਸੀਨੀਅਰ ਰਿਟਾ. ਅਧਿਕਾਰੀਆਂ ਨੇ ਬਸਪਾ ਨੂੰ ਸਮਰਥਨ ਦਿੰਦੇ ਹੋਏ ਪਾਰਟੀ ਨੂੰ 2027 ਵਿੱਚ ਪੰਜਾਬ ਦੀ […]

Continue Reading

*ਸੰਤ ਬਾਬਾ ਮਾਨ ਸਿੰਘ ਜੀ ਪਿਹੋਵੇ ਵਾਲਿਆਂ ਦੀ ਯਾਦ ਵਿੱਚ ਸੰਤ ਸਮਾਗਮ 15 ਨੂੰ*

ਜਲੰਧਰ (ਜਸਪਾਲ ਕੈਂਥ)-ਧੰਨ ਧੰਨ ਸਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰਛਾਇਆ ਹੇਠ ਸ੍ਰੀ ਮਾਨ ਸੰਤ ਮਹਾਂਪੁਰਸ਼ ਸੰਤ ਮਹਾਰਾਜ ਸੰਤ ਬਾਬਾ ਮਾਨ ਸਿੰਘ ਜੀ ਪਿਹੋਵੇ ਵਾਲਿਆਂ ਦੀ ਪਵਿੱਤਰ ਯਾਦ ਵਿੱਚ ਸੰਤ ਸਮਾਗਮ ਕਰਵਾਇਆ ਜਾ ਰਿਹਾ ਹੈ।ਇਹ ਸਮਾਗਮ ਗੁਰਦੁਆਰਾ ਸਚਖੰਡ ਈਸ਼ਰ ਪ੍ਰਕਾਸ਼ ਧੀਣਾ ਜਲੰਧਰ ਵਿਚ ਸ੍ਰੀ ਮਾਨ ਸੰਤ ਮਹਾਰਾਜ ਬਾਬਾ ਮੋਹਣ ਸਿੰਘ ਜੀ ਪਿਹੋਵੇ ਵਾਲਿਆਂ ਦੀ […]

Continue Reading

*ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਬਣਨ ਤੇ ਯੂਰਪੀਅਨ ਅਕਾਲੀ ਨੇਤਾਵਾਂ ਵੱਲੋਂ ਮੁਬਾਰਕਾਂ —ਭੱਟੀ ਫਰਾਂਸ*

ਪੈਰਿਸ 12 ( ਜਸਪਾਲ ਕੈਂਥ ) ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ, ਡੇਲੀਗੇਟਾਂ ਅਤੇ ਕਾਰਜਕਾਰਨੀ ਦੇ ਅਹੁਦੇਦਾਰਾਂ ਵੱਲੋਂ ਸਾਂਝੇ ਤੌਰ ਤੇ ਸੱਦੇ ਗਏ ਇਜਲਾਸ ਦੌਰਾਨ, ਕਈ ਅਟਕਲਾਂ ਉਪਰੰਤ, ਸਰਦਾਰ ਸੁਖਬੀਰ ਸਿੰਘ ਬਾਦਲ ਨੂੰ ਪ੍ਰਧਾਨ ਚੁਣ ਲਿਆ ਗਿਆ ਹੈ, ਜਿਸਦੀ ਕਿ ਸਮੁੱਚੇ ਅਕਾਲੀ ਦਲ ਦੇ ਸਪੋਰਟਰਾਂ ਨੇ, ਇਸ ਫੈਸਲੇ ਦੀ ਸ਼ਲਾਘਾ ਕੀਤੀ ਹੈ| ਜਿਵੇੰ ਦੇ ਹਾਲਾਤ ਅਤੇ […]

Continue Reading