*ਬਸਪਾ ਲੀਡਰਸ਼ਿਪ ਬਨਾਰਸ ਵਿਖੇ ਸ੍ਰੀ ਗੁਰੂ ਰਵਿਦਾਸ ਗੁਰੂ ਘਰ ਵਿੱਚ ਹੋਈ ਨਤਮਸਤਕ*

ਬਨਾਰਸ (ਜਸਪਾਲ ਕੈਂਥ)- ਡੇਰਾ ਸਚਖੰਡ ਬੱਲਾਂ ਦੇ ਗੱਦੀਨਸ਼ੀਨ ਸੰਤ ਨਿਰੰਜਨ ਦਾਸ ਮਹਾਰਾਜ ਜੀ ਦੀ ਅਗਵਾਈ ਵਿੱਚ ਬਨਾਰਸ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਵਿੱਚ ਬਹੁਜਨ ਸਮਾਜ ਪਾਰਟੀ (ਬਸਪਾ) ਦੀ ਲੀਡਰਸ਼ਿਪ ਨਤਮਸਤਕ ਹੋਈ। ਹਰ ਸਾਲ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਪ੍ਰਕਾਸ਼ ਪੁਰਬ ਮਨਾਉਣ ਇੱਥੇ […]

Continue Reading

*ਅੰਮ੍ਰਿਤਸਰ ਵਿੱਚ ਬਾਬਾ ਸਾਹਿਬ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਘਟਨਾ ਦੀ ਬਸਪਾ ਨੇ ਸਖਤ ਨਿਖੇਧੀ ਕੀਤੀ*

ਜਲੰਧਰ (ਜਸਪਾਲ ਕੈਂਥ)-ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸੂਬਾ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਅੰਮ੍ਰਿਤਸਰ ਵਿੱਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਘਟਨਾ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਨਾਲ ਦੇਸ਼-ਵਿਦੇਸ਼ ਵਿੱਚ ਵਸਦੇ ਬਾਬਾ ਸਾਹਿਬ ਦੇ ਕਰੋੜਾਂ ਪੈਰੋਕਾਰਾਂ ਦੀਆਂ ਭਾਵਨਾਵਾਂ […]

Continue Reading

*ਬਾਦਲ ਦਲ ਦੀ ਲੀਡਰਸ਼ਿਪ ਨੇ ਅਕਾਲ ਤਖਤ ਤੇ ਹੁਕਮਨਾਮੇ ਨੂੰ ਚੈਲਿੰਜ ਕੀਤਾ-ਸਿਖ ਬੁਧੀਜੀਵੀ*

ਜਲੰਧਰ (ਜਸਪਾਲ ਕੈਂਥ)-ਸਿੱਖ ਚਿੰਤਕਾਂ ਗੁਰਤੇਜ ਸਿੰਘ ਆਈਏਐਸ,ਪਰਮਿੰਦਰ ਪਾਲ ਸਿੰਘ ਖਾਲਸਾ, ਪ੍ਰੋਫੈਸਰ ਬਲਵਿੰਦਰ ਪਾਲ ਸਿੰਘ, ਡਾਕਟਰ ਪਰਮਜੀਤ ਸਿੰਘ ਮਾਨਸਾ, ਮਨਜੀਤ ਸਿੰਘ ਗਤਕਾ ਮਾਸਟਰ ਨੇ ਸ਼ੋ੍ਰਮਣੀ ਅਕਾਲੀ ਦਲ ਦੀ ਭਰਤੀ ਕਰਕੇ ਬਾਦਲ ਦਲ ਦੀ ਹੁਕਮਨਾਮੇ ਵਿਰੋਧੀ ਮੁਹਿੰਮ ਕਾਰਣ ਸ੍ਰੀ ਅਕਾਲ ਤਖਤ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੰਜ ਸਿੰਘ ਸਾਹਿਬਾਨ ਦੀ 28 ਜਨਵਰੀ ਨੂੰ ਸੱਦੀ ਗਈ ਇਕੱਤਰਤਾ […]

Continue Reading

*ਨਵਾਂ ਤੇ ਖੁਸ਼ਹਾਲ ਪੰਜਾਬ ਬਣਾਉਣ ਦੀ ਦਿਸ਼ਾ ਵੱਲ ਅੱਗੇ ਵਧੇਗੀ ਬਸਪਾ : ਡਾ. ਅਵਤਾਰ ਸਿੰਘ ਕਰੀਮਪੁਰੀ*

ਜਲੰਧਰ (ਜਸਪਾਲ ਕੈਂਥ)-ਬਹੁਜਨ ਸਮਾਜ ਪਾਰਟੀ (ਬਸਪਾ) ਵੱਲੋਂ ਅੱਜ ਜ਼ਿਲ੍ਹਾ ਤਰਨਤਰਨ ਦੀ ਮੀਟਿੰਗ ਕੀਤੀ ਗਈ, ਜਿਸ ਵਿੱਚ ਬਸਪਾ ਸੂਬਾ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਡਾ. ਅਵਤਾਰ ਸਿੰਘ ਕਰੀਮਪੁਰੀ ਮੁੱਖ ਮਹਿਮਾਨ ਵੱਜੋਂ ਸ਼ਾਮਲ ਹੋਏ, ਜਦਕਿ ਬਸਪਾ ਸੂਬਾ ਜਨਰਲ ਸਕੱਤਰ ਚੌਧਰੀ ਗੁਰਨਾਮ ਸਿੰਘ ਤੇ ਤਰਸੇਮ ਥਾਪਰ ਅਤੇ ਤਰਨਤਾਰਨ ਲੋਕਸਭਾ ਇੰਚਾਰਜ ਸਤਨਾਮ ਸਿੰਘ ਵਿਸ਼ੇਸ਼ ਮਹਿਮਾਨ ਵੱਜੋਂ ਪਹੁੰਚੇ। ਮੀਟਿੰਗ ਦੀ […]

Continue Reading

*ਸੋਸ਼ਲ ਮੀਡੀਆ ਦੇ ਬਹੁਤ ਤੇਜੀ ਨਾਲ ਪਸਾਰੇ ਨੇ ਪਾਠਕਾਂ ਦੀ ਰੁਚੀ ਕਿਤਾਬਾਂ ਪੜ੍ਹਨ ਵਿੱਚ ਘਟਾਈ*

ਬਲਵਿੰਦਰ ਪਾਲ ਸਿੰਘ ਡਾਕਟਰ ਸਿਮਰਜੀਤ ਕੌਰ ਬਰਾੜ ਸਿੰਮੀ ਮਨੋਵਿਗਿਆਨ ਐਜੂਕੇਸ਼ਨ ਵਿਚ ਪੀਐਚਡੀ ਹਨ । ਉਨ੍ਹਾਂ ਐਮ ਐਡ ਵੀ ਕੀਤੀ ਹੋਈ ਹੈ।ਦਸ਼ਮੇਸ਼ ਕਾਲਜ ਆਫ ਐਜੂਕੇਸ਼ਨ ਬਾਦਲ ਬਠਿੰਡਾ ਵਿਚ ਉਹ ਪ੍ਰੋਫੈਸਰ ਹਨ।ਉਨ੍ਹਾਂ ਦੀਆਂ ਰਚਨਾਵਾਂ ਕਵਿਤਾਵਾਂ ਕਹਾਣੀਆਂ ਮਨੋਵਿਗਿਆਨਕ ਦਿ੍ਸ਼ਟੀਕੋਣ ਤੋਂ ਰਚੀਆਂ ਹੁੰਦੀਆਂ ਹਨ।ਉਨ੍ਹਾਂ ਦੀ “ਕਸੂਰਵਾਰ ਕੌਣ” ਕਹਾਣੀ ਨੂੰ ਤੀਸਰਾ ਮਨਜੀਤ ਸਿੰਘ ਬਿਲਿੰਗ ਯਾਦਗਾਰੀ ਕਹਾਣੀ ਪੁਰਸਕਾਰ-2021 ਮਿਲਿਆ ਸੀ, ਕਹਾਣੀ […]

Continue Reading

*ਫਗਵਾੜਾ ਵਿੱਚ ਆਮ ਆਦਮੀ ਪਾਰਟੀ ਦੇ ਲੀਡਰ ਨੇ ਬਣਾਈਆਂ ਰਿਹਾਇਸ਼ੀ ਇਲਾਕੇ ਵਿੱਚ ਨਜਾਇਜ਼ ਦੁਕਾਨਾਂ*

ਫਗਵਾੜਾ ( ਦਾ ਮਿਰਰ ਪੰਜਾਬ)-ਫਗਵਾੜਾ ਨਗਰ ਨਿਗਮ ਦੇ ਅਧੀਨ ਪੈਂਦੇ ਇਲਾਕਾ ਦਸ਼ਮੇਸ਼ ਨਗਰ ਨੇੜੇ ਐਪਲ ਔਰਚਡ ਸਕੂਲ ਵਿਖੇ ਇੱਕ ਆਮ ਆਦਮੀ ਪਾਰਟੀ ਦੇ ਲੀਡਰ ਵੱਲੋਂ ਰਿਹਾਇਸ਼ੀ ਇਲਾਕੇ ਵਿੱਚ ਕਮਰਸ਼ੀਅਲ ਦੁਕਾਨਾਂ ਦੀ ਉਸਾਰੀ ਕੀਤੀ ਗਈ ਹੈ ਜੋ ਕਿ ਬਿਲਕੁਲ ਨਜਾਇਜ਼ ਹੈ ਅਤੇ ਆਪਣੀ ਪਾਵਰ ਦਾ ਇਸਤੇਮਾਲ ਕਰਕੇ ਉਕਤ ਦੁਕਾਨਾਂ ਉਸਾਰੀਆਂ ਗਈਆਂ ਹਨ। ਜ਼ਿਕਰ ਯੋਗ ਹੈ ਕਿ […]

Continue Reading

*ਬਾਬਾ ਸਾਹਿਬ ਡਾ ਭੀਮ ਰਾਓ ਅੰਬੇਡਕਰ ਖਿਲਾਫ ਕੀਤੀ ਟਿੱਪਣੀ ਦਾ ਮਾਮਲਾ -ਬਸਪਾ ਨੇ ਅਮਿਤ ਸ਼ਾਹ ਤੇ ਭਾਜਪਾ ਖਿਲਾਫ ਕੀਤਾ ਪ੍ਰਦਰਸ਼ਨ*

ਜਲੰਧਰ (ਜਸਪਾਲ ਕੈਂਥ)- ਕੇਂਦਰ ਸਰਕਾਰ ਵਿਚ ਗ੍ਰਹਿ ਮੰਤਰੀ ਤੇ ਭਾਜਪਾ ਦੇ ਆਗੂ ਅਮਿਤ ਸ਼ਾਹ ਵਲੋਂ ਸੰਸਦ ਵਿੱਚ ਬਾਬਾ ਸਾਹਿਬ ਡਾ ਭੀਮ ਰਾਓ ਅੰਬੇਦਕਰ ਖਿਲਾਫ ਕੀਤੀ ਗਈ ਅਪਮਾਨਜਨਕ ਟਿੱਪਣੀ ਦੇ ਵਿਰੋਧ ਵਿਚ ਬਹੁਜਨ ਸਮਾਜ ਪਾਰਟੀ ( ਬਸਪਾ) ਅੱਜ 24 ਦਸੰਬਰ ਨੂੰ ਦੇਸ਼ ਭਰ ਵਿੱਚ ਜਿਲ੍ਹਾ ਹੈਡ ਕੁਆਰਟਰ ਤੇ ਪ੍ਰਦਰਸ਼ਨ ਕੀਤੇ ਗਏ। ਪਾਰਟੀ ਮੁਖੀ ਭੈਣ ਕੁਮਾਰੀ ਮਾਇਆਵਤੀ […]

Continue Reading

*ਗੁਨਾਹਗਾਰ ਅਕਾਲੀ ਲੀਡਰਸ਼ਿਪ ਬਾਰੇ ਫੈਸਲਾ ਲੈਣ ਤੋਂ ਪਹਿਲਾਂ ਪੰਥਕ ਇਕਠ ਸਦਿਆ ਜਾਵੇ- ਸਿਖ ਬੁਧੀਜੀਵੀ*

ਜਲੰਧਰ (ਜਸਪਾਲ ਕੈਂਥ)-ਸਿਖ ਚਿੰਤਕਾਂ ਸਰਦਾਰ ਗੁਰਤੇਜ ਸਿੰਘ ਆਈਏਐਸ ,ਜਥੇਦਾਰ ਪਰਮਿੰਦਰ ਪਾਲ ਸਿੰਘ ਖਾਲਸਾ ਸੂਬਾ ਪ੍ਰਧਾਨ ਸਿਖ ਸੇਵਕ ਸੁਸਾਇਟੀ ਇੰਟਰਨੈਸ਼ਨਲ, ਪ੍ਰੋਫੈਸਰ ਬਲਵਿੰਦਰ ਪਾਲ ਸਿੰਘ, ਡਾਕਟਰ ਪਰਮਜੀਤ ਸਿੰਘ ਮਾਨਸਾ,ਭਾਈ ਮਨਜੀਤ ਸਿੰਘ ਗਤਕਾ ਮਾਸਟਰ ਅੰਮ੍ਰਿਤਸਰ ਨੇ ਜਥੇਦਾਰ ਅਕਾਲ ਤਖਤ ਦੇ ਜਥੇਦਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਸਮੇਤ ਗੁਨਾਹਗਾਰ ਲੀਡਰਸ਼ਿਪ ਬਾਰੇ ਫੈਸਲਾ ਲੈਂਦਿਆਂ ਨੁਮਾਇੰਦਾ ਪੰਥਕ ਇਕਠ […]

Continue Reading

*प्रिंट एंड इलेक्ट्रॉनिक मीडिया एसोसिएशन की कार्यकारिणी सोमवार को घोषित*

जालंधर (jaspal kainth)- प्रिंट एंड इलेक्ट्रॉनिक मीडिया एसोसिएशन की कार्यकारिणी सोमवार को घोषितकर दी गयी है। इस दौरान वरिष्ठ पत्रकार रविंद्र शर्मा, मनदीप शर्मा, अशोक अनुज, भूपिंदर रत्ता, श्याम सहगल, कमल किशोर, राकेश गांधी, पंकज राय, कुमार अमित समेत कई वरिष्ठ पत्रकार मौजूद थे। अध्यक्ष सुरिंदर पाल, महासचिव अश्वनी खुराना कैशियर रमेश गाबा के अलावा […]

Continue Reading

*ਕੇਂਦਰ ਵਿੱਚ ਰਹੀਆਂ ਸਰਕਾਰਾਂ ਅੱਜ ਤੱਕ ਪੰਜਾਬ ਨੂੰ ਉਸਦੀ ਰਾਜਧਾਨੀ ਨਹੀਂ ਦੇ ਸਕੀਆਂ : ਡਾ. ਅਵਤਾਰ ਸਿੰਘ ਕਰੀਮਪੁਰੀ*

ਜਲੰਧਰ (ਜਸਪਾਲ ਕੈਂਥ)- ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਸਰਦਾਰ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਚੰਡੀਗੜ੍ਹ ਵਿੱਚ ਹਰਿਆਣਾ ਦੀ ਵਿਧਾਨਸਭਾ ਲਈ ਜ਼ਮੀਨ ਦੇਣ ਦਾ ਸਖਤ ਵਿਰੋਧ ਕੀਤਾ ਹੈ। ਇਸ ਮਾਮਲੇ ‘ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਵਿੱਚ ਜਿਹੜੀਆਂ ਵੀ ਸਰਕਾਰਾਂ ਰਹੀਆਂ ਹਨ, ਉਹ ਪੰਜਾਬ ਨੂੰ ਅੱਜ ਤੱਕ ਉਸਦੀ ਰਾਜਧਾਨੀ ਨਹੀਂ ਦੇ ਸਕੀਆਂ। ਪਹਿਲਾਂ ਕੇਂਦਰ ਵਿੱਚ […]

Continue Reading