*ਸ੍ਰੀ ਬਾਬਾ ਹਰਿਵੱਲਭ ਸੰਗੀਤ ਸੰਮੇਲਨ 24, 25 ਅਤੇ 26 ਦਸੰਬਰ ਨੂੰ*
ਜਲੰਧਰ( ਦਾ ਮਿਰਰ ਪੰਜਾਬ)-ਭਾਰਤੀ ਕਲਾਸੀਕਲ ਸੰਗੀਤ ਨੂੰ ਸਮਰਪਿਤ ਭਾਰਤ ਦੀ ਪ੍ਰਸਿੱਧ ਕਲਾਸੀਕਲ ਸੰਸਥਾ ਸ੍ਰੀ ਬਾਬਾ ਹਰਿਵੱਲਭ ਸੰਗੀਤ ਮਹਾਂਸਭਾ ਵੱਲੋਂ ਇਸ ਸਾਲ ਕਰਵਾਏ ਜਾ ਰਹੇ 145ਵੇਂ ਸ੍ਰੀ ਬਾਬਾ ਹਰਿਵੱਲਭ ਸੰਗੀਤ ਸੰਮੇਲਨ ਦੀਆਂ ਤਿਆਰੀਆਂ ਨੂੰ ਲੈ ਕੇ ਬੀਤੀ ਸ਼ਾਮ ਮਹਾਂਸਭਾ ਦੀ ਪ੍ਰਧਾਨ ਸ੍ਰੀਮਤੀ ਪੂਰਨਿਮਾ ਬੇਰੀ ਦੀ ਪ੍ਰਧਾਨਗੀ ਹੇਠ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ […]
Continue Reading