*ਸੁਖਬੀਰ ਬਾਦਲ ਵੱਲੋਂ ਹਾਜੀਪੁਰ ‘ਚ ਵਰਕਰ ਮੀਟਿੰਗ, ਕੇਂਦਰ ਅਤੇ ਕਾਂਗਰਸ ਸਰਕਾਰ ’ਤੇ ਸੇਧਿਆ ਨਿਸ਼ਾਨਾ*

ਤਲਵਾਡ਼ਾ, 13 ਨਵੰਬਰ (ਦਾ ਮਿਰਰ ਪੰਜਾਬ)-ਪੰਜਾਬ ਦੇ ਲੋਕ ਸੂਬੇ ‘ਚ ਅਕਾਲੀ -ਬਸਪਾ ਗਠਜੋਡ਼ ਦੀ ਸਰਕਾਰ ਬਣਾਉਣ ਲਈ ਕਾਹਲੇ ਹਨ। ਇਹ ਸ਼ਬਦ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਨੇ ਹਾਜੀਪੁਰ ਵਿਖੇ ਵਰਕਰ ਮੀਟਿੰਗ ਦੌਰਾਨ ਕਹੇ। ਸ੍ਰ ਬਾਦਲ ਨੇ ਪੰਜਾਬ ਦੀ ਕਾਂਗਰਸ ਸਰਕਾਰ ’ਤੇ ਨਿਸ਼ਾਨਾ ਸੇਧਦਿਆ। ਸ੍ਰ ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਲੋਕਾਂ […]

Continue Reading

*ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਤਿੰਨ ਹੋਰ ਉਮੀਦਵਾਰਾਂ ਦਾ ਐਲਾਨ*

ਚੰਡੀਗੜ੍ਹ (ਦਾ ਮਿਰਰ ਪੰਜਾਬ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ 3 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਹੈ ਇਨ੍ਹਾਂ ਵਿਚ ਬਲਾਚੌਰ ਤੋਂ ਸੁਨੀਤਾ ਚੌਧਰੀ, ਪਟਿਆਲਾ ਦਿਹਾਤੀ ਤੋਂ ਜਸਪਾਲ ਸਿੰਘ ਬਿਟੂ ਚੱਠਾ ਅਤੇ ਸ਼ਾਹਕੋਟ ਵਿਧਾਨ ਸਭਾ ਹਲਕੇ ਤੋਂ ਨੌਜਵਾਨ ਆਗੂ ਬਚਿੱਤਰ ਸਿੰਘ ਕੋਹਾੜ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਹੁਣ ਤੱਕ ਅਕਾਲੀ ਦਲ ਨੇ ਕੁੱਲ […]

Continue Reading

*ਅਕਾਲੀਆਂ ਨੇ ਭਾਜਪਾ ਨਾਲ ਮਿਲ ਕੇ ਦੇਸ਼ ਦੇ ਸੰਘੀ ਢਾਂਚੇ ਨੂੰ ਖੇਰੂੰ-ਖੇਰੂੰ ਕੀਤਾ: ਚੰਨੀ*

ਚੰਡੀਗੜ੍ਹ, 11 ਨਵੰਬਰ:( ਦਾ ਮਿਰਰ ਪੰਜਾਬ)-ਅਕਾਲੀ ਦਲ ‘ਤੇ ਨਿਸ਼ਾਨਾ ਸੇਧਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਸੂਬਿਆਂ ਨੂੰ ਵਧੇਰੇ ਹੱਕ ਦੇਣ, ਚੰਡੀਗੜ੍ਹ ਨੂੰ ਪੰਜਾਬ ਹਵਾਲੇ ਕਰਨ ਤੋਂ ਇਲਾਵਾ ਸ੍ਰੀ ਅਨੰਦਪੁਰ ਸਾਹਿਬ ਦੇ ਮਤੇ ਵਰਗੇ ਪੰਜਾਬ ਦੇ ਅਹਿਮ ਮੁੱਦਿਆਂ ਨੂੰ ਹਮੇਸ਼ਾ ਸਿਆਸਤ ਦੇ ਸੌੜੇ ਨਜ਼ਰੀਏ ਤੋਂ ਦੇਖਿਆ […]

Continue Reading

*ਮੁੱਖ ਮੰਤਰੀ ਚੰਨੀ ਵੱਲੋਂ ‘ਆਪ’ ਵਿਧਾਇਕ ਰੁਪਿੰਦਰ ਕੌਰ ਰੂਬੀ ਦਾ ਕਾਂਗਰਸ ਵਿਚ ਸ਼ਾਮਲ ਹੋਣ ’ਤੇ ਸਵਾਗਤ*

ਚੰਡੀਗੜ੍ਹ, 10 ਨਵੰਬਰ (ਦਾ ਮਿਰਰ ਪੰਜਾਬ)- ਬਠਿੰਡਾ (ਦਿਹਾਤੀ) ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਰੁਪਿੰਦਰ ਕੌਰ ਰੂਬੀ ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਪਰਗਟ ਸਿੰਘ, ਅਮਰਿੰਦਰ ਸਿੰਘ […]

Continue Reading

*ਪੰਜਾਬ ਦੇ ਐਡਵੋਕੇਟ ਜਨਰਲ ਅਮਰਪ੍ਰੀਤ ਸਿੰਘ ਦਿਓਲ ਦਾ ਅਸਤੀਫ਼ਾ ਪ੍ਰਵਾਨ, ਡੀਜੀਪੀ ਦੀ ਵੀ ਜਲਦ ਹੋ ਸਕਦੀ ਹੈ ਛੁੱਟੀ*

ਚੰਡੀਗੜ੍ਹ (ਦਾ ਮਿਰਰ ਪੰਜਾਬ)- ਚਰਨਜੀਤ ਚੰਨੀ ਸਰਕਾਰ ਨੇ ਆਖਿਰਕਾਰ ਨਵਜੋਤ ਸਿੱਧੂ ਦੀ ਮੰਗ ਨੂੰ ਪ੍ਰਵਾਨ ਕਰਦਿਆਂ ਪੰਜਾਬ ਦੇ ਏ. ਜੀ. (ਐਡਵੋਕੇਟ ਜਨਰਲ) ਅਮਰਪ੍ਰੀਤ ਸਿੰਘ ਦਿਓਲ ਦਾ ਅਸਤੀਫ਼ਾ ਪ੍ਰਵਾਨ ਕਰ ਲਿਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਏ. ਜੀ. ਦਿਓਲ ਦਾ ਅਸਤੀਫ਼ਾ ਪ੍ਰਵਾਨ ਕਰ ਲਿਆ ਗਿਆ […]

Continue Reading

*ਚੰਨੀ ਸਰਕਾਰ ਦਾ ਵੱਡਾ ਫ਼ੈਸਲਾ-36000 ਕੱਚੇ ਮੁਲਾਜ਼ਮ ਹੋਣਗੇ ਪੱਕੇ*

ਚੰਡੀਗੜ੍ਹ (ਦਾ ਮਿਰਰ ਪੰਜਾਬ)-ਪੰਜਾਬ ਦੀ ਚੰਨੀ ਸਰਕਾਰ ਵੱਲੋਂ 36000 ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਲੈ ਲਿਆ ਗਿਆ ਹੈ। ਇਸ ਤੋਂ ਇਲਾਵਾ ਘੱਟੋ-ਘੱਟ ਉਜਰਤ ਵਧਾਉਣ ਦਾ ਫੈਸਲਾ ਕੀਤਾ ਹੈ। ਹਰ ਦਰਿਆ ਤੋਂ ਰੇਤੇ ਦਾ ਰੇਟ 5 ਰੁਪਏ 50 ਪੈਸੇ ਹੋਵੇਗਾ।ਕੋਈ ਵੀ ਕਿਸਾਨ ਆਪਣੇ ਖੇਤ ਤੋਂ 3 ਫੁੱਟ ਤੱਕ ਮਿੱਟੀ ਚੁੱਕਵਾ ਸਕਦਾ ਹੈ, ਕੋਈ ਰਾਇਲਟੀ ਨਹੀਂ […]

Continue Reading

*ਚੋਣਾਂ ਦੀ ਰੁੱਤ ਆਈ, ਦਲ ਬਦਲੀਆਂ ਦਾ ਦੌਰ੍ਹ ਸ਼ੁਰੂ ਸਾਬਕਾ ਸਰਪੰਚ ਦਾ ਕਾਂਗਰਸ ਤੋਂ ਹੋਇਆ ਮੋਹ ਭੰਗ, ਪੁੱਤਰ ਸਮੇਤ ਸ਼੍ਰੋਮਣੀ ਅਕਾਲੀ ਦਲ ‘ਚ ਮੁਡ਼ ਹੋਇਆ ਸ਼ਾਮਲ*

ਤਲਵਾਡ਼ਾ,8 ਨਵੰਬਰ( ਦੀਪਕ ਠਾਕੁਰ)-ਚੋਣਾਂ ਨਜ਼ਦੀਕ ਆਉਂਦਿਆਂ ਹੀ ਦਲ ਬਦਲੀਆਂ ਦਾ ਦੌਰ੍ਹ ਸ਼ੁਰੂ ਹੋ ਗਿਆ ਹੈ। ਇਸੇ ਕਡ਼ੀ ਤਹਿਤ ਬੀਤੇ ਕੱਲ੍ਹ ਪਿੰਡ ਪਲਾਹਡ਼ ਦੇ ਸਾਬਕਾ ਸਰਪੰਚ ਜੋਗਿੰਦਰ ਸਿੰਘ ਮਿਨਹਾਸ ਕਾਂਗਰਸ ਪਾਰਟੀ ਛੱਡ ਕੇ ਅਕਾਲੀ ਦਲ ‘ਚ ਮੁਡ਼ ਸ਼ਾਮਲ ਹੋ ਗਏ। ਹਲ਼ਕਾ ਦਸੂਹਾ ਤੋਂ ਅਕਾਲੀ ਬਸਪਾ ਗਠਜੋਡ਼ ਦੇ ਸਾਂਝੇ ਉਮੀਦਵਾਰ ਸੁਸ਼ੀਲ ਕੁਮਾਰ ਪਿੰਕੀ ਅਤੇ ਰਾਜ ਸਭਾ ਮੈਂਬਰ […]

Continue Reading

*ਸਿੱਧੂ ਨੇ CM ਚੰਨੀ ਫਿਰ ਕੀਤਾ ਹਮਲਾ -ਸਰਕਾਰ ਕੋਲ ਸਿਆਸੀ ਇੱਛਾ ਸ਼ਕਤੀ ਦੀ ਘਾਟ ਸੁਮੇਧ ਸਿੰਘ ਸੈਣੀ ਨੂੰ ਦਿੱਤੀ ਗਈ ਕੰਬਲ ਜ਼ਮਾਨਤ ਵਿਰੁੱਧ ਸਪੈਸ਼ਲ ਲੀਵ ਪਟੀਸ਼ਨ ਦਾਇਰ ਨਹੀਂ ਕੀਤੀ*

ਚੰਡੀਗੜ੍ਹ (ਦਾ ਮਿਰਰ ਪੰਜਾਬ)- ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕੋਟਕਪੂਰਾ ਘਟਨਾ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਇੱਕ ਵਾਰ ਫਿਰ ਹਮਲਾ ਬੋਲਿਆ ਹੈ। ਵਿਧਾਨ ਸਭਾ ਸੈਸ਼ਨ ਤੋਂ ਬਾਅਦ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਿੱਧੂ ਨੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਮਿਲੀ ਜ਼ਮਾਨਤ ਦਾ ਮੁੱਦਾ ਉਠਾਇਆ। […]

Continue Reading

*ਮੁੱਖ ਮੰਤਰੀ ਬੇਅਦਬੀ ਅਤੇ ਪੁਲਸ ਫਾਇਰਿੰਗ ਕੇਸਾਂ ’ਚ ਅਕਾਲੀ ਲੀਡਰਸ਼ਿਪ ਨੂੰ ਫਸਾਉਣ ਲਈ ਦੇ ਡੀ. ਜੀ. ਪੀ. ’ਤੇ ਦਬਾਅ ਪਾ ਰਹੇ ਹਨ : ਸੁਖਬੀਰ ਸਿੰਘ ਬਾਦਲ*

ਫਗਵਾੜਾ, 7 ਨਵੰਬਰ( ਦਾ ਮਿਰਰ ਪੰਜਾਬ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਕੋਟਕਪੁਰਾ ਫਾਇਰਿੰਗ ਕੇਸ ਵਿਚ ਹਾਈਕੋਰਟ ਦੇ ਕਹਿਣ ’ਤੇ ਬਣਾਈ ਗਈ ਐਸ. ਆਈ. ਟੀ. ਨਾਲ ਰੋਜ਼ਾਨਾ ਆਧਾਰ ’ਤੇ ਮੀਟਿੰਗ ਕਰ ਰਹੇ ਹਨ, ਜਿਸ ਦਾ ਇਕੋ ਇਕ […]

Continue Reading

*ਬਿਕਰਮਜੀਤ ਸਿੰਘ ਨੂੰ ਬਹਾਲ ਕਰਨ ਦੇ ਹੁਕਮ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੇ ਗਏ ਸਨ: ਰੰਧਾਵਾ*

ਚੰਡੀਗੜ੍ਹ, 7 ਨਵੰਬਰ ( ਦਾ ਮਿਰਰ ਪੰਜਾਬ)-ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿੱਚ ਅਪਰਾਧਿਕ ਕੇਸ ਦਾ ਸਾਹਮਣਾ ਕਰ ਰਹੇ ਉਦੋਂ ਦੇ ਫ਼ਰੀਦਕੋਟ ਦੇ ਐਸ.ਪੀ. (ਡੀ.) ਬਿਕਰਮਜੀਤ ਸਿੰਘ ਨੂੰ ਪੰਜਾਬ ਸਰਕਾਰ ਵੱਲੋਂ ਬਹਾਲ ਕਰਨ ਸੰਬੰਧੀ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸਪੱਸ਼ਟ ਕੀਤਾ ਹੈ ਕਿ ਇਹ ਹੁਕਮ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋੰ […]

Continue Reading