*ਕੈਪਟਨ ਅਮਰਿੰਦਰ ਦੇ ਨਜ਼ਦੀਕੀ ਇੰਪਰੂਵਮੈਂਟ ਟਰੱਸਟ ਕਰਤਾਰਪੁਰ ਦੇ ਚੇਅਰਮੈਨ ਰਾਣਾ ਰੰਧਾਵਾ ਹਟਾਏ ਗਏ*
ਚੰਡੀਗੜ੍ਹ ( ਦਾ ਮਿਰਰ ਪੰਜਾਬ )-ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਜ਼ਦੀਕੀ ਰਹੇ ਰਾਣਾ ਰੰਧਾਵਾ ਨੂੰ ਇੰਪਰੂਵਮੈਂਟ ਟਰੱਸਟ ਕਰਤਾਰਪੁਰ ਦੇ ਚੇਅਰਮੈਨ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ , ਉਨ੍ਹਾਂ ਦੀ ਜਗ੍ਹਾ ਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਨਿਤਿਨ ਅਗਰਵਾਲ ਨੂੰ ਲਗਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਰਾਣਾ ਰੰਧਾਵਾ ਕੈਪਟਨ ਧੜੇ ਦੇ ਲੀਡਰ ਸਨ […]
Continue Reading

