*ਜਸਵੀਰ ਸਿੰਘ ਗੜ੍ਹੀ ਫਗਵਾੜਾ ਵਿਧਾਨ ਸਭਾ ਹਲਕੇ ਤੋਂ ਹੋਣਗੇ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ*

ਜਲੰਧਰ( ਦਾ ਮਿਰਰ ਪੰਜਾਬ)-ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਸ. ਜਸਵੀਰ ਸਿੰਘ ਗੜ੍ਹੀ ਫਗਵਾੜਾ ਵਿਧਾਨ ਸਭਾ ਹਲਕੇ ਤੋਂ ਹਾਥੀ ਦੇ ਚੋਣ ਨਿਸ਼ਾਨ ਤੋਂ ਚੋਣ ਲੜਣਗੇ।ਫਗਵਾੜਾ ਦੇ ਦਾਣਾ ਮੰਡੀ ਵਿਖੇ ਅਲਖ ਜਗਾਉ ਰੈਲੀ ਵਿਚ ਜਸਵੀਰ ਸਿੰਘ ਗੜੀ ਨੂੰ ਹਲਕੇ ਦਾ ਇੰਚਾਰਜ ਲਾਇਆ ਗਿਆ ਹੈ। ਉਕਤ ਐਲਾਨ ਕੁਮਾਰੀ ਮਾਇਆਵਤੀ ਦੇ ਭਤੀਜੇ ਅਕਾਸ਼ ਅਨੰਦ ਨੇ ਕੀਤਾ ਹੈ। ਇਸ […]

Continue Reading

*ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਤਿੰਨ ਹੋਰ ਅਧਿਕਾਰਤ ਉਮੀਦਵਾਰਾਂ ਦਾ ਐਲਾਨ*

ਚੰਡੀਗੜ੍ਹ 29 ਅਗਸਤ (ਦਾ ਮਿਰਰ ਪੰਜਾਬ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ ਨੇ 2022 ਵਿਚ ਆ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਪਾਰਟੀ ਦੇ ਤਿੰਨ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ। ਸ ਬਾਦਲ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਰਾਮਪੁਰਫੂਲ ਤੋਂ ਸਾਬਕਾ ਮੰਤਰੀ ਸ ਸਿਕੰਦਰ ਸਿੰਘ ਮਲੂਕਾ , ਬਠਿੰਡਾ ਦਿਹਾਤੀ […]

Continue Reading

*ਪੰਜਾਬ ਦੀ ਸਿਆਸਤ ਦੇ ਸਮੀਕਰਨ ਬਦਲ ਦੇਵੇਗੀ ਬੀਐਸਪੀ ਦੀ ਫਗਵਾੜਾ ਦੀ “ਅਲਖ ਜਗਾਓ” ਰੈਲੀ: ਗੜ੍ਹੀ*

ਜਲੰਧਰ: (ਦਾ ਮਿਰਰ ਪੰਜਾਬ)-ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਅੱਜ ਕਿਹਾ ਕਿ ਪਾਰਟੀ ਵੱਲੋਂ 29 ਅਗਸਤ, 2021 (ਐਤਵਾਰ) ਨੂੰ ਫਗਵਾੜਾ ਵਿਖੇ ਕੀਤੀ ਜਾਣ ਵਾਲੀ “ਅਲਖ ਜਗਾਓ ਰੈਲੀ” ਪੰਜਾਬ ਦੀ ਸਿਆਸਤ ਵਿਚ ਨਵੇਂ ਸਮੀਕਰਨ ਬਣਾਵੇਗੀ ਤੇ ਇਸ ਵਿਚ ਇੰਨਾ ਵੱਡਾ ਇਕੱਠ ਹੋਵੇਗਾ ਜੋ ਇਸ ਤੋਂ ਪਹਿਲਾਂ ਫਗਵਾੜਾ ਵਾਸੀਆਂ ਨੇ ਕਦੇ […]

Continue Reading

*ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਨੇ ਦਿੱਤਾ ਅਸਤੀਫਾ*

ਚੰਡੀਗੜ੍ਹ (ਦਾ ਮਿਰਰ ਪੰਜਾਬ)-ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਜ਼ਿਕਰਯੋਗ ਹੈ ਕਿ ਮਾਲਵਿੰਦਰ ਸਿੰਘ ਮਾਲੀ ਨੇ ਇੰਦਰਾ ਗਾਂਧੀ ਸਮੇਤ ਕਈ ਸਟੇਟਸ ਸੋਸ਼ਲ ਮੀਡੀਆ ਤੇ ਪਾਏ ਸਨ ਜਿਸ ਕਾਰਨ ਉਹਨਾਂ ਦਾ ਵੱਡੇ ਪੱਧਰ ਤੇ ਵਿਰੋਧ ਹੋ ਰਿਹਾ ਸੀ। ਮਾਲਵਿੰਦਰ ਸਿੰਘ ਮਾਲੀ […]

Continue Reading

*ਪੰਜਾਬ ਕੈਬਨਿਟ ਨੇ ਮ੍ਰਿਤਕ ਸੰਘਰਸ਼ੀ ਕਿਸਾਨਾਂ/ਖੇਤ ਮਜਦੂਰਾਂ ਦੇ 104 ਵਾਰਸਾਂ ਨੂੰ ਨੌਕਰੀਆਂ ਦੇਣ ਲਈ ਦਿੱਤੀ ਪ੍ਰਵਾਨਗੀ*

ਚੰਡੀਗੜ੍ਹ, 26 ਅਗਸਤ (ਦਾ ਮਿਰਰ ਪੰਜਾਬ)-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਮੰਤਰੀ ਮੰਡਲ ਨੇ ਅੱਜ ਇੱਕ ਮਹੱਤਵਪੂਰਨ ਫੈਸਲੇ ਵਿੱਚ ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਅਮਲ ਕਰਦਿਆਂ ਕੇਂਦਰ ਦੇ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਸੰਘਰਸ਼ ਦੌਰਾਨ ਜਾਨ ਗੁਆ ਚੁੱਕੇ 104 ਕਿਸਾਨਾਂ/ਖੇਤ ਮਜ਼ਦੂਰਾਂ ਦੇ ਵਾਰਸਾਂ ਨੂੰ ਨੌਕਰੀ ਦੇਣ ਸਬੰਧੀ ਕਾਰਜ ਬਾਅਦ ਪ੍ਰਵਾਨਗੀ ਦੇ ਦਿੱਤੀ। ਇਸ ਦੇ […]

Continue Reading

*ਗਾਇਕ ਗੁਰਦਾਸ ਮਾਨ ਜਾਵੇਗਾ ਸੀਖਾਂ ਪਿੱਛੇ, ਨਕੋਦਰ ਵਿੱਚ ਹੋਇਆ ਪਰਚਾ ਦਰਜ*

ਜਲੰਧਰ (ਦਾ ਮਿਰ ਰ ਪੰਜਾਬ)-ਬੀਤੇ ਦਿਨੀਂ ਵਿਵਾਦਿਤ ਗਾਇਕ ਗੁਰਦਾਸ ਮਾਨ ਨੇ ਡੇਰਾ ਨਕੋਦਰ ਦੇ ਮੁਖੀ ਦੀ ਤੁਲਨਾ ਸਿੱਖਾਂ ਦੇ ਤੀਜੇ ਗੁਰੂ ਸ੍ਰੀ ਗੁਰੂ ਅਮਰਦਾਸ ਜੀ ਨਾਲ ਕਰ ਦਿੱਤੀ ਸੀ ਡੇਰਾ ਮੁਖੀ ਨੂੰ ਗੁਰੂ ਜੀ ਦੀ ਅੰਸ਼-ਵੰਸ਼ ਦੱਸਿਆ ਸੀ ।ਉਕਤ video ਸੋਸ਼ਲ ਮੀਡੀਆ ਉੱਤੇ ਵਾਇਰਲ ਹੋਣ ਤੋਂ ਬਾਅਦ ਸਿੱਖ ਸੰਗਤਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ […]

Continue Reading

*ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ*

ਅੰਮ੍ਰਿਤਸਰ (ਦਾ ਮਿਰਰ ਪੰਜਾਬ)-ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ ਉਹਨਾਂ ਨੂੰ ਪਾਰਟੀ ਵਿੱਚ ਦਾਖਲਾ ਨੈਸ਼ਨਲ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨੇ ਦਿੱਤਾ।ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸਰਦਾਰ ਸੇਵਾ ਸਿੰਘ ਸੇਖਵਾਂ ਅਤੇ ਸਰਦਾਰ ਸੁਖਦੇਵ ਸਿੰਘ ਢੀਂਡਸਾ ਸ਼੍ਰੋਮਣੀ ਅਕਾਲੀ ਦਲ ਵਿੱਚੋਂ ਵੱਖ ਹੋਏ ਅਤੇ ਉਨ੍ਹਾਂ […]

Continue Reading

*ਪ੍ਰਨੀਤ ਕੌਰ ਵੱਲੋਂ ਸਿੱਧੂ ਦੇ ਸਲਾਹਕਾਰਾਂ ਦੀਆਂ ਟਿੱਪਣੀਆਂ ਦੀ ਨਿਖੇਧੀ, ਕਾਂਗਰਸ ਹਾਈ ਕਮਾਨ ਤੋਂ ਸਖ਼ਤ ਕਾਰਵਾਈ ਕੀਤੇ ਜਾਣ ਦੀ ਮੰਗ*

ਚੰਡੀਗੜ੍ਹ, 25 ਅਗਸਤ( ਦਾ ਮਿਰਰ ਪੰਜਾਬ)-ਪਟਿਆਲਾ ਤੋਂ ਸੰਸਦ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਨੇ ਅੱਜ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰਾਂ ਵੱਲੋਂ ਕੀਤੀਆਂ ਸ਼ਰਮਨਾਕ ਟਿਪਣੀਆਂ ਨੂੰ ਕਰਾਰੇ ਹੱਥੀਂ ਲੈਂਦਿਆਂ, ਇਨ੍ਹਾਂ ਨੂੰ ਕਾਂਗਰਸ ਪਾਰਟੀ ਨੂੰ ਕਮਜ਼ੋਰ ਕਰਨ ਵਾਲੀਆਂ ਕਰਾਰ ਦਿੰਦਿਆਂ ਕਾਂਗਰਸ ਆਲਾ ਕਮਾਨ ਤੋਂ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਹੈ। ਪ੍ਰਨੀਤ ਕੌਰ ਨੇ ਇਹ […]

Continue Reading

*ਪਰਮਬੰਸ ਸਿੰਘ ਰੋਮਾਣਾ ਵੱਲੋਂ ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ*

ਚੰਡੀਗੜ੍ਹ 25 ਅਗਸਤ( ਦਾ ਮਿਰਰ ਪੰਜਾਬ)- ਯੂਥ ਵਿੰਗ ਸ਼੍ਰਮੋਣੀ ਅਕਾਲੀ ਦਲ ਦੇ ਪ੍ਰਧਾਨ ਸ. ਪਰਮਬੰਸ ਸਿੰਘ ਰੋਮਾਣਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੇ ਜਨਰਲ ਸਕੱਤਰ ਸ. ਬਿਕਰਮ ਸਿੰਘ ਮਜੀਠੀਆ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਅੱਜ ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰ ਦਿੱਤਾ […]

Continue Reading

*ਕਾਂਗਰਸ ਦੇ 7 ਵਿਧਾਇਕਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਵਜੋਂ ਹਟਾਉਣ ਦੀ ਕਥਿਤ ਕਾਰਵਾਈ ਦਾ ਹਿੱਸਾ ਹੋਣ ਤੋਂ ਇਨਕਾਰ ਕੀਤਾ*

ਚੰਡੀਗੜ੍ਹ, 24 ਅਗਸਤ (ਦਾ ਮਿਰਰ ਪੰਜਾਬ)-20 ਤੋਂ ਵੱਧ ਕਾਂਗਰਸੀ ਵਿਧਾਇਕਾਂ ਤੇ ਸਾਬਕਾ ਵਿਧਾਇਕਾਂ ਵਿੱਚੋਂ 7 ਵਿਧਾਇਕਾਂ ਜਿਨ੍ਹਾਂ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਹਟਾਉਣ ਦੀ ਮੰਗ ਕਰਨ ਵਾਲੀ ਧਿਰ ਦਾ ਹਿੱਸਾ ਹੋਣ ਦਾ ਦਾਅਵਾ ਕੀਤਾ ਗਿਆ ਸੀ, ਨੇ ਅਜਿਹੀ ਕਿਸੇ ਵੀ ਕਾਰਵਾਈ ਤੋਂ ਆਪਣੇ ਆਪ ਨੂੰ ਸਪੱਸ਼ਟ ਅਤੇ ਮੁਕੰਮਲ ਤੌਰ ਉਤੇ ਲਾਂਭੇ ਕਰ ਲਿਆ […]

Continue Reading