*ਕਿਸਾਨ ਮੰਗਾਂ ਦੇ ਹੱਲ ਲਈ ਭਾਜਪਾ ਨੂੰ ਕੁੰਭਕਰਨੀ ਨੀਂਦ ਤੋਂ ਜਗਾਉਣ ਲਈ ਬਸਪਾ ਦਾ ਹਾਥੀ ਸੜਕ ਤੇ ਉਤਰਿਆ – ਜਸਵੀਰ ਸਿੰਘ ਗੜ੍ਹੀ*

ਨਵਾਂਸ਼ਹਿਰ (ਦਾ ਮਿਰਰ ਪੰਜਾਬ)-ਬਹੁਜਨ ਸਮਾਜ ਪਾਰਟੀ ਵਲੋਂ ਅੱਜ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਨਵਾਂਸ਼ਹਿਰ ਵਿਖੇ ਵਿਸ਼ਾਲ ਰੋਸ ਮਾਰਚ ਕਢਿਆ ਗਿਆ ਜਿਸ ਵਿੱਚ ਬਸਪਾ ਪੰਜਾਬ ਦੇ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਜੀ ਸ਼ਾਮਿਲ ਹੋਏ। ਜਿਲ੍ਹਾ ਪੱਧਰੀ ਧਰਨੇ ਦੀ ਅਗਵਾਈ ਸੂਬਾ ਜਨਰਲ ਸਕੱਤਰ ਅਤੇ ਹਲਕਾ ਇੰਚਾਰਜ ਡਾ ਨਛੱਤਰ ਪਾਲ ਨੇ ਕੀਤੀ ਜੋਕਿ ਖਰਾਬ ਮੌਸਮ ਵਿਚ ਅੰਬੇਡਕਰ ਚੌਂਕ […]

Continue Reading

*ਆਪਣੇ ਬਲਬੂਤੇ ਇਕੱਲਿਆਂ ਚੋਣ ਲੜੇਗੀ ਆਮ ਆਦਮੀ ਪਾਰਟੀ: ਰਾਘਵ ਚੱਢਾ*

ਚੰਡੀਗੜ੍ਹ, 26 ਜੁਲਾਈ (ਦਾ ਮਿਰਰ ਪੰਜਾਬ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਹਿ ਇੰਚਾਰਜ ਅਤੇ ਕੌਮੀ ਬੁਲਾਰੇ ਰਾਘਵ ਚੱਢਾ ਨੇ ਸੋਮਵਾਰ ਨੂੰ ਸੂਬਾ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਭਗਵੰਤ ਮਾਨ ਦੀ ਮੌਜੂਦਗੀ ‘ਚ ਸਾਫ਼ ਕੀਤਾ ਕਿ ਪਾਰਟੀ 2022 ਦੀਆਂ ਵਿਧਾਨ ਸਭਾ ਚੋਣਾਂ ਆਪਣੇ ਬਲਬੂਤੇ ਇਕੱਲਿਆਂ ਲੜੇਗੀ ਅਤੇ ਆਪਣੇ ਬਲਬੂਤੇ ਸਰਕਾਰ ਬਣਾਵੇਗੀ। ਰਾਘਵ ਚੱਢਾ ਇੱਥੇ ਪ੍ਰੈੱਸ ਕਲੱਬ […]

Continue Reading

*ਬਹੁਜਨ ਸਮਾਜ ਪਾਰਟੀ ਨੇ ਲਖਵਿੰਦਰ ਸਿੰਘ ਲੱਖੀ ਨੂੰ ਟਾਂਡਾ ਵਿਧਾਨ ਸਭਾ ਹਲਕੇ ਤੋਂ ਸੰਭਾਵੀ ਉਮੀਦਵਾਰ ਐਲਾਨਿਆ*

ਜਲੰਧਰ (ਦਾ ਮਿਰ ਰ ਪੰਜਾਬ) ਬਹੁਜਨ ਸਮਾਜ ਪਾਰਟੀ ਨੇ ਅੱਜ ਇੱਕ ਪ੍ਰੈਸ ਕਾਨਫਰੰਸ ਦੌਰਾਨ ਟਾਂਡਾ ਵਿਧਾਨ ਸਭਾ ਹਲਕੇ ਤੋਂ ਲਖਵਿੰਦਰ ਸਿੰਘ ਲੱਖੀ ਨੂੰ ਪਾਰਟੀ ਦਾ ਸੰਭਾਵੀ ਉਮੀਦਵਾਰ ਐਲਾਨਿਆ ਹੈ। ਇਸ ਤੋਂ ਪਹਿਲਾਂ ਲਖਵਿੰਦਰ ਸਿੰਘ ਲੱਖੀ ਨੇ ਆਪਣੇ ਸਾਥੀਆਂ ਸਮੇਤ ਬਹੁਜਨ ਸਮਾਜ ਪਾਰਟੀ ਵਿਚ ਲੈ ਲਿਆ। ਪਾਰਟੀ ਨੇ ਉਹਨਾਂ ਨੂੰ ਟਾਂਡਾ ਹਲਕੇ ਤੋਂ ਇੰਚਾਰਜ ਵੀ ਨਿਯੁਕਤ […]

Continue Reading

*ਕਾਂਗਰਸ ਪ੍ਰਧਾਨ ਦੀ ਕੁਰਸੀ ਦਾ ਮੁੱਦਾ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ ਦੀ ਸ਼ਾਜਿਸ਼ ਬੇਨਕਾਬ- ਜਸਵੀਰ ਸਿੰਘ ਗੜ੍ਹੀ*

ਚੰਡੀਗੜ੍ਹ/ਜਲੰਧਰ( ਦਾ ਮਿਰਰ ਪੰਜਾਬ)-ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਪ੍ਰੈਸ ਬਿਆਨ ‘ਚ ਕਿਹਾ ਕਿ ਕਾਂਗਰਸ ਤੇ ਭਾਜਪਾ ਅੰਦਰਖਾਤੇ ਮਿਲੇ ਹੋਏ ਦਲ ਹਨ ਜੋਕਿ ਕਿਸਾਨ ਅੰਦੋਲਨ ਨੂੰ ਅਸਫਲ ਕਰਕੇ ਕਿਸਾਨ ਵਰਗ ਨੂੰ ਕੁਚਲਣਾ ਚਾਹੁੰਦੇ ਹਨ। ਪੰਜਾਬ ਕਾਂਗਰਸ ਦੀ ਪ੍ਰਧਾਨਗੀ ਵਾਲੀ ਕੁਰਸੀ ਦਾ ਮੁੱਦਾ ਕਾਂਗਰਸ ਪਾਰਟੀ ਨੇ ਜਾਣ-ਬੁਝਕੇ ਤਿੰਨ-ਚਾਰ ਮਹੀਨੇ ਉਲਝਾਕੇ ਰੱਖਿਆ […]

Continue Reading

*ਕਾਂਗਰਸੀਆਂ ‘ਚ ਪੋਸਟਰ ਵਾਰ ਸਿੱਧੂ ਸਮਰਥਕਾਂ ਦੇ ਪੋਸਟਰਾਂ ‘ਚ ਕੈਪਟਨ ਸਮੇਤ ਹਲ਼ਕਾ ਵਿਧਾਇਕ ਗਾਇਬ*

ਤਲਵਾਡ਼ਾ, 5 ਜੁਲਾਈ (ਦੀਪਕ ਠਾਕੁਰ)-ਨਵਜੋਤ ਸਿੱਧੂ ਦੇ ਪੰਜਾਬ ਕਾਂਗਰਸ ਪ੍ਰਧਾਨ ਬਣਨ ਦੇ ਬਾਵਜੂਦ ਕੈਪਟਨ ਅਤੇ ਸਿੱਧੂ ਧਡ਼ੇ ਦਰਮਿਆਨ ਚੱਲ ਰਹੀ ਖਿੱਚੋਤਾਣ ਜ਼ਾਰੀ ਹੈ। ਕਾਂਗਰਸ ਪਾਰਟੀ ਦੀ ਅੰਦਰੂਨੀ ਖਾਨਾਜੰਗ ਪੋਸਟਰ ਵਾਰ ਰਾਹੀਂ ਸਡ਼ਕਾਂ ’ਤੇ ਆ ਗਈ ਹੈ। ਹਲ਼ਕਾ ਦਸੂਹਾ ‘ਚ ਸਿੱਧੂ ਸਮਰਥਕਾਂ ਵੱਲੋਂ ਲਗਾਏ ਪੋਸਟਰਾਂ ‘ਚ ਕੈਪਟਨ ਸਮੇਤ ਹਲ਼ਕਾ ਵਿਧਾਇਕ ਦੀ ਫੋਟੋ ਗਾਇਬ ਹੈ। ਨਵਜੋਤ ਸਿੱਧੂ […]

Continue Reading

*ਕੈਪਟਨ ਅਤੇ ਸਿੱਧੂ ਦਾ ਕਾਟੋ ਕਲੇਸ਼ ਖਤਮ ਹੋਣ ਵੱਲ, ਸਿੱਧੂ ਦੀ ਤਾਜਪੋਸ਼ੀ ਤੇ ਹੋਣਗੇ ਕੈਪਟਨ ਸ਼ਾਮਿਲ*

ਚੰਡੀਗੜ੍ਹ-(ਦਾ ਮਿਰਰ ਪੰਜਾਬ) -ਪੰਜਾਬ ਕਾਂਗਰਸ ਵਿੱਚ ਨਵਜੋਤ ਸਿੰਘ ਸਿੱਧੂ ਅਤੇ ਕੈਪਟਨ ਅਮਰਿੰਦਰ ਸਿੰਘ ਦਾ ਕਾਟੋ ਕਲੇਸ਼ ਖਤਮ ਹੁੰਦਾ ਦਿਖਾਈ ਦੇ ਰਿਹਾ ਹੈ। 23 ਜੁਲਾਈ ਨੂੰ ਨਵਜੋਤ ਸਿੰਘ ਸਿੱਧੂ ਦੇ ਤਾਜਪੋਸ਼ੀ ਸਮਾਗਮ ਵਿਚ ਕੈਪਟਨ ਅਮਰਿੰਦਰ ਸਿੰਘ ਸ਼ਾਮਿਲ ਹੋਣਗੇ।ਪਾਰਟੀ ਦੇ ਸੂਤਰਾਂ ਨੇ ਦੱਸਿਆ ਕਿ ਪਾਰਟੀ ਹਾਈ ਕਮਾਨ ਦੇ ਦਖਲ ਤੋਂ ਇਹ ਸੁਲ੍ਹਾ ਹੋਈ ਹੈ। ਸੂਤਰਾਂ ਨੇ ਖੁਲਾਸਾ […]

Continue Reading

*ਗੁਰੂ ਹੋ ਗਿਆ ਸ਼ੁਰੂ-65 ਵਿਧਾਇਕਾਂ ਦੇ ਦਸਤਖ਼ਤਾਂ ਵਾਲਾ ਸੱਦਾ ਪੱਤਰ ਮਹਾਰਾਜੇ ਨੂੰ ਭੇਜਿਆ*

ਚੰਡੀਗੜ੍ਹ( ਦਾ ਮਿਰਰ ਪੰਜਾਬ): ਲਓ ਜੀ ਗੁਰੂ ਨੇ ਹੁਣ ਆਪਣੇ ਤਜਰਬੇ ਪੰਜਾਬ ਵਾਸੀਆਂ ਸਾਮ੍ਹਣੇ ਸਾਂਝੇ ਕਰਨੇ ਸ਼ੁਰੂ ਕਰ ਦਿੱਤੇ 23 ਜੁਲਾਈ ਨੂੰ ਗੁਰੂ ਅਹੁਦਾ ਸੰਭਾਲਣਗੇ ਅਤੇ ਮਹਾਰਾਜੇ ਨੂੰ ਚਿੱਤ ਕਰਨ ਲਈ ਉਸ ਨੇ ਇਕ ਨਵਾਂ ਰਾਹ ਉਸ ਨੇ ਲੱਭਿਆ ਹੈ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਨੇ 65 ਦੇ ਕਰੀਬ ਵਿਧਾਇਕਾਂ ਦੁਆਰਾ ਦਸਤਖਤ ਕੀਤਾ ਇੱਕ […]

Continue Reading

*ਬਹੁਜਨ ਸਮਾਜ ਪਾਰਟੀ ਨੇ 4 ਵਿਧਾਨ ਸਭਾ ਹਲਕਿਆਂ ਦੇ ਸੰਭਾਵੀ ਉਮੀਦਵਾਰਾਂ ਦਾ ਕੀਤਾ ਐਲਾਨ*

ਜਲੰਧਰ (ਪੰਜਾਬ ਐਕਸਪ੍ਰੈੱਸ ਨਿਊਜ਼)- ਬਹੁਜਨ ਸਮਾਜ ਪਾਰਟੀ ਨੇ ਅੱਜ ਚਾਰ ਵਿਧਾਨ ਸਭਾ ਹਲਕਿਆਂ ਦੇ ਸੰਭਾਵੀ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਜਿਹਨਾਂ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ ਉਹਨਾਂ ਵਿੱਚ ਕਰਤਾਰਪੁਰ ਵਿਧਾਨ ਸਭਾ ਹਲਕੇ ਤੋਂ ਐਡਵੋਕੇਟ ਬਲਵਿੰਦਰ ਕੁਮਾਰ , ਨਵਾਂਸ਼ਹਿਰ ਤੋਂ ਡਾ. ਨਛੱਤਰ ਪਾਲ , ਬਸੀ ਪਠਾਣਾਂ ਤੋਂ ਐਡਵੋਕੇਟ ਸ਼ਿਵ ਕਲਿਆਣ ਅਤੇ ਪਾਇਲ ਤੋਂ ਡਾ. […]

Continue Reading

*ਪੰਜਾਬ ਦੇ ਗਰੀਬਾਂ ਨੂੰ ਕਾਂਗਰਸ ਭਾਜਪਾ ਤੇ ਆਪ ਗੁਲਾਮੀ ਯੁੱਗ ਵਿੱਚ ਧੱਕਣਾ ਚਾਹੁੰਦੀਆਂ- ਜਸਵੀਰ ਸਿੰਘ ਗੜ੍ਹੀ*

ਸੰਗਰੂਰ 20 ਜੁਲਾਈ( ਦਾ ਮਿਰਰ ਪੰਜਾਬ)-ਬਹੁਜਨ ਸਮਾਜ ਪਾਰਟੀ ਵਲੋਂ ਅੱਜ “ਸੰਵਿਧਾਨ ਕੇ ਸਨਮਾਨ ਮੇ ਬੀ ਐਸ ਪੀ ਮੈਦਾਨ ਮੇ” ਦੇ ਨਾਹਰੇ ਨਾਲ ਆਪ ਆਗੂ ਵਲੋਂ ਕੀਤੀ ਸੰਵਿਧਾਨ ਵਿਰੋਧੀ ਟਿੱਪਣੀ ਅਤੇ ਉਸੇ ਆਪ ਆਗੂ ਨੂੰ ਬਰਖਾਸਤ ਨਾ ਕਰਨ ਖਿਲਾਫ ਵਿਸ਼ਾਲ ਰੋਸ਼ ਰੈਲੀ ਕੱਢੀ ਗਈ ਜਿਸ ਦੀ ਅਗਵਾਈ ਬਸਪਾ ਪੰਜਾਬ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਖੁਦ […]

Continue Reading