*ਪੰਜਾਬ ਦੇ ਸੰਘਰਸ਼ਸ਼ੀਲ ਕਿਸਾਨਾਂ ਨਾਲ ਧ੍ਰੋਹ ਕਮਾਉਣਾ ਬੰਦ ਕਰੋ, ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਨੂੰ ਚੋਣ ਵਾਅਦਾ ਕਰਨ ਉਤੇ ਆੜੇ ਹੱਥੀ ਲਿਆ*

ਚੰਡੀਗੜ੍ਹ, 9 ਜੁਲਾਈ (ਦਾ ਮਿਰਰ ਪੰਜਾਬ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਸੁਖਬੀਰ ਸਿੰਘ ਬਾਦਲ ਵੱਲੋਂ ਕਿਸਾਨਾਂ ਨਾਲ ਧ੍ਰੋਹ ਕਮਾਉਂਦਿਆਂ ਕੀਤੀ ਸ਼ਰਮਨਾਕ ਕੋਸ਼ਿਸ਼ ਲਈ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਉਹ ਕੁੱਝ ਬੋਲਣ ਤੋਂ ਪਹਿਲਾਂ ਤੱਥ ਦੇਖ ਲਿਆ ਕਰੇ ਕਿਉਂਕਿ ਉਨ੍ਹਾਂ ਜੋ ਚੋਣ ਵਾਅਦਾ ਕੀਤਾ ਹੈ, ਉਹ ਐਲਾਨ ਤਾਂ ਮੌਜੂਦਾ ਸੂਬਾ ਸਰਕਾਰ ਪਹਿਲਾਂ […]

Continue Reading

*ਕਾਂਗਰਸ- ਭਾਜਪਾ ਦਲਿਤ ਵਿਰੋਧੀ ਹੀ ਨਹੀਂ ਬਲਕਿ ਪੰਜਾਬ ਵਿਰੋਧੀ ਵੀ ਹਨ- ਜਸਵੀਰ ਸਿੰਘ ਗੜ੍ਹੀ*

ਨੰਗਲ/ਅਨੰਦਪੁਰ ਸਾਹਿਬ/ਗੜ੍ਹਸ਼ੰਕਰ/ਬਲਾਚੌਰ (ਦਾ ਮਿਰਰ ਪੰਜਾਬ)-ਬਹੁਜਨ ਸਮਾਜ ਪਾਰਟੀ ਵਲੋਂ ਸ੍ਰੀ ਖੁਰਾਲਗੜ੍ਹ ਸਾਹਿਬ ਤੋਂ ਸ੍ਰੀ ਅਨੰਦਪੁਰ ਸਾਹਿਬ ਤੱਕ ਦੀ ਵਿਸ਼ਾਲ ਮੋਟਰ ਸਾਈਕਲ ਯਾਤਰਾ ਕੱਢੀ ਗਈ ਜਿਸ ਵਿੱਚ ਇਲਾਕੇ ਦੀ ਸ਼ਿਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਵੀ ਹੁੰਮ ਹੁਮਾਕੇ ਸ਼ਾਮਿਲ ਹੋਈ। ਇਸ ਮੌਕੇ ਬੋਲਦਿਆਂ ਬਸਪਾ ਦੇ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਾਂਗਰਸ-ਭਾਜਪਾ ਦੋਨੋ ਇੱਕੋ ਥੈਲੀ ਦੇ […]

Continue Reading

*ਅਕਾਲੀ ਦਲ ਨੇ ਚਰਨਜੀਤ ਸਿੰਘ ਬਰਾੜ ਨੂੰ ਰਾਜਪੁਰਾ ਦਾ ਮੁੱਖ ਸੇਵਾਦਾਰ ਐਲਾਨਿਆ*

ਬਨੂੜ/ਰਾਜਪੁਰਾ, 9 ਜੁਲਾਈ (ਦਾ ਮਿਰਰ ਪੰਜਾਬ):- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਆਪਣੇ ਸਿਆਸੀ ਸਕੱਤਰ ਤੇ ਪਾਰਟੀ ਦੇ ਸੀਨੀਅਰ ਆਗੂ ਸਰਦਾਰ ਚਰਨਜੀਤ ਸਿੰਘ ਬਰਾੜ ਨੁੰ ਰਾਜਪੁਰਾ ਵਿਧਾਨ ਸਭਾ ਹਲਕੇ ਦਾ ਮੁੱਖ ਸੇਵਾਦਾਰ ਐਲਾਨਿਆ ਹੈ। ਇਹ ਐਲਾਨ ਅੱਜ ਬਨੂੜ ਵਿਖੇ ਹੋਈ ਅਕਾਲੀ ਦਲ ਤੇ ਬਸਪਾ ਦੀ ਪਲੇਠੀ ਸਾਂਝੀ ਮੀਟਿੰਗ ਦੌਰਾਨ ਪਾਰਟੀ ਪ੍ਰਧਾਨ […]

Continue Reading

ਕੈਪਟਨ ਅਮਰਿੰਦਰ ਸਿੰਘ ਹੀ ਹੋਣਗੇ ਕਾਂਗਰਸ ਦੇ ਮੁੱਖ ਮੰਤਰੀ ਦੇ ਚਿਹਰੇ

ਨਵੀਂ ਦਿੱਲੀ (ਦਾ ਮਿਰਰ ਪੰਜਾਬ) -ਕੈਪਟਨ ਅਮਰਿੰਦਰ ਸਿੰਘ ਅਤੇ ਸੋਨੀਆ ਗਾਂਧੀ ਦੀ ਹੋਈ ਮੀਟਿੰਗ ਤੋਂ ਬਾਅਦ ਇਹ ਸਾਹਮਣੇ ਨਿਕਲ ਕੇ ਆ ਰਿਹਾ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਕਾਂਗਰਸ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਲੜੇਗੀ ਅਤੇ ਕੈਪਟਨ ਅਮਰਿੰਦਰ ਸਿੰਘ ਹੀ ਮੁੱਖ ਮੰਤਰੀ ਦੇ ਚਿਹਰੇ ਹੋਣਗੇ। ਇਸ ਦੇ ਨਾਲ ਹੀ ਇਹ ਵੀ ਖਬਰ ਨਿਕਲ […]

Continue Reading

*ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਦੇ ਕਿਸਾਨਾਂ ਨੂੰ ਮੁਫਤ ਬਿਜਲੀ ਦੇਣ ਵਿਚ ਨਾਕਾਮ ਰਹਿਣ ‘ਤੇ ਕੇਜਰੀਵਾਲ ਨੂੰ ਆੜੇ ਹੱਥੀ ਲਿਆ*

ਚੰਡੀਗੜ੍ਹ, 5 ਜੁਲਾਈ (ਦਾ ਮਿਰਰ ਪੰਜਾਬ)-ਕੌਮੀ ਰਾਜਧਾਨੀ ਵਿਚ ਕਿਸਾਨਾਂ ਨੂੰ ਮੁਫਤ ਬਿਜਲੀ ਦੇਣ ਵਿਚ ਨਾਕਾਮ ਰਹਿਣ ਉਤੇ ਦਿੱਲੀ ਵਿਚ ਆਪਣੇ ਹਮਰੁਤਬਾ ਨੂੰ ਆੜੇ ਹੱਥੀਂ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਉਤੇ ਨਜ਼ਰ ਰੱਖ ਕੇ ਪੰਜਾਬ ਵਿਚ ਮੁਫਤ ਬਿਜਲੀ ਦੇਣ ਦੇ ਝੂਠੇ ਵਾਅਦੇ ਕਰਨ ਲਈ ਅਰਵਿੰਦ ਕੇਜਰੀਵਾਲ […]

Continue Reading

*ਕਾਂਗਰਸ ਸਰਕਾਰ ਪੰਜਾਬੀਆਂ ਨੂੰ ਲਗਾਤਾਰ 24 ਘੰਟੇ ਸਸਤੀ ਬਿਜਲੀ ਪ੍ਰਦਾਨ ਕਰੇ ਜਿਵੇਂ ਅਕਾਲੀ ਦਲ ਦੀ ਅਗਵਾਈ ਵੇਲੇ ਸਰਕਾਰ ਵੇਲੇ ਮਿਲਦੀ ਸੀ : ਸੁਖਬੀਰ ਸਿੰਘ ਬਾਦਲ*

ਚੰਡੀਗੜ੍ਹ, 5 ਜੁਲਾਈ (ਦਾ ਮਿਰਰ ਪੰਜਾਬ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਾਂਗਰਸ ਸਰਕਾਰ ਨੂੰ ਕਿਹਾ ਕਿ ਉਹ ਪੰਜਾਬੀਆਂ ਨੂੰ ਲਗਾਤਾਰ 24 ਘੰਟੇ ਸਸਤੀ ਤੇ ਨਿਰਭਰਯੋਗ ਬਿਜਲੀ ਪ੍ਰਦਾਨ ਕਰੇ ਜਿਵੇਂ ਕਿ ਪਿਛਲੀ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਵੇਲੇ ਮਿਲਦੀ ਸੀ ਅਤੇ ਕਿਹਾ ਕਿ ਸਰਕਾਰ ਬਿਜਲੀ ਮਾਮਲੇ ਵਿਚ ਆਪਣੀ ਅਸਫਲਤਾ […]

Continue Reading

*ਨਵਜੋਤ ਸਿੰਘ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਤੇ ਛੱਡੇ ਅੱਜ ਦੋ ਤੀਰ…*

ਚੰਡੀਗ਼ੜ੍ਹ (ਦਾ ਮਿਰਰ ਪੰਜਾਬ): ਬਿਜਲੀ ਸੰਕਟ ਨੂੰ ਲੈ ਕੇ ਨਵਜੋਤ ਸਿੱਧੂ ਲਗਾਤਾਰ ਟਵੀਟ ਕਰ ਰਹੇ ਹਨ। ਨਵਜੋਤ ਸਿੱਧੂ 9 ਅੱਜ ਫਿਰ 2 ਟਵੀਟ ਕੀਤੇ। ਸਿੱਧੂ ਨੇ ਪੰਜਾਬ ਸਰਕਾਰ ਨੂੰ ਟਵੀਟ ਕਰ ਕੇ ਕਿਹਾ ਕਿ ਕਾਂਗਰਸ ਹਾਈ ਕਮਾਨ ਵੱਲੋਂ ਦਿੱਤੇ ਲੋਕ ਪੱਖੀ 18 ਨੁਕਤੀ ਏਜੰਡੇ ਨੂੰ ਪੂਰਾ ਕਰਨ ਦੀ ਸ਼ੁਰੂਆਤ ਬਾਦਲਾਂ ਵੱਲੋਂ ਦਸਤਖ਼ਤ ਕੀਤੇ ਬਿਜਲੀ ਖਰੀਦ […]

Continue Reading

*ਭਾਜਪਾ ਦਾ ਸਾਬਕਾ ਮੰਡਲ ਪ੍ਰਧਾਨ ਬਸਪਾ ‘ਚ ਸ਼ਾਮਲ ਹੋਇਆ*

ਤਲਵਾਡ਼ਾ,3 ਜੁਲਾਈ (ਦੀਪਕ ਠਾਕੁਰ)-ਇੱਥੇ ਅੱਜ ਭਾਜਪਾ ਦੇ ਸਾਬਕਾ ਮੰਡਲ ਪ੍ਰਧਾਨ ਅਮਨਦੀਪ ਹੈਪੀ ਬਹੁਜਨ ਸਮਾਜ ਪਾਰਟੀ ਬਸਪਾ ‘ਚ ਸ਼ਾਮਲ ਹੋ ਗਏ। ਸਥਾਨਕ ਨਿੱਜੀ ਰੇਸਰਤਾਂ ‘ਚ ਰੱਖੇ ਸਮਾਗਮ ਦੌਰਾਨ ਬਸਪਾ ਪੰਜਾਬ ਦੇ ਜਨ ਸਕੱਤਰ ਭਗਵੰਤ ਸਿੰਘ ਚੌਹਾਨ ਤੇ ਐਡ ਰਣਜੀਤ ਸਿੰਘ ਨੇ ਅਮਨਦੀਪ ਹੈਪੀ ਨੂੰ ਬਸਪਾ ‘ਚ ਸ਼ਾਮਲ ਕਰਦਿਆਂ ਜ਼ਿਲ੍ਹਾ ਜਨ ਸਕੱਤਰ ਦੇ ਅਹੁਦੇ ਨਾਲ ਨਵਾਜਿਆ। ਇਸ […]

Continue Reading

*ਅਕਾਲੀ ਦਲ ਤੇ ਬਸਪਾ ਵੱਲੋਂ ਸੂਬੇ ਭਰ ਵਿਚ ਪੀ ਐਸ ਪੀ ਸੀ ਐਲ ਦੇ ਦਫਤਰਾਂ ਮੂਹਰੇ ਰੋਸ ਮੁਜ਼ਾਹਰੇ*

ਚੰਡੀਗੜ੍ਹ, 2 ਜੁਲਾਈ( ਦਾ ਮਿਰਰ ਪੰਜਾਬ) : ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਨੇ ਅੱਜ ਸੂਬੇ ਭਰ ਵਿਚ ਪੀ ਐਸ ਪੀ ਸੀ ਐਲ ਦੇ ਦਫਤਰਾਂ ਮੂਹਰੇ ਧਰਨੇ ਦੇ ਕੇ ਕਿਸਾਨਾ, ਘਰੇਲੂ ਬਿਜਲੀ ਖਪਤਕਾਰਾਂ ਤੇ ਇੰਡਸਟਰੀ ਸੈਕਟਰ ਦੀਆਂ ਮੁਸ਼ਕਿਲਾਂ ਉਜਾਗਰ ਕੀਤੀਆਂ ਜੋ ਕਾਂਗਰ ਸਰਕਾਰ ਵੱਲੋਂ ਜਾਣ ਬੁੱਝ ਕੇ ਕਿਸਾਨਾਂ ਨੂੰ 8 ਘੰਟੇ ਜਿਲੀ ਸਪਲਾਈ ਨਾ ਦੇਣ ਅਤੇ […]

Continue Reading

ਮਾਮਲਾ ਮਾਈਨਿੰਗ ਸਾਈਟ ਤੇ ਛਾਪੇਮਾਰੀ ਦਾ- ਸੁਖਬੀਰ ਬਾਦਲ ਅਤੇ ਉਨ੍ਹਾਂ ਦੇ ਸਾਥੀਆਂ ਤੇ ਅਪਰਾਧਕ ਮਾਮਲਾ ਦਰਜ

ਬਿਆਸ ਜੁਲਾਈ (ਦਾ ਮਿਰਰ ਪੰਜਾਬ) -ਬੀਤੇ ਕੱਲ੍ਹ ਦਰਿਆ ਬਿਆਸ ਕੰਢੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸਮੇਤ ਹੋਰਨਾਂ ਅਕਾਲੀ ਆਗੂਆਂ ਨਾਲ ਕੀਤੀ ਰੇਡ ਕੀਤੀ ਗਈ ਸੀ ਇਸ ਮਾਮਲੇ ਵਿਚ ਥਾਣਾ ਬਿਆਸ ਦੀ ਪੁਲਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸਮੇਤ ਉਹਨਾਂ ਦੇ ਸਾਥੀਆਂ ਦੇ ਅਪਰਾਧਕ ਮਾਮਲਾ ਦਰਜ ਕੀਤਾ ਹੈ। ਜਿਕਰਯੋਗ […]

Continue Reading