*ਸੁਖਬੀਰ ਬਾਦਲ ਨੂੰ ਅਪੀਲ, ਸ਼੍ਰੀ ਚੌਹਾਨ ਨੂੰ ਹੁਸ਼ਿਆਰਪੁਰ ਤੋਂ ਐਲਾਨਿਆ ਜਾਵੇ ਲੋਕ ਸਭਾ ਉਮੀਦਵਾਰ—-ਭੱਟੀ ,ਭੁੰਗਰਨੀ ,ਬੋਦਲ*

ਪੈਰਿਸ 01 ਅਪ੍ਰੈਲ (ਪੱਤਰ ਪ੍ਰੇਰਕ ) ਸ਼੍ਰੋਮਣੀ ਅਕਾਲੀ ਦਲ ਯੂਰਪ ਦੇ ਮੁਖੀ ਇਕਬਾਲ ਸਿੰਘ ਭੱਟੀ, ਜਗਵੰਤ ਸਿੰਘ ਲਹਿਰਾ ਪ੍ਰਧਾਨ ਇਟਲੀ ਯੂਨਿਟ, ਸੀਨੀਅਰ ਮੀਤ ਪ੍ਰਧਾਨ ਗੁਰਚਰਨ ਸਿੰਘ ਭੁੰਗਰਨੀ, ਜਨਰਲ ਸਕੱਤਰ ਹਰਦੀਪ ਸਿੰਘ ਬੋਦਲ ਆਦਿ ਨੇ ਸਰਦਾਰ ਸੁਖਬੀਰ ਸਿੰਘ ਬੋਦਲ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਜ਼ੇਕਰ ਹੋ ਸਕੇ ਤਾਂ ਹੁਸ਼ਿਆਰਪੁਰ ਲੋਕ ਸਭਾ ਹਲਕਾ ਰਿਜਰਵ ਤੋਂ ਸ਼੍ਰੀ […]

Continue Reading

*ਭਾਜਪਾ ਨੇ ਲੋਕ ਸਭਾ ਚੋਣਾਂ ਦੇ ਮੱਦੇ ਨਜ਼ਰ ਪੰਜਾਬ ਤੋਂ 6 ਉਮੀਦਵਾਰ ਐਲਾਨੇ, ਹੰਸ ਰਾਜ ਹੰਸ ਨੂੰ ਇਸ ਥਾਂ ਤੋਂ ਦਿੱਤੀ ਗਈ ਟਿਕਟ..*

Continue Reading

*ਬਹੁਜਨ ਸਮਾਜ ਪਾਰਟੀ ਨੇ ਹੁਸ਼ਿਆਰਪੁਰ ਤੋਂ ਆਪਣੇ ਉਮੀਦਵਾਰ ਦਾ ਕੀਤਾ ਐਲਾਨ*

ਜਲੰਧਰ 30ਮਾਰਚ( ਦਾ ਮਿਰਰ ਪੰਜਾਬ)-ਬਹੁਜਨ ਸਮਾਜ ਪਾਰਟੀ ਪੰਜਾਬ ਦੇ ਜਾਰੀ ਪ੍ਰੈਸ ਨੋਟ ਵਿੱਚ ਕਿਹਾ ਗਿਆ ਕਿ ਬਸਪਾ ਦੇ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਜੀ ਦੇ ਹੁਕਮ ਅਨੁਸਾਰ ਅਤੇ ਪੰਜਾਬ ਹਰਿਆਣਾ ਚੰਡੀਗੜ੍ਹ ਦੇ ਇੰਚਾਰਜ ਸ਼੍ਰੀ ਰਣਧੀਰ ਸਿੰਘ ਬੈਨੀਵਾਲ ਜੀ ਦੇ ਦਿਸ਼ਾ ਨਿਰਦੇਸ਼ਾਂ ਵਿੱਚ ਬਸਪਾ ਦੇ ਲੋਕ ਸਭਾ ਹੁਸ਼ਿਆਰਪੁਰ (ਰਾਖਵੇਂ) ਤੋਂ ਉਮੀਦਵਾਰ ਸ਼੍ਰੀ ਰਾਕੇਸ਼ ਸੁੰਮਨ ਜੀ ਹੋਣਗੇ। […]

Continue Reading

*ਆਪ ਨੂੰ ਵੱਡਾ ਝਟਕਾ -MP ਸੁਸ਼ੀਲ ਕੁਮਾਰ ਰਿੰਕੂ ਅਤੇ MLA ਸ਼ੀਤਲ ਅੰਗੂਰਾਲ ਭਾਜਪਾ ‘ਚ ਸ਼ਾਮਲ*

ਨਵੀਂ ਦਿੱਲੀ (ਜਸਪਾਲ ਕੈਂਥ)-ਪੰਜਾਬ ਲੋਕ ਸਭਾ ਚੋਣਾਂ ਤੋਂ ਪਹਿਲਾਂ ਨੇਤਾਵਾਂ ਦੇ ਪੱਖ ਬਦਲਣ ਦਾ ਸਿਲਸਿਲਾ ਜਾਰੀ ਹੈ। ਬੀਤੇ ਦਿਨ ਕਾਂਗਰਸ ਦਾ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਭਾਜਪਾ ਵਿੱਚ ਸ਼ਾਮਲ ਹੋ ਗਏ ਅਤੇ ਅੱਜ ਆਮ ਆਦਮੀ ਪਾਰਟੀ (ਆਪ) ਨੂੰ ਵੱਡਾ ਝਟਕਾ ਲੱਗਾ ਹੈ। ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਜਲੰਧਰ ਪੂਰਬੀ ਤੋਂ ਆਮ ਆਦਮੀ ਪਾਰਟੀ ਦੀ […]

Continue Reading

*ਠੇਕੇ ਟੁੱਟਣ ਤੋਂ ਬਾਅਦ ਸ਼ਰਾਬ ਠੇਕੇਦਾਰ ਉਡਾਉਂਦੇ ਹਨ ਕਾਨੂੰਨ ਦੀਆਂ ਧੱਜੀਆਂ*

ਜਲੰਧਰ (ਦਾ ਮਿਰਰ ਪੰਜਾਬ)-ਪੰਜਾਬ ਵਿੱਚ ਸ਼ਰਾਬ ਠੇਕੇਦਾਰਾਂ ਵੱਲੋਂ ਐਕਸਾਈਜ਼ ਐਕਟ ਦੀਆਂ ਬੁਰੀ ਤਰਹਾਂ ਧੱਜੀਆਂ ਉੜਾਈਆਂ ਜਾ ਰਹੀਆਂ, 31 ਮਾਰਚ ਨੂੰ ਠੇਕੇ ਪੰਜਾਬ ਵਿੱਚ ਖਤਮ ਹੋ ਰਹੇ ਹਨ ਇਸ ਤੋਂ ਪਹਿਲਾਂ ਠੇਕੇਦਾਰਾਂ ਨੇ ਵੱਡੀ ਮਾਤਰਾ ਵਿੱਚ ਲੋਕਾਂ ਨੂੰ ਸ਼ਰਾਬ ਦੀਆਂ ਪੇਟੀਆਂ ਵੇਚਣੀਆਂ ਸ਼ੁਰੂ ਕਰ ਦਿੱਤੀਆਂ ਹਨ ਜੋ ਕਿ ਪੰਜਾਬ ਇੰਟੋਕਸੀਨੇਂਟ ਲਾਈਸੰਸ ਅਤੇ ਸੇਲ ਆਰਡਰ 1956 ਦੀ […]

Continue Reading

*ਅਰਵਿੰਦ ਕੇਜਰੀਵਾਲ ਨੂੰ ਈ ਡੀ ਨੇ ਕੀਤਾ ਗ੍ਰਿਫਤਾਰ*

ਨਵੀਂ ਦਿੱਲੀ (ਦਾ ਮਿਰਰ ਪੰਜਾਬ)-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਗ੍ਰਿਫਤਾਰ ਕਰ ਲਿਆ ਹੈ। ਘਰ ‘ਚ ਲੰਬੀ ਪੁੱਛਗਿੱਛ ਤੋਂ ਬਾਅਦ ਜਾਂਚ ਏਜੰਸੀ ਨੇ ਕੇਜਰੀਵਾਲ ਨੂੰ ਸੀਐੱਮ ਹਾਊਸ ਤੋਂ ਗ੍ਰਿਫਤਾਰ ਕਰ ਲਿਆ। ਇਸ ਤੋਂ ਪਹਿਲਾਂ ਵੀ ਈਡੀ ਨੇ ਕੇਜਰੀਵਾਲ ਦਾ ਮੋਬਾਈਲ ਫ਼ੋਨ ਜ਼ਬਤ ਕੀਤਾ ਸੀ, ਜਿਸ ਤੋਂ ਬਾਅਦ ਪੁੱਛਗਿੱਛ ਤੋਂ ਬਾਅਦ […]

Continue Reading

*ਆਪ ਸਰਕਾਰ ਵਿੱਚ ਪ੍ਰਸ਼ਾਸਨਿਕ ਸੰਸਥਾਵਾਂ ਪਤਨ ਵੱਲ,ਝੂਠੇ ਪਰਚੇ ਕਰਕੇ ਵਿਰੋਧੀ ਧਿਰਾਂ ਨੂੰ ਬਣਾਇਆ ਜਾ ਰਿਹਾ ਹੈ ਨਿਸ਼ਾਨਾ : ਐਡਵੋਕੇਟ ਬਲਵਿੰਦਰ ਕੁਮਾਰ*

ਜਲੰਧਰ( ਦਾ ਮਿਰਰ ਪੰਜਾਬ )ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਬਲਵਿੰਦਰ ਕੁਮਾਰ ਨੇ ਕਿਹਾ ਕਿ ਸੂਬੇ ਦੀ ਆਪ ਸਰਕਾਰ ਵਿੱਚ ਪ੍ਰਸ਼ਾਸਨਿਕ ਸੰਸਥਾਵਾਂ ਦਾ ਪਤਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਵਿੱਚ ਸੱਤ੍ਹਾਧਾਰੀ ਧਿਰ ਨਾਲ ਅਸਹਿਮਤੀ ਹੋਣਾ ਹੀ ਜੁਰਮ ਬਣ ਗਿਆ ਹੈ। ਸੱਤ੍ਹਾਧਾਰੀ ਧਿਰ ਨਾਲ ਅਸਹਿਮਤੀ ਰੱਖਣ ਵਾਲਿਆਂ ਖਿਲਾਫ ਸਰਕਾਰੀ ਮਸ਼ੀਨਰੀ […]

Continue Reading

*ਆਪ ਦੇ ਰਾਜ ‘ਚ ਨਸ਼ੇ ਤੇ ਜਬਰ ਦਾ ਵਿਰੋਧ ਕਰਨ ‘ਤੇ ਪੁਲਿਸ ਨੇ ਝੂਠਾ ਪਰਚਾ ਦਰਜ ਕੀਤਾ*

ਜਲੰਧਰ (ਦਾ ਮਿਰਰ ਪੰਜਾਬ )-ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਬਲਵਿੰਦਰ ਕੁਮਾਰ ਨੇ ਕਿਹਾ ਕਿ ਮੀਡੀਆ ਰਿਪੋਰਟਾਂ ਰਾਹੀਂ ਉਨ੍ਹਾਂ ਨੂੰ ਜਾਣਕਾਰੀ ਮਿਲੀ ਹੈ ਕਿ ਉਨ੍ਹਾਂ ਤੇ ਉਨ੍ਹਾਂ ਦੇ ਸਾਥੀ ਬਸਪਾ ਅਹੁਦੇਦਾਰਾਂ-ਵਰਕਰਾਂ ‘ਤੇ ਜਲੰਧਰ ਦਿਹਾਤੀ ਪੁਲਿਸ ਨੇ ਥਾਣਾ ਮਕਸੂਦਾਂ ‘ਚ ਝੂਠਾ ਹਾਈਵੇ ਐਕਟ ਦਾ ਪਰਚਾ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਪਰਚਾ […]

Continue Reading

*ਆਪ ਸਰਕਾਰ ‘ਚ ਐਨਆਰਆਈ ਨੂੰ ਨਹੀਂ ਮਿਲ ਰਿਹਾ ਇਨਸਾਫ*

*ਐਨ.ਆਰ ਆਈ ਸਵਰਨ ਸਿੰਘ ਨੇ ਹਲਕਾ ਬਾਬਾ ਬਕਾਲਾ ਦੇ ਐਮ ਐਲ ਏ ਉਪਰ ਲਗਾਏ ਗੰਭੀਰ ਦੋਸ਼ – ਐਨਆਰਆਈ ਸਵਰਨ ਸਿੰਘ ਤਰਨਤਾਰਨ* *ਜ਼ਮੀਨ ਸਬੰਧੀ ਚੱਲਦੇ ਆ ਰਹੇ ਵਿਵਾਦ ‘ਚ ਦੋਸ਼ੀ ਕਰ ਰਹੇ ਹਨ ਐਨਆਰਆਈ ਤੇ ਵਾਰ-ਵਾਰ ਹਮਲਾ* ਜਲੰਧਰ( ਦਾ ਮਿਰਰ ਪੰਜਾਬ )-ਅੱਜ ਇੱਕ ਪ੍ਰੈਸ ਕਾਨਫਰੰਸ ਦੌਰਾਨ ਸਵਰਨ ਸਿੰਘ ਪੁੱਤਰ ਜੁਗਿੰਦਰ ਸਿੰਘ ਯੂਕੇ (ਇੰਗਲੈਂਡ) ਦਾ ਸਿਟੀਜਨ ਹਾਂ […]

Continue Reading