*ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਇਵੇਟ ਸਕੂਲ 2 ਅਗਸਤ ਨੂੰ ਖੋਲਣ ਦੇ ਆਦੇਸ਼ ਕੀਤੇ ਜਾਰੀ*

ਚੰਡੀਗੜ੍ਹ (ਦਾ ਮਿਰਰ ਪੰਜਾਬ)-ਕੋਰੋਨਾ ਦੇ ਮਾਮਲਿਆਂ ਵਿੱਚ ਕਮੀ ਆਉਣ ਤੋਂ ਬਾਅਦ ਪੰਜਾਬ ਸਰਕਾਰ ਨੇ ਅਹਿਮ ਫੈਸਲਾ ਲੈਂਦੇ ਹੋਏ ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਇਵੇਟ ਸਕੂਲ 2 ਅਗਸਤ ਨੂੰ ਖੋਲਣ ਦੇ ਆਦੇਸ਼ ਜਾਰੀ ਕੀਤੇ ਹਨ।ਜਿਸਦੇ ਲਈ ਸਰਕਾਰ ਨੇ ਆਰਡਰ ਦੀ ਕਾਪੀ ਜਾਰੀ ਵੀ ਕੀਤੀ ਹੈ । ਜਿਸਦੇ ਅਨੁਸਾਰ ਸਕੂਲ ਪ੍ਰਸ਼ਾਸਨ ਅਤੇ ਬੱਚਿਆਂ ਨੂੰ ਕੋਰੋਨਾ ਨਿਯਮਾਂ ਦਾ […]

Continue Reading

*ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਮੁਲੰਕਣ ਵਾਸਤੇ ਡੇਟਸ਼ੀਟ ਜਾਰੀ*

ਚੰਡੀਗੜ, 30 ਜੁਲਾਈ (ਦਾ ਮਿਰਰ ਪੰਜਾਬ)-ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਮੁਲੰਕਣ ਕਰਨ ਦੇ ਵਾਸਤੇ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਇਹ ਪੇਪਰ 7 ਅਗਸਤ ਤੋਂ ਸ਼ੁਰੂ ਹੋਣਗੇ ਅਤੇ 13 ਅਗਸਤ 2021 ਨੂੰ ਸਮਾਪਤ ਹੋਣਗੇ। ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਨੈਸਨਲ ਅਚੀਵਮੈਂਟ ਸਰਵੇ […]

Continue Reading

*ਇੰਨੋਸੈਂਟ ਹਾਰਟਸ ਸਕੂਲ ਜਮਾਤ ਬਾਰ੍ਹਵੀਂ ਦਾ ਸੀ.ਬੀ.ਐਸ.ਈ. ਬੋਰਡ ਦਾ ਨਤੀਜਾ ਸ਼ਾਨਦਾਰ*

ਜਲੰਧਰ, 30 ਜੁਲਾਈ (ਦਾ ਮਿਰਰ ਪੰਜਾਬ) : ਇੰਨੋਸੈਂਟ ਹਾਰਟਸ ਸਕੂਲ, ਗਰੀਨ ਮਾਡਲ ਟਾਊਨ, ਲੋਹਾਰਾਂ ਅਤੇ ਰਾਇਲ ਵਰਲਡ ਬਰਾਂਚ ਵਿੱਚ 2020-2021 ਦੀ ਸੀ.ਬੀ.ਐਸ.ਈ. ਵੱਲੋਂ ਐਲਾਨੇ 12ਵੀਂ ਦੀ ਪ੍ਰੀਖਿਆ ਦੇ ਨਤੀਜਿਆਂ ਵਿੱਚ ਵਿਦਿਆਰਥੀਆਂ ਨੇ ਸ਼ਾਨਦਾਰ ਸਫਲਤਾ ਹਾਸਿਲ ਕੀਤੀ। ਕੁੱਲ 35 ਬੱਚਿਆਂ ਨੇ 95% ਤੋਂ ਉੱਪਰ ਅੰਕ ਪ੍ਰਾਪਤ ਕੀਤੇ, 78 ਬੱਚਿਆਂ ਨੇ 90% ਅਤੇ ਉਸ ਤੋਂ ਉੱਪਰ ਅਤੇ […]

Continue Reading

*ਇੰਨੋਸੈਂਟ ਹਾਰਟਸ ਸਕੂਲ ਆਫ ਹੋਟਲ ਮੈਨੇਜਮੈਂਟ ਨੇ ‘ਐਬਰੌਡ ਇੰਟਰਨਸ਼ਿਪ ਪ੍ਰੋਗਰਾਮ’ ਉੱਤੇ ਕੀਤਾ ਵੈਬੀਨਾਰ ਦਾ ਆਯੋਜਨ*

ਜਲੰਧਰ, 29 ਜੁਲਾਈ (ਦਾ ਮਿਰਰ ਪੰਜਾਬ): ਇੰਨੋਸੈਂਟ ਹਾਰਟਸ ਸਕੂਲ ਆਫ ਹੋਟਲ ਮੈਨੇਜਮੇਂਟ ਨੇ ‘ਹਾਸਪਿਟੈਲਿਟੀ ਐਂਡ ਟੂਰਿਜ਼ਮ’ ਦੇ ਲਈ ਵਿਦੇਸ਼ ਵਿੱਚ ਇੰਟਰਨਸ਼ਿਪ ਅਤੇ ਕਰੀਅਰ ਵਿਸ਼ੇ ਉੱਤੇ ਇੱਕ ਵੈਬੀਨਾਰ ਦਾ ਆਯੋਜਨ ਕੀਤਾ। ਜਿਸ ਵਿੱਚ ਸਕੂਲ ਆਫ ਹੋਟਲ ਮੈਨੇਜਮੈਂਟ ਦੇ ਵਿਦਿਆਰਥੀਆਂ ਨੂੰ ਅੰਤਰਾਸ਼ਟਰੀ ਇੰਟਰਨਸ਼ਿਪ ਪ੍ਰੋਗਰਾਮ ਤੋਂ ਜਾਣੂੰ ਕਰਵਾਇਆ ਗਿਆ। ਵੈਬੀਨਾਰ ਦੇ ਲਈ ਰਿਸੋਰਸ ਪਰਸਨ ਸ੍ਰੀਮਤੀ ਅੰਕਿਤਾ ਰਾਜ (ਰਿਕਰਿਊਟਮੈਂਟ […]

Continue Reading

*ਇੰਨੋਸੈਂਟ ਹਾਰਟਸ ਕਾਲਜ ਆਫ ਐਜੂਕੇਸ਼ਨ ਜਲੰਧਰ ਦੁਆਰਾ ਝੁੱਗੀਆਂ-ਝੋਪੜੀਆਂ ਵਿੱਚ ਕੋਵਿਡ-19 ਟੀਕਾਕਰਨ ਜਾਗਰੂਕਤਾ ਅਭਿਆਨ*

ਜਲੰਧਰ, 24 ਜੁਲਾਈ (ਦਾ ਮਿਰਰ ਪੰਜਾਬ) : ਇੰਨੋਸੈਂਟ ਹਾਰਟਸ ਕਾਲਜ ਆਫ ਐਜੂਕੇਸ਼ਨ ਜਲੰਧਰ ਦੇ ਵਿਦਿਆਰਥੀ-ਅਧਿਆਪਕਾਂ ਨੇ ਕੋਵਿਡ-19 ਵਿਰੁੱਧ ਸਾਵਧਾਨੀ ਦੇ ਉਪਾਅ ਬਾਰੇ ਝੁੱਗੀ ਝੌਂਪੜੀ ਵਾਸੀਆਂ ਵਿੱਚ ਜਾਗਰੂਕਤਾ ਫੈਲਾਈ। ਵਿਦਿਆਰਥੀ-ਅਧਿਆਪਕਾਂ ਦੁਆਰਾ ਟੀਕਾਕਰਨ ਦੀ ਮਹੱਤਤਾ ਉੱਤੇ ਮਾਰਗ ਦਰਸ਼ਨ ਕਰਨ ਦੇ ਉਦੇਸ਼ ਨਾਲ ਜਲੰਧਰ ਜ਼ਿਲ੍ਹੇ ਦੀਆਂ ਝੁੱਗੀਆਂ-ਝੌਂਪੜੀਆਂ ਦਾ ਦੌਰਾ ਕੀਤਾ ਗਿਆ। ਇਸ ਅਭਿਆਨ ਦਾ ਮੁੱਖ ਉਦੇਸ਼ ਝੁੱਗੀ-ਝੌਂਪੜੀ ਵਾਸਿਆਂ […]

Continue Reading

*ਜੀਰੋ ਫੀਸ ਨਾਲ ਜਾਣੇ ਜਾਂਦੇ ਸਕੂਲ ਕੰਵਰ ਸਤਨਾਮ ਸਿੰਘ ਖਾਲਸਾ ਸਕੂਲ ਦੀ ਮੈਨੇਜਿੰਗ ਕਮੇਟੀ ਦੀ ਮੀਟਿੰਗ ਪ੍ਰਮਿੰਦਰਪਾਲ ਸਿੰਘ ਖਾਲਸਾ ਦੀ ਪ੍ਰਧਾਨਗੀ ਹੇਠ ਕੀਤੀ ਗਈ*

ਜਲੰਧਰ( ਦਾ ਮਿਰਰ ਪੰਜਾਬ)-ਜਲੰਧਰ ਸ਼ਹਿਰ ਵਿੱਚ ਜੀਰੋ ਫੀਸ ਨਾਲ ਜਾਣੇ ਜਾਂਦੇ ਸਕੂਲ ਕੰਵਰ ਸਤਨਾਮ ਸਿੰਘ ਖਾਲਸਾ ਸਕੂਲ ਬਸਤੀ ਸ਼ੇਖ ਜਲੰਧਰ ਦੀ ਮੈਨੇਜਿੰਗ ਕਮੇਟੀ ਦੀ ਮੀਟਿੰਗ ਸ੍ਰ ਪ੍ਰਮਿੰਦਰਪਾਲ ਸਿੰਘ ਖਾਲਸਾ ਦੀ ਪ੍ਰਧਾਨਗੀ ਹੇਠ ਕੀਤੀ ਗਈ।ਮੀਟਿੰਗ ਵਿੱਚ ਕੋਵਿੱਡ-19 ਦੀਆਂ ਹਦਾਇਤਾਂ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਸਕੂਲ ਖੋਲਣ ਬਾਰੇ ਵੀ ਵਿਚਾਰਾਂ+ ਹੋਈਆਂ।ਬੱਚਿਆਂ ਨੂੰ ਮੁਫ਼ਤ ਕਿਤਾਬਾਂ ਅਤੇ ਸਟੇਸ਼ਨਰੀ ਦੇਣ […]

Continue Reading

*ਮੁੱਖ ਮੰਤਰੀ ਵੱਲੋਂ ਸ਼ਰਤਾਂ ਨਾਲ 26 ਜੁਲਾਈ ਤੋਂ ਦਸਵੀਂ, ਗਿਆਰਵੀਂ ਅਤੇ ਬਾਰ੍ਹਵੀਂ ਦੀਆਂ ਜਮਾਤਾਂ ਲਈ ਸਕੂਲ ਖੋਲ੍ਹਣ ਦਾ ਐਲਾਨ*

ਚੰਡੀਗੜ੍ਹ, 20 ਜੁਲਾਈ (ਦਾ ਮਿਰਰ ਪੰਜਾਬ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਸਬੰਧੀ ਰੋਕਾਂ ਵਿਚ ਕੁਝ ਹੋਰ ਢਿੱਲ ਦੇਣ ਦਾ ਐਲਾਨ ਕਰ ਦਿੱਤਾ ਹੈ। ਇਸ ਐਲਾਨ ਨਾਲ ਹੁਣ 26 ਜੁਲਾਈ ਤੋਂ ਦਸਵੀਂ, ਗਿਆਰਵੀਂ ਅਤੇ ਬਾਰ੍ਹਵੀਂ ਦੀਆਂ ਕਲਾਸਾਂ ਨਾਲ ਸਕੂਲ ਖੋਲ੍ਹੇ ਜਾ ਸਕਣਗੇ। ਇਸ ਦੇ ਨਾਲ ਹੀ ਅੰਦਰੂਨੀ ਇਕੱਠਾਂ ਲਈ ਲੋਕਾਂ ਦੀ ਵੱਧ ਤੋਂ […]

Continue Reading

*बाबा बंदा सिंह बहादुर इंजीनियरिंग कालेज फतेहगढ़ साहिब में विद्यार्थियों का अकाल–सूरतेहाल–*

चंडीगढ़(The mirror punjab’) -शिरोमणि गुरुद्वारा प्रबंधक कमेटी द्वारा संचालित बाबा बंदा सिंह बहादुर सिंह इंजीनियरिंग कालेज फतेहगढ़ पिछले कुछ सालों से मैनेजमेंट की गलतियों की वजह से अपनी प्रतिष्ठता खोता जा रहा है। किसी जमाने में सिख कौम के इस सिरमोर शैक्षिक संस्थान का पंजाब भर में बड़ा रुतबा माना जाता रहा है लेकिन मौजूदा […]

Continue Reading

*ਮਹਾਨਕੋਸ਼ ਛਾਪਣ ਤੋਂ ਪਹਿਲਾਂ ਪੰਜਾਬੀ ਯੂਨੀਵਰਸਿਟੀ ਸ਼੍ਰੋਮਣੀ ਕਮੇਟੀ ਨਾਲ ਕਰੇ ਰਾਬਤਾ ਕਾਇਮ*

ਅੰਮ੍ਰਿਤਸਰ, 13 ਜੁਲਾਈ-(ਦਾ ਮਿਰਰ ਪੰਜਾਬ)-ਅੰਗਰੇਜ਼ੀ ਟ੍ਰਿਬਿਊਨ ’ਚ ਭਾਈ ਕਾਨ੍ਹ ਸਿੰਘ ਨਾਭਾ ਰਚਿਤ ਮਹਾਨ ਕੋਸ਼ ਦੇ ਸਬੰਧ ਵਿਚ ਛਪੀ ਖ਼ਬਰ ਬਾਰੇ ਗੱਲ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬੀ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਨੂੰ ਕਿਹਾ ਕਿ ਮਹਾਨਕੋਸ਼ ਛਾਪਣ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਨਾਲ ਰਾਬਤਾ ਕਾਇਮ ਕੀਤਾ ਜਾਵੇ। ਉਨ੍ਹਾਂ ਕਿਹਾ […]

Continue Reading

*ਇੰਨੋਸੈਂਟ ਹਾਰਟਸ ਵਿੱਚ ਸਟੂਡੈਂਟ ਕੌਂਸਲ ਦੀ ਚੋਣ, ਬੱਚਿਆਂ ਨੇ ਵਰਚੂਅਲੀ ਸਹੁੰ ਚੁੱਕੀ*

ਜਲੰਧਰ, 10 ਜੁਲਾਈ (ਦਾ ਮਿਰਰ ਪੰਜਾਬ) : ਸਾਲ 2021-22 ਦੇ ਲਈ ਇੰਨੋਸੈਂਟ ਹਾਰਟਸ ਦੇ ਚਾਰਾਂ ਸਕੂਲਾਂ ਗ੍ਰੀਨ ਮਾਡਲ ਟਾਊਨ, ਲੋਹਾਰਾਂ, ਕੈਂਟ ਜੰਡਿਆਲਾ ਰੋਡ ਅਤੇ ਰਾਇਲ ਵਰਲਡ ਇੰਟਰਨੈਸ਼ਨਲ ਸਕੂਲ ਵਿੱਚ ਚੁਣੀ ਹੋਈ ਸਟੂਡੈਂਟ ਕੌਂਸਲ ਦੇ ਵਿਦਿਆਰਥੀਆਂ ਨੇ ਸਹੁੰ ਚੁੱਕੀ। ਕੋਵਿਡ-19 ਦੇ ਚਲਦੇ ਵਿਦਿਆਰਥੀਆਂ ਨੂੰ ਇਹ ਸਹੁੰ ਵਰਚੂਅਲੀ ਚੁਕਵਾਈ ਗਈ। ਵਿਦਿਆਰਥੀਆਂ ਦੀ ਚੋਣ ਉਨ੍ਹਾਂ ਦੇ ਪਿਛਲੇ 4 […]

Continue Reading