*ਕਰਤੱਵਾਂ ਤੇ ਜ਼ਿੰਮੇਵਾਰੀਆਂ ਪ੍ਰਤੀ ਜਾਗਰੂਕ ਕਰਨ ਅਤੇ ਸ਼ਖ਼ਸੀਅਤ ਵਿਕਾਸ ਹਿਤ ਤਿੰਨ ਰੋਜ਼ਾ ਸਿਖਲਾਈ ਪ੍ਰੋਗਰਾਮ ਕਰਾਇਆ ਗਿਆ*
ਮੋਹਾਲੀ, 9 ਜੁਲਾਈ ( ਦਾ ਮਿਰਰ ਪੰਜਾਬ )-ਮਨਪ੍ਰੀਤ ਸਿੰਘ ਡਾਇਰੈਕਟਰ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਤੇ ਰਾਮਿੰਦਰ ਕੌਰ ਬੁੱਟਰ, ਵਧੀਕ ਡਾਇਰੈਕਟਰ (ਪੰਚਾਇਤ) ਅਤੇ ਮੁਖੀ ਐਸ.ਆਈ.ਆਰ.ਡੀ. ਦੇ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਰੂਪ ਨਗਰ ਦੇ ਜ਼ਿਲ੍ਹਾ ਪਰਿਸ਼ਦ ਦੇ ਚੁਣੇ ਹੋਏ ਨੁਮਾਇੰਦਿਆਂ, ਅਧਿਕਾਰੀਆਂ/ਕਰਮਚਾਰੀਆਂ ਨੂੰ ਉਨ੍ਹਾਂ ਦੇ ਕਰਤੱਵਾਂ ਤੇ ਜ਼ਿੰਮੇਵਾਰੀਆਂ ਪ੍ਰਤੀ ਜਾਗਰੂਕ ਕਰਨ ਅਤੇ ਸ਼ਖ਼ਸੀਅਤ ਵਿਕਾਸ […]
Continue Reading




