*ਬੀਡੀਪੀਓ ਤਲਵਾਡ਼ਾ ਨੇ ਪਿੰਡ ਮੈਰ੍ਹਾ ਜੱਟਾ ‘ਚ 12 ਏਕਡ਼ ਪੰਚਾਇਤੀ ਜ਼ਮੀਨ ‘ਚੋਂ ਕਥਿਤ ਕਬਜ਼ਾ ਛੁਡਵਾਇਆ*

ਤਲਵਾਡ਼ਾ,6 ਮਈ (ਦੀਪਕ ਠਾਕੁਰ)-ਪੰਜਾਬ ਸਰਕਾਰ ਵੱਲੋਂ ਪੰਚਾਇਤੀ ਜ਼ਮੀਨਾਂ ਤੋਂ ਕਥਿਤ ਕਬਜ਼ਿਆਂ ਨੂੰ ਛੁਡਾਉਣ ਲਈ ਵਿੱਢੀ ਮੁਹਿੰਮ ਤਹਿਤ ਅੱਜ ਬੀਡੀਪੀਓ ਤਲਵਾਡ਼ਾ ਨੇ ਪਿੰਡ ਮੈਰ੍ਹਾ ਜੱਟਾ ਵਿਖੇ 12 ਏਕਡ਼ ਤੋਂ ਵਧ ਜ਼ਮੀਨ ਤੋਂ ਨਜਾਇਜ਼ ਕਬਜ਼ੇ ਛੁਡਵਾਏ। ਬੀਡੀਪੀਓ ਤਲਵਾਡ਼ਾ ਸੁਖਪ੍ਰੀਤ ਸਿੰਘ ਨੇ ਦੱਸਿਆ ਕਿ ਪਿੰਡ ਮੈਰ੍ਹਾ ਜੱਟਾ ‘ਚ 11 ਵਿਅਕਤੀਆਂ ਨੇ ਪਿਛਲੇ 15 ਸਾਲਾਂ ਤੋਂ ਪੰਚਾਇਤ ਦੀ ਜ਼ਮੀਨ […]

Continue Reading

*ਕਰਤਾਰਪੁਰ ਵਿੱਚ ਸੁਰਿੰਦਰ ਤੇ ਭਾਰੀ ਪੈ ਰਹੇ ਹਨ ਬਲਵਿੰਦਰ*

ਕਰਤਾਰਪੁਰ (ਦਾ ਮਿਰਰ ਪੰਜਾਬ)-ਵਿਧਾਨ ਸਭਾ ਹਲਕਾ ਕਰਤਾਰਪੁਰ ਤੋਂ ਬਸਪਾ ਤੇ ਸ਼੍ਰੋਮਣੀ ਅਕਾਲੀ ਦਲ ਗਠਜੋੜ ਦੇ ਸਾਂਝੇ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਕਾਂਗਰਸੀ ਉਮੀਦਵਾਰ ਸੁਰਿੰਦਰ ਚੌਧਰੀ ਅਤੇ ਹਰ ਵਿਸ਼ੇ ਤੇ ਭਾਰੂ ਪੈ ਰਹੇ ਹਨ। ਐਡਵੋਕੇਟ ਬਲਵਿੰਦਰ ਕੁਮਾਰ ਨੂੰ ਜਿੱਥੇ ਹਲਕੇ ਵਿੱਚ ਭਾਰੀ ਜਨ ਸਮਰਥਨ ਮਿਲਿਆ ਹੈ ਉਥੇ ਹੀ ਸੁਰਿੰਦਰ ਚੌਧਰੀ ਨੂੰ ਹਲਕੇ ਦੇ ਲੋਕਾਂ ਦਾ ਭਾਰੀ ਵਿਰੋਧ […]

Continue Reading

*ਲੁਧਿਆਣਾ ਬੰਬ ਧਮਾਕਾ-ਮਾਰੇ ਗਏ ਮੁਲਜ਼ਮ ਦੀ ਪਛਾਣ ਸਾਬਕਾ ਪੁਲੀਸ ਮੁਲਾਜ਼ਮ ਗਗਨਦੀਪ ਸਿੰਘ ਵਜੋਂ ਹੋਈ*

ਲੁਧਿਆਣਾ ( ਦਾ ਮਿਰਰ ਪੰਜਾਬ)- ਲੁਧਿਆਣਾ ਅਦਾਲਤ ਵਿੱਚ ਵੀਰਵਾਰ ਸਵੇਰੇ ਹੋਏ ਧਮਾਕੇ ਵਿੱਚ ਮਾਰੇ ਗਏ ਵਿਅਕਤੀ ਦੀ ਪਛਾਣ ਸਾਬਕਾ ਪੁਲੀਸ ਮੁਲਾਜ਼ਮ ਗਗਨਦੀਪ ਸਿੰਘ (30) ਵਜੋਂ ਹੋਈ ਹੈ। ਉਹ ਲੁਧਿਆਣਾ ਜ਼ਿਲ੍ਹੇ ਦੇ ਖੰਨਾ ਸਦਰ ਥਾਣੇ ਵਿੱਚ ਮੁਨਸ਼ੀ ਵਜੋਂ ਤਾਇਨਾਤ ਸੀ। ਡਰੱਗ ਮਾਫੀਆ ਨਾਲ ਸਬੰਧਾਂ ਕਾਰਨ ਉਸ ਨੂੰ 2019 ਵਿੱਚ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ। […]

Continue Reading

*ਡਰੱਗਜ਼ ਮਾਮਲਾ-ਬਿਕਰਮ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ਅਦਾਲਤ ਨੇ ਕੀਤੀ ਖਾਰਜ*

ਚੰਡੀਗੜ੍ਹ, 24 ਦਸੰਬਰ (ਦਾ ਮਿਰਰ ਪੰਜਾਬ) – ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਡਰੱਗਜ਼ ਮਾਮਲੇ ਵਿਚ ਮਜੀਠੀਆ ਦੀ ਅਗਾਊਂ ਜਮਾਨਤ ਕੋਰਟ ਨੇ ਖ਼ਾਰਜ ਕਰ ਦਿਤੀ ਹੈ। ਵਕੀਲਾਂ ਅਤੇ ਸਰਕਾਰ ਵਲੋਂ ਸਪੈਸ਼ਲ ਪਬਲਿਕ ਪ੍ਰੋਸੀਕਿਊਟਰ ਦੌਰਾਨ ਅਦਾਲਤ ਸਾਹਮਣੇ ਮਜੀਠੀਆ ਦੀ ਅਗਾਊਂ ਜ਼ਮਾਨਤ ਸੰਬੰਧੀ ਬਹਿਸ ਮੁਕੰਮਲ ਹੋ ਗਈ ਸੀ ਅਤੇ ਅਦਾਲਤ ਨੇ ਇਸ ਮਾਮਲੇ ਵਿਚ ਆਪਣਾ ਫ਼ੈਸਲਾ ਰਾਖਵਾਂ ਰੱਖ […]

Continue Reading

*ਡਰੱਗ ਕੇਸ ਮਾਮਲਾ -ਮਜੀਠੀਆ ਨੇ ਜ਼ਮਾਨਤ ਹਾਸਲ ਕਰਨ ਲਈ ਮੋਹਾਲੀ ਦੀ ਅਦਾਲਤ ਵਿੱਚ ਦਾਇਰ ਕੀਤੀ ਅਰਜ਼ੀ*

ਮੋਹਾਲੀ:(ਦਾ ਮਿਰਰ ਪੰਜਾਬ )-ਡਰੱਗ ਕੇਸ ਮਾਮਲੇ ਵਿੱਚ ਫਸੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਜ਼ਮਾਨਤ ਹਾਸਲ ਕਰਨ ਲਈ ਮੋਹਾਲੀ ਦੀ ਅਦਾਲਤ ਵਿੱਚ ਦਾਇਰ ਕੀਤੀ ਹੈ, ਜਿਸ ‘ਤੇ ਸੁਣਵਾਈ ਜਾਰੀ ਹੈ। ਦੂਜੇ ਪਾਸੇ ਪੰਜਾਬ ਪੁਲਸ ਮਜੀਠੀਆ ਨੂੰ ਲੱਭਣ ਲਈ ਥਾਂ ਥਾਂ ਤੇ ਛਾਪੇਮਾਰੀ ਕਰ ਰਹੀ ਹੈ। ਜ਼ਮਾਨਤ ਅਰਜ਼ੀ ਵਿੱਚ ਮਜੀਠੀਆ ਨੇ ਕਿਹਾ ਹੈ ਕਿ ਉਸ ਦੇ […]

Continue Reading

*ਪੰਜਾਬ ਵਿੱਚ ਦੋ ਯੂਥ ਕਾਂਗਰਸ ਆਗੂਆਂ ਦਾ ਗੋਲ਼ੀਆਂ ਮਾਰ ਕੇ ਕਤਲ*

ਪੱਟੀ (ਦਾ ਮਿਰਰ ਪੰਜਾਬ) : ਸਥਾਨਕ ਸਰਹਾਲੀ ਚੂੰਗੀ ’ਤੇ ਦੋ ਯੂਥ ਕਾਂਗਰਸ ਦੇ ਆਗੂਆਂ ਦੇ ਅਣਪਛਾਤੇ ਵਿਅਕਤੀਆਂ ਵੱਲੋਂ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਜਦਕਿ ਇਕ ਨੌਜਵਾਨ ਗੰਭੀਰ ਜ਼ਖਮੀ ਦੱਸਿਆ ਜਾ ਰਿਹਾ ਹੈ। ਗੰਭੀਰ ਰੂਪ ਵਿਚ ਜਖਮੀ ਨੌਜਵਾਨ ਨੂੰ ਅੰਮ੍ਰਿਤਸਰ ਦੇ ਇੱਕ ਪ੍ਰਾਈਵੇਟ ਹਸਪਤਾਲ ਵਿਚ ਰੈਫਰ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ […]

Continue Reading

*ਥਾਣਾ ਭਾਰਗੋ ਕੈਂਪ ਜਲੰਧਰ ਦਾ ਐਸਐਚਓ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ*

ਜਲੰਧਰ (ਦਾ ਮਿਰਰ ਪੰਜਾਬ)-ਜਲੰਧਰ ਕਮਿਸ਼ਨਰੇਟ ਪੁਲਿਸ ਦੇ ਅਧੀਨ ਪੈਂਦੇ ਥਾਣਾ ਭਾਰਗੋ ਕੈਂਪ ਵਿੱਚ ਵਿਜੀਲੈਂਸ ਟੀਮ ਨੇ ਛਾਪਾ ਮਾਰ ਕੇ ਐਸਐਚਓ ਗੁਰਦੇਵ ਸਿੰਘ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਜਾਣਕਾਰੀ ਮੁਤਾਬਕ ਟਰੈਵਲ ਏਜੰਟ ਦੇ ਲਾਇਸੈਂਸ ਦੀ ਪੁਲਸ ਵੈਰੀਫਿਕੇਸ਼ਨ ਨੂੰ ਕਲੀਅਰ ਕਰਨ ਲਈ ਰਿਸ਼ਵਤ ਦੀ ਮੰਗ ਕੀਤੀ ਗਈ ਸੀ। ਜਿਸ ‘ਤੇ ਟਰੈਵਲ ਏਜੰਟ ਨੇ ਵਿਜੀਲੈਂਸ […]

Continue Reading

*ਪੰਜਾਬ ਪੁਲੀਸ ਵਲੋਂ ਕਰਤਾਰਪੁਰ ਤੋਂ 55 ਕਿਲੋ ਅਫੀਮ ਬਰਾਮਦ; ਇੱਕ ਗਿ੍ਰਫਤਾਰ*

ਜਲੰਧਰ, 9 ਨਵੰਬਰ: (ਦਾ ਮਿਰਰ ਪੰਜਾਬ)-ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਵਿੱਚ ਹੋਰ ਤੇਜੀ ਲਿਆਉਂਦਿਆਂ, ਪੰਜਾਬ ਪੁਲੀਸ ਨੇ ਮੰਗਲਵਾਰ ਨੂੰ ਜਲੰਧਰ ਦੇ ਕਰਤਾਰਪੁਰ ਨੇੜੇ ਵਿਸ਼ੇਸ਼ ਚੈਕਿੰਗ ਦੌਰਾਨ 55 ਕਿਲੋ ਅਫੀਮ ਬਰਾਮਦ ਕੀਤੀ ਅਤੇ ਇੱਕ ਨਸ਼ਾ ਤਸਕਰ ਨੂੰ ਗਿ੍ਰਫਤਾਰ ਕੀਤਾ ਹੈ। ਗਿ੍ਰਫਤਾਰ ਕੀਤੇ ਤਸਕਰ ਦੀ ਪਛਾਣ ਯੁੱਧਵੀਰ ਸਿੰਘ ਉਰਫ ਯੋਧਾ ਵਾਸੀ ਪਿੰਡ ਦੇਵੀਦਾਸਪੁਰ, ਜੰਡਿਆਲਾ ਗੁਰੂ, ਅੰਮਿ੍ਰਤਸਰ ਵਜੋਂ […]

Continue Reading

*ਪੰਜਾਬ ਪੁਲਿਸ ਨੇ ਦੀਵਾਲੀ ਦੀ ਪੂਰਵ ਸੰਧਿਆ ਨੂੰ ਇੱਕ ਹੋਰ ਸੰਭਾਵਿਤ ਅੱਤਵਾਦੀ ਹਮਲੇ ਨੂੰ ਕੀਤਾ ਨਾਕਾਮ ; ਤਿੰਨ ਗ੍ਰਿਫਤਾਰ, ਟਿਫਨ ਬੰਬ ਬਰਾਮਦ*

ਚੰਡੀਗੜ੍ਹ, 4 ਨਵੰਬਰ: (ਦਾ ਮਿਰਰ ਪੰਜਾਬ)-ਸਰਹੱਦੀ ਸੂਬੇ ਪੰਜਾਬ ਵਿੱਚ ਇੱਕ ਹੋਰ ਸੰਭਾਵਿਤ ਅੱਤਵਾਦੀ ਹਮਲੇ ਨੂੰ ਨਾਕਾਮ ਕਰਦੇ ਹੋਏ ਪੰਜਾਬ ਪੁਲਿਸ ਨੇ ਦੀਵਾਲੀ ਦੀ ਪੂਰਵ ਸੰਧਿਆ ਨੂੰ ਜਿ਼ਲ੍ਹਾ ਫਿਰੋਜ਼ਪੁਰ ਵਿੱਚ ਭਾਰਤ-ਪਾਕਿ ਸਰਹੱਦ ਨੇੜੇ ਸਥਿਤ ਪਿੰਡ ਅਲੀ ਕੇ ਵਿਖੇ ਖੇਤਾਂ ਵਿੱਚ ਛੁਪਾ ਕੇ ਰੱਖਿਆ ਇੱਕ ਹੋਰ ਟਿਫ਼ਨ ਬੰਬ ਬਰਾਮਦ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ , […]

Continue Reading

*ਵਿਰਾਟ ਕੋਹਲੀ ਦੀ ਮਾਸੂਮ ਧੀ ਬਾਰੇ ਗ਼ਲਤ ਟਿੱਪਣੀਆਂ ਕਰਨ ਵਾਲੇ ਬੀਮਾਰ ਮਾਨਸਿਕਤਾ ਵਾਲੇ : ਮਨੀਸ਼ਾ ਗੁਲਾਟੀ*

ਚੰਡੀਗੜ੍ਹ, 02 ਨਵੰਬਰ (ਦਾ ਮਿਰਰ ਪੰਜਾਬ) ਵਿਰਾਟ ਕੋਹਲੀ ਦੀ ਮਾਸੂਮ ਧੀ ਬਾਰੇ ਗ਼ਲਤ ਟਿੱਪਣੀਆਂ ਕਰਨ ਵਾਲੇ ਬੀਮਾਰ ਮਾਨਸਿਕਤਾ ਵਾਲੇ ਹਨ ਉਕਤ ਪ੍ਰਗਟਾਵਾ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ਼੍ਰੀਮਤੀ ਮਨੀਸ਼ਾ ਗੁਲਾਟੀ ਨੇ ਅੱਜ ਇਥੇ ਕੀਤਾ। ਸ੍ਰੀਮਤੀ ਗੁਲਾਟੀ ਨੇ ਕਿਹਾ ਭਾਰਤ ਅਤੇ ਪਾਕਿਸਤਾਨ ਦਰਮਿਆਨ ਹੋਏ ਮੈਚ ਤੋਂ ਬਾਅਦ ਕੁਝ ਲੋਕਾਂ ਵਲੋਂ ਵਿਰਾਟ ਕੋਹਲੀ ਸਮੇਤ ਪੂਰੀ ਟੀਮ […]

Continue Reading