*ਪੰਜਾਬ ਪੁਲਿਸ ਵੱਲੋਂ ਮੱਧ ਪ੍ਰਦੇਸ਼ ਵਿੱਚ ਚੱਲ ਰਹੇ ਗੈਰ ਕਾਨੂੰਨੀ ਹਥਿਆਰਾਂ ਦੇ ਇੱਕ ਹੋਰ ਮਡਿਊਲ ਦਾ ਪਰਦਾਫਾਸ਼; 39 ਪਿਸਤੌਲਾਂ ਸਮੇਤ ਦੋ ਵਿਅਕਤੀ ਕਾਬੂ*

ਚੰਡੀਗੜ/ਅੰਮਿ੍ਰਤਸਰ, 14 ਜੁਲਾਈ: (ਦਾ ਮਿਰਰ ਪੰਜਾਬ)-ਮੱਧ ਪ੍ਰਦੇਸ਼ ਤੋਂ ਗੈਰਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈਟਵਰਕ ਨੂੰ ਤੋੜਨ ਲਈ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ ਮੱਧ ਪ੍ਰਦੇਸ਼ ਅਧਾਰਤ ਦੋ ਵਿਅਕਤੀਆਂ ਦੀ ਗਿ੍ਰਫਤਾਰੀ ਨਾਲ ਗੈਰਕਾਨੂੰਨੀ ਹਥਿਆਰਾਂ ਦੇ ਨਿਰਮਾਣ ਅਤੇ ਸੂਬੇ ਵਿੱਚ ਇਨਾਂ ਹਥਿਆਰਾਂ ਦੀ ਸਪਲਾਈ ਵਿੱਚ ਸ਼ਾਮਲ ਇੱਕ ਹੋਰ ਅੰਤਰ-ਰਾਜੀ ਮਡਿਊਲ ਦਾ ਪਰਦਾਫਾਸ਼ ਕੀਤਾ ਹੈ। […]

Continue Reading

*ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈੱਟਵਰਕ ਦਾ ਪਰਦਾਫਾਸ਼; ਹਥਿਆਰਾਂ ਦੇ ਨਿਰਮਾਣ ਅਤੇ ਸਪਲਾਈ ਵਿੱਚ ਸ਼ਾਮਲ ਵਿਅਕਤੀ ਤਿੰਨ ਪਿਸਤੌਲਾਂ ਸਮੇਤ ਕਾਬੂ*

ਚੰਡੀਗੜ/ਕਪੂਰਥਲਾ, 10 ਜੁਲਾਈ: (ਦਾ ਮਿਰਰ ਪੰਜਾਬ) ਪੰਜਾਬ ਪੁਲਿਸ ਨੇ ਅੱਜ ਇਕ ਵੱਡੇ ਅੰਤਰ-ਰਾਜੀ ਅਪਰੇਸ਼ਨ ਵਿਚ ਮੱਧ ਪ੍ਰਦੇਸ਼ (ਐਮ.ਪੀ.) ਅਧਾਰਤ ਗੈਰਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈਟਵਰਕ ਦਾ ਪਰਦਾਫਾਸ਼ ਕਰਕੇ ਇਸਦੇ ਮੁੱਖ ਸਪਲਾਇਰ ਨੂੰ ਗਿ੍ਰਫ਼ਤਾਰ ਕੀਤਾ ਹੈ ਜਿਸਦੀ ਪਹਿਚਾਣ ਬਲਜੀਤ ਸਿੰਘ ਉਰਫ਼ ਸਵੀਟੀ ਸਿੰਘ ਵਾਸੀ ਜ਼ਿਲਾ ਬੜਵਾਨੀ, ਮੱਧ ਪ੍ਰਦੇਸ਼ ਵਜੋਂ ਹੋਈ ਹੈ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) […]

Continue Reading

*ਗੁਰਦਵਾਰੇ ਵਿਚ ਕੀਤਾ ਪਾਠੀ ਨੇ ਸੇਵਾਦਾਰ ਨਾਲ ਮੂੰਹ ਕਾਲਾ*

ਜਲੰਧਰ (ਦਾ ਮਿਰਰ ਪੰਜਾਬ )-ਜਲੰਧਰ ਵਿੱਚ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ ਰਾਮਾਮੰਡੀ ਦੇ ਨਜਦੀਕ ਪੈਂਦੇ ਗੁਰਦੁਆਰਾ ਤਲਹਣ ਸਾਹਿਬ ਵਿੱਚ ਤੈਨਾਤ ਪਾਠੀ ਸੋਹਨ ਸਿੰਘ ਨੇ ਉਥੇ ਹੀ ਸੇਵਾ ਕਰ ਰਹੇ ਨੌਜਵਾਨ ਨਾਲ ਕੁਕਰਮ ਕੀਤੇ ਜਾਣ ਦਾ ਮਾਮਲਾ ਸਾਮ੍ਹਣੇ ਆਇਆ ਹੈ । ਘਟਨਾ ਦਾ ਪਤਾ ਚਲਦੇ ਹੀ ਬੱਚੇ ਦੇ ਪਿਤਾ ਨੇ ਪੁਲਿਸ ਨੂੰ ਸੂਚਿਤ ਕੀਤਾ । ਪੁਲਿਸ […]

Continue Reading

*ਵਿਜੀਲੈਂਸ ਵਲੋਂ ਮਿਊਸਿਪਲ ਕਮੇਟੀ ਦਾ ਕਾਰਜਕਾਰੀ ਅਫਸਰ ਤੇ ਕਲਰਕ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ*

ਚੰਡੀਗੜ੍ਹ 9 ਜੁਲਾਈ (ਦਾ ਮਿਰਰ ਪੰਜਾਬ) -ਪੰਜਾਬ ਵਿਜੀਲੈਂਸ ਬਿਓਰੋ ਨੇ ਅੱਜ ਮਿਊਸਿਪਲ ਕਮੇਟੀ, ਸੁਲਤਾਨਪੁਰ ਲੋਧੀ ਜਿਲਾ ਕਪੂਰਥਲਾ ਵਿਖੇ ਤਾਇਨਾਤ ਕਾਰਜਕਾਰੀ ਅਫਸਰ (ਈ.ਓ) ਬਲਜੀਤ ਸਿੰਘ ਅਤੇ ਕਲਰਕ ਅਜੀਤ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ (ਈ.ਓ) ਬਲਜੀਤ ਸਿੰਘ ਅਤੇ […]

Continue Reading

*ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਖਿਲਾਰ ਕੇ ਬੇਅਦਬੀ ਕਰਨ ਦੇ ਮਾਮਲੇ ਵਿੱਚ ਗਿ੍ਰਫ਼ਤਾਰ ਕੀਤੇ ਗਏ 6 ਮੁਲਜ਼ਮਾਂ ਖ਼ਿਲਾਫ਼ ਚਲਾਨ ਪੇਸ਼*

ਚੰਡੀਗੜ, 9 ਜੁਲਾਈ: (ਦਾ ਮਿਰਰ ਪੰਜਾਬ)-ਬੇਅਦਬੀ ਘਟਨਾਵਾਂ ਦੀ ਜਾਂਚ ਲਈ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਵੱਲੋਂ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿੱਚ ਜੇ.ਐਮ.ਆਈ.ਸੀ. ਫਰੀਦਕੋਟ ਦੀ ਅਦਾਲਤ ਵਿੱਚ ਪਹਿਲਾ ਚਲਾਨ ਪੇਸ਼ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਆਈ.ਟੀ. ਮੁਖੀ ਅਤੇ ਆਈ.ਜੀ.ਪੀ. ਬਾਰਡਰ ਰੇਂਜ ਅੰਮਿ੍ਰਤਸਰ ਐਸ.ਪੀ.ਐਸ. ਪਰਮਾਰ ਨੇ ਦੱਸਿਆ ਕਿ 12 ਅਕਤੂਬਰ, […]

Continue Reading

*ਅਫਗਾਨੀ ਨਾਗਰਿਕਾਂ ਤੋਂ ਫੜੀ 17 ਕਿਲੋ ਹੈਰੋਇਨ ਤੋਂ ਬਾਅਦ ਅੰਤਰਰਾਜ਼ੀ ਨਸ਼ਾ ਸਮਗਲਿੰਗ ਦੇ ਰੈਕਟ ਦਾ ਪਰਦਾਫਾਸ਼*

ਹੁਸ਼ਿਆਰਪੁਰ, 7 ਜੁਲਾਈ: ( ਤਰਸੇਮ ਦੀਵਾਨਾ ) ਡੀ.ਜੀ.ਪੀ. ਦਿਨਕਰ ਗੁਪਤਾ ਅਤੇ ਆਈ.ਜੀ. ਜਲੰਧਰ ਰੇਂਜ ਕੋਸ਼ਤਭ ਸ਼ਰਮਾ ਦੇ ਨਿਰਦੇਸ਼ਾਂ ’ਤੇ ਨਸ਼ਿਆਂ ਖਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਹੁਸ਼ਿਆਰਪੁਰ ਪੁਲਿਸ ਨੇ ਇਕ ਵੱਡੀ ਕਾਰਵਾਈ ਨੂੰ ਅੰਜ਼ਾਮ ਦਿੰਦਿਆਂ ਅੰਤਰ ਰਾਸ਼ਟਰੀ ਡਰੱਗ ਅਤੇ ਹਵਾਲਾ ਰੈਕਟ ਦਾ ਪਰਦਾਫਾਸ਼ ਕਰਦਿਆਂ 20 ਕਿਲੋ 700 ਗਰਾਮ ਹੈਰੋਇਨ ਅਤੇ 40 ਲੱਖ 12 ਹਜ਼ਾਰ ਰੁਪਏ […]

Continue Reading

ਲੋਕ ਇਨਸਾਫ ਪਾਰਟੀ ਦੇ ਸਰਪ੍ਰਸਤ ਸਿਮਰਜੀਤ ਸਿੰਘ ਬੈਂਸ ਤੇ ਉਨ੍ਹਾਂ ਦੇ ਸਾਥੀਆਂ ਉੱਤੇ ਜਿਣਸੀ ਸੋਸ਼ਣ ਦਾ ਪਰਚਾ ਦਰਜ ਕਰਨ ਦੇ ਆਦੇਸ਼

ਲੁਧਿਆਣਾ (ਦਾ ਮਿਰਰ ਪੰਜਾਬ ): ਲੁਧਿਆਣਾ ਦੀ ਇੱਕ ਅਦਾਲਤ ਨੇ ਸਥਾਨਕ ਪੁਲਸ ਨੂੰ 44 ਸਾਲਾ ਮਹਿਲਾ ਦੀ ਸ਼ਿਕਾਇਤ ਉੱਤੇ ਲੋਕ ਇਨਸਾਫ ਪਾਰਟੀ ਦੇ ਸਰਪ੍ਰਸਤ ਸਿਮਰਜੀਤ ਸਿੰਘ ਬੈਂਸ ਤੇ ਸਾਥੀਆਂ ਸਮੇਤ ਮਾਨਯੋਗ ਵਧੀਕ ਸੈਸ਼ਨ ਜੱਜ ਲੁਧਿਆਣਾ ਨੇ 376 , 120 ਬੀ , 506 , 354 ਦਾ ਪਰਚਾ ਦਰਜ ਕਰਨ ਲਈ ਪੁਲਿਸ ਕਮਿਸ਼ਨਰ ਲੁਧਿਆਣਾ ਨੂੰ ਆਰਡਰ ਪਾਸ […]

Continue Reading

ਕੇ.ਐਲ.ਐਫ. ਦੀ ਸ਼ੈਅ ’ਤੇ ਕੰਮ ਕਰਨ ਵਾਲੇ ਅੱਤਵਾਦੀ ਗਿਰੋਹ ਦਾ ਪੰਜਾਬ ਵਿੱਚ ਪਰਦਾਫਾਸ਼ , ਪਟਿਆਲਾ ਜੇਲ ਤੋਂ ਫਰਾਰ ਸਾਬਕਾ-ਫੌਜੀ ਸਮੇਤ 4 ਕਾਬੂ

ਚੰਡੀਗੜ / ਖੰਨਾ, 6 ਜੁਲਾਈ:( ਦਾ ਮਿਰਰ ਪੰਜਾਬ)ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਵਿਦੇਸ਼ਾਂ ਵਿੱਚ ਸਥਿਤ ਖਾਲਿਸਤਾਨ ਲਿਬਰੇਸ਼ਨ ਫੋਰਸ (ਕੇ.ਐਲ.ਐਫ.) ਦੀ ਸ਼ੈਅ ’ਤੇ ਮਿੱਥ ਕੇ ਕਤਲੇਆਮ ਕਰਨ ਲਈ 4 ਕਾਰਕੰੁਨਾਂ ਨੂੰ ਗਿ੍ਰਫਤਾਰ ਕਰਕੇ ਇੱਕ ਹੋਰ ਗਿਰੋਹ ਦਾ ਪਰਦਾਫਾਸ਼ ਕੀਤਾ ਹੈ, ਜਿਸ ਵਿੱਚ ਅਪ੍ਰੈਲ 2021 ਦੌਰਾਨ ਪਟਿਆਲਾ ਜੇਲ ਤੋੜ ਕੇ ਫਰਾਰ ਹੋਣ ਵਾਲਾ ਭਾਰਤੀ ਫੌਜ ਦਾ ਇੱਕ […]

Continue Reading

*ਪਾਕਿਸਤਾਨ ਆਈ.ਐਸ.ਆਈ. ਲਈ ਜਾਸੂਸੀ ਕਰਨ ਅਤੇ ਖੁਫੀਆ ਜਾਣਕਾਰੀ ਮੁਹੱਈਆ ਕਰਵਾਉਣ ਵਾਲੇ ਫੌਜ ਦੇ ਦੋ ਜਵਾਨ ਗਿ੍ਰਫਤਾਰ*

ਜਲੰਧਰ, 6 ਜੁਲਾਈ: (ਦਾ ਮਿਰਰ ਪੰਜਾਬ)-ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਪਾਕਿਸਤਾਨ ਦੇ ਆਈ.ਐਸ.ਆਈ. (ਇੰਟਰ-ਸਰਵਿਸਜ਼ ਇੰਟੈਲੀਜੈਂਸ) ਲਈ ਜਾਸੂਸੀ ਕਰਨ ਅਤੇ ਕਲਾਸੀਫਾਈਡ ਦਸਤਾਵੇਜ ਮੁਹੱਈਆ ਕਰਾਉਣ ਦੇ ਦੋਸ਼ ਵਿੱਚ ਫੌਜ ਦੇ ਦੋ ਜਵਾਨਾਂ ਦੀ ਗਿ੍ਰਫਤਾਰੀ ਨਾਲ ਕ੍ਰੌਸ-ਬਾਰਡਰ ਦੇ ਜਾਸੂਸੀ ਨੈੱਟਵਰਕ ਦਾ ਪਰਦਾਫਾਸ਼ ਕੀਤਾ। ਗਿ੍ਰਫਤਾਰ ਕੀਤੇ ਵਿਅਕਤੀਆਂ ਦੀ ਪਛਾਣ ਸਿਪਾਹੀ ਹਰਪ੍ਰੀਤ ਸਿੰਘ (23), ਜੋ ਅੰਮਿ੍ਰਤਸਰ ਦੇ ਪਿੰਡ ਚੀਚਾ ਦਾ […]

Continue Reading

*ਪਿੰਡ ਬੱਲੜਵਾਲ ਵਿੱਚ ਅਨ੍ਹੇਵਾਹ ਗੋਲੀਵਾਰੀ- ਇਕੋਂ ਹੀ ਪਰਿਵਾਰ ਦੇ ਚਾਰ ਲੋਕਾਂ ਦੀ ਮੌਤ*

ਬਟਾਲਾ (ਦਾ ਮਿਰਰ ਪੰਜਾਬ) – ਪਿੰਡ ਬੱਲੜਵਾਲ ਵਿੱਚ ਵਿਵਾਦ ਦੇ ਚਲਦੇ ਹੋਈ ਤਕਰਾਰ ਕਾਰਨ ਇਕ ਧਿਰ ਵੱਲੋਂ ਅਨ੍ਹੇਵਾਹ ਗੋਲੀਆਂ ਚਲਾ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਗੋਲੀਆਂ ਲੱਗਣ ਕਾਰਨ ਇਕੋਂ ਹੀ ਪਰਿਵਾਰ ਦੇ ਚਾਰ ਲੋਕਾਂ ਦੀ ਮੌਤ ਹੋ ਗਈ। ਇਸ ਘਟਨਾ ’ਚ ਦੋ ਹੋਰ ਨੌਜਵਾਨ ਗੰਭੀਰ ਤੌਰ ’ਤੇ ਜ਼ਖ਼ਮੀ ਵੀ ਹੋਏ ਹਨ, ਜਿਨ੍ਹਾਂ ਨੂੰ ਇਲਾਜ […]

Continue Reading