*ਗਊਸ਼ਾਲਾ ਸੰਚਾਲਕ ਵਲੋਂ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ -ਪੁਲਿਸ ਨੇ ਸੀਆਈਏ ਸਟਾਫ਼ ਦੇ ਇੰਚਾਰਜ ਪੁਸ਼ਪ ਬਾਲੀ ਤੇ ਕੀਤਾ ਪਰਚਾ ਦਰਜ*
ਜਲੰਧਰ( ਦਾ ਮਿਰਰ ਪੰਜਾਬ )-ਜਲੰਧਰ ਦੀ ਦਿਹਾਤੀ ਪੁਲਿਸ ਨੇ ਭਾਜਪਾ ਨੇਤਾ ਦੇ ਭਰਾ ਦੀ ਲਾਈਵ ਆਤਮ ਹੱਤਿਆ ਦੇ ਮਾਮਲੇ ਵਿੱਚ ਜਲੰਧਰ ਦੀ ਸੀਆਈਏ ਇੰਚਾਰਜ ਪੁਸ਼ਪਾ ਬਾਲੀ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ, ਜਦਕਿ ਪੁਲਿਸ ਨੇ ਪੰਜਾਬ ਕਾਂਗਰਸ ਪਾਰਟੀ ਦੇ ਕਰਤਾਰਪੁਰ ਤੋਂ ਵਿਧਾਇਕ ਸੁਰਿੰਦਰ ਚੌਧਰੀ ਦੇ ਖਿਲਾਫ ਮਾਮਲਾ ਦਰਜ ਨਹੀਂ ਕੀਤਾ ਹੈ। ਜਿਸ ਤੋਂ ਸਾਫ ਪਤਾ […]
Continue Reading




