*ਵਿਜੀਲੈਂਸ ਨੇ ਇਕ ਲੱਖ ਰੁਪਏ ਦੀ ਰਿਸ਼ਵਤ ਲੈਂਦਾ ਸਿੱਖਿਆ ਵਿਭਾਗ ਦਾ ਕਰਮਚਾਰੀ ਰੰਗੇ ਹੱਥੀਂ ਦਬੋਚਿਆ*
ਚੰਡੀਗੜ, 21 ਜੁਲਾਈ: (ਦਾ ਮਿਰਰ ਪੰਜਾਬ) ਵਿਜੀਲੈਂਸ ਬਿਊਰੋ ਨੇ ਜਿਲਾ ਸਿੱਖਿਆ ਅਫਸਰ (ਪ੍ਰਾਇਮਰੀ) ਦੇ ਦਫਤਰ ਐਸ.ਏ.ਐਸ ਨਗਰ ਵਿਖੇ ਤਾਇਨਾਤ ਜੂਨੀਅਰ ਸਹਾਇਕ ਪਿ੍ਰਤਪਾਲ ਸਿੰਘ ਨੂੰ ਇਕ ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਮਰਚਾਰੀ ਨੂੰ ਸ਼ਿਕਾਇਤਕਰਤਾ ਕਰਮਜੀਤ ਸਿੰਘ, ਈ.ਟੀ.ਟੀ ਅਧਿਆਪਕ, […]
Continue Reading




