*ਅਣਐਲਾਨੇ ਬਿਜਲੀ ਕੱਟਾਂ ਨੇ ਕੰਢੀ ਵਾਸੀਆਂ ਦੇ ਕੱਢੇ ਵੱਟ ਨੀਮ ਪਹਾਡ਼ੀ ਪਿੰਡਾਂ ‘ਚ ਪੀਣ ਵਾਲੇ ਪਾਣੀ ਦੀ ਪੈਦਾ ਹੋਈ ਕਿੱਲਤ, ਆਪ ਵੱਲੋਂ ਟੈਂਕਰਾਂ ਰਾਹੀਂ ਕੀਤੀ ਜਾ ਰਹੀ ਸਪਲਾਈ
ਤਲਵਾਡ਼ਾ,30 ਜੂਨ (ਦੀਪਕ ਠਾਕੁਰ)-ਹਾਡ਼ ਮਹੀਨੇ ‘ਚ ਅੱਤ ਦੀ ਪੈ ਰਹੀ ਗਰਮੀ ਦੇ ਚੱਲਦਿਆਂ ਪਾਵਰਕਾਮ ਵਿਭਾਗ ਵੱਲੋਂ ਲਗਾਏ ਜਾ ਰਹੇ ਬਿਜਲੀ ਕੱਟਾਂ ਕਾਰਨ ਕੰਢੀ ਦੇ ਲੋਕ ਪ੍ਰੇਸ਼ਾਨ ਹਨ। ਬਿਜਲੀ ਦੀ ਸਪਲਾਈ ਪ੍ਰਭਾਵਿਤ ਹੋਣ ਕਾਰਨ ਨੀਮ ਪਹਾਡ਼ੀ ਪਿੰਡਾਂ ‘ਚ ਪੀਣ ਵਾਲੇ ਪਾਣੀ ਦੀ ਕਿਲੱਤ ਪੈਦਾ ਹੋ ਗਈ ਹੈ। ਲੋਕ ਪਾਣੀ ਦੀ ਬੂੰਦ ਬੂੰਦ ਨੂੰ ਤਰਸ ਰਹੇ ਹਨ। […]
Continue Reading