*ਜੇਕਰ ਆਪ ਸੱਤਾ ਵਿਚ ਆਈ ਤਾਂ ਸਬਸਿਡੀ ’ਤੇ ਬਿਜਲੀ ਦੇਣ ਤੋਂ ਕਿਤੇ ਦੂਰ ਦਲਿਤਾਂ ਤੇ ਪਛੜੀਆਂ ਸ਼ੇ੍ਰਣੀਆਂ ਲਈ ਹਰ ਮਹੀਨੇ 200 ਯੂਨਿਟ ਮੁਫਤ ਬਿਜਲੀ ਵੀ ਖੋਹ ਲਵੇਗੀ : ਅਕਾਲੀ ਦਲ*

ਚੰਡੀਗੜ੍ਹ, 29 ਜੂਨ (ਦਾ ਮਿਰਰ ਪੰਜਾਬ)- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਜੇਕਰ ਆਮ ਆਦਮੀ ਪਾਰਟੀ ਪੰਜਾਬ ਵਿਚ ਸੱਤਾ ਵਿਚ ਆਈ ਤਾਂ ਫਿਰ ਬਜਾਏ ਸਬਸਿਡੀ ’ਤੇ ਬਿਜਲੀ ਦੇ ਕੇ ਆਮ ਆਦਮੀ ਨੁੰ ਰਾਹਤ ਦੇਣ ਦੇ, ਇਹ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵੱਲੋਂ ਐਸ ਸੀ ਤੇ ਬੀ ਸੀ ਵਰਗ ਨੂੰ ਦਿੱਤੀ 200 ਯੂਨਿਟ ਹਰ […]

Continue Reading

*ਡੈਲਟਾ ਪਲੱਸ ਵਾਇਰਸ ਉੱਤੇ ਚਿੰਤਾ ਪ੍ਰਗਟਾਉਂਦੇ ਹੋਏ ਮੁੱਖ ਮੰਤਰੀ ਵੱਲੋਂ ਕੋਵਿਡ ਪਾਬੰਦੀਆਂ 10 ਜੁਲਾਈ ਤੱਕ ਵਧਾਉਣ ਦੇ ਹੁਕਮ*

ਚੰਡੀਗੜ੍ਹ, 29 ਜੂਨ( ਦਾ ਮਿਰਰ ਪੰਜਾਬ)-ਡੈਲਟਾ ਪਲੱਸ ਦੇ ਕੇਸ ਸਾਹਮਣੇ ਆਉਣ ਉਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਸਬੰਧੀ ਰੋਕਾਂ ਵਿਚ 10 ਜੁਲਾਈ ਤੱਕ ਵਾਧਾ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਬਾਰ, ਪੱਬ ਅਤੇ ਅਹਾਤੇ 50 ਫੀਸਦੀ ਸਮਰੱਥਾ ਨਾਲ ਇਕ ਜੁਲਾਈ ਤੋਂ ਖੋਲ੍ਹਣ ਦੀ ਆਗਿਆ ਦੇਣ ਸਮੇਤ ਕੁਝ ਹੋਰ […]

Continue Reading

*ਆਪ ਦੀ ਸਰਕਾਰ ਆਉਣ ਤੇ ਪੰਜਾਬ ਦੇ ਘਰਾਂ ਵਿਚ ਫਰੀ ਕਰੰਟ ਛੱਡਾਂਗੇ- ਕੇਜਰੀਵਾਲ*

ਚੰਡੀਗੜ੍ਹ (ਦਾ ਮਿਰਰ ਪੰਜਾਬ ) ਪੰਜਾਬ ਵਿਚ 2022 ਦੀਆਂ ਚੋਣਾਂ ਨੂੰ ਲੈ ਕੇ ਸਿਆਸਤ ਭਖੀ ਹੋਈ ਹੈ ਤੇ ਇਹਨਾਂ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਆਪਣੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਅੱਜ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਚੰਡੀਗੜ੍ਹ ਪਹੁੰਚੇ ਹੋਏ ਹਨ। ਅਰਵਿੰਦ ਕੇਜਰੀਵਾਲ ਅਗਲੇ ਸਾਲ ਦੀਆਂ ਚੋਣਾਂ ਨੂੰ ਲੈ ਕੇ ਪੰਜਾਬ ਵਿਚ ਵੱਡੇ […]

Continue Reading

*ਕਰੰਟ ਲੱਗਣ ਨਾਲ ਸਰਪੰਚ ਦੇ ਲਡ਼ਕੇ ਦੀ ਮੌਤ, ਇੱਕ ਝੁਲਸਿਆ*

ਤਲਵਾਡ਼ਾ,28 ਜੂਨ (ਦੀਪਕ ਠਾਕੁਰ)-ਇੱਥੇ ਨੇਡ਼ਲੇ ਪਿੰਡ ਮਿਡਲ ਰਜਵਾਲ ਦੀ ਮਹਿਲਾ ਸਰਪੰਚ ਕਾਂਤਾ ਦੇਵੀ ਦੇ ਨੌਜਵਾਨ ਪੱੁਤ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਜਦਕਿ ਹਾਦਸੇ ‘ਚ ਪਿੰਡ ਰਜਵਾਲ ਦਾ ਦੂਜਾ ਨੌਜਵਾਨ ਬੂਰੀ ਤਰ੍ਹਾਂ ਝੁਲਸ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਦੀਪ ਪੁੱਤਰ ਗਿਆਨ ਚੰਦ ਤਲਵਾਡ਼ਾ ਦੌਲਤਪੁਰ ਮੁੱਖ ਸਡ਼ਕ ਮਾਰਗ ’ਤੇ ਪੈਂਦੇ ਮੁੱਹਲਾ ਦੌਸਡ਼ਕਾ ਵਿਖੇ ਰੇਡੀਮੇਡ ਗਾਰਮੇਂਟਸ […]

Continue Reading

*ਚੋਰੀ ਦਾ ਕੱਪਡ਼ਾ, ਲਾਠੀਆਂ ਦੇ ਗਜ਼-ਗੁੰਡਾ ਟੈਕਸ ਦਿਓ, ਨਾਜਾਇਜ਼ ਮਾਈਨਿੰਗ ਭਾਵੇਂ ਕਰੋ ਰੱਜ ਰੱਜ ਰੇਤਾ ਬੱਜਰੀ ਦੇ ਭਾਅ ਅਸਮਾਨੀ ਚਡ਼੍ਹੇ, ਮਾਈਨਿੰਗ ਵਿਭਾਗ ਨੇ ਗੁੰਡਾ ਪਰਚੀ ਤੋਂ ਕੀਤਾ ਇਨਕਾਰ*

ਤਲਵਾਡ਼ਾ,28 ਜੂਨ (ਦੀਪਕ ਠਾਕੁਰ)-ਚੋਰੀ ਦਾ ਕੱਪਡ਼ਾ, ਲਾਠੀਆਂ ਦੇ ਗਜ਼। ਗੁੰਡਾ ਟੈਕਸ ਦਿਓ , ਨਾਜਾਇਜ਼ ਮਾਈਨਿੰਗ ਭਾਵੇਂ ਕਰੋ ਰੱਜ ਰੱਜ। ਪ੍ਰਸ਼ਾਸਨ ਦੀ ਐਨ ਨੱਕ ਹੇਠਾਂ ਬਲਾਕ ਹਾਜੀਪੁਰ ਤੇ ਤਲਵਾਡ਼ਾ ’ਚ ਨਾਜਾਇਜ਼ ਖਣਨ ਦਾ ਕਾਰੋਬਾਰ ਸਿਖਰਾਂ ’ਤੇ ਹੈ। ਹਾਲਾਂਕਿ ਸਰਕਾਰ ਵੱਲੋਂ ਕੱਚੇ ਮਾਲ ਦੀ ਪੂਰਤੀ ਲਈ ਬਲਾਕ ਹਾਜੀਪੁਰ ‘ਚ ਚਾਰ ਖੱਡਾਂ ਨਿਲਾਮ ਕੀਤੀਆਂ ਹੋਣ ਦਾ ਦਾਅਵਾ ਕੀਤਾ […]

Continue Reading

*ਯੂਥ ਅਕਾਲੀ ਦਲ ਦੇ ਕਾਰਕੁੰਨਾਂ ਵੱਲੋਂ ਕੁੰਵਰ ਵਿਜੇ ਪ੍ਰਤਾਪ ਦੇ ਘਰ ਦਾ ਘਿਰਾਓ, 15 ਕਰੋੜ ਦੇ ਮੈਡੀਕਲ ਨਸ਼ਾ ਫੜੇ ਜਾਣ ਦੇ ਕੇਸ ’ਚ ਸਾਬਕਾ ਆਈ ਜੀ ਖਿਲਾਫ ਕੇਸ ਦਰਜ ਕਰਨ ਦੀ ਮੰਗ*

ਅੰਮ੍ਰਿਤਸਰ, 28 ਜੂਨ (ਦਾ ਮਿਰਰ ਪੰਜਾਬ) ਯੂਥ ਅਕਾਲੀ ਦਲ ਨੇ ਅੱਜ ਸਾਬਕਾ ਆਈ ਜੀ ਤੋਂ ਆਮ ਆਦਮੀ ਪਾਰਟੀ ਦੇ ਆਗੂ ਬਣੇ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਘਰ ਦਾ ਘਿਰਾਓ ਕੀਤਾ ਤੇ ਮੰਗ ਕੀਤੀ ਕਿ 15 ਕਰੋੜ ਰੁਪਏ ਦੇ ਮੈਡੀਕਲਾ ਨਸ਼ਾ ਤਸਕਰੀ ਕੇਸ ਦੀ ਪੁਸ਼ਤ ਪਨਾਹੀ ਵਾਸਤੇ ਉਸਦੇ ਖਿਲਾਫ ਕੇਸ ਦਰਜ ਕੀਤਾ ਜਾਵੇ। ਪਾਰਟੀ ਨੇ ਕਿਹਾ […]

Continue Reading

*ਰਵਨੀਤ ਸਿੰਘ ਬਿੱਟੂ ਵਲੋਂ ਐਸ.ਸੀ. ਕਮਿਸ਼ਨ ਕੋਲ ਮੁਆਫੀਨਾਮਾ ਪੇਸ਼*

ਚੰਡੀਗੜ੍ਹ, 28 ਜੂਨ:( ਦਾ ਮਿਰਰ ਪੰਜਾਬ )ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਅੱਜ ਇਕ ਮਾਮਲੇ ਵਿਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਕੋਲ ਆਪਣਾ ਲਿਖਤੀ ਮੁਆਫ਼ੀਨਾਮਾ ਪੇਸ਼ ਕਰ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੀ ਚੈਅਰਪਰਸਨ ਸ੍ਰੀਮਤੀ ਤੇਜਿੰਦਰ ਕੌਰ ਨੇ ਦੱਸਿਆ ਕਿ 21 ਜੂਨ 2021 ਨੂੰ ਪੇਸ਼ੀ ਦੌਰਾਨ ਰਵਨੀਤ ਸਿੰਘ ਬਿੱਟੂ ਵੱਲੋਂ ਆਪਣਾ ਪੱਖ ਰੱਖਿਆ […]

Continue Reading

*ਵਿਦਿਆਰਥੀਆਂ ਦੀ ਪੜ੍ਹਾਈ ਦੀ ਯੋਜਨਾਬੰਦੀ ਵਾਸਤੇ ਮਾਪੇ-ਅਧਿਆਪਕ ਮੀਟਿੰਗਾਂ ਪਹਿਲੀ ਜੁਲਾਈ ਤੋਂ*

ਚੰਡੀਗੜ੍ਹ, 28 ਜੂਨ (ਦਾ ਮਿਰਰ ਪੰਜਾਬ)-ਪੰੰਜਾਬ ਸਕੂਲ ਸਿੱਖਿਆ ਵਿਭਾਗ ਨੇ ਪ੍ਰੀ-ਪ੍ਰਾਇਮਰੀ ਤੋਂ ਬਾਹਰਵੀਂ ਤੱਕ ਦੇ ਵਿਦਿਆਰਥੀਆਂ ਦੀ ਪੜ੍ਹਾਈ ਦੀ ਯੋਜਨਾਬੰਦੀ ਅਤੇ ਇਸ ਵਿੱਚ ਹੋਰ ਸੁਧਾਰ ਲਿਆਉਣ ਲਈ 1 ਅਤੇ 2 ਜੁਲਾਈ 2021 ਨੂੰ ਸਾਰੇ ਸਕੂਲਾਂ ਵਿੱਚ ਮਾਪੇ-ਅਧਿਆਪਕ ਮੀਟਿੰਗਾਂ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ […]

Continue Reading

*ਲੰਗਡ਼ੀ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਖ਼ਿਲਾਫ਼ ਮੁਲਾਜ਼ਮਾਂ ਦੀ ਹਡ਼ਤਾਲ 8ਵੇਂ ਦਿਨ ‘ਚ ਪ੍ਰਵੇਸ਼ ਕੀਤੀ*

ਤਲਵਾਡ਼ਾ, 28 ਜੂਨ (ਦੀਪਕ ਠਾਕੁਰ)-ਲੰਗਡ਼ੀ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਖ਼ਿਲਾਫ਼ ਸੰਘਰਸ਼ ਦੇ ਰਾਹ ਪਏ ਮੁਲਾਜ਼ਮਾਂ ਦਾ ਧਰਨਾ 8ਵੇਂ ਦਿਨ ਵੀ ਜ਼ਾਰੀ ਰਿਹਾ। ਦਫ਼ਤਰੀ ਮੁਲਾਜ਼ਮਾਂ ਵੱਲੋਂ ਸ਼ੁਰੂ ਕੀਤੀ ਕਲਮ ਛੋਡ਼ ਹਡ਼ਤਾਲ ਕਾਰਨ ਦਫ਼ਤਰਾਂ ‘ਚ ਕੰਮ ਕਾਜ ਪੂਰੀ ਤਰ੍ਹਾਂ ਠੱਪ ਹੈ। ਅੱਜ ਸਥਾਨਕ ਬੀਡੀਪੀਓ ਦਫ਼ਤਰ ਵਿਖੇ ਬੀਡੀਪੀਓ ਯੁਧਵੀਰ ਸਿੰਘ ਦੀ ਅਗਵਾਈ ਹੇਠ ਦਫ਼ਤਰੀ ਅਮਲੇ ਤੇ ਫੀਲਡ ਕਰਮਚਾਰੀ […]

Continue Reading