*ਇਨਸਾਫ ਲੈਣ ਲਈ ਸੱਜਰੀ ਵਿਆਹੀ ਚੂੜੇ ਵਾਲੀ ਬੈਠੀ ਆਪਣੇ ਸਹੁਰਿਆਂ ਦੇ ਘਰ ਦੇ ਗੇਟ ਮੂਹਰੇ*

ਲੋਹੀਆਂ ਖ਼ਾਸ 24 ਜੂਨ (ਰਾਜੀਵ ਕੁਮਾਰ ਬੱਬੂ)-ਅਮਨਦੀਪ ਕੌਰ ਪੁੱਤਰੀ ਸਵਰਗੀਏ ਦਿਲਬਾਗ ਸਿੰਘ ਵਾਸੀ ਪਿੰਡ ਮੁਰਾਦਪੁਰ ਬੇਟ ਜਿਲ੍ਹਾ ਕਪੂਰਥਲਾ ਵੱਲੋ ਆਪਣੇ ਸਹੁਰੇ ਪਰਿਵਾਰ ਚੋ ਪਤੀ ਵਰਿੰਦਰ ਸਿੰਘ ਸੋਹਰਾ ਹਰਜਿੰਦਰ ਸਿੰਘ ਤੇ ਨਨਾਣ ਮਨਦੀਪ ਕੌਰ ਵਾਸੀ ਮੁਹੱਲਾ ਮੋਰੀ ਸੁਲਤਾਨਪੁਰ ਲੋਧੀ ਜਿਲ੍ਹਾ ਕਪੂਰਥਲਾ ਤੇ ਦੋਸ਼ ਲਾਉਂਦੇ ਹੋਏ ਕਿਹਾ ਕਿ ਉਹਨਾਂ ਦੇ ਵਿਆਹ ਨੂੰ ਤਿੰਨ ਕੁ ਮਹੀਨੇ ਹੋਏ ਹਨ […]

Continue Reading

*ਕਮਿਸ਼ਨਰੇਟ ਪੁਲਿਸ ਵਲੋਂ ਸੁਖਮੀਤ ਡਿਪਟੀ ਕੇਸ ’ਚ ਜੇਲ੍ਹ ਵਿਚ ਬੰਦ ਅਪਰਾਧੀਆਂ ਨੂੰ ਲਿਆ ਜਾਵੇਗਾ ਪ੍ਰੋਡਕਸ਼ਨ ਵਾਰੰਟ ’ਤੇ ਹੈਪੀ ਸੰਧੂ ਕੇਸ ’ਚ ਮੁਲਜ਼ਮਾਂ ਨੂੰ ਗੁਰਦਾਸਪੁਰ ’ਚ ਫੜਨ ਲਈ ਪੁਲਿਸ ਟੀਮਾਂ ਰਵਾਨਾ*

ਜਲੰਧਰ 24 ਜੂਨ( ਦਾ ਮਿਰਰ ਪੰਜਾਬ)-ਕਮਿਸ਼ਨਰੇਟ ਪੁਲਿਸ ਵਲੋਂ ਸਾਬਕਾ ਕੌਂਸਲਰ ਸੁਖਮੀਤ ਡਿਪਟੀ ਦੇ ਕਤਲ ਕੇਸ ਵਿੱਚ ਪੁਛਗਿੱਛ ਲਈ ਜੇਲ੍ਹ ਵਿੱਚ ਬੰਦ ਅਪਰਾਧੀਆਂ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਜਾਵੇਗਾ। ਇਕ ਵੀਡੀਓ ਸੰਦੇਸ ਰਾਹੀਂ ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਗੁਰਮੀਤ ਸਿੰਘ ਨੇ ਕਿਹਾ ਕਿ ਪੁਲਿਸ ਵਲੋਂ ਵੱਖ-ਵੱਖ ਪਹਿਲੂਆਂ ’ਤੇ ਕੰਮ ਕੀਤਾ ਜਾ ਰਿਹਾ ਹੈ ਅਤੇ ਹੁਣ ਜੇਲ੍ਹ ਵਿੱਚ […]

Continue Reading

*ਬੌਰੀ ਮੈਮੋਰੀਅਲ ਐਜੂਕੇਸ਼ਨਲ ਐਂਡ ਮੈਡੀਕਲ ਟਰੱਸਟ ਦੁਆਰਾ ਇੰਨੋਸੈਂਟ ਹਾਰਟਸ ਵਿੱਚ ਫ੍ਰੀ ਕੋਵਿਡ-19 ਵੈਕਸੀਨੇਸ਼ਨ ਕੈਂਪ*

ਜਲੰਧਰ, 24 ਜੂਨ (ਦਾ ਮਿਰਰ ਪੰਜਾਬ): ਬੌਰੀ ਮੈਮੋਰੀਅਲ ਐਜੂਕੇਸ਼ਨਲ ਅਤੇ ਮੈਡੀਕਲ ਟਰੱਸਟ ਦੇ ਅਧੀਨ ਚਲਾਏ ਜਾ ਰਹੇ ਦਿਸ਼ਾ-ਇੱਕ ਅਭਿਆਨ ਦੇ ਅੰਤਰਗਤ ਬੌਰੀ ਮੈਮੋਰੀਅਲ ਟਰੱਸਟ ਨੇ ਸਿਵਿਲ ਹਸਪਤਾਲ ਦੇ ਸਹਿਯੋਗ ਦੇ ਨਾਲ ਗ੍ਰੀਨ ਮਾਡਲ ਟਾਊਨ ਵਿੱਚ ਫਰੀ ਵੈਕਸੀਨੇਸ਼ਨ ਕੈਂਪ ਲਗਾਇਆ। ਇਹ ਕੈਂਪ 18 ਸਾਲ ਦੀ ਉਮਰ ਤੋਂ ਲੈ ਕੇ ਹਰ ਵਰਗ ਦੀ ਉਮਰ ਦੀ ਕੈਟੇਗਰੀ ਦੇ […]

Continue Reading

*ਕਿਸਾਨਾਂ ਵਲੋਂ ਜਗ੍ਹਾ ਜਗ੍ਹਾ ਘੇਰ ਕੇ ਕੀਤਾ ਕੇਂਦਰੀ ਰਾਜ ਮੰਤਰੀ ਸੋਮ ਪ੍ਕਾਸ਼ ਦਾ ਡੱਟਕੇ ਵਿਰੋਧ*

ਹੁਸ਼ਿਆਰਪੁਰ 24 ਜੂਨ ( ਤਰਸੇਮ ਦੀਵਾਨਾ )-ਕਿਸਾਨਾਂ ਵਲੋਂ ਅੱਜ ਹੁਸ਼ਿਆਰਪੁਰ ਤੋਂ ਮਾਹਿਲਪੁਰ ਨੂੰ ਜਾ ਰਹੇ ਕੇਂਦਰੀ ਰਾਜ ਮੰਤਰੀ ਸੋਮ ਪ੍ਕਾਸ਼ ਦਾ ਕਸਬਾ ਚੱਬੇਵਾਲ ਦੇ ਮੁੱਖ ਚੌਂਕ ਵਿਚ ਸੜਕ ਰੋਕ ਕੇ ਕਾਲੀਆਂ ਝੰਡੀਆਂ ਦਿਖਾ ਕੇ ਭਾਰੀ ਵਿਰੋਧ ਕੀਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਜਦੋਂ ਕਿਸਾਨਾਂ ਨੂੰ ਪਤਾ ਲੱਗਿਆ ਕਿ ਕੇਂਦਰੀ ਰਾਜ ਮੰਤਰੀ ਸੋਮ ਪ੍ਕਾਸ਼ ਅੱਜ ਹੁਸ਼ਿਆਰਪੁਰ ਤੋਂ […]

Continue Reading

*ਮੁੱਖ ਮੰਤਰੀ ਵੱਲੋਂ ਭਗਤ ਕਬੀਰ ਚੇਅਰ ਦੀ ਸਥਾਪਨਾ ਕਰਨ ਅਤੇ ਭਗਤ ਕਬੀਰ ਭਵਨ ਲਈ 10 ਕਰੋੜ ਰੁਪਏ ਦਾ ਐਲਾਨ*

ਚੰਡੀਗੜ੍ਹ/ਜਲੰਧਰ, 24 ਜੂਨ (ਦਾ ਮਿਰਰ ਪੰਜਾਬ):ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿਖੇ ਭਗਤ ਕਬੀਰ ਚੇਅਰ ਸਥਾਪਤ ਕਰਨ ਅਤੇ ਜਲੰਧਰ ਵਿਚ ਭਗਤ ਕਬੀਰ ਭਵਨ ਦੇ ਵਿਕਾਸ ਲਈ 10 ਕਰੋੜ ਰੁਪਏ ਦਾ ਐਲਾਨ ਕੀਤਾ ਹੈ। ਭਗਤ ਕਬੀਰ ਜੀ ਦੀ ਜੈਅੰਤੀ ਮੌਕੇ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਉਨ੍ਹਾਂ ਦੀ […]

Continue Reading

*ਬਾਦਲ ਸਰਕਾਰ ਨੁੰ ਬਦਨਾਮ ਤੇ ਅਸਥਿਰ ਕਰਨ ਲਈ ਬੇਅਦਬੀ ਕਰਨ ਦੀ ਸਾਜ਼ਿਸ਼ ਵਿਚ ਕਾਂਗਰਸ ਤੇ ਆਪ ਦੀ ਭੂਮਿਕਾ ਦੀ ਜਾਂਚ ਕੀਤੀ ਜਾਵੇ :ਅਕਾਲੀ ਦਲ*

ਚੰਡੀਗੜ੍ਹ, 24 ਜੂਨ (ਦਾ ਮਿਰਰ ਪੰਜਾਬ): ਸ਼੍ਰੋਮਣੀ ਅਕਾਲੀ ਦਲ ਨੇ ਕੋਟਕਪੁਰਾ ਫਾਇਰਿੰਗ ਮਾਮਲੇ ਦੀ ਜਾਂਚ ਕਰ ਰਹੀ ਐਸ ਆਈ ਟੀ ਨੂੰ ਆਖਿਆ ਕਿ ਉਹ ਆਪਣਾ ਦਾਇਰਾ ਵਧਾਵੇ ਅਤੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਨੂੰ ਬਦਨਾਮ ਤੇ ਅਸਥਿਰ ਕਰਨ ਦੀ ਬੇਅਦਬੀ ਦੀ ਸਾਜ਼ਿਸ਼ੀ ਵਿਚ ਕਾਂਗਰਸ ਤੇ ਆਪ ਦੀ ਭੂਮਿਕਾ ਦੀ ਜਾਂਚ ਕਰੇ। ਇਹ […]

Continue Reading

पीएम मोदी ने कहा- ग्लोबल टॉय मार्केट में भारत की हिस्सेदारी बहुत कम, करोड़ों रुपया जा रहा देश के बाहर

प्रधानमंत्री नरेंद्र मोदी वीडियो कॉन्फ्रेंसिंग के जरिए टॉयकैथॉन-2021 के प्रतिभागियों से बात की. इसके बाद अब पीएम मोदी ने उन्हें संबोधित किया. पीएम मोदी ने कहा, बच्चे की पहली पाठशाला अगर परिवार होता है तो, पहली किताब और पहले दोस्त, ये खिलौने ही होते हैं. समाज के साथ बच्चे का पहला संवाद इन्हीं खिलौनों के […]

Continue Reading