*ਜ਼ਿਲ੍ਹਾ ਸਿਹਤ ਅਫਸਰ ਨੇ ਸੈਂਪਲਿੰਗ ਮੌਕੇ ਵਪਾਰ ਮੰਡਲ ਦੇ ਪ੍ਰਧਾਨ ਤੇ ਲਾਇਆ ਹੱਥੋਪਾਈ ਕਰਨ ਦਾ ਦੋਸ਼*

ਹੁਸ਼ਿਆਰਪੁਰ 25 (ਤਰਸੇਮ ਦੀਵਾਨਾ )-ਪੰਜਾਬ ਸਰਕਾਰ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਦੀ ਆਰੰਭੀ ਮੁਹਿੰਮ ਦੀਆਂ ਖੁਦ ਸਿਆਸਤਦਾਨ ਹੀ ਨਾ ਸਿਰਫ ਧੱਜੀਆਂ ਉਡਾ ਰਹੇ ਹਨ ਸਗੋਂ ਇਨ੍ਹਾਂ ਸੱਤਾਧਾਰੀ ਸਿਆਸਤਦਾਨਾਂ ਦੀ ਸ਼ਹਿ ਤੇ ਹੀ ਵਪਾਰ ਮੰਡਲ ਦੇ ਅਖੌਤੀ ਪ੍ਰਧਾਨਾਂ ਵੱਲੋਂ ਸੈਂਪਲਿੰਗ ਕਰਨ ਵਾਲੀ ਸਿਹਤ ਵਿਭਾਗ ਦੀ ਟੀਮ ਦੇ ਨਾਲ ਹੱਥੋ ਪਾਈ ਕਰਕੇ ਮਨੋਬਲ ਤੋੜਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ […]

Continue Reading

*ਆਸ਼ੂ ਵਲੋਂ ਕੌਮੀ ਖੁਰਾਕ ਸੁਰੱਖਿਆ ਐਕਟ ਤਹਿਤ ਕਣਕ ਦੀ ਵੰਡ ਨਾ ਕਰਨ ਦੇ ਦੋਸ਼ਾਂ ਵਿਚ ਸੁਲਤਾਨਪੁਰ ਲੋਧੀ ਦੇ ਚਾਰ ਫੂਡ ਇੰਸਪੈਕਟਰ ਮੁਅੱਤਲ*

ਚੰਡੀਗੜ੍ਹ, 25 ਜੂਨ:(ਦਾ ਮਿਰਰ ਪੰਜਾਬ)-ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਪੰਜਾਬ ਸ੍ਰੀ ਭਾਰਤ ਭੂਸ਼ਨ ਆਸ਼ੂ ਦੇ ਹੁਕਮਾਂ ਤੇ ਕਪੂਰਥਲਾ ਜ਼ਿਲ੍ਹੇ ਦੇ ਸੁਲਤਾਨਪੁਰ ਲੋਧੀ ਵਿਖੇ ਤਾਇਨਾਤ ਚਾਰ ਫੂਡ ਇੰਸਪੈਕਟਰ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਆਸ਼ੂ ਨੇ ਦੱਸਿਆ ਕਿ ਮੁਅੱਤਲ ਕੀਤੇ ਗਏ ਚਾਰ ਫੂਡ ਇੰਸਪੈਕਟਰ ਖ਼ਿਲਾਫ਼ ਉਨ੍ਹਾਂ […]

Continue Reading

*ਸ਼੍ਰੋਮਣੀ ਅਕਾਲੀ ਦਲ ਰਾਹੁਲ ਗਾਂਧੀ, ਜਾਖੜ, ਐਸ ਆਈ ਟੀ, ਵਿਜੀਲੈਂਸ ਮੁਖੀ ਤੇ ਸਲਾਹਕਾਰ ਚਹਿਲ ਦੇ ਖਿਲਾਫ ਪੁਲਿਸ ਕੇਸ ਦਰਜ ਕਰਵਾਏਗਾ : ਬਿਕਰਮ ਸਿੰਘ ਮਜੀਠੀਆ*

ਅੰਮ੍ਰਿਤਸਰ, 25 ਜੂਨ (ਦਾ ਮਿਰਰ ਪੰਜਾਬ) ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਐਲਾਨ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਕਾਂਗਰਸੀ ਆਗੂ ਰਾਹੁਲ ਗਾਂਧੀ, ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ, ਐਸ ਆਈ ਟੀ ਮੈੀਬਰਾਂ, ਵਿਜੀਲੈਂਸ ਡਾਇਰੈਕਟਰ ਬੀ ਕੇ ਉਪੱਲ, ਸਲਾਹਕਾਰ ਭਰਤ ਇੰਦਰ ਸਿੰਘ ਚਹਿਲ ਤੇ ਹੋਰ ਅਧਿਕਾਰੀਆਂ ਦੇ ਖਿਲਾਫ ਕੋਟਕਪੁਰਾ ਫਾਇਰਿੰਗ ਕੇਸ ਦੀ ਜਾਂਚ ਵਿਚ ਸਿਆਸੀ […]

Continue Reading

*ਬੀਬੀ ਜਗੀਰ ਕੌਰ ਵੱਲੋਂ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ*

ਚੰਡੀਗੜ੍ਹ 25 ਜੂਨ (ਦਾ ਮਿਰਰ ਪੰਜਾਬ)- ਇਸਤਰੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਬਾਕੀ ਰਹਿੰਦੀਆਂ ਜਿਲਾ ਪ੍ਰਧਾਨਾਂ ਦਾ ਵੀ ਐਲਾਨ ਕਰ ਦਿੱਤਾ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧ ਜਾਣਕਾਰੀ ਦਿੰਦਿਆਂ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਅੰਮ੍ਰਿਤਸਰ, […]

Continue Reading

ਸੁੱਚਾ ਸਿੰਘ ਲੰਗਾਹ ਨੰਗੇ ਪੈਰੀਂ ਪੁੱਜੇ ਸ੍ਰੀ ਅਕਾਲ ਤਖ਼ਤ ਸਾਹਿਬ,ਕਿਹਾ ਮੁਆਫ਼ ਕਰ ਦਿਓ

ਅੰਮ੍ਰਿਤਸਰ (ਦਾ ਮਿਰਰ ਪੰਜਾਬ): ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਅਕਤੂਬਰ 2017 ਨੂੰ ਪੰਥ ਚੋਂ ਛੇਕੇ ਸੁੱਚਾ ਸਿੰਘ ਲੰਗਾਹ ਨੇ ਪੱਤਰਕਾਰਾਂ ਸਾਹਮਣੇ ਬੇਨਤੀ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਉਨ੍ਹਾਂ ਨੂੰ ਮਾਫ਼ੀ ਦੇਵੇ ਅਤੇ ਪੰਥ ‘ਚ ਮੁੜ ਸ਼ਾਮਲ ਕਰੇ। ਸੁੱਚਾ ਸਿੰਘ ਲੰਗਾਹ ਨੇ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਮੰਜੀ […]

Continue Reading

*ਜੇਕਰ ਜਸਵੀਰ ਸਿੰਘ ਗੜੀ ਅਤੇ ਭਗਵਾਨ ਸਿੰਘ ਚੋਹਾਨ ਸ਼੍ਰੀ ਅਨੰਦਪੁਰ ਸਾਹਿਬ ਅਤੇ ਚਮਕੌਰ ਸਾਹਿਬ ਤੋਂ ਚੋਣ ਲੜਨ ਤਾਂ ਰਵਨੀਤ ਸਿੰਘ ਬਿੱਟੂ ਦੇ ਮੂੰਹ ਤੇ ਕਰਾਰੀ ਚਪੇੜ ਮਾਰੀ ਜਾਂ ਸਕਦੀ ਹੈ-ਭੱਟੀ ਫਰਾਂਸ*

ਪੈਰਿਸ 24 ਜੂਨ ( ਦਾ ਮਿਰਰ ਪੰਜਾਬ ) ਪੈਰਿਸ ਤੋਂ ਮਨੁੱਖੀ ਅਧਿਕਾਰਾਂ ਦੀ ਸੰਸਥਾ ਔਰਰ–ਡਾਨ ਦੇ ਫਾਊਂਡਰ ਇਕਬਾਲ ਸਿੰਘ ਭੱਟੀ ਨੇ ਬਸਪਾ ਅਤੇ ਅਕਾਲੀਆਂ ਦਾ ਗੱਠਜੋੜ ਹੋਣ ਉਪਰੰਤ ਪੰਜਾਬ ਦੇ ਕੁਝ ਕ ਪੱਤਰਕਾਰਾਂ ਦੇ ਸਹਿਯੋਗ ਨਾਲ਼ ਗਰਮਾਇਸ਼ ਵਾਲੀਆਂ ਸੀਟਾਂ ਦਾ ਸਰਵੇ ਦੇ ਰਾਹੀਂ ਵਿਸ਼ਲੇਸ਼ਣ ਕਰਨਾ ਸ਼ੁਰੂ ਕੀਤਾ ਹੋਇਆ ਹੈ, ਜਿਸ ਤਹਿਤ ਦਸੂਹਾ ਸੀਟ ਬਾਰੇ ਪਿਛਲੇ […]

Continue Reading

ਸਿੰਘ ਨੇ ਇੱਕ ਹੋਰ ਕੀਤਾ ਕਮਾਲ-248 ਸੀਟਾਂ ਵਾਲੇ ਜਹਾਜ਼ ਵਿਚ ਇਕੱਲਿਆਂ ਹੀ ਅੰਮ੍ਰਿਤਸਰ ਤੋਂ ਦੁਬਈ ਤੱਕ ਦਾ ਕੀਤਾ ਸਫ਼ਰ

ਅੰਮ੍ਰਿਤਸਰ (ਦਾ ਮਿਰਰ ਪੰਜਾਬ): ਲੋੜਵੰਦਾਂ ਦੇ ਮਸੀਹਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ. ਐਸਪੀ ਸਿੰਘ ਓਬਰਾਏ (Dr. SP Singh Oberoi) ਨੇ 248 ਸੀਟਾਂ ਵਾਲੇ ਜਹਾਜ਼ ਵਿਚ ਇਕੱਲਿਆਂ ਹੀ ਅੰਮ੍ਰਿਤਸਰ ਤੋਂ ਦੁਬਈ (Flight from Amritsar to Dubai) ਤੱਕ ਦਾ ਸਫ਼ਰ ਕੀਤਾ ਹੈ। ਦੁਬਈ ਵਿਚ ਕਾਰੋਬਾਰ ਕਰਨ ਵਾਲੇ ਡਾ. ਓਬਰਾਏ ਨੇ ਅਪਣੇ ਸਫਰ ਦੀ ਯਾਦ […]

Continue Reading