*ਜੇਕਰ ਆਪ ਸੱਤਾ ਵਿਚ ਆਈ ਤਾਂ ਸਬਸਿਡੀ ’ਤੇ ਬਿਜਲੀ ਦੇਣ ਤੋਂ ਕਿਤੇ ਦੂਰ ਦਲਿਤਾਂ ਤੇ ਪਛੜੀਆਂ ਸ਼ੇ੍ਰਣੀਆਂ ਲਈ ਹਰ ਮਹੀਨੇ 200 ਯੂਨਿਟ ਮੁਫਤ ਬਿਜਲੀ ਵੀ ਖੋਹ ਲਵੇਗੀ : ਅਕਾਲੀ ਦਲ*

ਚੰਡੀਗੜ੍ਹ, 29 ਜੂਨ (ਦਾ ਮਿਰਰ ਪੰਜਾਬ)- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਜੇਕਰ ਆਮ ਆਦਮੀ ਪਾਰਟੀ ਪੰਜਾਬ ਵਿਚ ਸੱਤਾ ਵਿਚ ਆਈ ਤਾਂ ਫਿਰ ਬਜਾਏ ਸਬਸਿਡੀ ’ਤੇ ਬਿਜਲੀ ਦੇ ਕੇ ਆਮ ਆਦਮੀ ਨੁੰ ਰਾਹਤ ਦੇਣ ਦੇ, ਇਹ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵੱਲੋਂ ਐਸ ਸੀ ਤੇ ਬੀ ਸੀ ਵਰਗ ਨੂੰ ਦਿੱਤੀ 200 ਯੂਨਿਟ ਹਰ […]

Continue Reading

*ਡੈਲਟਾ ਪਲੱਸ ਵਾਇਰਸ ਉੱਤੇ ਚਿੰਤਾ ਪ੍ਰਗਟਾਉਂਦੇ ਹੋਏ ਮੁੱਖ ਮੰਤਰੀ ਵੱਲੋਂ ਕੋਵਿਡ ਪਾਬੰਦੀਆਂ 10 ਜੁਲਾਈ ਤੱਕ ਵਧਾਉਣ ਦੇ ਹੁਕਮ*

ਚੰਡੀਗੜ੍ਹ, 29 ਜੂਨ( ਦਾ ਮਿਰਰ ਪੰਜਾਬ)-ਡੈਲਟਾ ਪਲੱਸ ਦੇ ਕੇਸ ਸਾਹਮਣੇ ਆਉਣ ਉਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਸਬੰਧੀ ਰੋਕਾਂ ਵਿਚ 10 ਜੁਲਾਈ ਤੱਕ ਵਾਧਾ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਬਾਰ, ਪੱਬ ਅਤੇ ਅਹਾਤੇ 50 ਫੀਸਦੀ ਸਮਰੱਥਾ ਨਾਲ ਇਕ ਜੁਲਾਈ ਤੋਂ ਖੋਲ੍ਹਣ ਦੀ ਆਗਿਆ ਦੇਣ ਸਮੇਤ ਕੁਝ ਹੋਰ […]

Continue Reading

*ਆਪ ਦੀ ਸਰਕਾਰ ਆਉਣ ਤੇ ਪੰਜਾਬ ਦੇ ਘਰਾਂ ਵਿਚ ਫਰੀ ਕਰੰਟ ਛੱਡਾਂਗੇ- ਕੇਜਰੀਵਾਲ*

ਚੰਡੀਗੜ੍ਹ (ਦਾ ਮਿਰਰ ਪੰਜਾਬ ) ਪੰਜਾਬ ਵਿਚ 2022 ਦੀਆਂ ਚੋਣਾਂ ਨੂੰ ਲੈ ਕੇ ਸਿਆਸਤ ਭਖੀ ਹੋਈ ਹੈ ਤੇ ਇਹਨਾਂ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਆਪਣੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਅੱਜ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਚੰਡੀਗੜ੍ਹ ਪਹੁੰਚੇ ਹੋਏ ਹਨ। ਅਰਵਿੰਦ ਕੇਜਰੀਵਾਲ ਅਗਲੇ ਸਾਲ ਦੀਆਂ ਚੋਣਾਂ ਨੂੰ ਲੈ ਕੇ ਪੰਜਾਬ ਵਿਚ ਵੱਡੇ […]

Continue Reading