*ਕਾਂਗਰਸ- ਭਾਜਪਾ ਦਲਿਤ ਵਿਰੋਧੀ ਹੀ ਨਹੀਂ ਬਲਕਿ ਪੰਜਾਬ ਵਿਰੋਧੀ ਵੀ ਹਨ- ਜਸਵੀਰ ਸਿੰਘ ਗੜ੍ਹੀ*

ਨੰਗਲ/ਅਨੰਦਪੁਰ ਸਾਹਿਬ/ਗੜ੍ਹਸ਼ੰਕਰ/ਬਲਾਚੌਰ (ਦਾ ਮਿਰਰ ਪੰਜਾਬ)-ਬਹੁਜਨ ਸਮਾਜ ਪਾਰਟੀ ਵਲੋਂ ਸ੍ਰੀ ਖੁਰਾਲਗੜ੍ਹ ਸਾਹਿਬ ਤੋਂ ਸ੍ਰੀ ਅਨੰਦਪੁਰ ਸਾਹਿਬ ਤੱਕ ਦੀ ਵਿਸ਼ਾਲ ਮੋਟਰ ਸਾਈਕਲ ਯਾਤਰਾ ਕੱਢੀ ਗਈ ਜਿਸ ਵਿੱਚ ਇਲਾਕੇ ਦੀ ਸ਼ਿਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਵੀ ਹੁੰਮ ਹੁਮਾਕੇ ਸ਼ਾਮਿਲ ਹੋਈ। ਇਸ ਮੌਕੇ ਬੋਲਦਿਆਂ ਬਸਪਾ ਦੇ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਾਂਗਰਸ-ਭਾਜਪਾ ਦੋਨੋ ਇੱਕੋ ਥੈਲੀ ਦੇ […]

Continue Reading

*ਅਕਾਲੀ ਦਲ ਨੇ ਚਰਨਜੀਤ ਸਿੰਘ ਬਰਾੜ ਨੂੰ ਰਾਜਪੁਰਾ ਦਾ ਮੁੱਖ ਸੇਵਾਦਾਰ ਐਲਾਨਿਆ*

ਬਨੂੜ/ਰਾਜਪੁਰਾ, 9 ਜੁਲਾਈ (ਦਾ ਮਿਰਰ ਪੰਜਾਬ):- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਆਪਣੇ ਸਿਆਸੀ ਸਕੱਤਰ ਤੇ ਪਾਰਟੀ ਦੇ ਸੀਨੀਅਰ ਆਗੂ ਸਰਦਾਰ ਚਰਨਜੀਤ ਸਿੰਘ ਬਰਾੜ ਨੁੰ ਰਾਜਪੁਰਾ ਵਿਧਾਨ ਸਭਾ ਹਲਕੇ ਦਾ ਮੁੱਖ ਸੇਵਾਦਾਰ ਐਲਾਨਿਆ ਹੈ। ਇਹ ਐਲਾਨ ਅੱਜ ਬਨੂੜ ਵਿਖੇ ਹੋਈ ਅਕਾਲੀ ਦਲ ਤੇ ਬਸਪਾ ਦੀ ਪਲੇਠੀ ਸਾਂਝੀ ਮੀਟਿੰਗ ਦੌਰਾਨ ਪਾਰਟੀ ਪ੍ਰਧਾਨ […]

Continue Reading

*ਮੁੱਖ ਮੰਤਰੀ ਨੇ ਵੀਕੈਂਡ ਤੇ ਰਾਤ ਦਾ ਕਰਫਿਊ ਹਟਾਇਆ, ਸੋਮਵਾਰ ਤੋਂ ਇੰਡੋਰ ‘ਚ 100 ਅਤੇ ਆਊਟਡੋਰ ‘ਚ 200 ਵਿਅਕਤੀਆਂ ਦੇ ਇਕੱਠ ਦੀ ਆਗਿਆ ਦਿੱਤੀ*

ਚੰਡੀਗੜ੍ਹ, 9 ਜੁਲਾਈ (ਦਾ ਮਿਰਰ ਪੰਜਾਬ)-ਸੂਬੇ ਵਿੱਚ ਕੋਵਿਡ ਦੀ ਪਾਜ਼ੇਟਿਵਟੀ ਦਰ ਘਟ ਕੇ 0.4 ਫੀਸਦੀ ਆਉਣ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਹਫਤੇ ਦੇ ਅੰਤਲੇ ਦਿਨਾਂ (ਵੀਕੈਂਡ) ਅਤੇ ਰਾਤ ਦੇ ਕਰਫਿਊ ਨੂੰ ਹਟਾਉਣ ਦੇ ਆਦੇਸ਼ ਦਿੱਤੇ। ਇਸ ਦੇ ਨਾਲ ਹੀ ਸੋਮਵਾਰ ਤੋਂ ਅੰਦਰੂਨੀ ਇਕੱਠਾਂ (ਇੰਡੋਰ) ਵਿੱਚ 100 ਵਿਅਕਤੀਆਂ ਅਤੇ ਖੁੱਲ੍ਹੇ […]

Continue Reading

*ਚੀਫ਼ ਕੋਚ ਹਾਕੀ ਓਲੰਪੀਅਨ ਰਾਜਿੰਦਰ ਸਿੰਘ ਨੇ ਪਹਿਲੀ ਤਨਖ਼ਾਹ ਕੀਤੀ ਗੋਲਕੀਪਰਾਂ ਨੂੰ ਸਮਰਪਿਤ*

ਜਲੰਧਰ, 9 ਜੁਲਾਈ :(ਦਾ ਮਿਰਰ ਪੰਜਾਬ ) ਪੰਜਾਬ ਦੇ ਚੀਫ਼ ਕੋਚ ਹਾਕੀ ਓਲੰਪੀਅਨ ਰਾਜਿੰਦਰ ਸਿੰਘ (ਜੂਨੀਅਰ) ਨੇ ਆਪਣੀ ਪਹਿਲੀ ਤਨਖਾਹ ਸੁਰਜੀਤ ਹਾਕੀ ਅਕੈਡਮੀ ਦੇ ਗੋਲਕੀਪਰਾਂ ਨੂੰ ਸਮਰਪਿਤ ਕੀਤੀ ਹੈ । ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿਚ ਨਿਯੁਕਤ ਕੀਤੇ ਗਏ ਚੀਫ਼ ਹਾਕੀ ਕੋਚ ਪੰਜਾਬ ਤੇ ਦਰੋਣਾਚਾਰੀਆ ਐਵਾਰਡੀ ਓਲੰਪੀਅਨ ਰਾਜਿੰਦਰ ਸਿੰਘ (ਜੂਨੀਅਰ) ਅਨੁਸਾਰ ਹਾਕੀ ਨੇ ਉਸ ਨੂੰ […]

Continue Reading

*ਦਰਬਾਰ ਸਖੀ ਸਰਵਰ ਪੀਰ ਲੱਖਾਂ ਦਾ ਦਾਤਾ ਪਿੰਡ ਜੰਡੂ ਸਿੰਘਾਂ ਵਿਖੇ ਸਲਾਨਾਂ ਜੋੜ ਮੇਲਾ ਪ੍ਰਸ਼ਾਸਨ ਦੇ ਨਿਯਮਾਂ ਮੁਤਾਬਿਕ ਕਰਵਾਇਆ ਗਿਆ*

ਜਲੰਧਰ ( ਦਾ ਮਿਰਰ ਪੰਜਾਬ) ਦਰਬਾਰ ਸਖੀ ਸਰਵਰ ਪੀਰ ਲੱਖਾਂ ਦਾ ਦਾਤਾ ਪਿੰਡ ਜੰਡੂ ਸਿੰਘਾਂ ਵਿਖੇ ਸਲਾਨਾਂ ਜੋੜ ਮੇਲਾ ਮੁੱਖ ਸੇਵਾਦਾਰ ਬਾਬਾ ਰਾਮੇ ਸ਼ਾਹ ਜੀ ਦੀ ਦੇਖ ਰੇਖ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ ਜਾਣਕਾਰੀ ਦਿੰਦੇ ਬਾਬਾ ਰਾਮੇ ਸ਼ਾਹ ਨੇ ਦਸਿਆ ਕਿ ਜੋੜ ਮੇਲੇ ਦੇ ਸਬੰਧ ਵਿੱਚ ਪਹਿਲਾ ਸਵੇਰੇ 8 ਵਜੇ […]

Continue Reading

*ਅਫਗਾਨੀ ਨਾਗਰਿਕਾਂ ਤੋਂ ਫੜੀ 17 ਕਿਲੋ ਹੈਰੋਇਨ ਤੋਂ ਬਾਅਦ ਅੰਤਰਰਾਜ਼ੀ ਨਸ਼ਾ ਸਮਗਲਿੰਗ ਦੇ ਰੈਕਟ ਦਾ ਪਰਦਾਫਾਸ਼*

ਹੁਸ਼ਿਆਰਪੁਰ, 7 ਜੁਲਾਈ: ( ਤਰਸੇਮ ਦੀਵਾਨਾ ) ਡੀ.ਜੀ.ਪੀ. ਦਿਨਕਰ ਗੁਪਤਾ ਅਤੇ ਆਈ.ਜੀ. ਜਲੰਧਰ ਰੇਂਜ ਕੋਸ਼ਤਭ ਸ਼ਰਮਾ ਦੇ ਨਿਰਦੇਸ਼ਾਂ ’ਤੇ ਨਸ਼ਿਆਂ ਖਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਹੁਸ਼ਿਆਰਪੁਰ ਪੁਲਿਸ ਨੇ ਇਕ ਵੱਡੀ ਕਾਰਵਾਈ ਨੂੰ ਅੰਜ਼ਾਮ ਦਿੰਦਿਆਂ ਅੰਤਰ ਰਾਸ਼ਟਰੀ ਡਰੱਗ ਅਤੇ ਹਵਾਲਾ ਰੈਕਟ ਦਾ ਪਰਦਾਫਾਸ਼ ਕਰਦਿਆਂ 20 ਕਿਲੋ 700 ਗਰਾਮ ਹੈਰੋਇਨ ਅਤੇ 40 ਲੱਖ 12 ਹਜ਼ਾਰ ਰੁਪਏ […]

Continue Reading

ਲੋਕ ਇਨਸਾਫ ਪਾਰਟੀ ਦੇ ਸਰਪ੍ਰਸਤ ਸਿਮਰਜੀਤ ਸਿੰਘ ਬੈਂਸ ਤੇ ਉਨ੍ਹਾਂ ਦੇ ਸਾਥੀਆਂ ਉੱਤੇ ਜਿਣਸੀ ਸੋਸ਼ਣ ਦਾ ਪਰਚਾ ਦਰਜ ਕਰਨ ਦੇ ਆਦੇਸ਼

ਲੁਧਿਆਣਾ (ਦਾ ਮਿਰਰ ਪੰਜਾਬ ): ਲੁਧਿਆਣਾ ਦੀ ਇੱਕ ਅਦਾਲਤ ਨੇ ਸਥਾਨਕ ਪੁਲਸ ਨੂੰ 44 ਸਾਲਾ ਮਹਿਲਾ ਦੀ ਸ਼ਿਕਾਇਤ ਉੱਤੇ ਲੋਕ ਇਨਸਾਫ ਪਾਰਟੀ ਦੇ ਸਰਪ੍ਰਸਤ ਸਿਮਰਜੀਤ ਸਿੰਘ ਬੈਂਸ ਤੇ ਸਾਥੀਆਂ ਸਮੇਤ ਮਾਨਯੋਗ ਵਧੀਕ ਸੈਸ਼ਨ ਜੱਜ ਲੁਧਿਆਣਾ ਨੇ 376 , 120 ਬੀ , 506 , 354 ਦਾ ਪਰਚਾ ਦਰਜ ਕਰਨ ਲਈ ਪੁਲਿਸ ਕਮਿਸ਼ਨਰ ਲੁਧਿਆਣਾ ਨੂੰ ਆਰਡਰ ਪਾਸ […]

Continue Reading

*ਦਿੱਲੀ ਸਿੱਖ ਗੁਰਦਵਾਰਾ ਮੈਨਜਮੈਂਟ ਕਮੇਟੀ ਦਾ ਇੱਕ ਹੋਰ ਵਧੀਆ ਅਤੇ ਸ਼ਲਾਘਾਯੋਗ ਉਪਰਾਲਾ-ਭੱਟੀ ਫਰਾਂਸ*

ਪੈਰਿਸ / ਨਵੀਂ ਦਿੱਲੀ 6 ਜੁਲਾਈ (ਦਾ ਮਿਰਰ ਪੰਜਾਬ) ਮਨੁੱਖੀ ਅਧਿਕਾਰਾਂ ਦੀ ਸੰਸਥਾ ਔਰਰ–ਡਾਨ ਫਰਾਂਸ ਦੇ ਫਾਊਂਡਰ ਇਕਬਾਲ ਸਿੰਘ ਭੱਟੀ ਨੇ ਦਿੱਲੀ ਗੁਰਦਵਾਰਾ ਮੈਨਜਮੈਂਟ ਕਮੇਟੀ ਵਲੋਂ ਕੀਤੇ ਜਾ ਰਹੇ ਲੋਕ ਭਲਾਈ ਕੰਮਾਂ ਦਾ ਜਾਇਜਾ ਲੈਂਦਿਆਂ ਹੋਇਆ ਕਿਹਾ ਕਿ ਸੈਕਟਰ ਕੋਈ ਵੀ ਹੋਵੇ, ਸਿਰਸਾ ਸਾਹਿਬ ਆਪਣਾ ਫਰਜ ਸਮਝ ਕੇ ਆਪਣੇ ਸਾਥੀਆਂ ਦੇ ਨਾਲ਼ ਜਾ ਪਹੁੰਚਦੇ ਹਨ […]

Continue Reading

*ਬਾਲੀਵੁੱਡ ਦੇ ਦਿੱਗਜ ਅਦਾਕਾਰ ਦਲੀਪ ਕੁਮਾਰ ਨਹੀਂ ਰਹੇ*

ਮੁੰਬਈ (ਦਾ ਮਿਰਰ ਪੰਜਾਬ )-ਬਾਲੀਵੁੱਡ ਦੇ ਦਿੱਗਜ ਅਦਾਕਾਰ ਦਲੀਪ ਕੁਮਾਰ ਨਹੀਂ ਰਹੇ। ਉਨ੍ਹਾਂ ਦਾ 98ਵੇਂ ਸਾਲ ਦੀ ਉਮਰ ਵਿਚ ਦੇਹਾਂਤ ਹੋ ਗਿਆ। ਉਹ ਪਿਛਲੇ ਕੁਝ ਦਿਨਾਂ ਤੋਂ ਸਿਹਤ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਸੀ। ਦਲੀਪ ਕੁਮਾਰ ਨੂੰ ਸਾਹ ਲੈਣ ਵਿਚ ਮੁਸ਼ਕਲ ਆਉਂਦੀ ਸੀ। ਪਲਮਨੋਲੋਜਿਸਟ ਡਾ. ਜਲੀਲ ਪਾਰਕਰ ਜਿਸ ਨੇ ਮੁੰਬਈ ਦੇ ਪੀ.ਡੀ. ਹਿੰਦੂਜਾ ਹਸਪਤਾਲ ਵਿਚ […]

Continue Reading

ਕੈਪਟਨ ਅਮਰਿੰਦਰ ਸਿੰਘ ਹੀ ਹੋਣਗੇ ਕਾਂਗਰਸ ਦੇ ਮੁੱਖ ਮੰਤਰੀ ਦੇ ਚਿਹਰੇ

ਨਵੀਂ ਦਿੱਲੀ (ਦਾ ਮਿਰਰ ਪੰਜਾਬ) -ਕੈਪਟਨ ਅਮਰਿੰਦਰ ਸਿੰਘ ਅਤੇ ਸੋਨੀਆ ਗਾਂਧੀ ਦੀ ਹੋਈ ਮੀਟਿੰਗ ਤੋਂ ਬਾਅਦ ਇਹ ਸਾਹਮਣੇ ਨਿਕਲ ਕੇ ਆ ਰਿਹਾ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਕਾਂਗਰਸ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਲੜੇਗੀ ਅਤੇ ਕੈਪਟਨ ਅਮਰਿੰਦਰ ਸਿੰਘ ਹੀ ਮੁੱਖ ਮੰਤਰੀ ਦੇ ਚਿਹਰੇ ਹੋਣਗੇ। ਇਸ ਦੇ ਨਾਲ ਹੀ ਇਹ ਵੀ ਖਬਰ ਨਿਕਲ […]

Continue Reading