*ਪੌਗ ਡੈਮ ’ਤੇ ਹਾਦਸਾ ਟਲਿਆ, ਪਾਈਪ ‘ਚ ਲੀਕੇਜ਼ ਹੋਣ ਕਾਰਨ ਪਾਵਰ ਹਾਊਸ ਵਿੱਚ ਪਾਣੀ ਵਡ਼ਿਆ*

ਤਲਵਾਡ਼ਾ,29 ਜੁਲਾਈ( ਦੀਪਕ ਠਾਕੁਰ)-ਇੱਥੇ ਸਥਿਤ ਪੌਂਗ ਡੈਮ ਵਿਖੇ ਵੱਡਾ ਹਾਦਸਾ ਹੋਣ ਤੋਂ ਟਲ ਗਿਆ ਹੈ । ਬੀਤੇ ਦਿਨ ਬਾਅਦ ਦੁਪਹਿਰ ਪੌਂਗ ਡੈਮ ਦੀ ਝੀਲ ‘ਚੋਂ ਪਾਵਰ ਹਾਊਸ ਨੂੰ ਪਾਣੀ ਲੈ ਕੇ ਜਾਣ ਵਾਲੀ ਪਾਈਪ ਲੀਕ ਹੋ ਗਈ, ਅਤੇ ਪਾਵਰ ਹਾਊਸ ‘ਚ 5 ਤੋਂ 7 ਫੁੱਟ ਪਾਣੀ ਭਰ ਗਿਆ। ਘਟਨਾਂ ਦਾ ਪਤਾ ਉਦੋਂ ਚੱਲਿਆ ਜਦੋਂ ਬੀਬੀਅਮੈਬੀ […]

Continue Reading

*ਇੰਨੋਸੈਂਟ ਹਾਰਟਸ ਸਕੂਲ ਆਫ ਹੋਟਲ ਮੈਨੇਜਮੈਂਟ ਨੇ ‘ਐਬਰੌਡ ਇੰਟਰਨਸ਼ਿਪ ਪ੍ਰੋਗਰਾਮ’ ਉੱਤੇ ਕੀਤਾ ਵੈਬੀਨਾਰ ਦਾ ਆਯੋਜਨ*

ਜਲੰਧਰ, 29 ਜੁਲਾਈ (ਦਾ ਮਿਰਰ ਪੰਜਾਬ): ਇੰਨੋਸੈਂਟ ਹਾਰਟਸ ਸਕੂਲ ਆਫ ਹੋਟਲ ਮੈਨੇਜਮੇਂਟ ਨੇ ‘ਹਾਸਪਿਟੈਲਿਟੀ ਐਂਡ ਟੂਰਿਜ਼ਮ’ ਦੇ ਲਈ ਵਿਦੇਸ਼ ਵਿੱਚ ਇੰਟਰਨਸ਼ਿਪ ਅਤੇ ਕਰੀਅਰ ਵਿਸ਼ੇ ਉੱਤੇ ਇੱਕ ਵੈਬੀਨਾਰ ਦਾ ਆਯੋਜਨ ਕੀਤਾ। ਜਿਸ ਵਿੱਚ ਸਕੂਲ ਆਫ ਹੋਟਲ ਮੈਨੇਜਮੈਂਟ ਦੇ ਵਿਦਿਆਰਥੀਆਂ ਨੂੰ ਅੰਤਰਾਸ਼ਟਰੀ ਇੰਟਰਨਸ਼ਿਪ ਪ੍ਰੋਗਰਾਮ ਤੋਂ ਜਾਣੂੰ ਕਰਵਾਇਆ ਗਿਆ। ਵੈਬੀਨਾਰ ਦੇ ਲਈ ਰਿਸੋਰਸ ਪਰਸਨ ਸ੍ਰੀਮਤੀ ਅੰਕਿਤਾ ਰਾਜ (ਰਿਕਰਿਊਟਮੈਂਟ […]

Continue Reading

*ਮੁੱਖ ਮੰਤਰੀ ਨੇ ਪੀ.ਐਸ.ਪੀ.ਸੀ.ਐਲ. ਨੂੰ ਅਕਾਲੀ-ਭਾਜਪਾ ਸਰਕਾਰ ਵੱਲੋਂ ਕੀਤੇ ਇਕਪਾਸੜ ਸਾਰੇ ਬਿਜਲੀ ਖਰੀਦ ਸਮਝੌਤੇ ਰੱਦ ਕਰਨ/ਮੁੜ ਘੋਖਣ ਲਈ ਆਖਿਆ*

ਚੰਡੀਗੜ੍ਹ, 28 ਜੁਲਾਈ (ਦਾ ਮਿਰਰ ਪੰਜਾਬ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੂੰ ਉਨ੍ਹਾਂ ਪ੍ਰਾਈਵੇਟ ਕੰਪਨੀਆਂ ਨਾਲ ਕੀਤੇ ਇਕਤਰਫਾ ਸਾਰੇ ਬਿਜਲੀ ਖਰੀਦ ਸਮਝੌਤੇ (ਪੀ.ਪੀ.ਏਜ਼) ਰੱਦ ਕਰਨ ਜਾਂ ਮੁੜ ਘੋਖਣ ਲਈ ਆਖਿਆ ਹੈ, ਜਿਹੜੀਆਂ ਕੰਪਨੀਆਂ ਝੋਨੇ ਦੀ ਬਿਜਾਈ ਅਤੇ ਗਰਮੀ ਦੇ ਸੀਜ਼ਨ ਵਿੱਚ ਬਿਜਲੀ ਦੀ ਸਿਖਰਲੀ ਮੰਗ ਨੂੰ ਪੂਰਾ […]

Continue Reading

*ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਮੰਗ*

ਚੰਡੀਗੜ੍ਹ, 28 ਜੁਲਾਈ (ਦਾ ਮਿਰਰ ਪੰਜਾਬ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕੋਵਿਡ ਦੀ ਸਥਿਤੀ ਵਿਚ ਸੁਧਾਰ ਆਉਣ ਦੇ ਮੱਦੇਨਜ਼ਰ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਅਪੀਲ ਕੀਤੀ ਹੈ ਤਾਂ ਕਿ ਲੋਕ ਪਾਕਿਸਤਾਨ ਵਿਚ ਸਥਿਤ ਇਤਿਹਾਸਕ ਗੁਰਧਾਮ ਦੇ ਦਰਸ਼ਨ-ਦੀਦਾਰੇ ਕਰ ਸਕਣ। ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿਚ ਕੈਪਟਨ ਅਮਰਿੰਦਰ […]

Continue Reading

*ਅੰਮਿ੍ਰਤਸਰ ਵਿੱਚ ਵਿਸ਼ੇਸ਼ ਕਾਰਵਾਈ ਦੌਰਾਨ ਦੋ ਲੋੜੀਂਦੇ ਗੈਂਗਸਟਰ ਅਤੇ ਉਨਾਂ ਦਾ ਸਾਥੀ ਗਿ੍ਰਫ਼ਤਾਰ*

ਚੰਡੀਗੜ/ਅੰਮਿ੍ਰਤਸਰ, 27 ਜੁਲਾਈ: (ਦਾ ਮਿਰਰ ਪੰਜਾਬ) ਪੰਜਾਬ ਪੁਲਿਸ ਨੇ ਅੱਜ ਅਜਨਾਲਾ, ਅੰਮਿ੍ਰਤਸਰ ਦੇ ਪਿੰਡ ਚਮਿਆਰੀ ਵਿਖੇ ਕੀਤੀ ਵਿਸ਼ੇਸ਼ ਕਾਰਵਾਈ ਦੌਰਾਨ ਦੋ ਲੋੜੀਂਦੇ ਗੈਂਗਸਟਰਾਂ ਅਤੇ ਉਨਾਂ ਦੇ ਸਾਥੀ ਨੂੰ ਗਿ੍ਰਫਤਾਰ ਕੀਤਾ ਹੈ। ਪੁਲਿਸ ਨੇ ਉਨਾਂ ਪਾਸੋਂ ਵੱਡੀ ਮਾਤਰਾ ਵਿੱਚ ਹਥਿਆਰ ਅਤੇ ਗੋਲਾ ਬਾਰੂਦ ਵੀ ਬਰਾਮਦ ਕੀਤਾ ਹੈ। ਗੈਂਗਸਟਰਾਂ ਦੀ ਪਛਾਣ ਦਇਆ ਸਿੰਘ ਉਰਫ ਪ੍ਰੀਤ ਸ਼ੇਖੋਂ ਉਰਫ […]

Continue Reading

*ਨਿੱਕੂ ਪਾਰਕ ’ਚ ਜਲਦ ਚਾਲੂ ਹੋਣਗੇ ਕੋਲੰਬਸ ਅਤੇ ਬ੍ਰੇਕ ਡਾਂਸ ਝੂਲੇ*

ਜਲੰਧਰ, 27 ਜੁਲਾਈ (ਦਾ ਮਿਰਰ ਪੰਜਾਬ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਿੱਕੂ ਪਾਰਕ ਦੀ ਸ਼ਾਨ ਨੂੰ ਮੁੜ ਬਹਾਲ ਕਰਨ ਲਈ ਕੀਤੇ ਜਾ ਰਹੇ ਠੋਸ ਯਤਨਾਂ ਸਦਕਾ ਪਾਰਕ ਵਿੱਚ ਤਿੰਨ ਹੋਰ ਮੁੱਖ ਝੂਲੇ ਜਲਦ ਚਾਲੂ ਹੋ ਰਹੇ ਹਨ , ਜਿਸ ਨਾਲ ਆਮ ਲੋਕਾਂ ਅਤੇ ਖਾਸ ਕਰਕੇ ਬੱਚਿਆਂ ਲਈ ਮਨੋਰੰਜਨ ਦੇ ਦਾਇਰੇ ਦਾ ਵਿਸਥਾਰ ਹੋਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ […]

Continue Reading

*ਪਾਬੰਧੀ ਦੇ ਬਾਵਜੂਦ ਨਾਜਾਇਜ਼ ਮਾਈਨਿੰਗ ਦਾ ਕਾਰੋਬਾਰ ਜ਼ਾਰੀ ਸੀਕਰੀ ‘ਚ ਪੰਚਾਇਤ ਦੀ ਜ਼ਮੀਨ ‘ਚ ਕੀਤੀ ਖੁਦਾਈ, ਸੁਖਚੈਨਪੁਰ ‘ਚ ਪਹਾਡ਼ੀਆਂ ਦੀ ਕਟਾਈ ਦਾ ਕੰਮ ਜ਼ੋਰਾਂ ’ਤੇ*

ਤਲਵਾਡ਼ਾ,27 ਜੁਲਾਈ (ਦੀਪਕ ਠਾਕੁਰ)-ਸਬ ਡਵੀਜ਼ਨ ਮੁਕੇਰੀਆਂ ਅਧੀਨ ਬਲਾਕ ਤਲਵਾਡ਼ਾ ਤੇ ਹਾਜੀਪੁਰ ‘ਚ ਬਰਸਾਤ ਦਾ ਮੌਸਮ ਸ਼ੁਰੂ ਹੋਣ ਦੇ ਬਾਵਜੂਦ ਮਾਈਨਿੰਗ ਦਾ ਕੰਮ ਜ਼ਾਰੀ ਹੈ। ਮਾਈਨਿੰਗ ਤੇ ਸਿਵਲ ਪ੍ਰਸ਼ਾਸਨ ਦੇ ਕਾਗਜਾਂ ‘ਚ ਜੂਨ ਤੋਂ ਸਤੰਬਰ ਤੱਕ ਮਾਈਨਿੰਗ ’ਤੇ ਬੰਦ ਹੈ, ਪਰ ਬਾਵਜੂਦ ਇਸਦੇ ਹਾਜੀਪੁਰ ਤੇ ਤਲਵਾਡ਼ਾ ਖ਼ੇਤਰਾਂ ‘ਚ ਵਾਹੀਯੋਗ ਜ਼ਮੀਨਾਂ ਸਮੇਤ ਬਿਆਸ ਤੇ ਸਵਾਂ ਦਰਿਆ ‘ਚ […]

Continue Reading

*ਕਿਸਾਨ ਮੰਗਾਂ ਦੇ ਹੱਲ ਲਈ ਭਾਜਪਾ ਨੂੰ ਕੁੰਭਕਰਨੀ ਨੀਂਦ ਤੋਂ ਜਗਾਉਣ ਲਈ ਬਸਪਾ ਦਾ ਹਾਥੀ ਸੜਕ ਤੇ ਉਤਰਿਆ – ਜਸਵੀਰ ਸਿੰਘ ਗੜ੍ਹੀ*

ਨਵਾਂਸ਼ਹਿਰ (ਦਾ ਮਿਰਰ ਪੰਜਾਬ)-ਬਹੁਜਨ ਸਮਾਜ ਪਾਰਟੀ ਵਲੋਂ ਅੱਜ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਨਵਾਂਸ਼ਹਿਰ ਵਿਖੇ ਵਿਸ਼ਾਲ ਰੋਸ ਮਾਰਚ ਕਢਿਆ ਗਿਆ ਜਿਸ ਵਿੱਚ ਬਸਪਾ ਪੰਜਾਬ ਦੇ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਜੀ ਸ਼ਾਮਿਲ ਹੋਏ। ਜਿਲ੍ਹਾ ਪੱਧਰੀ ਧਰਨੇ ਦੀ ਅਗਵਾਈ ਸੂਬਾ ਜਨਰਲ ਸਕੱਤਰ ਅਤੇ ਹਲਕਾ ਇੰਚਾਰਜ ਡਾ ਨਛੱਤਰ ਪਾਲ ਨੇ ਕੀਤੀ ਜੋਕਿ ਖਰਾਬ ਮੌਸਮ ਵਿਚ ਅੰਬੇਡਕਰ ਚੌਂਕ […]

Continue Reading