*ਰਮਾਇਣ ਨਾਲ ਦਸਵੇਂ ਪਾਤਸ਼ਾਹ ਦਾ ਨਾਂ ਜੋੜਨਾ ਮੰਦਭਾਗਾ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ*
ਅੰਮ੍ਰਿਤਸਰ( ਦਾ ਮਿਰਰ ਪੰਜਾਬ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਮ ਨਾਲ ਰਣ ਨੂੰ ਜੋੜ ਕੇ ਪੇਸ਼ ਕਰਨ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇਕ ਪ੍ਰੈੱਸ ਬਿਆਨ ਵਿਚ ਕੀਤਾ। ਉਨ੍ਹਾਂ ਕਿਹਾ ਕਿ ਦਸਮ ਪਾਤਸ਼ਾਹ […]
Continue Reading




