ਮਾਮਲਾ ਮਾਈਨਿੰਗ ਸਾਈਟ ਤੇ ਛਾਪੇਮਾਰੀ ਦਾ- ਸੁਖਬੀਰ ਬਾਦਲ ਅਤੇ ਉਨ੍ਹਾਂ ਦੇ ਸਾਥੀਆਂ ਤੇ ਅਪਰਾਧਕ ਮਾਮਲਾ ਦਰਜ

ਬਿਆਸ ਜੁਲਾਈ (ਦਾ ਮਿਰਰ ਪੰਜਾਬ) -ਬੀਤੇ ਕੱਲ੍ਹ ਦਰਿਆ ਬਿਆਸ ਕੰਢੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸਮੇਤ ਹੋਰਨਾਂ ਅਕਾਲੀ ਆਗੂਆਂ ਨਾਲ ਕੀਤੀ ਰੇਡ ਕੀਤੀ ਗਈ ਸੀ ਇਸ ਮਾਮਲੇ ਵਿਚ ਥਾਣਾ ਬਿਆਸ ਦੀ ਪੁਲਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸਮੇਤ ਉਹਨਾਂ ਦੇ ਸਾਥੀਆਂ ਦੇ ਅਪਰਾਧਕ ਮਾਮਲਾ ਦਰਜ ਕੀਤਾ ਹੈ। ਜਿਕਰਯੋਗ […]

Continue Reading

*ਬਿਜਲੀ ਦੇ ਵੱਡੇ ਸੰਕਟ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਭਲਕ ਤੋਂ ਸਰਕਾਰੀ ਦਫਤਰਾਂ ਨੂੰ ਸਵੇਰੇ 8 ਵਜੇ ਤੋਂ 2 ਵਜੇ ਤੱਕ ਕੰਮ ਕਰਨ ਦੇ ਹੁਕਮ*

ਚੰਡੀਗੜ੍ਹ, 1 ਜੁਲਾਈ( ਦਾ ਮਿਰਰ ਪੰਜਾਬ)-ਤਾਪਮਾਨ ਵਧਣ ਦੇ ਮੱਦੇਨਜ਼ਰ ਸੂਬੇ ਨੂੰ ਦਰਪੇਸ਼ ਬਿਜਲੀ ਦੀ ਅਣਕਿਆਸੀ ਘਾਟ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਲਕੇ ਤੋਂ ਸੂਬਾ ਸਰਕਾਰ ਦੇ ਦਫਤਰਾਂ ਦਾ ਸਮਾਂ ਘਟਾਉਣ ਅਤੇ ਬਿਜਲੀ ਦੀ ਵੱਧ ਖਪਤ ਵਾਲੀਆਂ ਸਨਅਤਾਂ ਦੀ ਸਪਲਾਈ ਵਿਚ ਤੁਰੰਤ ਪ੍ਰਭਾਵ ਨਾਲ ਕਟੌਤੀ ਕਰਨ ਦੇ ਹੁਕਮ […]

Continue Reading

*AMID MAJOR POWER CRISIS, PUNJAB CM DIRECTS GOVT OFFICES TO FUNCTION FROM 8 A.M. TO 2 P.M. FROM TOMORROW*

Chandigarh, July 1:(The Mirror Punjab)-With the state reeling under an unprecedented power shortage amid extreme temperatures, Punjab Chief Minister Captain Amarinder Singh on Thursday ordered curtailment in timings of state government offices from tomorrow, and cutting down of power supply to high energy consuming industries with immediate effect, to save crops and ease the domestic […]

Continue Reading

*ਹਾਏ ਮਹਿੰਗਾਈ-ਘਰੇਲੂ ਗੈਸ ਸਿਲੰਡਰ ਦੀ ਕੀਮਤ ਵਿਚ 25 ਰੁਪਏ ਦਾ ਵਾਧਾ*

ਨਵੀਂ ਦਿੱਲੀ (ਦਾ ਮਿਰਰ ਪੰਜਾਬ)-ਤੇਲ ਕੰਪਨੀਆਂ ਹਰ ਮਹੀਨੇ ਐਲਪੀਜੀ ਸਿਲੰਡਰਾਂ ਦੀਆਂ ਕੀਮਤਾਂ ਦੀ ਸਮਿਖਿਅਕ ਕਰਦੀਆਂ ਹਨ । ਹਰ ਰਾਜ ਵਿੱਚ ਟੈਕਸ ਵੱਖ – ਵੱਖ ਹੁੰਦਾ ਹੈ ਅਤੇ ਇਸਦੇ ਹਿਸਾਬ ਨਾਲ ਐਲਪੀਜੀ ਦੀਆਂ ਕੀਮਤਾਂ ਵਿੱਚ ਅੰਤਰ ਹੁੰਦਾ ਹੈ । ਇਸ ਮਹੀਨੇ ਦੇਸ਼ ਦੀ ਆਇਲ ਮਾਰਕਟਿੰਗ ਕੰਪਨੀਆਂ ਨੇ 14 . 2 ਕਿੱਲੋਗ੍ਰਾਮ ਵਾਲੇ ਐਲਪੀਜੀ ਰਸੋਈ ਗੈਸ ਸਿਲਿੰਡਰ […]

Continue Reading

*ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਨੂੰ ਮੁਫਤ ਬਿਜਲੀ ਸਹੂਲਤ ਦੇਣ ਤੋਂ ਭੱਜੇ : ਸੁਖਬੀਰ ਸਿੰਘ ਬਾਦਲ*

ਚੰਡੀਗੜ੍ਹ, 1 ਜੁਲਾਈ (ਦਾ ਮਿਰਰ ਪੰਜਾਬ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਕਿਸਾਨਾਂ ਨੂੰ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵੱਲੋਂ ਦਿੱਤੀ ਮੁਫਤ ਬਿਜਲੀ ਦੀ ਸਹੂਲਤ ਜਾਰੀ ਰੱਖਣ ਤੋਂ ਭੱਜ ਗਏ ਹਨ ਤੇ ਉਹਨਾਂ ਨੂੰ ਝੋਨੇ ਦੇ ਸੀਜ਼ਨ ਦੇ ਸਿਖ਼ਰ ’ਤੇ ਹੋਣ ਵੇਲੇ […]

Continue Reading

*ਕੰਵਰ ਸਤਨਾਮ ਸਿੰਘ ਖਾਲਸਾ ਸਕੂਲ ਕਮੇਟੀ ਦੀ ਮੀਟਿੰਗ-ਕਰੋਨਾ ਕਾਲ ਦੌਰਾਨ ਵੀ ਬੱਚਿਆਂ ਨੂੰ ਕਰਵਾਈ ਜਾ ਰਹੀ ਆਨਲਾਈਨ ਪੜ੍ਹਾਈ ਤੇ ਤਸੱਲੀ ਪ੍ਰਗਟ*

ਜਲੰਧਰ (ਦਾ ਮਿਰਰ ਪੰਜਾਬ)-ਜਲੰਧਰ ਸ਼ਹਿਰ ਵਿੱਚ ਜ਼ੀਰੋ ਫੀਸ ਨਾਲ ਜਾਣੇ ਜਾਂਦੇ ਕੰਵਰ ਸਤਨਾਮ ਸਿੰਘ ਖਾਲਸਾ ਸਕੂਲ ਬਸਤੀ ਸ਼ੇਖ ਜਲੰਧਰ ਦੀ ਸਕੂਲ ਕਮੇਟੀ ਦੀ ਮੀਟਿੰਗ ਸ੍ਰ ਪ੍ਰਮਿੰਦਰਪਾਲ ਸਿੰਘ ਖਾਲਸਾ ਦੀ ਪ੍ਰਧਾਨਗੀ ਹੇਠ ਹੋਈ।ਇਸ ਮੀਟਿੰਗ ਵਿੱਚ ਸਕੂਲ ਸਟਾਫ ਵੱਲੋਂ ਕਰੋਨਾ ਕਾਲ ਦੌਰਾਨ ਵੀ ਬੱਚਿਆਂ ਨੂੰ ਕਰਵਾਈ ਜਾ ਰਹੀ ਆਨਲਾਈਨ ਪੜ੍ਹਾਈ ਤੇ ਤਸੱਲੀ ਪ੍ਰਗਟ ਕੀਤੀ ਗਈ।ਸਕੂਲ ਕਮੇਟੀ ਦੇ […]

Continue Reading

*ਇੰਨੋਸੈਂਟ ਹਾਰਟਸ ਦੇ ਵਿਦਿਆਰਥੀਆਂ ਨੇ ਨੈਸ਼ਨਲ ਡਾਕਟਰਜ਼ ਡੇਅ ਉੱਤੇ ਡਾਕਟਰਾਂ ਦੇ ਪ੍ਰਤੀ ਕੀਤਾ ਧੰਨਵਾਦ*

ਜਲੰਧਰ, 30 ਜੂਨ (ਦਾ ਮਿਰਰ ਪੰਜਾਬ)— ਇੰਨੋਸੈਂਟ ਹਾਰਟਸ ਦੇ ਪੰਜਾਂ ਸਕੂਲਾਂ ਗ੍ਰੀਨ ਮਾਡਲ ਟਾਊਨ, ਲੋਹਾਰਾਂ, ਕੈਂਟ ਜੰਡਿਆਲਾ ਰੋਡ, ਨੂਰਪੁਰ ਰੋਡ ਤੇ ਕਪੂਰਥਲਾ ਰੋਡ ਇੰਨੋਸੈਂਟ ਹਾਰਟਸ ਗਰੁੱਪ ਆਫ਼ ਇੰਸਟੀਚਿਊਸ਼ਨ ਅਤੇ ਇੰਨੋਸੈਂਟ ਹਾਰਟਸ ਕਾਲਜ ਆਫ ਐਜੂਕੇਸ਼ਨ ਦੇ ਵਿਦਿਆਰਥੀਆਂ ਨੇ ਨੈਸ਼ਨਲ ਡਾਕਟਰਜ਼ ਡੇਅ ਦੇ ਮੌਕੇ ਉੱਤੇ ਗਤੀਵਿਧੀਆਂ ਵਿੱਚ ਭਾਗ ਲੈ ਕੇ ਡਾਕਟਰਾਂ ਦੇ ਮਹਾਨ ਕਾਰਜਾਂ ਅਤੇ ਸਮਾਜ ਦੇ […]

Continue Reading

ਬਿਜਲੀ ਕੱਟਾਂ ਦੇ ਵਿਰੋਧ ਵਿਚ ਸ਼੍ਰੋਮਣੀ ਅਕਾਲੀ ਦਲ ਕੱਲ੍ਹ ਪੰਜਾਬ ਭਰ ‘ਚ ਬਿਜਲੀ ਘਰਾਂ ਦੇ ਸਾਹਮਣੇ ਧਰਨਾ ਦੇਵੇਗਾ

ਚੰਡੀਗੜ੍ਹ (ਦਾ ਮਿਰਰ ਪੰਜਾਬ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਲੋਕਾਂ ਦੀ ਅਵਾਜ ਬੋਲੀ ਸਰਕਾਰ ਦੇ ਕੰਨਾਂ ਤੱਕ ਪਹੁਚਾਉਣ ਲਈ ਕੱਲ ਸ਼ੁਕਰਵਾਰ ਨੂੰ ਬਿਜਲੀ ਦੇ ਲੱਗਦੇ ਵੱਡੇ-ਵੱਡੇ ਕੱਟਾ ਦੇ ਮੁੱਦੇ ਨੂੰ ਲੈ ਕੇ ਪੂਰੇ ਪੰਜਾਬ ਦੇ ਬਿਜਲੀ ਘਰਾਂ ਦੇ ਬਾਹਰ ਸ਼੍ਰੋਮਣੀ ਅਕਾਲੀ ਦਲ ਵਲੋਂ ਕੈਪਟਨ ਸਰਕਾਰ ਖਿਲਾਫ ਰੋਸ਼ […]

Continue Reading