*ਕੱਚੇ ਅਧਿਆਪਕਾਂ ਦੇ ਹੱਕ ‘ਚ ਜੀਟੀਯੂ ਨੇ ਮਾਰਿਆ ਹਾਅ ਦਾ ਨਾਅਰਾ, ਮੋਹਾਲੀ ‘ਚ ਲਾਏ ਮੋਰਚੇ ‘ਚ ਰੋਜ਼ਾਨਾ ਜਥੇ ਭੇਜਣ ਦਾ ਕੀਤਾ ਫੈਸਲਾ*
ਤਲਵਾਡ਼ਾ,2 ਜੁਲਾਈ (ਦਾ ਮਿਰਰ ਪੰਜਾਬ)-ਗੌਰਮਿੰਟ ਟੀਚਰਜ਼ ਯੂਨੀਅਨ,ਪੰਜਾਬ ਨੇ ਕੱਚੇ ਅਧਿਆਪਕਾਂ ਦੇ ਹੱਕ ‘ਚ ਹਾਅ ਦਾ ਨਾਅਰਾ ਮਾਰਿਆ ਹੈ। ਜੀਟੀਯੂ ਦੀ ਸੂਬਾ ਕਮੇਟੀ ਨੇ ਕੱਚੇ ਅਧਿਆਪਕਾਂ ਵੱਲੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਮੋਹਾਲੀ ਵਿਖੇ ਲਗਾਏ ਮੋਰਚੇ ‘ਚ ਰੋਜ਼ਾਨਾ ਜਥੇ ਭੇਜਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਇਆ ਜੀਟੀਯੂ ਜ਼ਿਲ੍ਹਾ ਹੁਸ਼ਿਆਰਪੁਰ ਪ੍ਰਿੰ ਅਮਨਦੀਪ ਸ਼ਰਮਾ ਨੇ […]
Continue Reading