*ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਦੇ ਕਿਸਾਨਾਂ ਨੂੰ ਮੁਫਤ ਬਿਜਲੀ ਦੇਣ ਵਿਚ ਨਾਕਾਮ ਰਹਿਣ ‘ਤੇ ਕੇਜਰੀਵਾਲ ਨੂੰ ਆੜੇ ਹੱਥੀ ਲਿਆ*

ਚੰਡੀਗੜ੍ਹ, 5 ਜੁਲਾਈ (ਦਾ ਮਿਰਰ ਪੰਜਾਬ)-ਕੌਮੀ ਰਾਜਧਾਨੀ ਵਿਚ ਕਿਸਾਨਾਂ ਨੂੰ ਮੁਫਤ ਬਿਜਲੀ ਦੇਣ ਵਿਚ ਨਾਕਾਮ ਰਹਿਣ ਉਤੇ ਦਿੱਲੀ ਵਿਚ ਆਪਣੇ ਹਮਰੁਤਬਾ ਨੂੰ ਆੜੇ ਹੱਥੀਂ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਉਤੇ ਨਜ਼ਰ ਰੱਖ ਕੇ ਪੰਜਾਬ ਵਿਚ ਮੁਫਤ ਬਿਜਲੀ ਦੇਣ ਦੇ ਝੂਠੇ ਵਾਅਦੇ ਕਰਨ ਲਈ ਅਰਵਿੰਦ ਕੇਜਰੀਵਾਲ […]

Continue Reading

*ਪੰਜਾਬ ਆਤਮਾ ਸੰਯੁਕਤ ਐਕਸ਼ਨ ਕਮੇਟੀ ਸਹਾਇਕ ਤਕਨੀਕੀ ਮੈਨੇਜਰ ਕੇਡਰਜ ਵਲੋਂ ਸਰਬਸੰਮਤੀ ਨਾਲ ਪੰਜਾਬ ਚੋ ਵੱਖ ਵੱਖ ਅਹੁਦਿਆਂ ਦੀ ਚੋਣ*

ਚੰਡੀਗੜ੍ਹ , 5 ਜੁਲਾਈ (ਦਾ ਮਿਰਰ ਪੰਜਾਬ)-ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਜ਼ਿਲਿਆਂ ਵਿਚ ਪਰਸਾਰ ਤੇ ਟ੍ਰੇਨਿੰਗ ਵਿੰਗ ਦੇ ਤੌਰ ਤੇ ਕੰਮ ਕਰ ਰਹੇ ਆਤਮਾ ਸਟਾਫ਼ ਜਿਸ ਵਿਚ ਬਲਾਕ ਤੱਕਨੀਕੀ ਮੈਨੇਂਜਰ ਤੇ ਸਹਾਇਕ ਤੱਕਨੀਕੀ ਮੈਨੇਂਜਰ ਵੱਲੋਂ ਆਪਣੀਆਂ ਮੰਗਾਂ ਤੇ ਮਸਲਿਆਂ ਦੇ ਹੱਲ ਲਈ ਪਹਿਲੀ ਵਾਰ ਬਲਾਕ ਤਕਨੀਕੀ ਮੈਨੇਜਰ ਨਾਲ ਰਲ ਕੇ ਸਾਂਝੀ […]

Continue Reading

*ਬੌਰੀ ਮੈਮੋਰੀਅਲ ਐਜੂਕੇਸ਼ਨਲ ਐਂਡ ਮੈਡੀਕਲ ਟਰਸਟ ਦੁਆਰਾ ਵਿਦਿਆਰਥੀਆਂ ਦੇ ਲਈ ਕੌਂਸਲਿੰਗ ਸੈਸ਼ਨ ਦਾ ਆਯੋਜਨ*

ਜਲੰਧਰ, 5 ਜੁਲਾਈ (ਦਾ ਮਿਰਰ ਪੰਜਾਬ) ਬੌਰੀ ਮੈਮੋਰੀਅਲ ਟਰਸਟ ਦੁਆਰਾ ਚਲਾਏ ਜਾ ਰਹੇ ਦਿਸ਼ਾ ਇੱਕ ਅਭਿਆਨ ਦੇ ਅੰਤਰਗਤ ਸਾਲ 2020-21 ਦੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੇ ਲਈ ਯੰਗ ਮਾਈਨਡਜ ਐਂਡ ਫਿਊਚਰ ਵਿਸ਼ੇ ਦੇ ਅਧੀਨ ਕਾਊਂਸਲਿੰਗ ਸੈਸ਼ਨ ਦਾ ਆਯੋਜਨ ਇੰਨੋਸੈਂਟ ਹਾਰਟ ਗਰੁੱਪ ਆਫ ਇੰਸਟੀਟਿਊਸ਼ਨਜ਼ ਦੁਆਰਾ ਕੀਤਾ ਗਿਆ। ਇਸ ਅਵਸਰ ਉਤੇ ਡਾ. ਗਗਨ ਅਤੇ ਸ਼ੈਫ ਗਗਨ ਹੰਪੀ […]

Continue Reading

*ਕਾਂਗਰਸ ਸਰਕਾਰ ਪੰਜਾਬੀਆਂ ਨੂੰ ਲਗਾਤਾਰ 24 ਘੰਟੇ ਸਸਤੀ ਬਿਜਲੀ ਪ੍ਰਦਾਨ ਕਰੇ ਜਿਵੇਂ ਅਕਾਲੀ ਦਲ ਦੀ ਅਗਵਾਈ ਵੇਲੇ ਸਰਕਾਰ ਵੇਲੇ ਮਿਲਦੀ ਸੀ : ਸੁਖਬੀਰ ਸਿੰਘ ਬਾਦਲ*

ਚੰਡੀਗੜ੍ਹ, 5 ਜੁਲਾਈ (ਦਾ ਮਿਰਰ ਪੰਜਾਬ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਾਂਗਰਸ ਸਰਕਾਰ ਨੂੰ ਕਿਹਾ ਕਿ ਉਹ ਪੰਜਾਬੀਆਂ ਨੂੰ ਲਗਾਤਾਰ 24 ਘੰਟੇ ਸਸਤੀ ਤੇ ਨਿਰਭਰਯੋਗ ਬਿਜਲੀ ਪ੍ਰਦਾਨ ਕਰੇ ਜਿਵੇਂ ਕਿ ਪਿਛਲੀ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਵੇਲੇ ਮਿਲਦੀ ਸੀ ਅਤੇ ਕਿਹਾ ਕਿ ਸਰਕਾਰ ਬਿਜਲੀ ਮਾਮਲੇ ਵਿਚ ਆਪਣੀ ਅਸਫਲਤਾ […]

Continue Reading