ਕੈਪਟਨ ਅਮਰਿੰਦਰ ਸਿੰਘ ਹੀ ਹੋਣਗੇ ਕਾਂਗਰਸ ਦੇ ਮੁੱਖ ਮੰਤਰੀ ਦੇ ਚਿਹਰੇ

ਨਵੀਂ ਦਿੱਲੀ (ਦਾ ਮਿਰਰ ਪੰਜਾਬ) -ਕੈਪਟਨ ਅਮਰਿੰਦਰ ਸਿੰਘ ਅਤੇ ਸੋਨੀਆ ਗਾਂਧੀ ਦੀ ਹੋਈ ਮੀਟਿੰਗ ਤੋਂ ਬਾਅਦ ਇਹ ਸਾਹਮਣੇ ਨਿਕਲ ਕੇ ਆ ਰਿਹਾ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਕਾਂਗਰਸ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਲੜੇਗੀ ਅਤੇ ਕੈਪਟਨ ਅਮਰਿੰਦਰ ਸਿੰਘ ਹੀ ਮੁੱਖ ਮੰਤਰੀ ਦੇ ਚਿਹਰੇ ਹੋਣਗੇ। ਇਸ ਦੇ ਨਾਲ ਹੀ ਇਹ ਵੀ ਖਬਰ ਨਿਕਲ […]

Continue Reading

ਕੇ.ਐਲ.ਐਫ. ਦੀ ਸ਼ੈਅ ’ਤੇ ਕੰਮ ਕਰਨ ਵਾਲੇ ਅੱਤਵਾਦੀ ਗਿਰੋਹ ਦਾ ਪੰਜਾਬ ਵਿੱਚ ਪਰਦਾਫਾਸ਼ , ਪਟਿਆਲਾ ਜੇਲ ਤੋਂ ਫਰਾਰ ਸਾਬਕਾ-ਫੌਜੀ ਸਮੇਤ 4 ਕਾਬੂ

ਚੰਡੀਗੜ / ਖੰਨਾ, 6 ਜੁਲਾਈ:( ਦਾ ਮਿਰਰ ਪੰਜਾਬ)ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਵਿਦੇਸ਼ਾਂ ਵਿੱਚ ਸਥਿਤ ਖਾਲਿਸਤਾਨ ਲਿਬਰੇਸ਼ਨ ਫੋਰਸ (ਕੇ.ਐਲ.ਐਫ.) ਦੀ ਸ਼ੈਅ ’ਤੇ ਮਿੱਥ ਕੇ ਕਤਲੇਆਮ ਕਰਨ ਲਈ 4 ਕਾਰਕੰੁਨਾਂ ਨੂੰ ਗਿ੍ਰਫਤਾਰ ਕਰਕੇ ਇੱਕ ਹੋਰ ਗਿਰੋਹ ਦਾ ਪਰਦਾਫਾਸ਼ ਕੀਤਾ ਹੈ, ਜਿਸ ਵਿੱਚ ਅਪ੍ਰੈਲ 2021 ਦੌਰਾਨ ਪਟਿਆਲਾ ਜੇਲ ਤੋੜ ਕੇ ਫਰਾਰ ਹੋਣ ਵਾਲਾ ਭਾਰਤੀ ਫੌਜ ਦਾ ਇੱਕ […]

Continue Reading

*ਪਾਕਿਸਤਾਨ ਆਈ.ਐਸ.ਆਈ. ਲਈ ਜਾਸੂਸੀ ਕਰਨ ਅਤੇ ਖੁਫੀਆ ਜਾਣਕਾਰੀ ਮੁਹੱਈਆ ਕਰਵਾਉਣ ਵਾਲੇ ਫੌਜ ਦੇ ਦੋ ਜਵਾਨ ਗਿ੍ਰਫਤਾਰ*

ਜਲੰਧਰ, 6 ਜੁਲਾਈ: (ਦਾ ਮਿਰਰ ਪੰਜਾਬ)-ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਪਾਕਿਸਤਾਨ ਦੇ ਆਈ.ਐਸ.ਆਈ. (ਇੰਟਰ-ਸਰਵਿਸਜ਼ ਇੰਟੈਲੀਜੈਂਸ) ਲਈ ਜਾਸੂਸੀ ਕਰਨ ਅਤੇ ਕਲਾਸੀਫਾਈਡ ਦਸਤਾਵੇਜ ਮੁਹੱਈਆ ਕਰਾਉਣ ਦੇ ਦੋਸ਼ ਵਿੱਚ ਫੌਜ ਦੇ ਦੋ ਜਵਾਨਾਂ ਦੀ ਗਿ੍ਰਫਤਾਰੀ ਨਾਲ ਕ੍ਰੌਸ-ਬਾਰਡਰ ਦੇ ਜਾਸੂਸੀ ਨੈੱਟਵਰਕ ਦਾ ਪਰਦਾਫਾਸ਼ ਕੀਤਾ। ਗਿ੍ਰਫਤਾਰ ਕੀਤੇ ਵਿਅਕਤੀਆਂ ਦੀ ਪਛਾਣ ਸਿਪਾਹੀ ਹਰਪ੍ਰੀਤ ਸਿੰਘ (23), ਜੋ ਅੰਮਿ੍ਰਤਸਰ ਦੇ ਪਿੰਡ ਚੀਚਾ ਦਾ […]

Continue Reading

*ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਨੇ ਸੰਤ ਭਿੰਡਰਾਂਵਾਲਿਆਂ ਪ੍ਰਤੀ ਭੱਦੀ ਸ਼ਬਦਾਵਲੀ ਵਰਤਣ ਵਾਲੇ ਸ਼ਿਵ ਸੈਨਿਕ ਸੁਧੀਰ ਸੂਰੀ ‘ਤੇ ਕਰਵਾਇਆ ਪਰਚਾ*

ਅੰਮਿ੍ਰਤਸਰ 6 ਜੁਲਾਈ (ਜਸਬੀਰ ਸਿੰਘ ਪੱਟੀ ): ਗੁਰੂ ਸਾਹਿਬਾਨਾਂ, ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਅਤੇ ਸ੍ਰੀ ਦਰਬਾਰ ਸਾਹਿਬ ਬਾਰੇ ਭੱਦੀ ਸ਼ਬਦਾਵਲੀ ਕਰਨ ਵਾਲੇ ਸ਼ਿਵ ਸੈਨਾ ਦੇ ਪ੍ਰਧਾਨ ਸੁਧੀਰ ਸੂਰੀ ‘ਤੇ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਵੱਲੋਂ ਸ੍ਰੀ ਅੰਮਿ੍ਰਤਸਰ ਦੇ ਥਾਣਾ ਬੀ ਡਵੀਜ਼ਨ, ਸੁਲਤਾਨਵਿੰਡ ਰੋਡ ਵਿਖੇ ਭਾਰਤੀ ਦੰਡਾਵਲੀ […]

Continue Reading

ਪੰਜਾਬ ਦੇ ਸਾਬਕਾ ਡੀਜੀਪੀ ਮੁਹੰਮਦ ਇਜ਼ਹਾਰ ਆਲਮ ਦਾ ਦੇਹਾਂਤ

ਚੰਡੀਗੜ੍ਹ (ਦਾ ਮਿਰਰ ਪੰਜਾਬ)-ਪੁਲਿਸ ਦੇ ਸਾਬਕਾ ਅਫਸਰ ਅਤੇ ਅਕਾਲੀ ਦਲ ਬਾਦਲ ਦੇ ਆਗੂ ਮੁਹੰਮਦ ਇਜ਼ਹਾਰ ਆਲਮ ਦਾ ਦੇਹਾਂਤ!ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਸੀ ਤੇ ਫੋਰਟਿਸ ਹਸਪਤਾਲ (Fortis Hospital) ‘ਚ ਦਾਖ਼ਲ ਕਰਵਾਇਆ ਗਿਆ ਸੀ ਜਿੱਥੇ ਉਨ੍ਹਾਂ ਨੂੰ ਮ੍ਰਿਤ ਐਲਾਨ ਦਿੱਤਾ ਗਿਆ। ਉਹ 72 ਸਾਲਾਂ ਦੇ ਸਨ।ਅੱਤਵਾਦ ਦੌਰਾਨ ਜਦੋਂ ਉਨ੍ਹਾਂ ਨੂੰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ […]

Continue Reading