*ਅਫਗਾਨੀ ਨਾਗਰਿਕਾਂ ਤੋਂ ਫੜੀ 17 ਕਿਲੋ ਹੈਰੋਇਨ ਤੋਂ ਬਾਅਦ ਅੰਤਰਰਾਜ਼ੀ ਨਸ਼ਾ ਸਮਗਲਿੰਗ ਦੇ ਰੈਕਟ ਦਾ ਪਰਦਾਫਾਸ਼*

ਹੁਸ਼ਿਆਰਪੁਰ, 7 ਜੁਲਾਈ: ( ਤਰਸੇਮ ਦੀਵਾਨਾ ) ਡੀ.ਜੀ.ਪੀ. ਦਿਨਕਰ ਗੁਪਤਾ ਅਤੇ ਆਈ.ਜੀ. ਜਲੰਧਰ ਰੇਂਜ ਕੋਸ਼ਤਭ ਸ਼ਰਮਾ ਦੇ ਨਿਰਦੇਸ਼ਾਂ ’ਤੇ ਨਸ਼ਿਆਂ ਖਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਹੁਸ਼ਿਆਰਪੁਰ ਪੁਲਿਸ ਨੇ ਇਕ ਵੱਡੀ ਕਾਰਵਾਈ ਨੂੰ ਅੰਜ਼ਾਮ ਦਿੰਦਿਆਂ ਅੰਤਰ ਰਾਸ਼ਟਰੀ ਡਰੱਗ ਅਤੇ ਹਵਾਲਾ ਰੈਕਟ ਦਾ ਪਰਦਾਫਾਸ਼ ਕਰਦਿਆਂ 20 ਕਿਲੋ 700 ਗਰਾਮ ਹੈਰੋਇਨ ਅਤੇ 40 ਲੱਖ 12 ਹਜ਼ਾਰ ਰੁਪਏ […]

Continue Reading

ਲੋਕ ਇਨਸਾਫ ਪਾਰਟੀ ਦੇ ਸਰਪ੍ਰਸਤ ਸਿਮਰਜੀਤ ਸਿੰਘ ਬੈਂਸ ਤੇ ਉਨ੍ਹਾਂ ਦੇ ਸਾਥੀਆਂ ਉੱਤੇ ਜਿਣਸੀ ਸੋਸ਼ਣ ਦਾ ਪਰਚਾ ਦਰਜ ਕਰਨ ਦੇ ਆਦੇਸ਼

ਲੁਧਿਆਣਾ (ਦਾ ਮਿਰਰ ਪੰਜਾਬ ): ਲੁਧਿਆਣਾ ਦੀ ਇੱਕ ਅਦਾਲਤ ਨੇ ਸਥਾਨਕ ਪੁਲਸ ਨੂੰ 44 ਸਾਲਾ ਮਹਿਲਾ ਦੀ ਸ਼ਿਕਾਇਤ ਉੱਤੇ ਲੋਕ ਇਨਸਾਫ ਪਾਰਟੀ ਦੇ ਸਰਪ੍ਰਸਤ ਸਿਮਰਜੀਤ ਸਿੰਘ ਬੈਂਸ ਤੇ ਸਾਥੀਆਂ ਸਮੇਤ ਮਾਨਯੋਗ ਵਧੀਕ ਸੈਸ਼ਨ ਜੱਜ ਲੁਧਿਆਣਾ ਨੇ 376 , 120 ਬੀ , 506 , 354 ਦਾ ਪਰਚਾ ਦਰਜ ਕਰਨ ਲਈ ਪੁਲਿਸ ਕਮਿਸ਼ਨਰ ਲੁਧਿਆਣਾ ਨੂੰ ਆਰਡਰ ਪਾਸ […]

Continue Reading

*ਦਿੱਲੀ ਸਿੱਖ ਗੁਰਦਵਾਰਾ ਮੈਨਜਮੈਂਟ ਕਮੇਟੀ ਦਾ ਇੱਕ ਹੋਰ ਵਧੀਆ ਅਤੇ ਸ਼ਲਾਘਾਯੋਗ ਉਪਰਾਲਾ-ਭੱਟੀ ਫਰਾਂਸ*

ਪੈਰਿਸ / ਨਵੀਂ ਦਿੱਲੀ 6 ਜੁਲਾਈ (ਦਾ ਮਿਰਰ ਪੰਜਾਬ) ਮਨੁੱਖੀ ਅਧਿਕਾਰਾਂ ਦੀ ਸੰਸਥਾ ਔਰਰ–ਡਾਨ ਫਰਾਂਸ ਦੇ ਫਾਊਂਡਰ ਇਕਬਾਲ ਸਿੰਘ ਭੱਟੀ ਨੇ ਦਿੱਲੀ ਗੁਰਦਵਾਰਾ ਮੈਨਜਮੈਂਟ ਕਮੇਟੀ ਵਲੋਂ ਕੀਤੇ ਜਾ ਰਹੇ ਲੋਕ ਭਲਾਈ ਕੰਮਾਂ ਦਾ ਜਾਇਜਾ ਲੈਂਦਿਆਂ ਹੋਇਆ ਕਿਹਾ ਕਿ ਸੈਕਟਰ ਕੋਈ ਵੀ ਹੋਵੇ, ਸਿਰਸਾ ਸਾਹਿਬ ਆਪਣਾ ਫਰਜ ਸਮਝ ਕੇ ਆਪਣੇ ਸਾਥੀਆਂ ਦੇ ਨਾਲ਼ ਜਾ ਪਹੁੰਚਦੇ ਹਨ […]

Continue Reading

*ਬਾਲੀਵੁੱਡ ਦੇ ਦਿੱਗਜ ਅਦਾਕਾਰ ਦਲੀਪ ਕੁਮਾਰ ਨਹੀਂ ਰਹੇ*

ਮੁੰਬਈ (ਦਾ ਮਿਰਰ ਪੰਜਾਬ )-ਬਾਲੀਵੁੱਡ ਦੇ ਦਿੱਗਜ ਅਦਾਕਾਰ ਦਲੀਪ ਕੁਮਾਰ ਨਹੀਂ ਰਹੇ। ਉਨ੍ਹਾਂ ਦਾ 98ਵੇਂ ਸਾਲ ਦੀ ਉਮਰ ਵਿਚ ਦੇਹਾਂਤ ਹੋ ਗਿਆ। ਉਹ ਪਿਛਲੇ ਕੁਝ ਦਿਨਾਂ ਤੋਂ ਸਿਹਤ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਸੀ। ਦਲੀਪ ਕੁਮਾਰ ਨੂੰ ਸਾਹ ਲੈਣ ਵਿਚ ਮੁਸ਼ਕਲ ਆਉਂਦੀ ਸੀ। ਪਲਮਨੋਲੋਜਿਸਟ ਡਾ. ਜਲੀਲ ਪਾਰਕਰ ਜਿਸ ਨੇ ਮੁੰਬਈ ਦੇ ਪੀ.ਡੀ. ਹਿੰਦੂਜਾ ਹਸਪਤਾਲ ਵਿਚ […]

Continue Reading