*ਸੁਖਬੀਰ ਸਿੰਘ ਬਾਦਲ ਨੇ ਪੰਜਾਬ ਯੂਨੀਵਰਸਿਟੀ ਦੇ ਸਭਿਆਚਾਰਕ ਸਰੂਪ ਤੇ ਅਧਿਕਾਰ ਖੇਤਰ ਨਾਲ ਛੇੜਛਾੜ ਕਰਨ ਵਿਰੁੱਧ ਦਿੱਤੀ ਚੇਤਾਵਨੀ*

ਚੰਡੀਗੜ੍ਹ, 10 ਜੁਲਾਈ (ਦਾ ਮਿਰਰ ਪੰਜਾਬ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਯੂਨੀਵਰਸਿਟੀ ਦੇ ਸਭਿਆਚਾਰ ਤੇ ਖੇਤਰੀ ਸਰੂਪ ਤੇ ਖੇਤਰੀ ਅਧਿਕਾਰ ਖੇਤਰ ਨਾਲ ਛੇੜਛਾੜ ਕੀਤੇ ਜਾਣ ਵਿਰੁੱਧ ਸਖ਼ਤ ਚੇਤਾਵਨੀ Çੱਤੀ। ਉਹਨਾਂ ਕਿਹਾ ਕਿ ਇਸ ਕਦਮ ਦੇ ਗੰਭੀਰ ਭਾਵੁਕ, ਧਾਰਮਿਕ ਤੇ ਸਿਆਸੀ ਨਤੀਜੇ ਨਿਕਲਣਗ। ਉਹਨਾਂ ਨੇ ਵਾਈਸ ਚਾਂਸਲਰ ਡਾ. ਰਾਜ […]

Continue Reading

*ਇੰਨੋਸੈਂਟ ਹਾਰਟਸ ਵਿੱਚ ਸਟੂਡੈਂਟ ਕੌਂਸਲ ਦੀ ਚੋਣ, ਬੱਚਿਆਂ ਨੇ ਵਰਚੂਅਲੀ ਸਹੁੰ ਚੁੱਕੀ*

ਜਲੰਧਰ, 10 ਜੁਲਾਈ (ਦਾ ਮਿਰਰ ਪੰਜਾਬ) : ਸਾਲ 2021-22 ਦੇ ਲਈ ਇੰਨੋਸੈਂਟ ਹਾਰਟਸ ਦੇ ਚਾਰਾਂ ਸਕੂਲਾਂ ਗ੍ਰੀਨ ਮਾਡਲ ਟਾਊਨ, ਲੋਹਾਰਾਂ, ਕੈਂਟ ਜੰਡਿਆਲਾ ਰੋਡ ਅਤੇ ਰਾਇਲ ਵਰਲਡ ਇੰਟਰਨੈਸ਼ਨਲ ਸਕੂਲ ਵਿੱਚ ਚੁਣੀ ਹੋਈ ਸਟੂਡੈਂਟ ਕੌਂਸਲ ਦੇ ਵਿਦਿਆਰਥੀਆਂ ਨੇ ਸਹੁੰ ਚੁੱਕੀ। ਕੋਵਿਡ-19 ਦੇ ਚਲਦੇ ਵਿਦਿਆਰਥੀਆਂ ਨੂੰ ਇਹ ਸਹੁੰ ਵਰਚੂਅਲੀ ਚੁਕਵਾਈ ਗਈ। ਵਿਦਿਆਰਥੀਆਂ ਦੀ ਚੋਣ ਉਨ੍ਹਾਂ ਦੇ ਪਿਛਲੇ 4 […]

Continue Reading

*ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈੱਟਵਰਕ ਦਾ ਪਰਦਾਫਾਸ਼; ਹਥਿਆਰਾਂ ਦੇ ਨਿਰਮਾਣ ਅਤੇ ਸਪਲਾਈ ਵਿੱਚ ਸ਼ਾਮਲ ਵਿਅਕਤੀ ਤਿੰਨ ਪਿਸਤੌਲਾਂ ਸਮੇਤ ਕਾਬੂ*

ਚੰਡੀਗੜ/ਕਪੂਰਥਲਾ, 10 ਜੁਲਾਈ: (ਦਾ ਮਿਰਰ ਪੰਜਾਬ) ਪੰਜਾਬ ਪੁਲਿਸ ਨੇ ਅੱਜ ਇਕ ਵੱਡੇ ਅੰਤਰ-ਰਾਜੀ ਅਪਰੇਸ਼ਨ ਵਿਚ ਮੱਧ ਪ੍ਰਦੇਸ਼ (ਐਮ.ਪੀ.) ਅਧਾਰਤ ਗੈਰਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈਟਵਰਕ ਦਾ ਪਰਦਾਫਾਸ਼ ਕਰਕੇ ਇਸਦੇ ਮੁੱਖ ਸਪਲਾਇਰ ਨੂੰ ਗਿ੍ਰਫ਼ਤਾਰ ਕੀਤਾ ਹੈ ਜਿਸਦੀ ਪਹਿਚਾਣ ਬਲਜੀਤ ਸਿੰਘ ਉਰਫ਼ ਸਵੀਟੀ ਸਿੰਘ ਵਾਸੀ ਜ਼ਿਲਾ ਬੜਵਾਨੀ, ਮੱਧ ਪ੍ਰਦੇਸ਼ ਵਜੋਂ ਹੋਈ ਹੈ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) […]

Continue Reading

*ਪਰਮਬੰਸ ਸਿੰਘ ਰੋਮਾਣਾ ਵੱਲੋਂ ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ*

ਚੰਡੀਗੜ੍ਹ 10 ਜੁਲਾਈ( ਦਾ ਮਿਰਰ ਪੰਜਾਬ)- ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਪਰਮਬੰਸ ਸਿੰਘ ਰੋਮਾਣਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੇ ਜਨਰਲ ਸਕੱਤਰ ਸ. ਬਿਕਰਮ ਸਿੰਘ ਮਜੀਠੀਆ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਅੱਜ ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰ ਦਿੱਤਾ […]

Continue Reading

*ਭਾਜਪਾ ਨੇ ਅਨਿਲ ਜੋਸ਼ੀ ਨੂੰ ਪਾਰਟੀ ਵਿੱਚੋਂ ਬਾਹਰ ਕੱਢਿਆ*

ਚੰਡੀਗੜ੍ਹ (ਦਾ ਮਿਰਰ ਪੰਜਾਬ )-ਕਿਸਾਨਾਂ ਦੇ ਹੱਕ ਵਿਚ ਬੋਲਣ ਵਾਲੇ ਅਨਿਲ ਜੋਸ਼ੀ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ ਸਾਬਕਾ ਮੰਤਰੀ ਅਨਿਲ ਜੋਸ਼ੀ ਕੇਂਦਰ ਸਰਕਾਰ, ਪਾਰਟੀ ਦੀ ਕੇਂਦਰੀ ਲੀਡਰਸ਼ਿਪ ਅਤੇ ਪਾਰਟੀ ਦੀਆਂ ਨੀਤੀਆਂ ਖਿਲਾਫ ਬਿਆਨਬਾਜ਼ੀ ਕਰ ਰਹੇ ਸਨ, ਜੋ ਪਾਰਟੀ ਵਿਰੋਧੀ ਗਤੀਵਿਧੀਆਂ ਹਨ।

Continue Reading