*ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਹੋ ਸਕਦੇ ਹਨ ਕਾਂਗਰਸ ਵਿਚ ਸ਼ਾਮਲ*

ਨਵੀਂ ਦਿੱਲੀ (ਦਾ ਮਿਰਰ ਪੰਜਾਬ):  ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਕਾਂਗਰਸ ਵਿਚ ਸ਼ਾਮਲ ਹੋ ਸਕਦੇ ਹਨ ।  ਪ੍ਰਸ਼ਾਂਤ ਦੀ ਕਾਂਗਰਸ ਪ੍ਰਮੁੱਖ ਸੋਨੀਆ ਗਾਂਧੀ ਤੋਂ ਇਲਾਵਾ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਵਾਡਰਾ ਨਾਲ ਮੁਲਾਕਾਤ ਤੋਂ ਸੂਤਰਾਂ ਨੇ ਇਹ ਸੰਕੇਤ ਦਿੱਤੇ ਹਨ। ਸਾਲ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਰਣਨੀਤੀ ਨੂੰ ਤਿਆਰ ਕਰਨ ਵਿੱਚ ਪ੍ਰਸ਼ਾਂਤ […]

Continue Reading

*ਪੰਜਾਬ ਪੁਲਿਸ ਵੱਲੋਂ ਮੱਧ ਪ੍ਰਦੇਸ਼ ਵਿੱਚ ਚੱਲ ਰਹੇ ਗੈਰ ਕਾਨੂੰਨੀ ਹਥਿਆਰਾਂ ਦੇ ਇੱਕ ਹੋਰ ਮਡਿਊਲ ਦਾ ਪਰਦਾਫਾਸ਼; 39 ਪਿਸਤੌਲਾਂ ਸਮੇਤ ਦੋ ਵਿਅਕਤੀ ਕਾਬੂ*

ਚੰਡੀਗੜ/ਅੰਮਿ੍ਰਤਸਰ, 14 ਜੁਲਾਈ: (ਦਾ ਮਿਰਰ ਪੰਜਾਬ)-ਮੱਧ ਪ੍ਰਦੇਸ਼ ਤੋਂ ਗੈਰਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈਟਵਰਕ ਨੂੰ ਤੋੜਨ ਲਈ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ ਮੱਧ ਪ੍ਰਦੇਸ਼ ਅਧਾਰਤ ਦੋ ਵਿਅਕਤੀਆਂ ਦੀ ਗਿ੍ਰਫਤਾਰੀ ਨਾਲ ਗੈਰਕਾਨੂੰਨੀ ਹਥਿਆਰਾਂ ਦੇ ਨਿਰਮਾਣ ਅਤੇ ਸੂਬੇ ਵਿੱਚ ਇਨਾਂ ਹਥਿਆਰਾਂ ਦੀ ਸਪਲਾਈ ਵਿੱਚ ਸ਼ਾਮਲ ਇੱਕ ਹੋਰ ਅੰਤਰ-ਰਾਜੀ ਮਡਿਊਲ ਦਾ ਪਰਦਾਫਾਸ਼ ਕੀਤਾ ਹੈ। […]

Continue Reading

*ਸੰਯੁਕਤ ਕਿਸਾਨ ਮੋਰਚਾ ਨੇ ਗੁਰਨਾਮ ਸਿੰਘ ਚੜੂਨੀ ਨੂੰ ਸੱਤ ਦਿਨਾਂ ਲਈ ਸਸਪੈਂਡ*

ਨਵੀਂ ਦਿੱਲੀ( ਦਾ ਮਿਰਰ ਪੰਜਾਬ): ਭਾਰਤੀ ਕਿਸਾਨ ਯੂਨੀਅਨ (ਬੀ.ਕੇ.ਯੂ.) ਦੇ ਨੇਤਾ ਗੁਰਨਾਮ ਸਿੰਘ ਚੜੂਨੀ ਨੂੰ ਸੱਤ ਦਿਨਾਂ ਲਈ ਸਸਪੈਂਡ ਕਰਨ ਦੀ ਖਬਰ ਮਿਲੀ ਹੈ। ਉਨ੍ਹਾਂ ਖਿਲਾਫ ਭਾਰਤੀ ਕਿਸਾਨ ਯੂਨੀਅਨ ਦੀ ਇਹ ਕਾਰਵਾਈ ਉਨ੍ਹਾਂ ਦੇ ਚੋਣਾਂ ਵਾਲੇ ਬਿਆਨ ਤੋਂ ਬਾਅਦ ਕੀਤੀ ਗਈ ਹੈ। ਜਾਣਕਾਰੀ ਦੇ ਅਨੁਸਾਰ, ਸੰਯੁਕਤ ਕਿਸਾਨ ਮੋਰਚਾ ਨੇ ਇੱਕ ਮੀਟਿੰਗ ਵਿਚ ਭਾਰਤੀ ਕਿਸਾਨ ਯੂਨੀਅਨ […]

Continue Reading

*ਜਾਂਚ ਅਜੇ ਜਾਰੀ ਹੈ; ਬਰਗਾੜੀ ਬੇਅਦਬੀ ਮਾਮਲੇ ਵਿੱਚ ਡੇਰਾ ਮੁਖੀ ਸਮੇਤ ਕਿਸੇ ਨੂੰ ਵੀ ਕਲੀਨ ਚਿੱਟ ਨਹੀਂ ਦਿੱਤੀ ਗਈ*

ਚੰਡੀਗੜ੍ਹ, 14 ਜੁਲਾਈ: (ਦਾ ਮਿਰਰ ਪੰਜਾਬ)-ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੀ ਬੇਅਦਬੀ ਸਬੰਧੀ ਕੇਸਾਂ ਦੀ ਜਾਂਚ ਸਹੀ ਦਿਸ਼ਾ ਵੱਲ ਵੱਧ ਰਹੀ ਹੈ, ਇਸ ਗੱਲ ‘ਤੇ ਜ਼ੋਰ ਦਿੰਦਿਆਂ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਐਸ.ਆਈ.ਟੀ) ਦੇ ਮੁਖੀ ਐਸਪੀਐਸ ਪਰਮਾਰ ਨੇ ਸੋਸ਼ਲ ਮੀਡੀਆ ਦੇ ਗਲ਼ਤ ਪ੍ਰਾਪਾਗੰਡੇ ਨੂੰ ਨਕਾਰਦਿਆਂ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਜਾਂ ਕਿਸੇ ਹੋਰ ਵਿਅਕਤੀ ਨੂੰ […]

Continue Reading

*ਪੰਜਾਬ ਦੀਆਂ 117 ਵਿਧਾਨ ਸਭਾ ਉੱਤੇ 15 ਜੁਲਾਈ ਨੂੰ ਸੰਵਿਧਾਨ ਵਿਰੋਧੀ ਆਮ ਆਦਮੀ ਪਾਰਟੀ ਦੇ ਪੁਤਲੇ ਫੂਕੇਗੀ ਬਸਪਾ – ਜਸਵੀਰ ਸਿੰਘ ਗੜ੍ਹੀ*

ਜਲੰਧਰ 14 ਜੁਲਾਈ (ਦਾ ਮਿਰਰ ਪੰਜਾਬ)-ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਨੇ ਪ੍ਰੈੱਸ ਨੋਟ ਜਾਰੀ ਕਰਦਿਆਂ ਜਾਣਕਾਰੀ ਦਿੱਤੀ ਕਿ ਆਮ ਆਦਮੀ ਪਾਰਟੀ ਦੇ ਸੂਬਾ ਪੱਧਰੀ ਆਗੂ ਵੱਲੋਂ ਬਾਬਾ ਸਾਹਿਬ ਅੰਬੇਡਕਰ ਜੀ ਦੇ ਲਿਖਤ ਸੰਵਿਧਾਨ ਬਾਰੇ ਗਲਤ ਸ਼ਬਦਾਵਲੀ ਦੀ ਵਰਤੋਂ ਕੀਤੀ ਹੈ ਜੋਕਿ ਦੇਸ਼ ਵਾਸੀਆਂ ਲਈ ਅਸਹਿਣਯੋਗ ਹੈ। ਖਾਸ ਤੌਰ ਤੇ ਬਾਬਾ ਸਾਹਿਬ ਅੰਬੇਡਕਰ ਜੀ ਦੀ […]

Continue Reading