“ਵਿਜੀਲੈਂਸ ਬਿਊਰੋ ਵੱਲੋਂ ਭਰਤੀ ਘੁਟਾਲੇ ਦਾ ਪਰਦਾਫਾਸ਼, 4 ਦੋਸ਼ੀ ਗ੍ਰਿਫ਼ਤਾਰ : ਬੀ.ਕੇ. ਉੱਪਲ*

ਚੰਡੀਗੜ੍ਹ, 15 ਜੁਲਾਈ: (ਦਾ ਮਿਰਰ ਪੰਜਾਬ)-ਪੰਜਾਬ ਵਿਜੀਲੈਂਸ ਬਿਊਰੋ ਨੇ ਜਾਲ ਵਿਛਾ ਕੇ ਇੱਕ ਭਰਤੀ ਘੁਟਾਲੇ ਦਾ ਪਰਦਾਫਾਸ਼ ਕੀਤਾ ਹੈ ਜਿਸ ਵਿੱਚ ਚਾਰ ਮੁਲਜ਼ਮਾਂ ਨੂੰ ਕਾਬੂ ਲਿਆ ਗਿਆ ਹੈ ਅਤੇ ਮੁਲਜ਼ਮਾਂ ਕੋਲੋਂ 50,000 ਰੁਪਏ ਦੀ ਰਿਸ਼ਵਤ ਦੀ ਰਕਮ ਵੀ ਬਰਾਮਦ ਕਰ ਲਈ ਹੈ। ਮੁਲਜ਼ਮ ਵਿੱਚ ਸ਼ਾਮਲ ਪਿਰਥੀਪਾਲ ਸਿੰਘ ਮਲਟੀਪਰਪਜ਼ ਹੈਲਥ (ਐਮ.ਪੀ.ਐੱਚ) ਵਰਕਰ, ਜੋ ਕਿ ਜ਼ਿਲ੍ਹਾ ਤਰਨ […]

Continue Reading

*ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਬਣਨ ’ਤੇ ਇਕ ਡਿਪਟੀ ਸੀ ਐਮ ਹਿੰਦੂ ਭਾਈਚਾਰੇ ਵਿਚੋਂ ਤੇ ਇਕ ਦਲਿਤ ਡਿਪਟੀ ਸੀ ਐਮ ਹੋਵੇਗਾ : ਸੁਖਬੀਰ ਬਾਦਲ ਨੇ ਕੀਤਾ ਐਲਾਨ*

ਚੰਡੀਗੜ੍ਹ, 15 ਜੁਲਾਈ (ਦਾ ਮਿਰਰ ਪੰਜਾਬ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਸੂਬੇ ਵਿਚ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਬਣਨ ’ਤੇ ਇਕ ਡਿਪਟੀ ਸੀ ਐਮ ਪੰਜਾਬੀ ਹਿੰਦੂ ਭਾਈਚਾਰੇ ਵਿਚੋਂ ਅਤੇ ਦੂਜਾ ਡਿਪਟੀ ਸੀਐਮ ਦਲਿਤ ਭਾਈਚਾਰੇ ਵਿਚੋਂ ਬਣਾਇਆ ਜਾਵੇਗਾ। ਇਥੇ ਪਾਰਟੀ ਦੀ ਕੋਰ ਕਮੇਟੀ ਮਗਰੋਂ ਪ੍ਰੈਸ […]

Continue Reading

*ਪੰਜਾਬ ਕਾਂਗਰਸ ਵਿੱਚ ਫਿਰ ਪਿਆ ਪੁਆੜਾ- ਨਵਜੋਤ ਸਿੰਘ ਸਿੱਧੂ ਦੀ ਕਪਤਾਨੀ ਨੇ ਕੈਪਟਨ ਦੇ ਮੱਥੇ ਤੇ ਲਿਆਂਦਾ ਪਸੀਨਾ*

ਚੰਡੀਗੜ੍ਹ( ਦਾ ਮਿਰ ਰ ਪੰਜਾਬ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਵਾਰ ਫਿਰ ਤੋਂ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਦਾ ਪ੍ਰਧਾਨ ਬਣਾਏ ਜਾਣ ਤੇ ਵੱਡੇ ਪੱਧਰ ਤੇ ਨਰਾਜਗੀ ਜਗਤ ਕੀਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਸਿਰਫ 4 ਸਾਲ ਹੋਏ ਹਨ ਮੇਰੀ ਕੈਬਨਿਟ ਦੇ ਸਾਰੇ ਮੰਤਰੀਆ ਹਨ। […]

Continue Reading

*ਆਮ ਆਦਮੀ ਪਾਰਟੀ ਮੁਆਫ਼ੀ ਮੰਗ ਪਾਰਟੀ, ਆਪ ਬੜਬੋਲੀ ਨੇਤਾ ਅਨਮੋਲ ਗਗਨ ਮਾਨ ਨੂੰ ਬਰਖ਼ਾਸਤ ਕਰੇ – ਜਸਵੀਰ ਸਿੰਘ ਗੜ੍ਹੀ*

ਜੁਲਾਈ15 ਚੰਡੀਗੜ੍ਹ/ਜਲੰਧਰ (ਦਾ ਮਿਰਰ ਪੰਜਾਬ)-ਕਾਂਗਰਸ, ਭਾਜਪਾ ਤੇ ਸੁਖਦੇਵ ਸਿੰਘ ਢੀਂਡਸਾ ਤੋਂ ਬਾਅਦ ਆਮ ਆਦਮੀ ਪਾਰਟੀ ਵੀ ਦਲਿਤ ਪੱਛੜਾ ਵਿਰੋਧੀ ਲਹਿਰ ਦੇ ਹਮਾਮ ਵਿੱਚ ਬੇਨਕਾਬ ਹੋ ਚੁੱਕੀ ਹੈ। ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਮੁਆਫ਼ੀ ਮੰਗ ਪਾਰਟੀ ਹੈ ਜਿਸਦੇ ਮੁਖੀ ਅਰਵਿੰਦ ਕੇਜਰੀਵਾਲ […]

Continue Reading

*ਜਲੰਧਰ ਵਿੱਚ ਟਰੱਕ ਅਤੇ ਕਾਰ ਦੀ ਟੱਕਰ,ਇੱਕ ਦੀ ਮੌਤ 2 ਗੰਭੀਰ ਜ਼ਖਮੀ*

ਜਲੰਧਰ 15 ਜੁਲਾਈ ( ਦਾ ਮਿਰਰ ਪੰਜਾਬ ) ਜਲੰਧਰ ਦੇ ਪਠਾਨਕੋਟ ਚੌਕ ਵਿੱਚ ਦੇਰ ਰਾਤ 2 : 30 ਵਜੇ ਕਾਰ ਅਤੇ ਟਰੱਕ ਦੀ ਜਬਰਦਸਤ ਟੱਕਰ ਵਿੱਚ ਇੱਕ ਦੀ ਮੌਤ ਹੋ ਗਈ ਅਤੇ ਚਾਰ ਵਿਅਕਤੀ ਗੰਭੀਰ ਜਖਮੀ ਹੋ ਗਏ ਜਿਨ੍ਹਾਂ ਨੂੰ ਨਿਜੀ ਹਸਪਤਾਲ ਦਾਖਲ ਕਰਵਾਇਆ ਗਿਆ ਜਿਸ ਵਿੱਚ ਦੋ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ […]

Continue Reading

ਨਵਜੋਤ ਸਿੰਘ ਸਿੱਧੂ ਨੂੰ ਬਣਾਇਆ ਜਾਵੇਗਾ ਪੰਜਾਬ ਕਾਂਗਰਸ ਦਾ ਪ੍ਰਧਾਨ-ਹਰੀਸ਼ ਰਾਵਤ

ਨਵੀਂ ਦਿੱਲੀ (ਦਾ ਮਿਰਰ ਪੰਜਾਬ) -ਪੰਜਾਬ ਕਾਂਗਰਸ ਵਿਚ ਚਲ ਰਹੇ ਕਾਟੋ-ਕਲੇਸ਼ ਨੂੰ ਸੁਲਝਾਉਣ ਲਈ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਇਆ ਜਾ ਸਕਦਾ ਹੈ ਉਕਤ ਬਿਆਨ ਅੱਜ ਇੱਕ ਟੀਵੀ ਚੈਨਲ ਤੇ ਇੰਟਰਵਿਊ ਦੌਰਾਨ ਕਾਂਗਰਸ ਦੇ ਸੀਨੀਅਰ ਲੀਡਰ ਹਰੀਸ਼ ਰਾਵਤ ਨੇ ਦਿੱਤੇ ਹਨ। ਉਨ੍ਹਾਂ ਕਿਹਾ ਕਿ ਉਕਤ ਐਲਾਨ ਪਾਰਟੀ ਹਾਈਕਮਾਂਡ ਵੱਲੋਂ ਜਲਦੀ ਹੀ ਕੀਤਾ […]

Continue Reading

*ਜਲੰਧਰ ਵਿੱਚ ਨੇਪਾਲੀ ਕੁੜੀ ਦਾ ਗੋਲੀ ਮਾਰਕੇ ਕਤਲ, ਲਾਸ਼ ਨਹਿਰ ਵਿੱਚ ਸੁੱਟੀ*

ਜਲੰਧਰ (ਦਾ ਮਿਰਰ ਪੰਜਾਬ) :ਥਾਣਾ ਮਕਸੂਦਾਂ ਅਧੀਨ ਪੈਂਦੇ ਪਿੰਡ ਰਾਏਪੁਰ-ਬੱਲਾਂ ਨਹਿਰ ਦੇ ਨਜ਼ਦੀਕ ਬੀਤੀ ‘ਚ ਬੀਤੀ ਰਾਤ ਇਕ ਨੇਪਾਲੀ ਕੁੜੀ ਦੇ ਗੋਲੀ ਮਾਰ ਕੇ ਉਸ ਨੂੰ ਮੌਤ ਦੇ ਘਾਟ ਉਤਾਰੇ ਜਾਣ ਦਾ ਮਾਮਲਾ ਸਾਮ੍ਹਣੇ ਆਇਆ ਹੈ।ਮੌਕੇ ਤੇ ਇਸ ਕੁੜੀ ਦੀ ਸ਼ਨਾਖਤ ਨਹੀਂ ਹੋ ਸਕੀ ।ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚੀ। ਪੁਲਸ […]

Continue Reading