ਪੰਜਾਬ, ਪੰਜਾਬੀਆਂ ਅਤੇ ਪੰਜਾਬੀਅਤ ਲਈ ਬੇਹੱਦ ਭਾਰੀ ਪਿਆ ਕਾਂਗਰਸ ਦਾ ਕੁਰਸੀ ਕਾਟੋ-ਕਲੇਸ਼-ਭਗਵੰਤ ਮਾਨ

ਚੰਡੀਗੜ੍ਹ, 18 ਜੁਲਾਈ (ਦਾ ਮਿਰਰ ਪੰਜਾਬ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਸੱਤਾਧਾਰੀ ਕਾਂਗਰਸ ‘ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਸਿਰਫ਼ ਕੁਰਸੀ ਲਈ ਚੱਲ ਰਹੇ ਕਾਂਗਰਸੀ ਕਾਟੋ-ਕਲੇਸ਼ ਨੇ ਪੰਜਾਬ, ਪੰਜਾਬੀਆਂ ਅਤੇ ਪੰਜਾਬੀਅਤ ਦਾ ਵੱਡਾ ਨੁਕਸਾਨ ਕੀਤਾ ਹੈ, ਹੁਣ ਆਗਾਮੀ ਚੋਣਾਂ ‘ਚ ਕਾਂਗਰਸ ਨੂੰ ਇਸ ਦੀ ਵਿਆਜ ਸਮੇਤ ਕੀਮਤ […]

Continue Reading

*ਕਰੱਸ਼ਰ ਮਾਲਕ ਅਤੇ ਪ੍ਰਾਇਮ ਵਿਜ਼ਨ ਕੰਪਨੀ ਦੇ ਕਰਿੰਦਿਆਂ ਵਿਚਾਲੇ ਝਡ਼੍ਹਪ, ਕੰਪਨੀ ’ਤੇ ਜ਼ਬਰੀ ਉਗਰਾਹੀ ਦੇ ਲੱਗੇ ਦੋਸ਼*

ਤਲਵਾਡ਼ਾ,17 ਜੁਲਾਈ (ਦੀਪਕ ਠਾਕੁਰ)-ਇੱਥੇ ਸ਼ਾਹ ਨਹਿਰ ਬੈਰਾਜ ਨੂੰ ਜਾਂਦੀ ਮੁੱਖ ਸਡ਼ਕ ’ਤੇ ਪੈਂਦੇ ਮਾਡਲ ਟਾਊਨ ਵਿਖੇ ਗੁੰਡਾ ਟੈਕਸ ਨੂੰ ਲੈ ਕੇ ਕਰੱਸ਼ਰ ਮਾਲਕ ਅਤੇ ਕਰਿੰਦਿਆਂ ਵਿਚਾਲੇ ਤਿੱਖੀ ਝਡ਼ਪ ਹੋਈ। ਰੌਲ਼ਾ ਪੈਣ ’ਤੇ ਕੰਪਨੀ ਦੇ ਕਰਿੰਦੇ ਆਪਣੀ ਗੱਡੀ ਛੱਡ ਤੋਂ ਫ਼ਰਾਰ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਇਆਂ ਕਰੱਸ਼ਰ ਮਾਲਕ ਮਨੋਜ ਕੁਮਾਰ ਉਰਫ਼ ਰਿੰਕੂ ਨੇ ਦੱਸਿਆ […]

Continue Reading

*ਪੰਜਾਬ ਯੂਥ ਕਾਂਗਰਸ ਪ੍ਰਧਾਨ ਵੱਲੋਂ 19 ਜੁਲਾਈ ਨੂੰ ਜ਼ਿਲ੍ਹਾ ਪ੍ਰਧਾਨਾਂ ਸਮੇਤ ਸਮੁੱਚੀ ਯੂਥ ਕਾਂਗਰਸ ਟੀਮ ਦੀ ਬੈਠਕ ਬੁਲਾਈ*

ਚੰਡੀਗੜ੍ਹ, 18 ਜੁਲਾਈ( ਦਾ ਮਿਰਰ ਪੰਜਾਬ)-ਪੰਜਾਬ ਯੂਥ ਕਾਂਗਰਸ ਪ੍ਰਧਾਨ ਸ. ਬਰਿੰਦਰ ਢਿੱਲੋਂ ਜੀ ਨੇ 19 ਜੁਲਾਈ ਨੂੰ ਬਾਅਦ ਦੁਪਹਿਰ 4 ਵਜੇ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਜ਼ਿਲ੍ਹਾ ਪ੍ਰਧਾਨਾਂ ਸਮੇਤ ਸਮੁੱਚੀ ਯੂਥ ਕਾਂਗਰਸ ਟੀਮ ਦੀ ਇੱਕ ਜ਼ਰੂਰੀ ਮੀਟਿੰਗ ਬੁਲਾਈ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਸ. ਬਰਿੰਦਰ ਢਿੱਲੋਂ ਜੀ ਨੇ ਆਖਿਆ ਕਿ ਇਸ ਬੈਠਕ ਵਿੱਚ ਸਮੂਹ […]

Continue Reading