*ਕਪੂਰਥਲਾ ‘ਚ ਕਾਂਗਰਸ ਨੂੰ ਝਟਕਾ, ਸੈਂਕੜੇ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ ਹੋਏ ਰਣਜੀਤ ਸਿੰਘ ਰਾਣਾ*
ਚੰਡੀਗੜ, 19 ਜੁਲਾਈ (ਦਾ ਮਿਰਰ ਪੰਜਾਬ)-ਸੱਤਾਧਾਰੀ ਕਾਂਗਰਸ ਪਾਰਟੀ ਨੂੰ ਜ਼ਿਲਾ ਕਪੂਰਥਲਾ ‘ਚ ਕਰਾਰਾ ਝਟਕਾ ਦਿੰਦਿਆਂ ਵਿਧਾਨ ਸਭਾ ਹਲਕਾ ਭੁਲੱਥ ਤੋਂ ਕਾਂਗਰਸ ਦੇ ਸਾਬਕਾ ਉਮੀਦਵਾਰ ਰਣਜੀਤ ਸਿੰਘ ਰਾਣਾ ਅਤੇ ਭੁਲੱਥ ਹਲਕੇ ਤੋਂ ਯੂਥ ਕਾਂਗਰਸ ਦੇ ਪ੍ਰਧਾਨ ਹਰਸਿਮਰਨ ਸਿੰਘ ਘੁੰਮਣ ਆਪਣੇ ਸੈਂਕੜੇ ਸਾਥੀਆਂ ਅਤੇ ਸਮਰਥਕਾਂ ਨਾਲ ਸੋਮਵਾਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏੇ। ਇਨਾਂ ਆਗੂਆਂ […]
Continue Reading