*ਕਮਿਸ਼ਨਰੇਟ ਪੁਲਿਸ ਨੇ 24 ਘੰਟਿਆਂ ਵਿੱਚ ਸੁਲਝਾਇਆ ਸੋਡਲ ਰੋਡ ਦੇ ਕਰਿਆਨਾ ਸਟੋਰ ਮਾਲਕ ਦੀ ਹੱਤਿਆ ਦਾ ਮਾਮਲਾ, ਮੁਲਾਜ਼ਮਾਂ ਦੀ ਪਹਿਚਾਣ ਕੀਤੀ*

ਜਲੰਧਰ, 20 ਜੁਲਾਈ (ਦਾ ਮਿਰਰ ਪੰਜਾਬ)-ਕਮਿਸ਼ਨਰੇਟ ਪੁਲਿਸ ਨੇ ਅੱਜ ਵਾਰਦਾਤ ਦੇ 24 ਘੰਟਿਆਂ ਅੰਦਰ ਹੀ ਦੋ ਮੁਲਜ਼ਮਾਂ ਦੀ ਪਹਿਚਾਣ ਕਰਕੇ ਸੋਡਲ ਰੋਡ ਸਥਿਤ ਕਰਿਆਨਾ ਸਟੋਰ ਦੇ ਮਾਲਕ ਸਚਿਨ ਜੈਨ ਦੀ ਹੱਤਿਆ ਦੇ ਮਾਮਲੇ ਨੂੰ ਸੁਲਝਾਉਣ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ । ਦੋਵਾਂ ਮੁਲਜ਼ਮਾਂ ਦੀ ਪਹਿਚਾਣ ਅਰਸ਼ਪ੍ਰੀਤ ਸਿੰਘ ਉਰਫ਼ ਵੱਡਾ ਪ੍ਰੀਤ ਵਾਸੀ ਸ਼ਹੀਦ ਬਾਬੂ ਲਾਭ […]

Continue Reading

*ਮੁੱਖ ਮੰਤਰੀ ਵੱਲੋਂ ਸ਼ਰਤਾਂ ਨਾਲ 26 ਜੁਲਾਈ ਤੋਂ ਦਸਵੀਂ, ਗਿਆਰਵੀਂ ਅਤੇ ਬਾਰ੍ਹਵੀਂ ਦੀਆਂ ਜਮਾਤਾਂ ਲਈ ਸਕੂਲ ਖੋਲ੍ਹਣ ਦਾ ਐਲਾਨ*

ਚੰਡੀਗੜ੍ਹ, 20 ਜੁਲਾਈ (ਦਾ ਮਿਰਰ ਪੰਜਾਬ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਸਬੰਧੀ ਰੋਕਾਂ ਵਿਚ ਕੁਝ ਹੋਰ ਢਿੱਲ ਦੇਣ ਦਾ ਐਲਾਨ ਕਰ ਦਿੱਤਾ ਹੈ। ਇਸ ਐਲਾਨ ਨਾਲ ਹੁਣ 26 ਜੁਲਾਈ ਤੋਂ ਦਸਵੀਂ, ਗਿਆਰਵੀਂ ਅਤੇ ਬਾਰ੍ਹਵੀਂ ਦੀਆਂ ਕਲਾਸਾਂ ਨਾਲ ਸਕੂਲ ਖੋਲ੍ਹੇ ਜਾ ਸਕਣਗੇ। ਇਸ ਦੇ ਨਾਲ ਹੀ ਅੰਦਰੂਨੀ ਇਕੱਠਾਂ ਲਈ ਲੋਕਾਂ ਦੀ ਵੱਧ ਤੋਂ […]

Continue Reading

*ਪ੍ਰਧਾਨ ਮੰਤਰੀ ਮੋਦੀ ਆਪਣੇ ਦੌਰਿਆਂ ਲਈ ਅਰਬਾਂ ਰੁਪਏ ਦਾ ਜਹਾਜ ਤਿਆਰ ਕਰਵਾ ਰਿਹੈ*

ਜਲੰਧਰ 20 ਜੁਲਾਈ( ਦਾ ਮਿਰਰ ਪੰਜਾਬ): ‘‘ਜਦੋਂ ਲਹਿ ਗਈ ਲੋਈ, ਤਾਂ ਕੀ ਕਰੂਗਾ ਕੋਈ’ ਵਾਲੀ ਨੀਤੀ ਅਪਨਾ ਕੇ ਭਾਰਤ ਨੂੰ ਚਲਾ ਰਹੇ ਹਨ ਦੇਸ਼ ਦੀ ਸਤ੍ਹਾ ਤੇ ਕਾਬਜ ਸਿਆਸਤਦਾਨ। ਦੇਸ਼ ਦੇ ਲੋਕ ਭੁੱਖਮਰੀ ਦਾ ਸ਼ਿਕਾਰ ਹਨ, ਰਹਿਣ ਲਈ ਮਕਾਨ ਨਹੀਂ, ਪਰ ਦੇਸ਼ ਦਾ ਪ੍ਰਧਾਨ ਮੰਤਰੀ ਸਰਮਾਏਦਾਰ ਦੇਸ਼ ਦੀ ਤਰਜ਼ ਤੇ ਅਰਬਾਂ ਰੁਪਏ ਖ਼ਰਚ ਕੇ ਆਪਣੇ […]

Continue Reading

*ਪੰਜਾਬ ਦੇ ਗਰੀਬਾਂ ਨੂੰ ਕਾਂਗਰਸ ਭਾਜਪਾ ਤੇ ਆਪ ਗੁਲਾਮੀ ਯੁੱਗ ਵਿੱਚ ਧੱਕਣਾ ਚਾਹੁੰਦੀਆਂ- ਜਸਵੀਰ ਸਿੰਘ ਗੜ੍ਹੀ*

ਸੰਗਰੂਰ 20 ਜੁਲਾਈ( ਦਾ ਮਿਰਰ ਪੰਜਾਬ)-ਬਹੁਜਨ ਸਮਾਜ ਪਾਰਟੀ ਵਲੋਂ ਅੱਜ “ਸੰਵਿਧਾਨ ਕੇ ਸਨਮਾਨ ਮੇ ਬੀ ਐਸ ਪੀ ਮੈਦਾਨ ਮੇ” ਦੇ ਨਾਹਰੇ ਨਾਲ ਆਪ ਆਗੂ ਵਲੋਂ ਕੀਤੀ ਸੰਵਿਧਾਨ ਵਿਰੋਧੀ ਟਿੱਪਣੀ ਅਤੇ ਉਸੇ ਆਪ ਆਗੂ ਨੂੰ ਬਰਖਾਸਤ ਨਾ ਕਰਨ ਖਿਲਾਫ ਵਿਸ਼ਾਲ ਰੋਸ਼ ਰੈਲੀ ਕੱਢੀ ਗਈ ਜਿਸ ਦੀ ਅਗਵਾਈ ਬਸਪਾ ਪੰਜਾਬ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਖੁਦ […]

Continue Reading

*PUNJAB CM ORDERS OPENING OF SCHOOLS FOR CLASSES 10, 11, 12 FROM JULY 26, SUBJECT TO CONDITIONS*

Chandigarh, July 20( The Mirror Punjab)-: Schools for Classes 10, 11, and 12 in Punjab are all set to open from July 26, with Chief Minister Captain Amarinder Singh on Tuesday announcing further relaxations, including increase in the number of people in indoor gatherings to 150 and outdoors to 300, subject to an upper limit […]

Continue Reading