*ਗੁਰੂ ਹੋ ਗਿਆ ਸ਼ੁਰੂ-65 ਵਿਧਾਇਕਾਂ ਦੇ ਦਸਤਖ਼ਤਾਂ ਵਾਲਾ ਸੱਦਾ ਪੱਤਰ ਮਹਾਰਾਜੇ ਨੂੰ ਭੇਜਿਆ*

ਚੰਡੀਗੜ੍ਹ( ਦਾ ਮਿਰਰ ਪੰਜਾਬ): ਲਓ ਜੀ ਗੁਰੂ ਨੇ ਹੁਣ ਆਪਣੇ ਤਜਰਬੇ ਪੰਜਾਬ ਵਾਸੀਆਂ ਸਾਮ੍ਹਣੇ ਸਾਂਝੇ ਕਰਨੇ ਸ਼ੁਰੂ ਕਰ ਦਿੱਤੇ 23 ਜੁਲਾਈ ਨੂੰ ਗੁਰੂ ਅਹੁਦਾ ਸੰਭਾਲਣਗੇ ਅਤੇ ਮਹਾਰਾਜੇ ਨੂੰ ਚਿੱਤ ਕਰਨ ਲਈ ਉਸ ਨੇ ਇਕ ਨਵਾਂ ਰਾਹ ਉਸ ਨੇ ਲੱਭਿਆ ਹੈ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਨੇ 65 ਦੇ ਕਰੀਬ ਵਿਧਾਇਕਾਂ ਦੁਆਰਾ ਦਸਤਖਤ ਕੀਤਾ ਇੱਕ […]

Continue Reading

*ਵਿਜੀਲੈਂਸ ਨੇ ਇਕ ਲੱਖ ਰੁਪਏ ਦੀ ਰਿਸ਼ਵਤ ਲੈਂਦਾ ਸਿੱਖਿਆ ਵਿਭਾਗ ਦਾ ਕਰਮਚਾਰੀ ਰੰਗੇ ਹੱਥੀਂ ਦਬੋਚਿਆ*

ਚੰਡੀਗੜ, 21 ਜੁਲਾਈ: (ਦਾ ਮਿਰਰ ਪੰਜਾਬ) ਵਿਜੀਲੈਂਸ ਬਿਊਰੋ ਨੇ ਜਿਲਾ ਸਿੱਖਿਆ ਅਫਸਰ (ਪ੍ਰਾਇਮਰੀ) ਦੇ ਦਫਤਰ ਐਸ.ਏ.ਐਸ ਨਗਰ  ਵਿਖੇ ਤਾਇਨਾਤ ਜੂਨੀਅਰ ਸਹਾਇਕ ਪਿ੍ਰਤਪਾਲ ਸਿੰਘ ਨੂੰ ਇਕ ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਮਰਚਾਰੀ ਨੂੰ ਸ਼ਿਕਾਇਤਕਰਤਾ ਕਰਮਜੀਤ ਸਿੰਘ, ਈ.ਟੀ.ਟੀ ਅਧਿਆਪਕ, […]

Continue Reading

*ਗੁਰੂ ਨਾਨਕ ਪੁਰਾ ਵਿੱਚ ਚੱਲ ਰਹੇ ਅਣ-ਅਧਿਕਾਰਤ ਕਲੀਨਿਕ ‘ਤੇ ਛਾਪੇਮਾਰੀ, ਮਾਲਕ ਵੱਲੋਂ ਬਿਨਾਂ ਕਿਸੇ ਉਚਿਤ ਡਿਗਰੀ ਜਾਂ ਲਾਇਸੰਸ ਦੇ ਚਲਾਇਆ ਜਾ ਰਿਹਾ ਸੀ ਕਲੀਨਿਕ*

ਜਲੰਧਰ, 21 ਜੁਲਾਈ (ਦਾ ਮਿਰਰ ਪੰਜਾਬ)-ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਿਹਤ ਟੀਮ ਨੇ ਗੁਰੂ ਨਾਨਕ ਪੁਰਾ ਪੱਛਮੀ ਇਲਾਕੇ ਦੇ ਇਕ ਕਲੀਨਿਕ ਵਿਚ ਨਿਰੀਖਣ ਕੀਤਾ ਅਤੇ ਉਥੋਂ 4600 ਗੋਲੀਆਂ ਅਤੇ ਕੈਪਸੂਲ, 186 ਟੀਕੇ ਬਰਾਮਦ ਕੀਤੇ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗੁਰੂ ਨਾਨਕ ਪੁਰਾ ਪੱਛਮੀ ਇਲਾਕੇ ਵਿੱਚ ਟਲੀਵਾਲੀਆ ਕਲੀਨਿਕ ਵਿੱਚ […]

Continue Reading

*ਕਰਿਆਨਾ ਸਟੋਰ ਮਾਲਕ ਦੇ ਕਤਲ ਦਾ ਮਾਮਲਾ, ਕਮਿਸ਼ਨਰੇਟ ਪੁਲਿਸ ਵੱਲੋਂ ਦੀਪਕ ਗ੍ਰਿਫ਼ਤਾਰ, ਤੀਜੇ ਮੁਲਜ਼ਮ ਦੀ ਵੀ ਹੋਈ ਪਛਾਣ*

ਜਲੰਧਰ, 21 ਜੁਲਾਈ( ਦਾ ਮਿਰਰ ਪੰਜਾਬ)-ਕਮਿਸ਼ਨਰੇਟ ਪੁਲਿਸ ਵੱਲੋਂ ਬੁੱਧਵਾਰ ਨੂੰ ਸੋਡਲ ਰੋਡ ਸਥਿਤ ਕਰਿਆਨਾ ਸਟੋਰ ਮਾਲਕ ਸਚਿਨ ਜੈਨ ਦੇ ਕਤਲ ਕੇਸ ਦੇ ਦੋਸ਼ੀਆਂ ਵਿੱਚੋਂ ਇੱਕ ਪਿੰਡ ਹਰੀਪੁਰ ਦੇ ਵਸਨੀਕ ਦੀਪਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਜਦਕਿ ਤੀਜੇ ਮੁਲਜ਼ਮ ਦੀ ਪਛਾਣ ਰਾਜ ਨਗਰ ਇਲਾਕੇ ਦੇ ਸਾਹਿਲ ਵਜੋਂ ਹੋਈ ਹੈ। ਡਿਪਟੀ ਕਮਿਸ਼ਨਰ ਪੁਲਿਸ ਗੁਰਮੀਤ ਸਿੰਘ ਨੇ […]

Continue Reading

*ਜੀਰੋ ਫੀਸ ਨਾਲ ਜਾਣੇ ਜਾਂਦੇ ਸਕੂਲ ਕੰਵਰ ਸਤਨਾਮ ਸਿੰਘ ਖਾਲਸਾ ਸਕੂਲ ਦੀ ਮੈਨੇਜਿੰਗ ਕਮੇਟੀ ਦੀ ਮੀਟਿੰਗ ਪ੍ਰਮਿੰਦਰਪਾਲ ਸਿੰਘ ਖਾਲਸਾ ਦੀ ਪ੍ਰਧਾਨਗੀ ਹੇਠ ਕੀਤੀ ਗਈ*

ਜਲੰਧਰ( ਦਾ ਮਿਰਰ ਪੰਜਾਬ)-ਜਲੰਧਰ ਸ਼ਹਿਰ ਵਿੱਚ ਜੀਰੋ ਫੀਸ ਨਾਲ ਜਾਣੇ ਜਾਂਦੇ ਸਕੂਲ ਕੰਵਰ ਸਤਨਾਮ ਸਿੰਘ ਖਾਲਸਾ ਸਕੂਲ ਬਸਤੀ ਸ਼ੇਖ ਜਲੰਧਰ ਦੀ ਮੈਨੇਜਿੰਗ ਕਮੇਟੀ ਦੀ ਮੀਟਿੰਗ ਸ੍ਰ ਪ੍ਰਮਿੰਦਰਪਾਲ ਸਿੰਘ ਖਾਲਸਾ ਦੀ ਪ੍ਰਧਾਨਗੀ ਹੇਠ ਕੀਤੀ ਗਈ।ਮੀਟਿੰਗ ਵਿੱਚ ਕੋਵਿੱਡ-19 ਦੀਆਂ ਹਦਾਇਤਾਂ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਸਕੂਲ ਖੋਲਣ ਬਾਰੇ ਵੀ ਵਿਚਾਰਾਂ+ ਹੋਈਆਂ।ਬੱਚਿਆਂ ਨੂੰ ਮੁਫ਼ਤ ਕਿਤਾਬਾਂ ਅਤੇ ਸਟੇਸ਼ਨਰੀ ਦੇਣ […]

Continue Reading

*ਬਹੁਜਨ ਸਮਾਜ ਪਾਰਟੀ ਨੇ 4 ਵਿਧਾਨ ਸਭਾ ਹਲਕਿਆਂ ਦੇ ਸੰਭਾਵੀ ਉਮੀਦਵਾਰਾਂ ਦਾ ਕੀਤਾ ਐਲਾਨ*

ਜਲੰਧਰ (ਪੰਜਾਬ ਐਕਸਪ੍ਰੈੱਸ ਨਿਊਜ਼)- ਬਹੁਜਨ ਸਮਾਜ ਪਾਰਟੀ ਨੇ ਅੱਜ ਚਾਰ ਵਿਧਾਨ ਸਭਾ ਹਲਕਿਆਂ ਦੇ ਸੰਭਾਵੀ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਜਿਹਨਾਂ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ ਉਹਨਾਂ ਵਿੱਚ ਕਰਤਾਰਪੁਰ ਵਿਧਾਨ ਸਭਾ ਹਲਕੇ ਤੋਂ ਐਡਵੋਕੇਟ ਬਲਵਿੰਦਰ ਕੁਮਾਰ , ਨਵਾਂਸ਼ਹਿਰ ਤੋਂ ਡਾ. ਨਛੱਤਰ ਪਾਲ , ਬਸੀ ਪਠਾਣਾਂ ਤੋਂ ਐਡਵੋਕੇਟ ਸ਼ਿਵ ਕਲਿਆਣ ਅਤੇ ਪਾਇਲ ਤੋਂ ਡਾ. […]

Continue Reading