*ਆਪਣੇ ਬਲਬੂਤੇ ਇਕੱਲਿਆਂ ਚੋਣ ਲੜੇਗੀ ਆਮ ਆਦਮੀ ਪਾਰਟੀ: ਰਾਘਵ ਚੱਢਾ*

ਚੰਡੀਗੜ੍ਹ, 26 ਜੁਲਾਈ (ਦਾ ਮਿਰਰ ਪੰਜਾਬ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਹਿ ਇੰਚਾਰਜ ਅਤੇ ਕੌਮੀ ਬੁਲਾਰੇ ਰਾਘਵ ਚੱਢਾ ਨੇ ਸੋਮਵਾਰ ਨੂੰ ਸੂਬਾ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਭਗਵੰਤ ਮਾਨ ਦੀ ਮੌਜੂਦਗੀ ‘ਚ ਸਾਫ਼ ਕੀਤਾ ਕਿ ਪਾਰਟੀ 2022 ਦੀਆਂ ਵਿਧਾਨ ਸਭਾ ਚੋਣਾਂ ਆਪਣੇ ਬਲਬੂਤੇ ਇਕੱਲਿਆਂ ਲੜੇਗੀ ਅਤੇ ਆਪਣੇ ਬਲਬੂਤੇ ਸਰਕਾਰ ਬਣਾਵੇਗੀ। ਰਾਘਵ ਚੱਢਾ ਇੱਥੇ ਪ੍ਰੈੱਸ ਕਲੱਬ […]

Continue Reading

*ਪੱਤਰਕਾਰ ਇਕਬਾਲ ਸਿੰਘ ਭੱਟੀ ਨੇ ਬੀਤੇ ਕੱਲ ਦਿੱਲੀ ਕਮੇਟੀ ਵਲੋਂ ਚਲਾਏ ਜਾ ਰਹੇ ਹਸਪਤਾਲ ਬਾਲਾ ਸਾਹਿਬ ਦਾ ਕੀਤਾ ਦੌਰਾ*

ਪੈਰਿਸ 26 ਜੁਲਾਈ (ਦਾ ਮਿਰਰ ਪੰਜਾਬ ) – ਪੱਤਰਕਾਰ ਅਤੇ ਮਨੁੱਖੀ ਅਧਿਕਾਰਾਂ ਦੀ ਸੰਸਥਾ ਔਰਰ-ਡਾਨ ਦੇ ਫਾਊਂਡਰ ਇਕਬਾਲ ਸਿੰਘ ਭੱਟੀ ਨੇ ਬੀਤੇ ਕੱਲ ਦਿੱਲੀ ਕਮੇਟੀ ਦੇ ਸੀਨੀਅਰ ਮੈਂਬਰ ਜਸਮੈਨ ਸਿੰਘ ਨੋਨੀ ਦੇ ਨਾਲ਼ ਜਾਂ ਕੇ ਬਾਲਾ ਸਾਹਿਬ ਹੌਸਪੀਟਲ ਦਾ ਦੌਰਾ ਸਿਰਫ ਇਸ ਕਰਕੇ ਕੀਤਾ ਕਿ ਮੌਕੇ ਤੇ ਜਾ ਕੇ ਦੇਖਿਆ ਜਾਵੇ ਕਿ ਦਿੱਲੀ ਕਮੇਟੀ ਬਾਰੇ, […]

Continue Reading

*ਵੱਖ-ਵੱਖ ਆਗੂਆਂ ਵਲੋਂ ਨਾਇਬ ਤਹਿਸੀਲਦਾਰ ਵਿਜੇ ਕੁਮਾਰ ਅਹੀਰ ਸਨਮਾਨਿਤ*

ਜਲੰਧਰ( ਦਾ ਮਿਰਰ ਪੰਜਾਬ)-ਅੱਜ ਨੂਰਮਹਿਲ ਖੇਤਰ ਦੇ ਸਮਾਜਿਕ ਤੇ ਧਾਰਮਿਕ ਸੰਸਥਾਵਾਂ ਵਲੋਂ ਨਾਇਬ ਤਹਿਸੀਲਦਾਰ ਵਿਜੇ ਕੁਮਾਰ ਅਹੀਰ ਜੀ ਨੂੰ ਨੂਰਮਹਿਲ ਆਉਣ ਤੇ ਸਨਮਾਨਿਤ ਕੀਤਾ ਗਿਆ ਹੈ. ਇਸ ਮੌਕੇ ਤੇ ਅਜ਼ਾਦ ਸਮਾਜ ਪਾਰਟੀ ਜਲੰਧਰ ਦੇ ਜਿਲਾ ਯੂਥ ਪ੍ਰਧਾਨ ਬਰਿੰਦਰ ਕੈਂਥ ਨੇ ਆਖਿਆ ਸ਼੍ਰੀ ਵਿਜੇ ਕੁਮਾਰ ਜੀ ਸਮਾਜ ਵਿੱਚ ਨੇਕ ਦਿਲ ਤੇ ਇਮਾਨਦਾਰ ਅਫਸਰਾ ਹਨ, ਜਿਹੜੇ ਸਮੇਂ […]

Continue Reading

*ਬਹੁਜਨ ਸਮਾਜ ਪਾਰਟੀ ਨੇ ਲਖਵਿੰਦਰ ਸਿੰਘ ਲੱਖੀ ਨੂੰ ਟਾਂਡਾ ਵਿਧਾਨ ਸਭਾ ਹਲਕੇ ਤੋਂ ਸੰਭਾਵੀ ਉਮੀਦਵਾਰ ਐਲਾਨਿਆ*

ਜਲੰਧਰ (ਦਾ ਮਿਰ ਰ ਪੰਜਾਬ) ਬਹੁਜਨ ਸਮਾਜ ਪਾਰਟੀ ਨੇ ਅੱਜ ਇੱਕ ਪ੍ਰੈਸ ਕਾਨਫਰੰਸ ਦੌਰਾਨ ਟਾਂਡਾ ਵਿਧਾਨ ਸਭਾ ਹਲਕੇ ਤੋਂ ਲਖਵਿੰਦਰ ਸਿੰਘ ਲੱਖੀ ਨੂੰ ਪਾਰਟੀ ਦਾ ਸੰਭਾਵੀ ਉਮੀਦਵਾਰ ਐਲਾਨਿਆ ਹੈ। ਇਸ ਤੋਂ ਪਹਿਲਾਂ ਲਖਵਿੰਦਰ ਸਿੰਘ ਲੱਖੀ ਨੇ ਆਪਣੇ ਸਾਥੀਆਂ ਸਮੇਤ ਬਹੁਜਨ ਸਮਾਜ ਪਾਰਟੀ ਵਿਚ ਲੈ ਲਿਆ। ਪਾਰਟੀ ਨੇ ਉਹਨਾਂ ਨੂੰ ਟਾਂਡਾ ਹਲਕੇ ਤੋਂ ਇੰਚਾਰਜ ਵੀ ਨਿਯੁਕਤ […]

Continue Reading