*ਅੰਮਿ੍ਰਤਸਰ ਵਿੱਚ ਵਿਸ਼ੇਸ਼ ਕਾਰਵਾਈ ਦੌਰਾਨ ਦੋ ਲੋੜੀਂਦੇ ਗੈਂਗਸਟਰ ਅਤੇ ਉਨਾਂ ਦਾ ਸਾਥੀ ਗਿ੍ਰਫ਼ਤਾਰ*

ਚੰਡੀਗੜ/ਅੰਮਿ੍ਰਤਸਰ, 27 ਜੁਲਾਈ: (ਦਾ ਮਿਰਰ ਪੰਜਾਬ) ਪੰਜਾਬ ਪੁਲਿਸ ਨੇ ਅੱਜ ਅਜਨਾਲਾ, ਅੰਮਿ੍ਰਤਸਰ ਦੇ ਪਿੰਡ ਚਮਿਆਰੀ ਵਿਖੇ ਕੀਤੀ ਵਿਸ਼ੇਸ਼ ਕਾਰਵਾਈ ਦੌਰਾਨ ਦੋ ਲੋੜੀਂਦੇ ਗੈਂਗਸਟਰਾਂ ਅਤੇ ਉਨਾਂ ਦੇ ਸਾਥੀ ਨੂੰ ਗਿ੍ਰਫਤਾਰ ਕੀਤਾ ਹੈ। ਪੁਲਿਸ ਨੇ ਉਨਾਂ ਪਾਸੋਂ ਵੱਡੀ ਮਾਤਰਾ ਵਿੱਚ ਹਥਿਆਰ ਅਤੇ ਗੋਲਾ ਬਾਰੂਦ ਵੀ ਬਰਾਮਦ ਕੀਤਾ ਹੈ। ਗੈਂਗਸਟਰਾਂ ਦੀ ਪਛਾਣ ਦਇਆ ਸਿੰਘ ਉਰਫ ਪ੍ਰੀਤ ਸ਼ੇਖੋਂ ਉਰਫ […]

Continue Reading

*ਨਿੱਕੂ ਪਾਰਕ ’ਚ ਜਲਦ ਚਾਲੂ ਹੋਣਗੇ ਕੋਲੰਬਸ ਅਤੇ ਬ੍ਰੇਕ ਡਾਂਸ ਝੂਲੇ*

ਜਲੰਧਰ, 27 ਜੁਲਾਈ (ਦਾ ਮਿਰਰ ਪੰਜਾਬ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਿੱਕੂ ਪਾਰਕ ਦੀ ਸ਼ਾਨ ਨੂੰ ਮੁੜ ਬਹਾਲ ਕਰਨ ਲਈ ਕੀਤੇ ਜਾ ਰਹੇ ਠੋਸ ਯਤਨਾਂ ਸਦਕਾ ਪਾਰਕ ਵਿੱਚ ਤਿੰਨ ਹੋਰ ਮੁੱਖ ਝੂਲੇ ਜਲਦ ਚਾਲੂ ਹੋ ਰਹੇ ਹਨ , ਜਿਸ ਨਾਲ ਆਮ ਲੋਕਾਂ ਅਤੇ ਖਾਸ ਕਰਕੇ ਬੱਚਿਆਂ ਲਈ ਮਨੋਰੰਜਨ ਦੇ ਦਾਇਰੇ ਦਾ ਵਿਸਥਾਰ ਹੋਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ […]

Continue Reading

*ਪਾਬੰਧੀ ਦੇ ਬਾਵਜੂਦ ਨਾਜਾਇਜ਼ ਮਾਈਨਿੰਗ ਦਾ ਕਾਰੋਬਾਰ ਜ਼ਾਰੀ ਸੀਕਰੀ ‘ਚ ਪੰਚਾਇਤ ਦੀ ਜ਼ਮੀਨ ‘ਚ ਕੀਤੀ ਖੁਦਾਈ, ਸੁਖਚੈਨਪੁਰ ‘ਚ ਪਹਾਡ਼ੀਆਂ ਦੀ ਕਟਾਈ ਦਾ ਕੰਮ ਜ਼ੋਰਾਂ ’ਤੇ*

ਤਲਵਾਡ਼ਾ,27 ਜੁਲਾਈ (ਦੀਪਕ ਠਾਕੁਰ)-ਸਬ ਡਵੀਜ਼ਨ ਮੁਕੇਰੀਆਂ ਅਧੀਨ ਬਲਾਕ ਤਲਵਾਡ਼ਾ ਤੇ ਹਾਜੀਪੁਰ ‘ਚ ਬਰਸਾਤ ਦਾ ਮੌਸਮ ਸ਼ੁਰੂ ਹੋਣ ਦੇ ਬਾਵਜੂਦ ਮਾਈਨਿੰਗ ਦਾ ਕੰਮ ਜ਼ਾਰੀ ਹੈ। ਮਾਈਨਿੰਗ ਤੇ ਸਿਵਲ ਪ੍ਰਸ਼ਾਸਨ ਦੇ ਕਾਗਜਾਂ ‘ਚ ਜੂਨ ਤੋਂ ਸਤੰਬਰ ਤੱਕ ਮਾਈਨਿੰਗ ’ਤੇ ਬੰਦ ਹੈ, ਪਰ ਬਾਵਜੂਦ ਇਸਦੇ ਹਾਜੀਪੁਰ ਤੇ ਤਲਵਾਡ਼ਾ ਖ਼ੇਤਰਾਂ ‘ਚ ਵਾਹੀਯੋਗ ਜ਼ਮੀਨਾਂ ਸਮੇਤ ਬਿਆਸ ਤੇ ਸਵਾਂ ਦਰਿਆ ‘ਚ […]

Continue Reading

*ਕਿਸਾਨ ਮੰਗਾਂ ਦੇ ਹੱਲ ਲਈ ਭਾਜਪਾ ਨੂੰ ਕੁੰਭਕਰਨੀ ਨੀਂਦ ਤੋਂ ਜਗਾਉਣ ਲਈ ਬਸਪਾ ਦਾ ਹਾਥੀ ਸੜਕ ਤੇ ਉਤਰਿਆ – ਜਸਵੀਰ ਸਿੰਘ ਗੜ੍ਹੀ*

ਨਵਾਂਸ਼ਹਿਰ (ਦਾ ਮਿਰਰ ਪੰਜਾਬ)-ਬਹੁਜਨ ਸਮਾਜ ਪਾਰਟੀ ਵਲੋਂ ਅੱਜ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਨਵਾਂਸ਼ਹਿਰ ਵਿਖੇ ਵਿਸ਼ਾਲ ਰੋਸ ਮਾਰਚ ਕਢਿਆ ਗਿਆ ਜਿਸ ਵਿੱਚ ਬਸਪਾ ਪੰਜਾਬ ਦੇ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਜੀ ਸ਼ਾਮਿਲ ਹੋਏ। ਜਿਲ੍ਹਾ ਪੱਧਰੀ ਧਰਨੇ ਦੀ ਅਗਵਾਈ ਸੂਬਾ ਜਨਰਲ ਸਕੱਤਰ ਅਤੇ ਹਲਕਾ ਇੰਚਾਰਜ ਡਾ ਨਛੱਤਰ ਪਾਲ ਨੇ ਕੀਤੀ ਜੋਕਿ ਖਰਾਬ ਮੌਸਮ ਵਿਚ ਅੰਬੇਡਕਰ ਚੌਂਕ […]

Continue Reading