*ਮੁੱਖ ਮੰਤਰੀ ਨੇ ਪੀ.ਐਸ.ਪੀ.ਸੀ.ਐਲ. ਨੂੰ ਅਕਾਲੀ-ਭਾਜਪਾ ਸਰਕਾਰ ਵੱਲੋਂ ਕੀਤੇ ਇਕਪਾਸੜ ਸਾਰੇ ਬਿਜਲੀ ਖਰੀਦ ਸਮਝੌਤੇ ਰੱਦ ਕਰਨ/ਮੁੜ ਘੋਖਣ ਲਈ ਆਖਿਆ*

ਚੰਡੀਗੜ੍ਹ, 28 ਜੁਲਾਈ (ਦਾ ਮਿਰਰ ਪੰਜਾਬ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੂੰ ਉਨ੍ਹਾਂ ਪ੍ਰਾਈਵੇਟ ਕੰਪਨੀਆਂ ਨਾਲ ਕੀਤੇ ਇਕਤਰਫਾ ਸਾਰੇ ਬਿਜਲੀ ਖਰੀਦ ਸਮਝੌਤੇ (ਪੀ.ਪੀ.ਏਜ਼) ਰੱਦ ਕਰਨ ਜਾਂ ਮੁੜ ਘੋਖਣ ਲਈ ਆਖਿਆ ਹੈ, ਜਿਹੜੀਆਂ ਕੰਪਨੀਆਂ ਝੋਨੇ ਦੀ ਬਿਜਾਈ ਅਤੇ ਗਰਮੀ ਦੇ ਸੀਜ਼ਨ ਵਿੱਚ ਬਿਜਲੀ ਦੀ ਸਿਖਰਲੀ ਮੰਗ ਨੂੰ ਪੂਰਾ […]

Continue Reading

*ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਮੰਗ*

ਚੰਡੀਗੜ੍ਹ, 28 ਜੁਲਾਈ (ਦਾ ਮਿਰਰ ਪੰਜਾਬ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕੋਵਿਡ ਦੀ ਸਥਿਤੀ ਵਿਚ ਸੁਧਾਰ ਆਉਣ ਦੇ ਮੱਦੇਨਜ਼ਰ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਅਪੀਲ ਕੀਤੀ ਹੈ ਤਾਂ ਕਿ ਲੋਕ ਪਾਕਿਸਤਾਨ ਵਿਚ ਸਥਿਤ ਇਤਿਹਾਸਕ ਗੁਰਧਾਮ ਦੇ ਦਰਸ਼ਨ-ਦੀਦਾਰੇ ਕਰ ਸਕਣ। ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿਚ ਕੈਪਟਨ ਅਮਰਿੰਦਰ […]

Continue Reading