*ਕੈਪਟਨ ਅਮਰਿੰਦਰ ਸਿੰਘ ਨੇ ਹਰਿਆਣਾ ਦੇ ਕਿਸਾਨ ਪੱਖੀ ਕਦਮਾਂ ਬਾਰੇ ਖੱਟਰ ਦੇ ਦਾਅਵਿਆਂ ਨੂੰ ਖਾਰਜ ਕੀਤਾ*

ਚੰਡੀਗੜ੍ਹ, 31 ਅਗਸਤ (ਦਾ ਮਿਰਰ ਪੰਜਾਬ)-ਹਰਿਆਣਾ ਦੇ ਮੁੱਖ ਮੰਤਰੀ ਵੱਲੋਂ ਟਵੀਟਾਂ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਕੋਲੋਂ ਕਿਸਾਨਾਂ ਦੀ ਭਲਾਈ ਲਈ ਚੁੱਕੇ ਕਦਮਾਂ ਬਾਰੇ ਪੁੱਛੇ ਸਵਾਲਾਂ ਦਾ ਕਰਾਰਾ ਜਵਾਬ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਐਮ.ਐਲ.ਖੱਟਰ ਦੇ ਦਾਅਵਿਆਂ ਨੂੰ ਖਾਰਜ ਕੀਤਾ ਅਤੇ ਇਸ ਨੂੰ ਭਾਜਪਾ ਆਗੂ ਵੱਲੋਂ ਆਪਣੀ ਸਰਕਾਰ ਵੱਲੋਂ ਕਿਸਾਨਾਂ ਉਤੇ ਕੀਤੇ ਗਏ […]

Continue Reading

*अगर सुबह 12 बजे तक एम.एल.ए चौधरी व एस.एच.ओ को नामज़द ना किया तो इंसाफ़ के लिए संघर्ष करेंगे-मंदिप बक्शी*

Jalandhar (The Mirror Punjab)-जालंधर देहाती पुलिस द्वारा धर्मवीर बक्शी आत्महत्या मामले मे मृतक की तरफ फ़ेसबुक पर खुद लाइव होकर साफ-साफ आत्महत्या करने के लिए मजबूर करने वाले एम.एल.ए सूरिंदर चौधरी व एस.एच.ओ पुष्प बाली को बताने के बावजूद लोकल पुलिस आरोपी विधायक व एस.एच.ओ को बचाने का कार्य कर रही यह आरोप मृतक के […]

Continue Reading

*ਹਾਜੀਪੁਰ ਦੇ ਪਿੰਡਾਂ ‘ਚੋਂ ਲੰਘਦੀਆਂ ਮਾਈਨਿੰਗ ਦੀਆਂ ਗੱਡੀਆਂ ਤੋਂ ਲੋਕ ਔਖੇ, ਸਰਕਾਰ ਅਤੇ ਪ੍ਰਸ਼ਾਸਨ ਤੋਂ ਦਖ਼ਲ ਦੀ ਕੀਤੀ ਮੰਗ ਸਰਕਾਰ ਤੇ ਪ੍ਰਸ਼ਾਸਨ ਨੂੰ*

ਤਲਵਾਡ਼ਾ,31 ਅਗਸਤ (ਦੀਪਕ ਠਾਕੁਰ)-ਬਲਾਕ ਹਾਜੀਪੁਰ ਦੇ ਪਿੰਡਾਂ ‘ਚੋਂ ਹਿਮਾਚਲ ਪ੍ਰਦੇਸ਼ ਤੋਂ ਆਉਂਦੀਆਂ ਮਾਈਨਿੰਗ ਮਟੀਰਿਅਲ ਨਾਲ ਲੱਦੀਆਂ ਗੱਡੀਆਂ ਤੋਂ ਪਿੰਡ ਵਾਸੀ ਡਾਹਢੇ ਔਖੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਇਆਂ ਪਿੰਡ ਸਡ਼ੋਆ ਦੇ ਸਰਪੰਚ ਗੁਰਮੀਤ ਸਿੰਘ ਨੇ ਦੱਸਿਆ ਕਿ ਭਾਵੇਂ ਕਿ ਕਾਗਜਾਂ ‘ਚ ਬਰਸਾਤ ਦੇ ਮੌਸਮ ਵਿਚ ਮਾਈਨਿੰਗ ਕਾਰੋਬਾਰ ਬੰਦ ਹੈ, ਪਰ ਬਾਵਜੂਦ ਇਸਦੇ ਪਿੰਡ ਭਵਨਾਲ ਰਸਤਿਓਂ […]

Continue Reading

*ਪੰਜਾਬ ਪੁਲਿਸ ਵੱਲੋਂ ਮੁੱਖ ਮੰਤਰੀ ਨੂੰ ਮਾਰਨ ਦੀ ਧਮਕੀ ਦੇਣ ਲਈ ਐਸ.ਐਫ.ਜੇ. ਦੇ ਪੰਨੂ ਖਿਲਾਫ ਐਫ.ਆਈ.ਆਰ. ਦਰਜ*

ਚੰਡੀਗੜ, 31 ਅਗਸਤ: (ਦਾ ਮਿਰਰ ਪੰਜਾਬ)-ਪੰਜਾਬ ਪੁਲਿਸ ਵੱਲੋਂ ਸੂਬੇ ਵਿੱਚ ਹਿੰਸਾ ਦਾ ਮਾਹੌਲ ਪੈਦਾ ਕਰਨ ਦੀਆਂ ਲਗਾਤਾਰ ਕੋਸ਼ਿਸ਼ਾਂ ਕਰਨ ਅਤੇ ਹਾਲ ਹੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਨੂੰ ਮਾਰਨ ਦੀ ਧਮਕੀ ਦੇਣ ਲਈ ਆਈ.ਐਸ.ਆਈ. ਤੋਂ ਸਮਰਥਨ ਪ੍ਰਾਪਤ ਖਾਲਿਸਤਾਨ ਪੱਖੀ ਗੁਰਪਤਵੰਤ ਸਿੰਘ ਪੰਨੂ ਵਿਰੁੱਧ ਐਫ.ਆਈ.ਆਰ ਦਰਜ ਕਰਨ ਤੋਂ ਬਾਅਦ ਅੱਜ ਕੈਪਟਨ ਅਮਰਿੰਦਰ ਸਿੰਘ ਨੇ ਪੰਨੂ ਨੂੰ […]

Continue Reading

*ਪੰਜਾਬ ਪੁਲਿਸ ਨੇ ਇੱਕ ਹੋਰ ਸੰਭਾਵੀ ਅੱਤਵਾਦੀ ਹਮਲਾ ਕੀਤਾ ਨਾਕਾਮ,ਦੋ ਹੱਥਗੋਲਿਆਂ ਸਮੇਤ ਕੱਟੜਪੰਥੀ ਅੱਤਵਾਦੀ ਕਾਬੂ*

ਚੰਡੀਗੜ੍ਹ/ਤਰਨ ਤਾਰਨ, 31 ਅਗਸਤ( ਦਾ ਮਿਰਰ ਪੰਜਾਬ)-ਵਿਦੇਸ਼ੀ ਅੱਤਵਾਦੀ ਸੰਗਠਨਾਂ ਨਾਲ ਜੁੜਿਆ ਅੱਤਵਾਦੀ ਸਰੂਪ ਸਿੰਘ ਜੋ ਕਿ ਤਰਨਤਾਰਨ ਦੇ ਪਿੰਡ ਜੌਹਲ ਧਾਈਵਾਲਾ ਦਾ ਰਹਿਣ ਵਾਲਾ ਹੈ, ਦੀ ਗ੍ਰਿਫ਼ਤਾਰੀ ਨਾਲ ਪੰਜਾਬ ਪੁਲਿਸ ਵੱਲੋਂ ਸਰਹੱਦੀ ਸੂਬੇ ਵਿੱਚ ਇੱਕ ਹੋਰ ਸੰਭਾਵੀ ਅੱਤਵਾਦੀ ਹਮਲੇ ਨੂੰ ਨਾਕਾਮ ਕਰ ਦਿੱਤਾ ਗਿਆ ਹੈ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਸ੍ਰੀ ਦਿਨਕਰ ਗੁਪਤਾ ਨੇ […]

Continue Reading

*ਕਪੂਰਥਲਾ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਦੇ ਵੱਡੇ ਡਰੱਗ ਸਿੰਡੀਕੇਟ ਦਾ ਪਰਦਾਫਾਸ਼ ਕਰਕੇ 100 ਕਰੋੜ ਰੁਪਏ ਦੀ ਕੀਮਤ ਦੀ 20 ਕਿਲੋ ਹੈਰੋਇਨ ਕੀਤੀ ਜ਼ਬਤ, ਦੋ ਦੋਸ਼ੀ ਗਿ੍ਰਫਤਾਰ*

ਚੰਡੀਗੜ/ਕਪੂਰਥਲਾ, 31 ਅਗਸਤ: (ਦਾ ਮਿਰਰ ਪੰਜਾਬ) ਜੇਲਾਂ ਵਿੱਚ ਬੰਦ ਖ਼ਤਰਨਾਕ ਗੈਂਗਸਟਰਾਂ ਦੁਆਰਾ ਸ਼ੱਕੀ ਤੌਰ ’ਤੇ ਚਲਾਏ ਜਾ ਰਹੇ ਡਰੱਗ ਸਿੰਡੀਕੇਟ ਦਾ ਪਰਦਾਫਾਸ਼ ਕਰਦਿਆਂ, ਕਪੂਰਥਲਾ ਪੁਲਿਸ ਨੇ ਸੋਮਵਾਰ ਨੂੰ ਦੋ ਨਸ਼ਾ ਤਸਕਰਾਂ ਦੀ ਗਿ੍ਰਫਤਾਰੀ ਨਾਲ ਅੰਤਰਰਾਸ਼ਟਰੀ ਬਾਜ਼ਾਰ ਵਿੱਚ 100 ਕਰੋੜ ਰੁਪਏ ਦੀ ਕੀਮਤ ਦੀ 20 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਨਸ਼ਾ ਤਸਕਰਾਂ ਦੀ ਪਛਾਣ ਬਲਵਿੰਦਰ ਸਿੰਘ […]

Continue Reading

*ਵਿਧਾਇਕ ਸੁਰਿੰਦਰ ਚੌਧਰੀ ਅਤੇ ਥਾਣਾ ਇੰਚਾਰਜ ਦੀਆਂ ਵਧੀਆ ਪਰੇਸ਼ਾਨੀਆਂ, ਗਊਸ਼ਾਲਾ ਦੇ ਸੰਚਾਲਕ ਨੇ ਦਮ ਤੋੜਿਆ*

ਜਲੰਧਰ (ਦਾ ਮਿਰਰ ਪੰਜਾਬ)—ਜਲੰਧਰ ਦੇ ਵਿਧਾਨਸਭਾ ਹਲਕਾ ਕਰਤਾਰਪੁਰ ਤੋਂ ਵਿਧਾਇਕ ਸੁਰਿੰਦਰ ਚੌਧਰੀ ਅਤੇ ਥਾਣਾ ਇੰਚਾਰਜ ਪੁਸ਼ਪ ਵਾਲੀ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਲਾਂਬੜਾ ਵਿਚ ਸੁਰਿੰਦਰ ਚੌਧਰੀ ਅਤੇ ਪੁਲਸ ਅਫ਼ਸਰ ਤੋਂ ਦੁਖ਼ੀ ਹੋ ਕੇ ਜ਼ਹਿਰ ਨਿਗਲਣ ਵਾਲੇ ਗਊਸ਼ਾਲਾ ਸੰਚਾਲਕ ਨੇ ਅੱਜ ਦਮ ਤੋੜ ਦਿੱਤਾ। ਅੱਜ ਸਵੇਰੇ 7 ਵਜੇ ਉਕਤ ਵਿਅਕਤੀ ਨੇ ਹਸਪਤਾਲ ’ਚ ਇਲਾਜ ਦੌਰਾਨ ਦਮ […]

Continue Reading

*ਸ਼ਾਂਤਮਈ ਕਿਸਾਨਾਂ ਉਤੇ ਹਮਲਾ ਬੋਲਣ ਦੀ ਘਟਨਾ ਬਾਰੇ ਖੱਟਰ ਦੀਆਂ ਟਿੱਪਣੀਆਂ ਨੇ ਹਰਿਆਣਾ ਸਰਕਾਰ ਦੇ ਕਿਸਾਨ ਵਿਰੋਧੀ ਏਜੰਡੇ ਦਾ ਪਰਦਾਫਾਸ਼ ਕੀਤਾ-ਕੈਪਟਨ ਅਮਰਿੰਦਰ ਸਿੰਘ*

ਚੰਡੀਗੜ੍ਹ, 30 ਅਗਸਤ (ਦਾ ਮਿਰਰ ਪੰਜਾਬ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਰਿਆਣਾ ਵਿਚ ਆਪਣੇ ਹਮਰੁਤਬਾ ਵੱਲੋਂ ਕਿਸਾਨਾਂ ਦੇ ਅੰਦੋਲਨ ਦੀ ਜ਼ਿੰਮੇਵਾਰੀ ਪੰਜਾਬ ਦੇ ਸਿਰ ਸੁੱਟ ਕੇ ਸ਼ਾਂਤਮਈ ਰੋਸ ਪ੍ਰਗਟਾ ਰਹੇ ਕਿਸਾਨਾਂ ਉਤੇ ਕੀਤੇ ਗਏ ਅਪਰਾਧਿਕ ਹਮਲੇ ਦਾ ਪੱਖ ਪੂਰਨ ਦੀ ਕਰੜੀ ਨਿਖੇਧੀ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਐਮ.ਐਲ. ਖੱਟਰ ਦੀਆਂ ਟਿੱਪਣੀਆਂ […]

Continue Reading

*ਬਹੁਜਨ ਸਮਾਜ ਪਾਰਟੀ ਵੱਲੋਂ 2022 ਚੋਣਾਂ ਦੇ ਮੱਦੇਨਜ਼ਰ ਇੱਕ ਹੋਰ ਉਮੀਦਵਾਰ ਦਾ ਐਲਾਨ*

ਜਲੰਧਰ( ਦਾ ਮਿਰਰ ਪੰਜਾਬ)-ਬਹੁਜਨ ਸਮਾਜ ਪਾਰਟੀ ਵਲੋਂ 2022 ਵਿੱਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਇਕ ਹੋਰ ਉਮੀਦਵਾਰ ਦਾ ਐਲਾਨ ਕਰ ਦਿੱਤਾ ਗਿਆ ਹੈ। ਜਲੰਧਰ ਵੈਸਟ ਤੋਂ ਅਨਿਲ ਮੀਣੀਆ ਪਾਰਟੀ ਦੇ ਉਮੀਦਵਾਰ ਹੋਣਗੇ। ਸ੍ਰੀ ਅਨਿਲ ਮੀਣੀਆ ਐਲਆਈਸੀ ਵਿੱਚ ਡਵੀਜ਼ਨਲ ਰਹਿ ਚੁੱਕੇ ਹਨ। ਉਨ੍ਹਾਂ ਨੂੰ ਕੁਮਾਰੀ ਮਾਇਆਵਤੀ ਦੇ ਭਤੀਜੇ ਅਕਾਸ਼ ਅਨੰਦ, ਰਾਜ ਸਭਾ ਮੈਂਬਰ […]

Continue Reading