Month: August 2021
*ਮੁੱਖ ਸਕੱਤਰ ਵੱਲੋਂ ਸਕੂਲਾਂ ਵਿੱਚ ਰੋਜ਼ਾਨਾ 10,000 ਆਰ.ਟੀ-ਪੀ.ਸੀ.ਆਰ. ਟੈਸਟ ਕਰਨ ਦੇ ਆਦੇਸ਼*
ਚੰਡੀਗੜ੍ਹ, 11 ਅਗਸਤ: (ਦਾ ਮਿਰਰ ਪੰਜਾਬ)-ਸੂਬੇ ਵਿੱਚ ਕੋਵਿਡ ਮਹਾਂਮਾਰੀ ਨੂੰ ਕਾਬੂ ਹੇਠ ਰੱਖਣ ਅਤੇ ਇਸ ਦੇ ਫੈਲਾਅ ਦੀ ਰੋਕਥਾਮ ਲਈ ਮੁੱਖ ਸਕੱਤਰ ਸ਼੍ਰੀਮਤੀ ਵਿਨੀ ਮਹਾਜਨ ਨੇ ਅੱਜ ਸਬੰਧਤ ਵਿਭਾਗਾਂ ਨੂੰ ਆਰ.ਟੀ-ਪੀ.ਸੀ.ਆਰ. ਟੈਸਟਾਂ ਦੀ ਗਿਣਤੀ ਵਧਾਉਣ ਅਤੇ ਸਕੂਲਾਂ ਵਿੱਚ ਰੋਜ਼ਾਨਾ 10,000 ਆਰਟੀ-ਪੀਸੀਆਰ ਟੈਸਟ ਕਰਨ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਇਹ […]
Continue Reading*ਕਮਿਸ਼ਨਰੇਟ ਪੁਲਿਸ ਨੇ ਮੰਨਾਪੁਰਮ ਫਾਇਨਾਂਸ ਵਿਖੇ ਲੁੱਟ ਦੀ ਗੁੱਥੀ ਸੁਲਝਾਈ, ਮੁਲਜ਼ਮ ਗ੍ਰਿਫ਼ਤਾਰ*
ਜਲੰਧਰ, 11 ਅਗਸਤ (ਦਾ ਮਿਰਰ ਪੰਜਾਬ)-ਕਮਿਸ਼ਨਰੇਟ ਪੁਲਿਸ ਵੱਲੋਂ ਅਰਬਨ ਅਸਟੇਟ ਵਿਖੇ ਮੰਨਾਪੁਰਮ ਫਾਇਨਾਂਸ ਵਿੱਚ ਹੋਈ ਸਨਸਨੀਖੇਜ਼ ਲੁੱਟ ਦਾ ਪਰਦਾਫਾਸ਼ ਕੀਤਾ ਗਿਆ ਹੈ, ਜਿੱਥੇ 24 ਜੁਲਾਈ ਨੂੰ ਵੱਡੀ ਮਾਤਰਾ ਵਿੱਚ ਸੋਨਾ ਅਤੇ 2.34 ਲੱਖ ਰੁਪਏ ਲੁੱਟ ਲਏ ਗਏ ਸਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਿਸ ਨੇ ਬਿਹਾਰ ਦੇ […]
Continue Reading*ਮੁੱਖ ਮੰਤਰੀ ਵੱਲੋਂ ਅਮਿਤ ਸ਼ਾਹ ਨੂੰ ਖੇਤੀ ਕਾਨੂੰਨ ਰੱਦ ਕਰਨ ਅਤੇ ਲੰਮੇ ਸਮੇਂ ਤੋਂ ਚੱਲ ਰਹੀ ਖੜ੍ਹੋਤ ਖਤਮ ਕਰਨ ਉਤੇ ਜ਼ੋਰ*
ਨਵੀਂ ਦਿੱਲੀ, 10 ਅਗਸਤ (ਦਾ ਮਿਰਰ ਪੰਜਾਬ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੀਤੇ ਲੰਮੇ ਸਮੇਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਦੇ ਸਮਾਜਿਕ, ਆਰਥਿਕ ਅਤੇ ਸੁਰੱਖਿਆ ਦੇ ਲਿਹਾਜ਼ ਤੋਂ ਪੈਣ ਵਾਲੇ ਪ੍ਰਭਾਵ ਦਾ ਹਵਾਲਾ ਦਿੰਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਉਤੇ ਖੇਤੀ ਕਾਨੂੰਨ ਤੁਰੰਤ ਰੱਦ ਕਰਨ ਲਈ ਜ਼ੋਰ ਪਾਇਆ ਹੈ ਕਿਉਂ ਜੋ ਇਨ੍ਹਾਂ ਕਾਨੂੰਨਾਂ ਕਾਰਨ ਪੰਜਾਬ […]
Continue Reading*ਘਰ ਦੀ ਨੀਂਹ ਵਿਚ ਗੁਟਕਾ ਸਾਹਿਬ ਦੱਬ ਕਿ ਕੀਤੀ ਬੇਅਦਬੀ*
ਜੰਡਿਆਲਾ ਗੁਰੂ 10 ਅਗਸਤ ( ਵਰੁਣ ਸੋਨੀ )ਪੰਜਾਬ ਵਿੱਚ ਅਤੇ ਨਾਲ ਲੱਗਦੇ ਜਿਥੇ ਹੋਰ ਸੂਬਿਆਂ ਵਿਚ ਧੁਰ ਕੀ ਬਾਣੀ ਇਲਾਹੀ ਬਾਣੀ ਦੀਆਂ ਬੇਅਦਬੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ ਉਥੇ ਨਾਲ ਹੀ ਪੰਜਾਬ ਵਿਚ ਪਖੰਡਵਾਦ ਦਾ ਦੌਰ ਲਗਾਤਾਰ ਜਾਰੀ ਹੈ ਅਤੇ ਪਾਖੰਡੀ ਦੇਹਧਾਰੀ ਗੁਰੂ-ਡੰਮ੍ਹ ਵੱਲੋਂ ਵੱਖ-ਵੱਖ ਤਰ੍ਹਾਂ ਨਾਲ ਭੋਲੇ-ਭਾਲੇ ਲੋਕਾਂ ਨੂੰ ਭਰਮ ਭੁਲੇਖਿਆਂ ਵਿੱਚ ਪਾ ਕੇ […]
Continue Reading*ਕਰਤੱਵਾਂ ਅਤੇ ਜਿੰਮੇਵਾਰੀਆਂ ਪ੍ਰਤੀ ਜਾਗਰੂਕ ਕਰਨ ਅਤੇ ਸਖਸ਼ੀਅਤ ਵਿਕਾਸ ਕਰਨ ਸਬੰਧੀ ਤਿੰਨ ਰੋਜ਼ਾ ਸਿਖਲਾਈ ਪ੍ਰੋਗਰਾਮ*
ਜਲੰਧਰ (ਦਾ ਮਿਰਰ ਪੰਜਾਬ)-ਮਨਪ੍ਰੀਤ ਸਿੰਘ ਡਾਇਰੈਕਟਰ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਦਿਸ਼ਾ ਨਿਰਦੇਸ਼ਾ ਤੇ ਰਾਮਿੰਦਰ ਕੌਰ, ਬੁੱਟਰ, ਵਧੀਕ ਡਾਇਰੈਕਟਰ (ਪੰਚਾਇਤ) ਅਤੇ ਮੁਖੀ ਐਸ.ਆਈ.ਆਰ.ਡੀ ਦੇ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਜਲੰਧਰ ਦੇ ਜ਼ਿਲ੍ਹਾ ਪ੍ਰੀਸ਼ਦ ਦੇ ਚੁਣੇ ਹੋਏ ਨੁਮਾਇੰਦਿਆ, ਅਧਿਕਾਰੀਆਂ/ਕਰਮਚਾਰੀਆਂ ਨੂੰ ਉਨ੍ਹਾਂ ਦੇ ਕਰਤੱਵਾਂ ਅਤੇ ਜਿੰਮੇਵਾਰੀਆਂ ਪ੍ਰਤੀ ਜਾਗਰੂਕ ਕਰਨ ਅਤੇ ਸਖਸ਼ੀਅਤ ਵਿਕਾਸ ਕਰਨ ਹਿੱਤ ਤਿੰਨ ਰੋਜ਼ਾ ਸਿਖਲਾਈ […]
Continue Reading*ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਕਿਸਾਨ ਵਿੰਗ ਦੇ ਜਿਲਾ ਪ੍ਰਧਾਨਾਂ ਦਾ ਐਲਾਨ*
ਚੰਡੀਗੜ੍ਹ 10 ਅਗਸਤ-(ਦਾ ਮਿਰਰ ਪੰਜਾਬ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਕਿਸਾਨ ਵਿੰਗ ਦੇ ਪ੍ਰਧਾਨ ਸ. ਸਿਕੰਦਰ ਸਿੰਘ ਮਲੁੂਕਾ ਅਤੇ ਬਾਕੀ ਲੀਡਰਸ਼ਿਪ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਕਿਸਾਨ ਵਿੰਗ ਦੇ ਜਿਲਾ ਪ੍ਰਧਾਨਾਂ ਦਾ ਐਲਾਨ ਕਰ ਦਿੱਤਾ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ […]
Continue Reading*ਰਾਜਪੂਤ ਸਭਾ ’ਤੇ ਜ਼ਬਰੀ ਕਬਜ਼ਾ ਕਰ ਦੁਕਾਨ ਬਣਾਉਣ ਦੇ ਲੱਗੇ ਦੋਸ਼,ਪੰਚਾਇਤ ਨੇ ਖੇਡ ਮੈਦਾਨ ’ਤੇ ਹੋਏ ਕਥਿਤ ਕਬਜ਼ੇ ਲਈ ਸੱਤਾਧਾਰੀ ਧਿਰ ਅਤੇ ਅਫ਼ਸਰਸ਼ਾਹੀ ’ਤੇ ਸੇਧਿਆ ਨਿਸ਼ਾਨਾ*
ਤਲਵਾਡ਼ਾ, 9 ਅਗਸਤ (ਦੀਪਕ ਠਾਕੁਰ)-ਇੱਥੇ ਕਸਬਾ ਦਾਤਾਰਪੁਰ ਅਧੀਨ ਆਉਂਦੇ ਪਿੰਡ ਦੇਪੁਰ ਵਿਖੇ ਰਾਜਪੂਤ ਸਭਾ ਨੇ ਪੰਚਾਇਤੀ ਹੁਕਮਾਂ ਨੂੰ ਟਿੱਚ ਜਾਣ ਪੰਚਾਇਤ ਦੇ ਖੇਡ ਮੈਦਾਨ ’ਤੇ ਕਬਜ਼ਾ ਕਰ ਦੁਕਾਨ ਬਣਾ ਲਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਇਆਂ ਦੇਪੁਰ ਦੇ ਸਰਪੰਚ ਦਿਲਬਾਗ ਸਿੰਘ ਨੇ ਦੱਸਿਆ ਕਿ ਰਾਜਪੂਤ ਸਭਾ ਨੇ ਬੀਤੇ ਮਹੀਨੇ ਦੇ ਅੰਤਲੇ ਹਫ਼ਤੇ ‘ਚ ਪੰਚਾਇਤ ਦੀ […]
Continue Reading




