*ਅੰਮਿ੍ਰਤਸਰ ਦੇ ਪਿੰਡ ’ਚੋਂ ਟਿਫ਼ਨ ਬੰਬ, ਹੈਂਡ ਗਰੇਨੇਡ ਮਿਲਣ ਨਾਲ ਪੰਜਾਬ ਵਿੱਚ ਹਾਈ ਅਲਰਟ*

ਚੰਡੀਗੜ/ਅੰਮਿ੍ਰਤਸਰ, 9 ਅਗਸਤ:( ਦਾ ਮਿਰਰ ਪੰਜਾਬ)-ਅਮਿ੍ਰਤਸਰ ਦੇ ਪਿੰਡ ਡਾਲੇਕੇ, ਲੋਪੋਕੇ ਤੋਂ ਟਿਫ਼ਨ ਬਾਕਸ ਜਿਸਨੂੰ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਵਜੋਂ ਤਿਆਰ ਕੀਤਾ ਗਿਆ ਸੀ ਜਾਂ ਟਿਫਿਨ ਬੰਬ ਤੋਂ ਇਲਾਵਾ ਪੰਜ ਹੈਂਡ ਗ੍ਰਨੇਡ ਅਤੇ 9 ਐਮਐਮ ਪਿਸਤੌਲ ਦੇ 100 ਰੌਂਦ ਬਰਾਮਦ ਹੋਣ ਤੋਂ ਬਾਅਦ ਪੰਜਾਬ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਡਾਇਰੈਕਟਰ ਜਨਰਲ ਆਫ਼ ਪੁਲਿਸ […]

Continue Reading

*ਕੈਪਟਨ ਸਰਕਾਰ ਪੰਜਾਬੀ ਭਾਸ਼ਾ ਦੇ ਵਿਕਾਸ ਵਲ ਧਿਆਨ ਦੇਵੇ -ਖਾਲਸਾ*

ਜਲੰਧਰ (ਦਾ ਮਿਰਰ ਪੰਜਾਬ )ਭਾਸ਼ਾ ਦੇ ਆਧਾਰ ‘ਤੇ ਪੰਜਾਬ ਦੀ ਹੱਦਬੰਦੀ ਲਈ ਵੱਡੇ ਅੰਦੋਲਨ ਕਰਨ ਵਾਲੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਅਜੋਕੇ ਆਗੂਆਂ ਲਈ ਸੂਬੇ ‘ਚ ਪੰਜਾਬੀ ਭਾਸ਼ਾ ਦੇ ਵਿਕਾਸ ਲਈ ਕੰਮ ਕਰਨ ਦਾ ਕੋਈ ਮੁੱਦਾ ਨਹੀਂ ਹੈ ।ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਆ ਰਹੀਆਂ ਵਿਧਾਨ ਸਭਾ ਦੀਆਂ ਚੋਣਾਂ ਹਿਤ ਪੇਸ਼ ਕੀਤੇ 13 ਨੁਕਾਤੀ […]

Continue Reading

* ਸ਼੍ਰੋਮਣੀ ਅਕਾਲੀ ਦਲ ਨੇ 12 ਵਿਧਾਨ ਸਭਾ ਹਲਕਿਆਂ ਦੇ ਸੇਵਾਦਾਰ ਕੀਤੇ ਨਿਯੁਕਤ, ਜਲੰਧਰ ਕੇਂਦਰੀ ਤੋਂ ਚੰਦਨ ਗਰੇਵਾਲ..*

ਚੰਡੀਗੜ੍ਹ, 8 ਅਗਸਤ( ਦਾ ਮਿਰਰ ਪੰਜਾਬ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਦਲ ਨੇ ਅੱਜ 7 ਨਵੇਂ ਚੇਹਰਿਆਂ ਸਮੇਤ 12 ਵਿਧਾਨ ਸਭਾ ਸੀਟਾਂ ਲਈ ਪਾਰਟੀ ਦੇ ਹਲਕਾ ਮੁੱਖ ਸੇਵਾਦਾਰਾਂ ਦਾ ਐਲਾਨ ਕਰ ਦਿੱਤਾ। ਅਕਾਲੀ ਦਲ ਦੇ ਪ੍ਰਧਾਨ ਨੇ ਸਾਰੇ 12 ਹਲਕਾ ਮੁੱਖ ਸੇਵਾਦਾਰਾਂ ਨਾਲ ਵੱਖੋ ਵੱਖ ਮੁਲਾਕਾਤ ਕੀਤੀ ਤੇ ਉਹਨਾਂ ਦੀ ਸਾਂਝੀ ਮੀਟਿੰਗ […]

Continue Reading

*ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੂੰ ਸਿੱਖ ਯੂੱਥ ਫੈਡਰੇਸ਼ਨ ਭਿੰਡਰਾਵਾਲਾ ਦਾ ਪ੍ਰਧਾਨ ਬਣਨ ਤੇ ਸਿੱਖ ਤਾਲਮੇਲ ਕਮੇਟੀ ਵੱਲੋਂ ਸਨਮਾਨ*

ਸ਼੍ਰੀ ਅੰਮ੍ਰਿਤਸਰ ਸਹਿਬ ( ਦਾ ਮਿਰਰ ਪੰਜਾਬ)-ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਵੱਲੋਂ ਸਰਬ ਸੰਮਤੀ ਨਾਲ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੂੰ ਪਰਧਾਨ ਬਣਾਇਆ ਗਿਆ ਅੱਜ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਤੇ ਉਨ੍ਹਾਂ ਦੇ ਸਾਥੀ ਸਿੰਘਾਂ ਨੇ ਸ਼ੁਕਰਾਨੇ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਅਰਦਾਸ ਕੀਤੀ ਇਸ ਮੌਕੇ ਤੇ ਵੱਖ-ਵੱਖ ਪੰਥਕ ਜਥੇਬੰਦੀਆਂ ਵੱਲੋਂ ਭਾਈ ਸਾਹਿਬ ਨੂੰ ਦੁਸ਼ਾਲਾ […]

Continue Reading

*ਬੌਰੀ ਮੈਮੋਰੀਅਲ ਐਜੂਕੇਸ਼ਨਲ ਐਂਡ ਮੈਡੀਕਲ ਟਰੱਸਟ ਦੁਆਰਾ ‘ਬ੍ਰੈਸਟ ਫੀਡਿੰਗ ਵੀਕ’ ਉੱਤੇ ਜਾਗਰੂਕਤਾ ਕੈਂਪੇਨ*

ਜਲੰਧਰ, 07 ਅਗਸਤ (ਦਾ ਮਿਰਰ ਪੰਜਾਬ): ਬੌਰੀ ਮੈਮੋਰੀਅਲ ਐਜੂਕੇਸ਼ਨਲ ਐਂਡ ਮੈਡੀਕਲ ਟਰੱਸਟ ਦੇ ਅਧੀਨ ਚਲਾਏ ਜਾ ਰਹੇ ਦਿਸ਼ਾ-ਇੱਕ ਅਭਿਆਨ ਦੇ ਤਹਿਤ ਅਵੇਅਰਨੈਸ ਇਨੀਸ਼ੀਏਟਿਵ ਵਿੱਚ ਇੰਨੋਸੈਂਟ ਹਾਰਟਸ ਮਲਟੀਸਪੈਸ਼ਿਐਲਿਟੀ ਹਸਪਤਾਲ ਦੀ ਬਾਲ-ਰੋਗ ਮਾਹਰ ਡਾਕਟਰ ਨੂਪੁਰ ਸੂਦ ਨੇ ‘ਵਰਲਡ ਬ੍ਰੈਸਟ ਫੀਡਿੰਗ ਵੀਕ’ ਦੇ ਮੌਕੇ ਉੱਤੇ ਨਵ-ਜਨਮੇ ਬੱਚਿਆਂ ਦੀਆਂ ਮਾਵਾਂ ਨੂੰ ਸਤਨ-ਪਾਨ ਦੀ ਜ਼ਰੂਰਤ ਤੋਂ ਜਾਗਰੂਕ ਕਰਵਾਇਆ। ਉਨ੍ਹਾਂ ਨੇ […]

Continue Reading

*ਬਸਪਾ ਕਰੇਗੀ 29 ਅਗਸਤ ਨੂੰ ਸੂਬਾ ਪੱਧਰੀ ਰੈਲੀ ਫਗਵਾੜਾ ਵਿਖੇ ਕਰੇਗੀ*

ਜਲੰਧਰ 6 ਅਗਸਤ( ਦਾ ਮਿਰਰ ਪੰਜਾਬ)-ਬਹੁਜਨ ਸਮਾਜ ਪਾਰਟੀ ਦੀ ਸੂਬਾ ਪੱਧਰੀ ਮੰਥਨ ਮੀਟਿੰਗ ਅੱਜ ਬਸਪਾ ਦੇ ਮੁੱਖ ਦਫਤਰ ਸਾਹਿਬ ਕਾਂਸ਼ੀ ਰਾਮ ਭਵਨ ਵਿਖੇ ਹੋਏ ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਰਾਜਸਭਾ ਮੈਂਬਰ, ਰਾਸ਼ਟਰੀ ਕੌਆਡੀਨੇਟਰ ਸ਼੍ਰੀ ਰਾਮਜੀ ਗੌਤਮ ਸ਼ਾਮਿਲ ਹੋਏ। ਮੀਟਿੰਗ ਵਿੱਚ ਪੰਜਾਬ ਦੇ ਹਾਲਤਾਂ ਤੇ ਚਾਨਣਾ ਪਾਉਂਦਿਆਂ ਪੰਜਾਬ ਇੰਚਾਰਜ ਸ਼੍ਰੀ ਰਣਧੀਰ ਸਿੰਘ ਬੈਣੀਵਾਲ ਨੇ […]

Continue Reading

*ਸੰਯੁਕਤ ਕਿਸਾਨ ਮੋਰਚਾ ਸਾਂਝੀਵਾਲਤਾ ਦਾ ਕੇਂਦਰ ਬਣਿਆ*

ਸਿੰਘੂ ਬਾਰਡਰ ( ਦਿੱਲੀ),6 ਅਗਸਤ (ਦਾ ਮਿਰਰ ਪੰਜਾਬ)-ਇਥੇ ਸੰਯੁਕਤ ਕਿਸਾਨ ਮੋਰਚਾ ਦੇ ਬੈਨਰ ਹੇਠ ਵਿਵਦਾਤ ਤਿੰਨ ਖੇਤੀ ਕਾਨੂੰਨ ਅਤੇ ਬਿਜਲੀ ਸਿੱਧ ਬਿਲ 2020 ਨੂੰ ਰੱਦ ਕਰਵਾਉਣ ਲਈ ਚੱਲ ਰਿਹਾ ਕਿਸਾਨ ਅੰਦੋਲਨ ਸਾਂਝੀਵਾਲਤਾ ਦਾ ਕੇਂਦਰ ਬਣਿਆ ਹੋਇਆ ਹੈ। ਕਿਸਾਨ ਮੋਰਚੇ ਨੂੰ ਕਿਸਾਨਾਂ , ਮਜਦੂਰਾਂ , ਮੁਲਾਜ਼ਮਾਂ, ਬੁੱਧੀਜੀਵੀਆਂ ਆਦਿ ਤੋਂ ਇਲਾਵਾ ਵੱਖ ਵੱਖ ਭਾਈਚਾਰਿਆਂ ਦਾ ਭਰਪੂਰ ਸਮਰਥਨ […]

Continue Reading

*ਮੋਦੀ ਦਾ ਕਾਂਗਰਸ ਤੇ ਟਵੀਟ ਹਮਲਾ- ਰਾਜੀਵ ਗਾਂਧੀ ਖੇਡ ਰਤਨ ਐਵਾਰਡ ਦਾ ਨਾਂਅ ਹੁਣ ਮੇਜਰ ਧਿਆਨ ਚੰਦ ਦੇ ਨਾਂਅ ‘ਤੇ ਹੋਵੇਗਾ*

ਨਵੀਂ ਦਿੱਲੀ( ਦਾ ਮਿਰਰ ਪੰਜਾਬ) -ਰਾਜੀਵ ਗਾਂਧੀ ਖੇਡ ਰਤਨ ਐਵਾਰਡ ਦਾ ਨਾਂਅ ਹੁਣ ਮੇਜਰ ਧਿਆਨ ਚੰਦ ਦੇ ਨਾਂਅ ‘ਤੇ ਹੋਵੇਗਾ। ਇਸ ਦੀ ਜਾਣਕਾਰੀ ਪ੍ਰਧਾਨ ਮੰਤਰੀ ਨਰਿੰਦਰ ਵਲੋਂ ਇਸ ਦੀ ਟਵੀਟ ਕਰ ਕੇ ਜਾਣਕਾਰੀ ਦਿੱਤੀ ਗਈ ਹੈ। ਉਹਨਾਂ ਨੇ ਆਪਣੇ ਟਵੀਟ ‘ਚ ਲਿਖਿਆ ਹੈ ਕਿ ਲੋਕਾਂ ਦੀਆਂ ਭਾਵਨਾਵਾਂ ਨੂੰ ਦੇਖਦੇ ਹੋਏ ਇਹ ਫੈਸਲਾ ਲਿਆ ਹੈ।ਪ੍ਰਧਾਨ ਮੰਤਰੀ […]

Continue Reading

*ਵੋਟ ਰਾਜਨੀਤੀ-ਨਵਜੋਤ ਸਿੰਘ ਸਿੱਧੂ ਕੱਲ੍ਹ ਡੇਰਾ ਬੱਲਾਂ ਦੇ ਸੰਤਾਂ ਦੇ ਚਰਨੀ ਲੱਗਣਗੇ*

ਜਲੰਧਰ (ਦਾ ਮਿਰਰ ਪੰਜਾਬ)ਪੰਜਾਬ ਕਾਂਗਰਸ ਦਾ ਪ੍ਰਧਾਨ ਬਨਣ ਦੇ ਬਾਅਦ ਨਵਜੋਤ ਸਿੰਘ ਸਿੱਧੂ ਨੇ ਦੋਆਬਾ ਦੀ ਰਾਜਨੀਤੀ ਵਿੱਚ ਕੁੱਝ ਜ਼ਿਆਦਾ ਹੀ ਦਿਲਚਸਪੀ ਵਿਖਾ ਰਹੇ ਹਨ । ਜਲੰਧਰ ਵਿੱਚ ਨਵਜੋਤ ਸਿੰਘ ਸਿੱਧੂ ਕਲ ਤੀਜੀ ਵਾਰੀ ਆ ਰਹੇ ਹਨ। ਸਿੱਧੂ ਕੱਲ ਦੁਪਹਿਰ ਡੇਰਾ ਬੱਲਾਂ ਵਿਖੇ ਸੰਤਾਂ ਦੇ ਚਰਨੀਂ ਲੱਗਣਗੇ। ਡੇਰਾ ਬੱਲਾਂ ਦੇ ਪੰਜਾਬ ਸਮੇਤ ਪ੍ਰਦੇਸ਼ਾਂ ਅਤੇ ਵਿਦੇਸ਼ਾਂ […]

Continue Reading

*ਕਰੋੜਪਤੀ ਭਾਪੇ ਵਿਰੁੱਧ ਉਤਰਿਆ ਪੁੱਤਰ – ਬਿਲਡਰ ਪਿਓ ਮੈਨੂੰ ਅਤੇ ਮੇਰੇ ਪਰਿਵਾਰ ਨੂੰ ਪਰੇਸ਼ਾਨ ਕਰ ਰਿਹਾ ਹੈ*

ਜਲੰਧਰ (ਦਾ ਮਿਰਰ ਪੰਜਾਬ) – ਪੰਜਾਬ ਦੇ ਮਸ਼ਹੂਰ ਬਿਲਡਰ ਸੇਂਟ ਸੋਲਜਰ ਗਰੁਪ ਦੇ ਅਨਿਲ ਚੋਪੜਾ ਦੇ ਖਿਲਾਫ ਉਨ੍ਹਾਂ ਦਾ ਪੁੱਤਰ ਪ੍ਰਿੰਸ ਚੋਪੜਾ ਖੁੱਲਕੇ ਉੱਤਰ ਆਇਆ ਹੈ । ਸੋਸ਼ਲ ਮੀਡੀਆ ਉੱਤੇ ਪੋਸਟ ਪਾ ਕਿਹਾ ਕਿ ਮੇਰੇ ਪਿਤਾ ਅਨਿਲ ਚੋਪੜਾ ਵੱਡੇ ਬਿਲਡਰ ਹਨ ਕੋਲੋਨਾਇਜਰ ਹਨ ਅਤੇ ਸਿੱਖਿਆ ਸੰਸਥਾਨ ਚਲਾਉਦੇ ਹਨ । ਹਮੇਸ਼ਾ ਉਹ ਮੈਨੂੰ ਪ੍ਰੇਸ਼ਾਨ ਕਰਦੇ ਹਨ […]

Continue Reading